Saturday, September 26, 2026
Home Blog Page 1829
ਨਵੀਂ ਦਿੱਲੀ | ਪੈਟਰੋਲੀਅਮ ਕੰਪਨੀਆਂ ਨੇ ਰਸੋਈ ਗੈਸ ਦੀ ਕੀਮਤ ਫਿਰ ਵਧਾ ਦਿੱਤੀ ਹੈ। ਬਿਨਾਂ ਸਬਸਿਡੀ ਵਾਲੇ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਦਿੱਲੀ ਵਿੱਚ ਘਰੇਲੂ ਵਰਤੋਂ ਲਈ 14.2 ਕਿਲੋ ਦੇ ਰਸੋਈ ਗੈਸ ਸਿਲੰਡਰ ਦੀ ਕੀਮਤ 889.50 ਰੁਪਏ ਹੋ ਗਈ ਹੈ। ਇਹ ਵਾਧਾ ਸੋਮਵਾਰ ਰਾਤ ਤੋਂ ਹੀ...
ਜਲੰਧਰ | ਫਿਲੌਰ 'ਚ 2 ਬੱਚਿਆਂ ਦੇ ਪਿਓ ਨੇ ਸ਼ਰਮਨਾਕ ਹਰਕਤ ਨੂੰ ਅੰਜਾਮ ਦਿੰਦਿਆਂ 17 ਸਾਲ ਦੀ ਲੜਕੀ ਦਾ ਬਲਾਤਕਾਰ ਕਰ ਦਿੱਤਾ। ਦੋਸ਼ੀ ਨੇ ਲੜਕੀ ਦੇ ਮੂੰਹ ਵਿੱਚ ਕੰਬਲ ਤੁੰਨਿਆ ਹੋਇਆ ਸੀ। ਅਚਾਨਕ ਕੰਬਲ ਹਟਿਆ ਤਾਂ ਕੁੜੀ ਚੀਕਣ ਲੱਗੀ। ਚੀਕਾਂ ਸੁਣ ਕੇ ਜਦੋਂ ਘਰ ਦੇ ਉਸ ਕੋਲ ਆਏ ਤਾਂ ਦੋਸ਼ੀ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ 14 ਫੁੱਟ ਉੱਚੀ...
ਲੁਧਿਆਣਾ | ਮਾਨਸਿਕ ਪ੍ਰੇਸ਼ਾਨੀ ਨਾਲ ਜੂਝ ਰਹੀ 11ਵੀਂ ਕਲਾਸ ਦੀ ਵਿਦਿਆਰਥਣ ਨੇ ਫਾਹਾ ਲੈ ਕੇ ਜੀਵਨ-ਲੀਲਾ ਸਮਾਪਤ ਕਰ ਲਈ। ਮੰਗਲਵਾਰ ਸਵੇਰੇ ਉਸ ਦੀ ਲਾਸ਼ ਛੱਤ ਦੇ ਪੱਖੇ ਨਾਲ ਕਮਰੇ ਵਿੱਚ ਲਟਕਦੀ ਮਿਲੀ। ਸੂਚਨਾ ਮਿਲਣ 'ਤੇ ਥਾਣਾ ਦੁੱਗਰੀ ਦੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ 'ਚ ਰਖਵਾਇਆ। ਐੱਸਬੀਐੱਸ ਚੌਕੀ ਇੰਚਾਰਜ ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਸੋਨੀਆ (18) ਵਜੋਂ...
ਜਲੰਧਰ | ਨਕੋਦਰ ਵਿਖੇ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ 2 ਰੋਜ਼ਾ ਮੇਲਾ 19 ਅਗਸਤ ਤੋਂ ਸ਼ੁਰੂ ਹੋਵੇਗਾ। ਇਸ ਤੋਂ ਪਹਿਲਾਂ ਮੇਲਾ ਪ੍ਰਬੰਧਕ ਕੋਰੋਨਾ ਦੇ ਖਤਰੇ ਬਾਰੇ ਸੁਚੇਤ ਹੋ ਗਏ ਹਨ। 19 ਅਤੇ 20 ਅਗਸਤ ਨੂੰ ਹੋਣ ਵਾਲੇ ਮੇਲੇ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਿੱਸਾ ਲੈਂਦੇ ਹਨ। ਇਸ ਦੇ ਮੱਦੇਨਜ਼ਰ...
ਚੰਡੀਗੜ੍ਹ | ਪਿਛਲੇ ਇੱਕ ਹਫ਼ਤੇ ਤੋਂ ਪੰਜਾਬ 'ਚ ਗਰਮੀ ਨੇ ਲੋਕਾਂ ਨੂੰ ਦੁਖੀ ਕੀਤਾ ਹੋਇਆ ਹੈ ਪਰ ਹੁਣ ਰਾਹਤ ਦੇਣ ਵਾਲੀ ਖ਼ਬਰ ਹੈ। ਇੰਡੀਆ ਮੈਟਰੋਲਾਜੀਕਲ ਡਿਪਾਰਟਮੈਂਟ ਚੰਡੀਗੜ੍ਹ ਦੀ ਭਵਿੱਖਬਾਣੀ ਮੁਤਾਬਕ ਹੁਣ ਮੌਨਸੂਨ ਮੁੜ ਤੋਂ ਐਕਟਿਵ ਹੋ ਰਿਹਾ ਹੈ। ਵਿਭਾਗ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ...
ਚੰਡੀਗੜ੍ਹ |  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ ਅੱਜ ਅਣਅਧਿਕਾਰਤ ਕੁਨੈਕਸ਼ਨਾਂ ਨੂੰ ਨਿਯਮਤ ਕਰਨ ਅਤੇ ਪਾਣੀ ਦੀ ਸਪਲਾਈ ਤੇ ਸੀਵਰੇਜ ਦੇ ਖਰਚਿਆਂ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓਟੀਐਸ) ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਲਗਭਗ 93,000 ਕੁਨੈਕਸ਼ਨਾਂ ਨੂੰ ਨਿਯਮਤ ਕੀਤੇ ਜਾਣ ਦੀ ਉਮੀਦ ਹੈ, ਜਿਸ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ...
ਲੁਧਿਆਣਾ | ਲੁਧਿਆਣਾ 'ਚ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਪਹਿਲਾਂ ਅੱਜ ਸਵੇਰੇ ਇਕ ਕਾਰੋਬਾਰੀ ਨੇ ਗੋਲੀ ਮਾਰ ਕੇ ਖੁਦਕਸ਼ੀ ਕਰ ਲਈ ਤੇ ਹੁਣ ਇਥੋਂ ਦੇ ਰਾਜੀਵ ਇਨਕਲੇਵ ਨੇੜੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਪਨ ਕੁਮਾਰ ਸ਼ਾਹ (28) ਵਾਸੀ ਜਗੀਰਪੁਰ ਰੋਡ ਨਜ਼ਦੀਕ ਰਾਜੀਵ ਇਨਕਲੇਵ ਵਜੋਂ ਹੋਈ। ਪੁਲਿਸ ਨੇ ਘਟਨਾ ਦੀ ਸੂਚਨਾ ਮਿਲਦੇ ਹੀ ਮਾਮੇ ਨੂੰ ਗ੍ਰਿਫਤਾਰ...
ਲੁਧਿਆਣਾ : ਹੈਬੋਵਾਲ ਦੇ ਦੁਰਗਾਪੁਰੀ ਇਲਾਕੇ 'ਚ ਇਕ ਕਾਰੋਬਾਰੀ ਨੇ ਆਪਣੇ ਘਰ 'ਚ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਟਰੇਡਰ ਦੀ ਪਛਾਣ ਨੀਰਜ ਕਟਾਰੀਆ (40) ਦੇ ਰੂਪ 'ਚ ਹੋਈ। ਮ੍ਰਿਤਕ ਦੀ ਗਿੱਲ ਰੋਡ 'ਤੇ ਆਟੋ ਸਪੇਅਰ ਪਾਰਟਸ ਦੀ ਦੁਕਾਨ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਏਡੀਸੀਪੀ ਰਵਿੰਦਰ ਕੌਰ ਤੇ ਹੈਬੋਵਾਲ ਥਾਣੇ ਦੇ ਐੱਸਐੱਚਓ ਮੌਕੇ 'ਤੇ ਪਹੁੰਚੇ। ਮੁੱਢਲੀ ਜਾਂਚ ਵਿਚ ਆਤਮਹੱਤਿਆ ਦਾ...
ਨਵੀਂ ਦਿੱਲੀ | ਅਦਾਕਾਰਾ ਸ਼ਿਲਪਾ ਸ਼ੈਟੀ ਨੇ 75ਵੇਂ ਅਜ਼ਾਦੀ ਦਿਵਸ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਸ਼ਿਲਪਾ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਦਾ ਕਾਰੋਬਾਰ ਕਰਨ ਦੇ ਦੋਸ਼ ’ਚ ਜੇਲ੍ਹ ’ਚ ਹਨ। ਉੱਥੇ ਹੀ ਸ਼ਿਲਪਾ ਲਗਾਤਾਰ ਖ਼ੁਦ ਨੂੰ ਤੇ ਆਪਣੇ ਪਰਿਵਾਰ ਨੂੰ ਨਾਰਮਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼ਿਲਪਾ ਦੀ ਛੋਟੀ ਭੈਣ ਸ਼ਮਿਤਾ...
ਲੁਧਿਆਣਾ | 19 ਸਾਲਾ ਮੁਟਿਆਰ ਨੂੰ ਬੇਹੋਸ਼ ਕਰਨ ਤੋਂ ਬਾਅਦ ਗੁਆਂਢੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲੜਕੀ ਦੇ ਬਿਆਨਾਂ 'ਤੇ ਕੇਸ਼ਵ ਨਗਰ ਲੁਹਾਰਾ ਰੋਡ ਦੇ ਰਹਿਣ ਵਾਲੇ ਸੁਨੀਲ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਸਾਹਨੇਵਾਲ ਦੀ ਪੁਲਿਸ ਨੂੰ...
- Advertisement -

MOST POPULAR