Saturday, September 26, 2026
Home Blog Page 1835
ਹੁਸ਼ਿਆਰਪੁਰ (ਅਮਰੀਕ ਕੁਮਾਰ) | ਇੱਕ ਪਾਸੇ ਜਿੱਥੇ ਬੇਟੀ ਬਚਾਓ ਬੇਟੀ ਪੜ੍ਹਾਓ ਦੇ ਨਾਅਰੇ ਹੇਠ ਲਗਾਤਾਰ ਸਮਾਜ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਅਜੇ ਵੀ ਸਮਾਜ ਵਿਰੋਧੀ ਅਨਸਰਾਂ ਵੱਲੋਂ ਦੁਸ਼ਕਰਮ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅਜਿਹਾ ਹੀ ਇੱਕ ਮਾਮਲਾ ਗੜ੍ਹਸ਼ੰਕਰ ਵਿਖੇ ਮਾਹਿਲਪੁਰ ਦੇ ਇੱਕ ਪਿੰਡ 'ਚੋਂ ਸਾਹਮਣੇ ਆਇਆ ਹੈ, ਜਿਥੇ 17 ਸਾਲਾ ਦਲਿਤ ਕੁੜੀ ਨੂੰ ਪਿਆਰ...
ਮੋਗਾ (ਤਨਮਯ) | ਮੋਗਾ ਪੁਲਿਸ ਨੇ 4 ਮੋਟਰਸਾਈਕਲ ਚੋਰਾਂ ਨੂੰ ਹਵਾਲਾਤ ਵਿੱਚ ਬੰਦ ਕਰਕੇ ਰੱਖਿਆ ਹੋਇਆ ਸੀ ਪਰ ਬੀਤੀ ਰਾਤ ਮੌਕੇ ਦਾ ਫਾਇਦਾ ਚੁੱਕਦਿਆਂ ਉਕਤ ਚੋਰ ਥਾਣੇ ਦੀ ਕੰਧ ਪਾੜ ਕੇ ਭੱਜ ਗਏ। DSP ਸਿਟੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਜੇਲ ਦੀ ਬਿਲਡਿੰਗ ਖਰਾਬ ਹੋਣ ਕਾਰਨ 4 ਕੈਦੀ ਭੱਜਣ 'ਚ ਕਾਮਯਾਬ ਹੋ ਗਏ। SSP ਦੇ ਦਿਸ਼ਾ-ਨਿਰਦੇਸ਼ 'ਤੇ ਪੁਲਿਸ ਨੇ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਪੰਜਾਬ 'ਚ ਕੋਰੋਨਾ ਨੂੰ ਲੈ ਕੇ ਜਿੱਥੇ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ, ਉਥੇ ਦੂਜੇ ਪਾਸੇ ਹੁਣ ਇਸ ਮਹਾਮਾਰੀ ਦਾ ਪ੍ਰਕੋਪ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ 'ਤੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਰਕੇ ਹੁਸ਼ਿਆਰਪੁਰ ਦੇ ਇਲਾਕੇ ਟਾਂਡਾ ਨਜ਼ਦੀਕ ਪਿੰਡ ਜਾਜਾ ਦੇ ਸਰਕਾਰੀ ਸਕੂਲ ਵਿੱਚ 6 ਬੱਚੇ ਕੋਰੋਨਾ ਪਾਜ਼ੇਟਿਵ ਮਾਮਲਾ ਸਾਹਮਣੇ ਆਇਆ...
ਸਕੂਲਾਂ 'ਚ ਰੋਜ਼ਾਨਾ 10,000 RT-PCR ਟੈਸਟ ਕਰਨ ਦੇ ਆਦੇਸ਼ ਚੰਡੀਗੜ੍ਹ | ਸੂਬੇ 'ਚ ਕੋਰੋਨਾ ਮਹਾਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰਟੀ-ਪੀਸੀਆਰ ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ...
ਅੰਮ੍ਰਿਤਸਰ/ਜਲੰਧਰ/ਬਟਾਲਾ | ਓਲੰਪਿਕਸ 'ਚ ਮੈਡਲ ਜਿੱਤ ਕੇ ਆਏ ਹਾਕੀ ਖਿਡਾਰੀਆਂ ਦਾ ਪੰਜਾਬ ਪੁੱਜਣ 'ਤੇ ਥਾਂ-ਥਾਂ ਸਵਾਗਤ ਹੋ ਰਿਹਾ ਹੈ। ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਜਲੰਧਰ ਦੇ ਖਿਡਾਰੀ ਮਨਪ੍ਰੀਤ, ਮਨਦੀਪ ਤੇ ਵਰੁਣ ਵੱਖ-ਵੱਖ ਗੁਰਦੁਆਰਿਆਂ 'ਚ ਨਤਮਸਤਕ ਹੋਏ। ਖਿਡਾਰੀਆਂ ਦੇ ਨਾਲ ਸਾਬਕਾ ਓਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਵੀ ਮੌਜੂਦ ਸਨ। ਸਿਮਰਨਜੀਤ ਸਿੰਘ ਦਾ ਬਟਾਲਾ ਐੱਸਐੱਸਪੀ ਦਫਤਰ 'ਚ ਭਰਵਾਂ ਸਵਾਗਤ ਓਲੰਪਿਕਸ ਵਿੱਚ...
ਸ੍ਰੀ ਮੁਕਤਸਰ ਸਾਹਿਬ 'ਚ ਪੁਲਿਸ ਮੁਲਾਜ਼ਮਾਂ ਦੀ ਕਾਰਵਾਈ ਸਵਾਲਾਂ ਦੇ ਘੇਰੇ 'ਚ ਹੈ। ਆਰੋਪ ਹੈ ਕਿ ਪੁਲਿਸ ਮੁਲਾਜ਼ਮ ਬਿਨਾਂ ਸਰਚ ਵਾਰੰਟ ਦੇ ਘਰ 'ਚ ਰੇਡ ਕਰਨ ਪਹੁੰਚ ਗਏ, ਉਹ ਵੀ ਘਰ ਦਾ ਗੇਟ ਟੱਪ ਕੇ। ਜਿਸ ਵੇਲੇ ਛਾਪਾ ਮਾਰਿਆ ਗਿਆ, ਉਸ ਸਮੇਂ ਘਰ 'ਚ ਸਿਰਫ ਔਰਤਾਂ ਹੀ ਮੌਜੂਦ ਸਨ। ਪੁਲਿਸ ਦੀ ਇਸ ਕਾਰਵਾਈ 'ਤੇ ਸਵਾਲ ਉਠ ਰਹੇ ਹਨ। ਸ੍ਰੀ ਮੁਕਤਸਰ ਸਾਹਿਬ...
ਤਰਨਤਾਰਨ (ਬਲਜੀਤ ਸਿੰਘ) | ਤਰਨਤਾਰਨ ਦੇ ਮੁਹੱਲਾ ਨਾਨਕਸਰ ਵਿਖੇ ਰਹਿੰਦੇ ਇੱਕ ਲੜਕੇ ਨੇ ਲੜਕੀ ਦੇ ਪਰਿਵਾਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਲੜਕੇ ਵੱਲੋਂ ਲਿਖਿਆ ਸੁਸਾਈਡ ਨੋਟ ਵੀ ਪੁਲਿਸ ਨੇ ਬਰਾਮਦ ਕੀਤਾ ਹੈ। ਲੜਕੇ ਦੇ ਪਰਿਵਾਰਕ ਮੈਂਬਰ ਮੁਤਾਬਕ ਮੁੰਡੇ-ਕੁੜੀ ਦੀ 5 ਸਾਲ ਤੋਂ ਗੱਲਬਾਤ ਸੀ, ਦੋਵਾਂ ਪਰਿਵਾਰਾਂ ਦਾ ਆਉਣਾ-ਜਾਣਾ ਸੀ। ਪਰਸੋਂ ਮੁੰਡੇ ਨੂੰ ਬੁਲਾ ਕੇ ਕਿਹਾ ਕਿ ਤੁਹਾਡਾ...
ਜਲੰਧਰ | ਪਿੰਡ ਚਾਂਦਪੁਰ 'ਚ ਇਕ ਪ੍ਰੇਮੀ ਜੋੜੇ ਨੂੰ ਵਿਆਹ ਕਰਵਾਉਣਾ ਮਹਿੰਗਾ ਪੈ ਗਿਆ ਹੈ। ਸਰਪੰਚ ਨੇ ਦੋਵਾਂ ਨੂੰ ਪਿੰਡ 'ਚੋਂ ਬਾਹਰ ਕੱਢਣ ਦਾ ਫਰਮਾਨ ਸੁਣਾ ਦਿੱਤਾ ਹੈ। ਕੋਰਟ ਮੈਰਿਜ ਕਰਵਾਉਣ ਤੋਂ ਬਾਅਦ ਦੋਵੇਂ ਮੁੰਡਾ-ਕੁੜੀ ਹੁਣ ਦਹਿਸ਼ਤ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ। ਇਸ ਦਲਿਤ ਪ੍ਰੇਮੀ ਜੋੜੇ ਨੂੰ ਪ੍ਰੇਮ ਵਿਆਹ ਇੰਨਾ ਭਾਰੀ ਪਿਆ ਕਿ ਸਰਪੰਚ ਨੇ ਇਨ੍ਹਾਂ ਨੂੰ...
ਚੰਡੀਗੜ੍ਹ | ਪੰਜਾਬ ਵਿੱਚ ਸਕੂਲ ਮੁੜ ਬੰਦ ਹੋ ਸਕਦੇ ਹਨ। ਇਹ ਸੰਕੇਤ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੋਰੋਨਾ ਕੇਸ ਸਾਹਮਣੇ ਆਉਣ ਮਗਰੋਂ ਮਿਲੇ ਹਨ। ਬੇਸ਼ੱਕ ਇਸ ਬਾਰੇ ਕਿਸੇ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ ਪਰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸਕੂਲ ਬੰਦ ਕੀਤੇ ਜਾ ਸਕਦੇ ਹਨ। ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਇਸ ਸਬੰਧੀ ਪੰਜਾਬ ਦੇ ਚੀਫ ਸੈਕਟਰੀ ਵੱਲੋਂ ਵੱਖ-ਵੱਖ...
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਵਿਖੇ ਕਰੀਬ ਡੇਢ ਘੰਟਾ ਅਸਨਮਾਨ 'ਚ ਉਡਦੇ ਸ਼ੱਕੀ ਹੈਲੀਕਾਪਟਰ ਕਾਰਨ ਲੋਕ ਸਹਿਮੇ ਰਹੇ। ਬੀਐੱਸਐੱਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਕਰੀਬ 3 ਵਜੇ ਪਿੰਡ ਮਾਲੋ ਗਿੱਲ ਮੁਸਤਫਾਪੁਰ ਖਾਨੋਵਾਲ ਖੇਤਰ 'ਚ ਲਗਾਤਾਰ ਡੇਢ ਘੰਟਾ ਇਕ ਹੈਲੀਕਾਪਟਰ ਅਸਮਾਨ 'ਚ ਲਗਾਤਾਰ ਉੱਠਦਾ ਵੇਖਿਆ, ਜਿਸ ਦੀ ਭਾਲ ਲਈ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਕਰਮਚਾਰੀ ਪਿੰਡ ਮਾਲੋ ਗਿੱਲ ਦੇ...
- Advertisement -

MOST POPULAR