ਤਰਨਤਾਰਨ (ਬਲਜੀਤ ਸਿੰਘ) | ਪਿੰਡ ਚੰਬਾ ਖੁਰਦ ਵਿਖੇ ਘਰ 'ਚ ਇਕੱਲੇ ਰਹਿੰਦੇ ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਬੀਤੀ ਰਾਤ ਅੰਜਾਮ ਦਿੱਤਾ।
ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਕਤਲ ਕੀਤੇ ਗਏ ਜੋੜੇ ਦੀ ਪਛਾਣ ਪਰਮਜੀਤ ਕੌਰ (58) ਅਤੇ...
ਅੰਮ੍ਰਿਤਸਰ
ਅੰਮ੍ਰਿਤਸਰ : ਇਕਲੌਤੇ ਪੁੱਤ ਦੀ ਭਾਲ ‘ਚ ਲੱਗੇ ਪਰਿਵਾਰ ਦੀ ਟੁੱਟੀ ਆਸ, ਘਰੋਂ ਸਕੂਲ ਗਏ ਬੱਚੇ ਦੀ ਛੱਪੜ ‘ਚ ਤੈਰਦੀ ਮਿਲੀ ਲਾਸ਼
Admin - 0
ਬਾਬਾ ਬਕਾਲਾ ਸਾਹਿਬ | ਬੀਤੇ ਕੱਲ ਪਿੰਡ ਛਾਪਿਆਂਵਾਲੀ ਤੋਂ ਇਕ ਸਕੂਲੀ ਬੱਚਾ ਹਰਨੂਰ ਸਿੰਘ ਜੋ ਕਿ ਸਕੂਲ ਜਾਣ ਲਈ ਬੱਸ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਅਚਾਨਕ ਸ਼ੱਕੀ ਹਾਲਤ 'ਚ ਲਾਪਤਾ ਹੋ ਗਿਆ, ਜਿਸ 'ਤੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ ਪੁਲਿਸ ਨੇ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਅੱਜ ਇਕ ਦਿਨ ਬੀਤ ਜਾਣ ਤੋਂ ਬਾਅਦ...
ਅੰਮ੍ਰਿਤਸਰ | ਅੱਜ ਸਵੇਰੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ 'ਚ ਇਕ ਘਰ ਦੇ ਬਾਹਰੋਂ ਹੈਂਡ ਗ੍ਰਨੇਡ ਮਿਲਣ ਨਾਲ ਦਹਿਸ਼ਤ ਫੈਲ ਗਈ। ਇਹ ਬੰਬ ਕੂੜਾ ਸੁੱਟਣ ਵਾਲੇ ਨੇ ਦੇਖਿਆ ਤੇ ਉਸ ਨੇ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਗ੍ਰਨੇਡ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਪਹੁੰਚ ਗਏ ਤੇ ਬੰਬ ਨੂੰ ਡਿਫਿਊਜ਼ ਕੀਤਾ।
5 ਦਿਨ ਪਹਿਲਾਂ...
ਕ੍ਰਾਇਮ ਅਤੇ ਨਸ਼ਾ
21ਵੀਂ ਸਦੀ ‘ਚ ਹੈਵਾਨੀਅਤ : ਰਾਜਮਾਂਹ ਚੋਰੀ ਦੇ ਆਰੋਪ ‘ਚ ਨੌਜਵਾਨਾਂ ਦੀ ਬੇਰਹਿਮੀ ਨਾਲ ਕੁੱਟਮਾਰ, ਵਾਲ ਕੱਟੇ, ਨੰਗੇ ਕਰਕੇ ਪਿੱਠ ‘ਤੇ ਲਿਖ ਦਿੱਤਾ ‘ਚੋਰ’
Admin - 0
ਜਲੰਧਰ | ਸੁੰਦਰ ਨਗਰ 'ਚ ਦੁਕਾਨ ਦੇ ਬਾਹਰ ਖੜ੍ਹੇ ਟੈਂਪੂ 'ਚੋਂ ਰਾਜਮਾਂਹ ਦੀ ਬੋਰੀ ਚੋਰੀ ਕਰਕੇ ਭੱਜ ਰਹੇ 2 ਨੌਜਵਾਨਾਂ ਨੂੰ ਲੋਕਾਂ ਦੀ ਭੀੜ ਨੇ ਫੜ ਕੇ ਪਹਿਲਾਂ ਬੁਰੀ ਤਰ੍ਹਾਂ ਕੁੱਟਿਆ, ਫਿਰ ਉਨ੍ਹਾਂ ਦੇ ਵਾਲ ਕੱਟ ਕੇ ਕੱਪੜੇ ਪਾੜ ਦਿੱਤੇ ਤੇ ਮੂੰਹ 'ਤੇ ਕਾਲਖ ਮਲ ਦਿੱਤੀ। ਇੰਨਾ ਹੀ ਨਹੀਂ, ਬਾਅਦ ਵਿੱਚ ਪੇਂਟ ਸਪ੍ਰੇਅ ਨਾਲ ਦੋਵਾਂ ਦੀ ਪਿੱਠ 'ਤੇ ‘ਚੋਰ’...
ਜਲੰਧਰ | ਥਾਣਾ ਮਕਸੂਦਾਂ ਅਧੀਨ ਆਉਂਦੇ ਬੁਲੰਦਪੁਰ ਵਿਖੇ ਪੰਜਾਬੀ ਬਾਗ ਵਿੱਚ ਇਕ ਕੁੜੀ ਨੇ ਵਿਆਹ ਤੋਂ 4 ਦਿਨ ਪਹਿਲਾਂ ਫਿਲਾਇਲ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਘਟਨਾ ਦੀ ਸੂਚਨਾ ਲੋਕਾਂ ਨੇ ਥਾਣਾ ਮਕਸੂਦਾਂ ਪੁਲਿਸ ਨੂੰ ਦਿੱਤੀ।
ਸੂਚਨਾ ਮਿਲਦੇ ਹੀ ਡਿਊਟੀ ਅਫਸਰ ASI ਸਤਪਾਲ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਦੀ...
ਸਪੋਰਟਸ
ਪੰਜਾਬ ਦੇ ਓਲੰਪਿਕ ਖਿਡਾਰੀਆਂ ਨੂੰ 28.36 ਕਰੋੜ ਦੀ ਨਕਦ ਇਨਾਮੀ ਰਾਸ਼ੀ ਨਾਲ ਕੀਤਾ ਸਨਮਾਨਿਤ, ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਨੂੰ ਬਣਾਇਆ ਜਾਵੇਗਾ SP
Admin - 0
ਚੰਡੀਗੜ੍ਹ | ਪੰਜਾਬ ਭਵਨ ਵਿਖੇ ਰੱਖੇ ਸਮਾਗਮ ਦੌਰਾਨ ਓਲੰਪਿਕ ਤਮਗਾ ਜੇਤੂਆਂ ਅਤੇ ਟੋਕੀਓ ਓਲੰਪਿਕ-2020 ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਜਿਨ੍ਹਾਂ ਨੇ ਦੇਸ਼ ਖਾਸ ਕਰਕੇ ਸੂਬੇ ਦਾ ਨਾਂ ਰੌਸ਼ਨ ਕਰਕੇ ਸਾਰੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ, ਨੂੰ 28.36 ਕਰੋੜ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ...
ਚੰਡੀਗੜ੍ਹ | ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ 2 ਦਿਨਾਂ 'ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕੀ ਤੋਂ ਮੱਧਮ ਬਾਰਿਸ਼ ਹੋ ਸਕਦੀ ਹੈ।
ਵਿਭਾਗ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਅਤੇ ਘੱਟੋ-ਘੱਟ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ...
ਸੰਗਰੂਰ | ਮੋਟਰਸਾਈਕਲ 'ਤੇ ਘਰ ਆ ਰਹੇ ਪਰਿਵਾਰ ਦੇ 3 ਮੈਂਬਰਾਂ ਦੀ ਇਕ ਪਿਕਅਪ ਗੱਡੀ ਨਾਲ ਟੱਕਰ ਹੋਣ ਕਾਰਨ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਪਿਕਅਪ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਲਵਿੰਦਰ ਸਿੰਘ, ਉਸ ਦੀ ਮਾਂ ਅਮਰੀਕ ਕੌਰ ਤੇ ਲੜਕੀ ਗਗਨਦੀਪ ਕੌਰ ਮੋਟਰਸਾਈਕਲ 'ਤੇ ਪਿੰਡ ਗੱਗੜਪੁਰ ਤੋਂ ਆ ਰਹੇ ਸਨ, ਜਦੋਂ ਉਹ ਮੁੱਖ ਮਾਰਗ ਤੋਂ...
ਬਾਬਾ ਬਕਾਲਾ ਸਾਹਿਬ | ਪਿੰਡ ਛਾਪਿਆਂਵਾਲੀ ਦਾ ਇਕ 14 ਸਾਲਾ ਸਕੂਲੀ ਬੱਚਾ ਭੇਤਭਰੀ ਹਾਲਤ 'ਚ ਲਾਪਤਾ ਹੋ ਗਿਆ।
DSP ਹਰਕ੍ਰਿਸ਼ਨ ਸਿੰਘ ਤੇ ਹਰਜੀਤ ਸਿੰਘ ਥਾਣਾ ਮੁਖੀ ਬਿਆਸ ਨੇ ਦੱਸਿਆ ਕਿ ਪਿੰਡ ਛਾਪਿਆਂਵਾਲੀ ਦਾ ਰਹਿਣ ਵਾਲਾ ਹਰਨੂਰ ਸਿੰਘ (14) ਪੁੱਤਰ ਸਵਰਨਜੀਤ ਸਿੰਘ ਜੋ ਕਿ ਬਿਆਸ ਸਥਿਤ ਇਕ ਨਿੱਜੀ ਸਕੂਲ 'ਚ 8ਵੀਂ ਜਮਾਤ ਵਿੱਚ ਪੜ੍ਹਦਾ ਹੈ, ਅੱਜ ਸਵੇਰੇ ਕਰੀਬ 7.15 ਵਜੇ...
ਅੰਮ੍ਰਿਤਸਰ
ਅੱਤਵਾਦ ਦੇ ਦੌਰਾਨ ਹੋਸ਼ ਗੁਆ ਚੁੱਕੇ ਧੀ ਤੇ ਪੁੱਤ ਨੂੰ ਸੰਗਲਾਂ ਨਾਲ ਬੰਨ੍ਹ ਕੇ ਰੱਖਣ ਲਈ ਮਜਬੂਰ ਹੈ ਇਹ ਮਾਂ
Admin - 0
ਤਰਨਤਾਰਨ (ਬਲਜੀਤ ਸਿੰਘ) | ਅੱਤਵਾਦ ਦੌਰਾਨ ਕਈ ਨੌਜਵਾਨਾਂ ਦਾ ਕਤਲ ਹੋਇਆ, ਕਈ ਪਰਿਵਾਰ ਉਜੜ ਗਏ ਤੇ ਕਈ ਪਰਿਵਾਰ ਰੋਜ਼ੀ-ਰੋਟੀ ਤੋਂ ਵੀ ਆਤੁਰ ਹੋ ਗਏ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਤਲ ਕਰ ਦਿੱਤਾ, ਉਹ ਜਾਂ ਤਾਂ ਦੁਨੀਆ ਤੋਂ ਚਲੇ ਗਏ ਤਾਂ ਫਿਰ ਪਾਗਲ ਹੋ ਗਏ। ਉਸ ਕਾਲੇ ਦੌਰ ਨੂੰ ਯਾਦ ਕਰਕੇ ਅੱਜ ਵੀ ਕਈ ਪਰਿਵਾਰਾਂ ਦੀ ਰੂਹ ਕੰਬ ਜਾਂਦੀ ਹੈ।
ਇਸੇ...







































