Saturday, September 26, 2026
Home Blog Page 1831
ਜਲੰਧਰ | ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਾਹਰ ਸ਼ਨੀਵਾਰ ਦੇਰ ਰਾਤ ਪੰਜਾਬ ਪੁਲਿਸ ਦੇ ASI ਦੇ ਬੇਟੇ ਦੀ ਹੱਤਿਆ ਕਰ ਦਿੱਤੀ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਰਵਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ASI ਦਾ ਬੇਟਾ ਦੇਰ ਰਾਤ ਕੈਂਟ ਸਟੇਸ਼ਨ ਦੇ ਬਾਹਰ ਖੜ੍ਹਾ ਸੀ, ਜਿਥੇ ਉਸ ਦਾ ਕੁਝ ਨੌਜਵਾਨਾਂ ਨਾਲ...
ਮੋਗਾ (ਤਨਮਯ) | ਬਾਘਾ ਪੁਰਾਣਾ ਵਿਖੇ ਐਤਵਾਰ SDM ਦਫ਼ਤਰ 'ਚ ਅਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਸੀ, ਉਸ ਸਮੇਂ ਇਕ ਵਿਅਕਤੀ ਜੋ ਆਪਣਾ ਨਾਂ ਚੰਦ ਸਿੰਘ ਸਾਬਕਾ ਪੰਚਾਇਤ ਮੈਂਬਰ ਪਿੰਡ ਵੈਰੋਕੇ ਦੱਸ ਰਿਹਾ ਸੀ, ਆਪਣੇ ਗਲ਼ ਵਿੱਚ ਟੁੱਟੇ ਛਿੱਤਰਾਂ ਦਾ ਹਾਰ ਪਾ ਕੇ ਪਹੁੰਚਿਆ, ਜੋ ਖਿੱਚ ਦਾ ਕੇਂਦਰ ਬਣ ਗਿਆ। ਉਸ ਦਾ ਕਹਿਣਾ ਸੀ ਕਿ ਅਸੀਂ ਅੱਜ ਵੀ ਗੁਲਾਮ ਹਾਂ। ਜਦੋਂ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਨਕੋਦਰ ਹਲਕੇ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਦੀਆਂ ਕਿਆਸ ਅਰਾਈਆਂ ਕੱਲ ਸੱਚ ਸਾਬਤ ਹੋ ਜਾਣਗੀਆਂ। ਹਲਕਾ ਇੰਚਾਰਜ ਜਗਬੀਰ ਸਿੰਘ ਬਰਾੜ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਮੌਜੂਦਗੀ ‘ਚ ਜਗਬੀਰ ਮੁੜ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਬਰਾੜ ਦੇ ਪੀਏ ਗੁਰਮੀਤ ਸਿੰਘ ਨੇ...
ਕਪੂਰਥਲਾ | ਸਾਇੰਸ ਸਿਟੀ ਵਲੋਂ ਅਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਮੌਕੇ ਤੇ “ਵਿਗਿਆਨ ਦਾ ਸੰਚਾਰ ਅਤੇ ਰਾਸ਼ਟਰੀ ਵਿਕਾਸ” ਦੇ ਵਿਸ਼ੇ ਤੇ ਇਕ ਵੈਬਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੀਆਂ ਵੱਖ—ਵੱਖ ਵਿਦਿਅਕ ਸੰਸਥਾਵਾਂ ਤੋਂ 100 ਵੱਧ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਹਿੱਸਾ ਲਿਆ । ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮਨਾਉਣ ਦਾ ਉਦੇਸ਼ ਪ੍ਰਗਤੀਸ਼ੀਲ ਭਾਰਤ ਦੇ 75 ਸਾਲਾਂ ਦੇ ਵਿਕਾਸ ਅਤੇ ਇੱਥੋਂ...
ਦਸੂਹਾ (ਹੁਸ਼ਿਆਰਪੁਰ) | ਕਿਰਨ ਲੈਬੋਰੇਟਰੀ ਅੱਜ ਕੱਲ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇੱਥੇ ਕੰਮ ਕਰਦੀ ਲੜਕੀ ਪਰਮਿੰਦਰ ਕੌਰ ਅਤੇ ਉਸਦੇ ਸਾਥੀ ਲੜਕੇ ਵਲੋਂ ਇਕ ਮੁੰਡੇ ਨਾਲ ਮਾਰ-ਕੁੱਟ ਕਰਨ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਲੈਬੋਰੇਟਰੀ ’ਤੇ ਬੈਠੇ ਮੁੰਡੇ ਨਾਲ ਪਰਮਿੰਦਰ ਕੌਰ ਆ ਕੇ ਪਹਿਲਾਂ ਬਹਿਸਬਾਜੀ ਕਰਦੀ ਹੈ ਅਤੇ ਫਿਰ...
ਚੰਡੀਗੜ੍ਹ/ਮੋਹਾਲੀ/ਲੁਧਿਆਣਾ | ਪੰਜਾਬ ਸਰਕਾਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਿੱਚ ਸਖਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਰਿਵਿਊ ਮੀਟਿੰਗ ਵਿੱਚ ਕੁਝ ਪਾਬੰਦੀਆਂ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਵੇਂ ਹੁਕਮਾਂ ਮੁਤਾਬਿਕ ਹੁਣ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਹਿਮਾਚਲ...
ਤਰਨਤਾਰਨ (ਬਲਜੀਤ ਸਿੰਘ) | ਅੰਮ੍ਰਿਤਸਰ ਦੇ ਪਿੰਡ ਛਾਪਿਆਂਵਾਲੀ ਤੋਂ ਇੱਕ ਸਕੂਲੀ ਬੱਚੇ ਨੂੰ ਅਗਵਾ ਕਰਨ ਤੋਂ ਬਾਅਦ ਹੱਤਿਆ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਕਿ ਇੱਕ ਹੋਰ ਘਟਨਾ ਨੂੰ ਅੰਜਾਮ ਦਿੰਦਿਆਂ ਅੱਜ ਖਡੂਰ ਸਾਹਿਬ ਇਲਾਕੇ 'ਚ ਵੀ 2 ਬੱਚਿਆਂ ਦੇ ਗੁੰਮ ਹੋਣ ਦੀ ਖਬਰ ਹੈ। ਪਰਮਜੀਤ ਕੌਰ ਪਤਨੀ ਸਵ. ਪ੍ਰੇਮ ਸਿੰਘ ਨੇ ਦੱਸਿਆ ਕਿ ਮੇਰਾ ਲੜਕਾ ਗੁਰਮੇਲ ਸਿੰਘ...
ਅਮਰੀਕਾ | ਅਮਰੀਕਾ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬੱਚੇ ਨੇ ਆਪਣੀ ਹੀ ਮਾਂ ਨੂੰ ਗੋਲੀ ਮਾਰ ਦਿੱਤੀ। ਅਲਟਾਮੋਂਟੇ ਸਪ੍ਰਿੰਗਸ (USA) 'ਚ ਬੱਚੇ ਨੇ ਆਪਣੀ ਮਾਂ ਨੂੰ ਬੰਦੂਕ ਨਾਲ ਉਸ ਸਮੇਂ ਗੋਲੀ ਮਾਰ ਦਿੱਤੀ, ਜਦੋਂ ਉਹ ਅਮਰੀਕਾ ਦੇ ਮੱਧ ਫਲੋਰਿਡਾ ਵਿੱਚ ਇੱਕ ਅਪਾਰਟਮੈਂਟ 'ਚ ਕੰਮ ਬਾਰੇ ਵੀਡੀਓ ਕਾਲ 'ਤੇ ਗੱਲ ਕਰ ਰਹੀ ਸੀ। ਸਥਾਨਕ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਅਨੁਸਾਰ...
ਗੁਰਦਾਸਪੁਰ (ਜਸਵਿੰਦਰ) | ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਸੁਰਿੰਦਰ ਸਿੰਘ ਨਾਂ ਦਾ ਵਿਅਕਤੀ ਆਪਣੀ ਭਾਬੀ, ਮਾਤਾ ਅਤੇ ਬੱਚੇ ਨਾਲ ਕਿਸੇ ਨਿੱਜੀ ਕੰਮ ਲਈ ਫਤਿਹਗੜ੍ਹ ਚੂੜੀਆਂ ਆਇਆ ਹੋਇਆ ਸੀ। ਰਸਤੇ ਵਿੱਚ ਉਹ ਅਤੇ ਉਸ ਦੀ ਭਾਬੀ ਏਟੀਐੱਮ ਤੋਂ ਪੈਸੇ ਕਢਵਾਉਣ ਲਈ ਚਲੇ ਗਏ ਅਤੇ ਗੱਡੀ ਨੂੰ ਸਟਾਰਟ ਹੀ ਛੱਡ ਦਿੱਤਾ, ਜਿਸ ਵਿੱਚ ਉਸ ਦਾ ਬੱਚਾ ਅਤੇ ਉਸ ਦੀ ਮਾਤਾ...
ਚੰਡੀਗੜ੍ਹ/ਮੋਹਾਲੀ/ਲੁਧਿਆਣਾ | ਪੰਜਾਬ ਸਰਕਾਰ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਿੱਚ ਸਖਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਰਿਵਿਊ ਮੀਟਿੰਗ ਵਿੱਚ ਕੁਝ ਪਾਬੰਦੀਆਂ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਦੇ ਨਵੇਂ ਹੁਕਮਾਂ ਮੁਤਾਬਿਕ ਹੁਣ ਸੋਮਵਾਰ ਤੋਂ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਆਰ.ਟੀ.-ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਲਾਜ਼ਮੀ ਹੋਵੇਗੀ। ਹਿਮਾਚਲ...
- Advertisement -

MOST POPULAR