Saturday, September 26, 2026
Home Blog Page 1839
ਫਰੀਦਕੋਟ | ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਫਰੀਦਕੋਟ ਵਿਖੇ ਐਲਾਨ ਕਰਦਿਆਂ ਕਿਹਾ ਕਿ ਜੇਕਰ 2022 'ਚ ਵੀ ਸਾਡੀ ਸਰਕਾਰ ਆਉਂਦੀ ਹੈ ਤਾਂ ਅਸੀਂ ਮੁਫ਼ਤ ਦੀ ਬਜਾਏ ਘਰੇਲੂ ਵਰਤੋਂ ਲਈ 3 ਰੁਪਏ ਅਤੇ ਵਪਾਰਕ ਵਰਤੋਂ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵਾਂਗੇ। ਸਿੱਧੂ ਨੇ ਕਿਹਾ ਕਿ ਅਸੀਂ ਮੁਫ਼ਤ 'ਚ ਬਿਜਲੀ ਦੇਣ ਦੀ ਬਜਾਏ ਪੰਜਾਬ ਦੀ ਮਾਲੀਆ ਵਧਾਉਣ ਲਈ ਰੇਤਾ-ਬੱਜਰੀ...
ਲੁਧਿਆਣਾ | ਲੁਧਿਆਣਾ ਵਿੱਚ ਵੀਰਵਾਰ ਰਾਤ 5ਵੀਂ 'ਚ ਪੜ੍ਹਦੇ 11 ਸਾਲਾ ਬੱਚੇ ਨੇ ਬਾਥਰੂਮ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਘਟਨਾ ਲੁਧਿਆਣਾ ਸ਼ਹਿਰ ਦੇ ਟਿੱਬਾ ਰੋਡ ਇਲਾਕੇ ਦੀ ਰਾਇਲ ਕਾਲੋਨੀ 'ਚ ਵਾਪਰੀ। ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਦੱਸਿਆ ਕਿ ਰਾਇਲ ਕਾਲੋਨੀ ਦਾ ਰਹਿਣ ਵਾਲਾ ਕਿਸ਼ੋਰ ਸਿਲਾਈ ਦਾ ਕੰਮ ਕਰਦਾ ਹੈ। ਉਨ੍ਹਾਂ ਦੇ 2 ਬੇਟੇ ਸਨ, ਜਿਨ੍ਹਾਂ 'ਚੋਂ ਹੇਮੰਤ ਵੱਡਾ...
ਤਰਨਤਾਰਨ (ਬਲਜੀਤ ਸਿੰਘ) | ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਮਣ ਐੱਚ ਨਿੰਬਾਲੇ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਭਿੱਖੀਵਿੰਡ ਲਖਬੀਰ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਥਾਣਾ ਵਲਟੋਹਾ ਦੀ ਪੁਲਿਸ ਨੇ 500 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ। ਡੀ.ਐੱਸ.ਪੀ ਭਿੱਖੀਵਿੰਡ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਮੱਗਲਰਾਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ...
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਕਾਹਨੂੰਵਾਨ ਰੋਡ 'ਤੇ ਸਥਿਤ ਚੌਕੀ 'ਚ ਇੱਕ ਪ੍ਰਵਾਸੀ ਮਜ਼ਦੂਰ ਨੇ ਆਪਣੇ ਭਰਾ ਰਾਕੇਸ਼ ਕੁਮਾਰ 'ਤੇ ਤੰਗ-ਪ੍ਰੇਸ਼ਾਨ ਦੀ ਸ਼ਿਕਾਇਤ ਦਰਜ ਕਰਵਾਈ ਸੀ। ਚੌਕੀ ਵਿੱਚ ਡਿਊਟੀ ਕਰ ਰਹੇ ਹੋਮਗਾਰਡ ਲਖਬੀਰ ਚੰਦ ਨੇ ਸ਼ਰਾਬ ਦੇ ਨਸ਼ੇ 'ਚ ਮਜ਼ਦੂਰ ਰਾਕੇਸ਼ ਕੁਮਾਰ ਨੂੰ ਇੰਨਾ ਕੁੱਟਿਆ ਕਿ ਉਹ ਬੇਹੋਸ਼ ਹੋ ਗਿਆ। ਕੁੱਟਣ ਤੋਂ ਬਾਅਦ ਹੋਮ ਗਾਰਡ ਚੌਕੀ 'ਚੋਂ ਭੱਜਣ ਦੀ...
ਜਲੰਧਰ | ਪੰਜਾਬ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਜਲੰਧਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹਲਕਾ ਕਰਤਾਰਪੁਰ ਦੇ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਵੀ ਮੌਜੂਦ ਸਨ। ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਅੱਜ ਪਹਿਲੀ ਵਾਰ ਡੇਰਾ ਸੱਚਖੰਡ...
ਚੰਡੀਗੜ੍ਹ | ਕੋਵਿਡ-2 ਦੀ ਦੂਜੀ ਲਹਿਰ ਤੋਂ ਬਾਅਦ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਮੱਦੇਨਜ਼ਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੇ ਐੱਸਓਪੀਜ਼ ਅਨੁਸਾਰ ਸਕੂਲਾਂ 'ਚ ਕੋਵਿਡ-19 ਦੀ ਨਿਗਰਾਨੀ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।  ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦਰਮਿਆਨ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਾਰੇ ਸਿਵਲ...
ਚੰਡੀਗੜ੍ਹ | ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਵੇਅਰ ਐਸੋਸੀਏਸ਼ਨ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਸੰਬੰਧੀ ਸਟੇਟ ਹੈੱਡਕੁਆਰਟਰ ਦੇ ਸਟਾਫ ਦੀ ਮੀਟਿੰਗ ਕੀਤੀ ਗਈ। ਇਸ ਵਿੱਚ ਐਸੋਸੀਏਸ਼ਨ ਦੇ ਉਪ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਕੈਸ਼ੀਅਰ ਗੁਰਜੰਟ ਸਿੰਘ ਨੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਸਟੇਟ ਹੈੱਡਕੁਆਟਰ ਤੇ...
ਲੁਧਿਆਣਾ | ਪਤੀ ਨੂੰ ਵਿਆਹ ਤੋਂ ਬਾਅਦ ਵਿਦੇਸ਼ ਲਿਜਾਣ ਦੀ ਗੱਲ ਕਹਿ ਕੇ ਵਿਆਹੁਤਾ 15.50 ਲੱਖ ਰੁਪਏ ਖਰਚ ਕਰਵਾ ਕੇ ਖੁਦ ਕੈਨੇਡਾ ਪਹੁੰਚ ਗਈ। ਥਾਣਾ ਹਠੂਰ ਪੁਲਿਸ ਨੇ ਹਰਮਨਜੋਤ ਕੌਰ, ਮਾਂ ਜਸਵਿੰਦਰ ਕੌਰ ਅਤੇ ਪਿਤਾ ਤਜਿੰਦਰ ਸਿੰਘ 'ਤੇ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਮਿੰਦਰ ਸਿੰਘ ਨੇ ਦੱਸਿਆ ਕਿ ਵਿਆਹ ਤੋਂ ਕੁਝ ਦਿਨਾਂ ਬਾਅਦ ਲੜਕੀ ਆਪਣੇ ਪੇਕੇ ਚਲੀ ਗਈ, ਜਿਸ ਤੋਂ...
25 ਦਿਨ ਪਹਿਲਾਂ ਹੋਈ ਔਰਤ ਦੀ ਹੱਤਿਆ ਦੀ ਸੁਲਝੀ ਗੁੱਥੀ, ਪੁਲਿਸ ਨੇ 2 ਆਰੋਪੀਆਂ ਨੂੰ ਕੀਤਾ ਗ੍ਰਿਫਤਾਰ ਫਰੀਦਾਬਾਦ | ਸਥਾਨਕ ਡਬੂਆ ਇਲਾਕੇ ਦੀ ਉੜੀਆ ਕਾਲੋਨੀ 'ਚ ਕਰੀਬ 25 ਦਿਨ ਪਹਿਲਾਂ ਹੋਈ ਔਰਤ ਦੀ ਹੱਤਿਆ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਇਸ ਮਰਡਰ ਕੇਸ ਦੀ ਸਨਸਨੀਖੇਜ਼ ਕਹਾਣੀ ਸਾਹਮਣੇ ਆਈ ਹੈ। ਔਰਤ ਦੀ ਹੱਤਿਆ ਕਿਸੇ ਹੋਰ ਨੇ ਨਹੀਂ, ਬਲਕਿ ਉਸ ਦੀ...
ਬਰਨਾਲਾ (ਕਮਲਜੀਤ ਸੰਧੂ) | ਕਸਬਾ ਧਨੌਲਾ ਦੇ ਬਹੁ-ਚਰਚਿਤ ਲਵਪ੍ਰੀਤ ਉਰਫ ਲਾਡੀ ਸੁਸਾਈਡ ਮਾਮਲੇ 'ਚ ਅੱਜ ਇੱਕ ਵਟਸਐਪ ਚੈਟ ਸਾਹਮਣੇ ਆਈ ਹੈ, ਜਿਸ ਵਿਚ ਲਵਪ੍ਰੀਤ ਬੇਅੰਤ ਕੌਰ ਦੀਆਂ ਸਹੇਲੀਆਂ ਨਾਲ ਚੈਟ ਕਰ ਰਿਹਾ ਹੈ ਤੇ ਉਨ੍ਹਾਂ ਨੂੰ ਦੱਸ ਰਿਹਾ ਹੈ ਕਿ ਬੇਅੰਤ ਕੌਰ ਉਸ ਦੇ ਨਾਲ ਗੱਲ ਨਹੀਂ ਕਰ ਰਹੀ, ਚੈਟ ਨਹੀਂ ਕਰ ਰਹੀ ਤੇ ਉਸ ਦੀ ਫਾਈਲ ਨਹੀਂ ਲਗਾ...
- Advertisement -

MOST POPULAR