ਚੰਡੀਗੜ੍ਹ | ਯੂਕੇ ਅਤੇ ਪੰਜਾਬ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਏਅਰ ਇੰਡੀਆ 16 ਅਗਸਤ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਲੰਡਨ ਹੀਥਰੋ ਹਵਾਈ ਅੱਡੇ ਵਿਚਾਲੇ ਸਿੱਧੀ ਉਡਾਣ ਮੁੜ ਸ਼ੁਰੂ ਕਰੇਗੀ।
ਇਸ ਸੰਬੰਧੀ ਫਲਾਈਟ ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁੰਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ’ਤੇ ਤਾਜ਼ਾ ਜਾਣਕਾਰੀ...
ਨੈਸ਼ਨਲ
ਰਾਜ ਕੁੰਦਰਾ ਤੋਂ ਬਾਅਦ ਹੁਣ ਸ਼ਿਲਪਾ ਸ਼ੈਟੀ ਤੇ ਉਸ ਦੀ ਮਾਂ ਦੀ ਵਾਰੀ, FIR ਦਰਜ, ਕਰੋੜਾਂ ਦੀ ਠੱਗੀ ਦੇ ਮਾਮਲੇ ‘ਚ ਹੋ ਸਕਦੀ ਹੈ ਗ੍ਰਿਫ਼ਤਾਰੀ
Admin - 0
ਮੁੰਬਈ | ਫਿਲਮੀ ਅਦਾਕਾਰਾ ਸ਼ਿਲਪਾ ਸ਼ੈਟੀ 'ਤੇ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਸ਼ਿਕੰਜਾ ਕੱਸਦਾ ਜਾ ਰਿਹਾ ਹੈ। ਪਤੀ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ 'ਚ ਜੇਲ ਵਿੱਚ ਬੰਦ ਹੈ, ਜਦਕਿ ਸ਼ਿਲਪਾ ਤੇ ਉਸ ਦੀ ਮਾਂ ਸੁਨੰਦਾ ਖਿਲਾਫ ਲਖਨਊ 'ਚ ਕਰੋੜਾਂ ਦੀ ਠੱਗੀ ਦੇ ਮਾਮਲੇ 'ਚ ਕੇਸ ਦਰਜ ਕੀਤਾ ਗਿਆ ਹੈ। ਲਖਨਊ ਤੋਂ ਪੁਲਿਸ ਦੀ ਟੀਮ ਮੁੰਬਈ ਰਵਾਨਾ ਹੋ...
ਜਲੰਧਰ | ਕੋਰੋਨਾ ਅਤੇ ਲੋਕਡਾਊਨ ਕਰਕੇ ਸੈਕੜੇ ਜ਼ਿੰਦਗੀਆਂ ਜਿੱਥੇ ਖਤਮ ਹੋ ਗਈਆਂ ਹਨ ਉੱਥੇ ਹਜ਼ਾਰਾਂ ਸੁਪਨੇ ਵੀ ਚਕਨਾਚੂਰ ਹੋ ਗਏ ਹਨ।
ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ 'ਤੇ ਟੀ-ਸਟਾਲ ਸ਼ੁਰੂ ਕਰਨ ਵਾਲੀ ਨੇਹਾ ਦੀ ਕਹਾਣੀ ਵੀ ਅਜਿਹੀ ਹੀ ਹੈ। ਨੇਹਾ ਪੜ੍ਹਾਈ ਦੇ ਨਾਲ-ਨਾਲ ਨੌਕਰੀ ਵੀ ਕਰ ਰਹੀ ਸੀ ਪਰ ਜਦੋਂ ਨੌਕਰੀ ਨਾ ਰਹੀ ਤਾਂ ਪੜ੍ਹਾਈ ਵੀ ਛੱਡਣੀ ਪਈ।
ਨੇਹਾ ਸਿੰਗਲ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਟਿਫਨ ਬੰਬ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ alert, ਡ੍ਰੋਨ ਰਾਹੀਂ ਸਰਹੱਦ ਪਾਰੋਂ ਭੇਜੇ ਗ੍ਰਨੇਡ, ਭੀੜਭਾੜ ਵਾਲੇ ਇਲਾਕਿਆਂ ਨੂੰ ਬਣਾਇਆ ਜਾਣਾ ਸੀ ਨਿਸ਼ਾਨਾ
Admin - 0
ਚੰਡੀਗੜ੍ਹ/ਅੰਮ੍ਰਿਤਸਰ | ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਦੇ ਪਿੰਡ ਡਾਲੇਕੇ 'ਚ ਐਤਵਾਰ ਸ਼ਾਮ ਨੂੰ ਟਿਫਨ ਬੰਬ ਬਰਾਮਦ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ।
ਡੀਜੀਪੀ ਗੁਪਤਾ ਨੇ ਲੋਕਾਂ ਨੂੰ ਵੀ ਅਲਰਟ ਰਹਿਣ ਦੀ ਅਪੀਲ ਕੀਤੀ ਤੇ ਦੱਸਿਆ ਕਿ ਇਹ ਬੰਬ ਸਰਹੱਦ ਪਾਰੋਂ ਡਰੋਨ ਰਾਹੀਂ...
ਅੰਮ੍ਰਿਤਸਰ
ਚੋਰੀ ਦਾ ਇਲਜ਼ਾਮ : ਮਾਲਕ ਨੇ ਦੁਕਾਨ ‘ਤੇ ਕੰਮ ਕਰਦੇ ਮੁੰਡੇ ਨੂੰ 4 ਹੋਰ ਦੁਕਾਨਦਾਰਾਂ ਨਾਲ ਮਿਲ ਕੇ ਕੁੱਟ-ਕੁੱਟ ਮਾਰਿਆ, ਵੀਡੀਓ ਵਾਇਰਲ
Admin - 0
ਤਰਨਤਾਰਨ (ਬਲਜੀਤ ਸਿੰਘ) | ਕਸਬਾ ਝਬਾਲ ਵਿਖੇ ਸ਼ਰੇਆਮ ਗੁੰਡਾਗਰਦੀ ਕਰਦਿਆਂ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਸਪੇਅਰ ਪਾਰਟ ਦੀ ਦੁਕਾਨ ’ਤੇ ਆਏ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਦੁਕਾਨਦਾਰ ਦਾ ਕਹਿਣਾ ਹੈ ਕਿ ਉਕਤ ਨੌਜਵਾਨ ਉਨ੍ਹਾਂ ਦੀ ਦੁਕਾਨ 'ਚ ਕਾਫੀ ਸਮੇਂ ਤੋਂ ਚੋਰੀ ਕਰ ਰਿਹਾ ਸੀ ਅਤੇ ਅੱਜ ਰੰਗੇ ਹੱਥੀਂ...
ਤਰਨਤਾਰਨ | ਇਸ ਕਲਯੁਗੀ ਦੌਰ 'ਚ ਕਿਤੇ ਮਾਂ ਆਪਣੇ ਬੱਚਿਆਂ ਨੂੰ ਮਾਰ ਰਹੀ ਹੈ ਤੇ ਕਿਤੇ ਬੱਚੇ ਆਪਣੇ ਮਾਪਿਆਂ ਦਾ ਕਤਲ ਕਰ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ ਤਰਨਤਾਰਨ ਦੇ ਇਲਾਕੇ ਸਰਹਾਲੀ ਵਿਖੇ, ਜਿਥੇ ਇਕ ਬੇਟੀ ਨੇ ਪੈਸੇ ਹਾਸਲ ਕਰਨ ਲਈ ਅਣਜਾਣ ਵਿਅਕਤੀ ਨਾਲ ਮਿਲ ਕੇ ਆਪਣੀ ਮਾਂ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਥਾਣਾ ਸਰਹਾਲੀ...
ਬੇਗੋਵਾਲ (ਕਪੂਰਥਲਾ) | ਪਿੰਡ ਹੱਸੂਵਾਲ 'ਚ ਕਲਯੁਗੀ ਮਾਂ ਵੱਲੋਂ ਆਪਣੇ ਹੀ ਮਾਸੂਮ ਬੱਚੇ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ 'ਚ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦਾ ਹੈ, ਉਸ ਦੇ 2 ਲੜਕੇ ਹਨ, ਜਿਨ੍ਹਾਂ 'ਚੋਂ ਵੱਡਾ ਅਭਿਜੋਤ ਸਿੰਘ (7 ਸਾਲ) ਤੇ ਛੋਟਾ ਦਿਲਜੋਤ ਸਿੰਘ ਹੈ।
ਦਿਲਜੋਤ ਸਿੰਘ ਨੂੰ...
ਅੰਮ੍ਰਿਤਸਰ
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਤੇਜ਼ ਰਫ਼ਤਾਰ 2 ਕਾਰਾਂ ਦੀ ਭਿਆਨਕ ਟੱਕਰ ‘ਚ 5 ਦੀ ਮੌਤ, 2 ਗੰਭੀਰ ਜ਼ਖਮੀ
Admin - 0
ਤਰਨਤਾਰਨ (ਬਲਜੀਤ) | ਤਰਨਤਾਰਨ ਦੇ ਪਿੰਡ ਕੱਦ ਗਿੱਲ ਨੇੜੇ ਸ਼ਾਮ 4 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ 'ਤੇ ਤੇਜ਼ ਰਫ਼ਤਾਰ 2 ਕਾਰਾਂ ਦੀ ਹੋਈ ਆਹਮੋ-ਸਾਹਮਣੇ ਭਿਆਨਕ ਟੱਕਰ 'ਚ 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਗਈ, ਜਦਕਿ ਵੈਨਿਊ ਕਾਰ ਸਵਾਰ ਇਕ ਵਿਅਕਤੀ ਨੇ ਸਾਢੇ 4 ਘੰਟੇ ਬਾਅਦ ਇਲਾਜ ਦੌਰਾਨ ਦਮ ਤੋੜਿਆ। 2 ਦੀ ਹਾਲਤ ਅਜੇ ਵੀ ਗੰਭੀਰ ਹੈ। ਟੱਕਰ ਇੰਨੀ ਭਿਆਨਕ...
ਨੈਸ਼ਨਲ
Monsoon Update : ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਪਏਗਾ ਮੀਂਹ , ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ
Admin - 0
ਚੰਡੀਗੜ੍ਹ | ਕੇਂਦਰੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਭਾਰਤ ਦੇ ਕੁਝ ਹਿੱਸਿਆਂ 'ਚ ਅੱਜ ਵੀ ਮੀਂਹ ਜਾਰੀ ਰਹੇਗੀ। ਉੱਤਰ ਪ੍ਰਦੇਸ਼ ਦੇ ਪੂਰਬੀ ਤੇ ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਸਥਾਨਾਂ 'ਤੇ ਹਲਕੀ ਤੋਂ ਮੱਧਮ ਬਾਰਿਸ਼ ਹੋਈ। ਸੂਬੇ ਦੇ ਵੱਖ-ਵੱਖ ਸਥਾਨਾਂ 'ਤੇ ਬਿਜਲੀ ਦੀ ਚਮਕ ਤੇ ਗਰਜ ਦੇ ਨਾਲ ਕਣੀਆਂ ਪਈਆਂ।
ਦਿੱਲੀ : ਮੌਸਮ ਵਿਭਾਗ ਅਨੁਸਾਰ ਐਤਵਾਰ ਦਿੱਲੀ 'ਚ ਵੱਧ...
ਕ੍ਰਾਇਮ ਅਤੇ ਨਸ਼ਾ
ਫਾਈਨੈਂਸ ਕੰਪਨੀ ਦੇ ਇਕ ਲੱਖ ਰੁਪਏ ਹੜਪਣ ਲਈ ਮੁਲਾਜ਼ਮ ਨੇ ਹੀ 2 ਦੋਸਤਾਂ ਨਾਲ ਰਚਿਆ ਲੁੱਟ ਦਾ ਡਰਾਮਾ, ਤਿੰਨੋ ਗ੍ਰਿਫਤਾਰ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਇੱਕ ਫਾਇਨਾਂਸ ਕੰਪਨੀ ਦੇ ਮੁਲਾਜ਼ਮਾਂ ਨੇ ਕੰਪਨੀ ਦੇ ਇੱਕ ਲੱਖ ਰੁਪਏ ਹੜਪਣ ਲਈ ਲੁੱਟ ਦਾ ਡਰਾਮਾ ਕਰ ਦਿੱਤਾ। ਡਰਾਮੇ ਤਹਿਤ ਉਸ ਨੇ ਕਿਹਾ ਕਿ ਉਗਰਾਹੀ ਤੋਂ ਪਰਤਿਆਂ ਉਸ ਦੇ ਪੈਸੇ 2 ਮੁੰਡਿਆਂ ਨੇ ਖੋਹ ਲਏ ਹਨ ਅਤੇ ਉਸ ਨੂੰ ਜ਼ਖਮੀ ਵੀ ਕਰ ਦਿੱਤਾ ਗਿਆ। ਪੁਲਿਸ ਦੀ ਪੁੱਛਗਿਛ ਵਿੱਚ ਭੇਦ ਖੁੱਲ੍ਹ ਗਿਆ ਅਤੇ ਤਿੰਨੇ ਗ੍ਰਿਫਤਾਰ ਹੋ...








































