Home Blog Page 184
ਜਲੰਧਰ, 9 ਅਪ੍ਰੈਲ : ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੀ ਪ੍ਰਮੁੱਖ ਪਹਿਲਦਕਦਮੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਜਲੰਧਰ ਦੇ 38 ਸਰਕਾਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸਮਰਪਿਤ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਵਿੱਚ ਵਿੱਦਿਅਕ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੁਨਿਆਦੀ ਢਾਂਚੇ ਦੇ ਸੁਧਾਰ ਤਹਿਤ ਪ੍ਰਾਇਮਰੀ ਅਤੇ ਅਪਰ ਪ੍ਰਾਇਮਰੀ ਸਕੂਲਾਂ...
ਜਲੰਧਰ, 9 ਅਪ੍ਰੈਲ : ਏ.ਸੀ.ਪੀ. ਉੱਤਰੀ, ਸ਼੍ਰੀ ਰਿਸ਼ਭ ਭੋਲਾ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ 8 ਅਧੀਨ ਸੋਢਲ ਰੋਡ 'ਤੇ ਸ਼ਨੀ ਮੰਦਰ ਵਿੱਚ ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵਲੋਂ ਸ਼ਿਕਾਇਤ ਕਰਤਾ ਦੇ ਬਿਆਨ ਕਲਮਬੱਧ ਕੀਤੇ ਗਏ। ਉਪਰੰਤ ਇਸ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਚੰਡੀਗੜ੍ਹ, 9 ਅਪ੍ਰੈਲ l ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸ (ਪੀ.ਪੀ.ਐਸ.) ਦੇ ਨਵੇਂ ਪਦ-ਉਨਤ ਹੋਏ ਅਧਿਕਾਰੀਆਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਮਿਟਾਉਣ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਤਕਨੀਕੀ ਕਾਡਰ ਦੇ 17 ਨਵੇਂ ਪਦਉਨਤ ਹੋਏ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ...
ਫਗਵਾੜਾ , 7 ਅਪ੍ਰੈਲ: ਪੰਜਾਬ ਸਰਕਾਰ ਵਲੋਂ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ ਸਕੂਲਾਂ ਦੀ ਕਾਇਆ ਕਲਪ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਦੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਬਜਟ ਵਿੱਚ 12 ਫੀਸਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ ਜੋ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ । ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ ਰਾਜ ਕੁਮਾਰ...
ਜਲੰਧਰ, 7 ਅਪ੍ਰੈਲ। ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਨਵਾਂ ਇਤਿਹਾਸ ਰੱਚਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਅੱਜ ਜਲੰਧਰ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਇਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੁਹਿੰਮ ਦੇ ਪਹਿਲੇ ਦਿਨ ਲਗਭਗ 35 ਸਕੂਲਾਂ ਵਿੱਚ 2.32 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਸਹੂਲਤਾਂ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ...
ਮਨਮੋਹਨ ਸਿੰਘ ਕਿਸੇ ਵੀ ਖੇਤਰ ਵਿੱਚ ਕੋਈ ਵੀ ਸੇਵਾ ਖਪਤਕਾਰ ਨੂੰ ਮੁਹੱਈਆ ਕਰਵਾਉਣੀ ਤਾਂ ਹੀ ਸੰਭਵ ਹੈ ਜੇਕਰ ਖਪਤਕਾਰ ਨੂੰ ਮੁਹੱਈਆ ਕਰਵਾਉਣ ਵਾਲੀ ਸੇਵਾ ਉਪਲੱਬਧ ਹੋਵੇ ਪਰ ਬਿਜਲੀ ਦੇ ਖੇਤਰ ਵਿੱਚ ਇਹ ਸਭ ਤੋਂ ਅਲੱਗ ਹੈ।ਬਿਜਲੀ ਦੇ ਖੇਤਰ ਦੀ ਸਮੁੱਚੀ ਵਿਵਸਥਾ ਬਿਜਲੀ ਦੀ ਪੈਦਾਵਾਰ ਤੇ ਨਿਰਭਰ ਹੈ। ਬਿਜਲੀ ਦੀ ਪੈਦਾਵਾਰ ਬਿਜਲੀ ਦੇ ਖੇਤਰ ਦੀ ਰੀੜ੍ਹ ਦੀ ਹੱਡੀ ਹੈ। ਬਿਜਲੀ ਦੀ ਪੈਦਾਵਾਰ...
ਮੁਕੇਰੀਆਂ 4 ਅਪ੍ਰੈਲ। ਟੁੱਟੀਆਂ ਸੜਕਾਂ ਦੇ ਰੋਸ ਵਜ੍ਹੋਂ 11 ਅਪ੍ਰੈਲ ਨੂੰ ਐੱਸ.ਡੀ.ਐੱਮ.ਦਫਤਰ ਬਾਹਰ ਧਰਨੇ ਦਾ ਐਲਾਨ ਹਜਾਰਾਂ ਦੀ ਗਿਣਤੀ ਵਿੱਚ ਵਹੀਰਾਂ ਘੱਤ ਕੇ ਪੁੱਜੇ ਹਲਕੇ ਦੇ ਲੋਕਾਂ ਵੱਲੋਂ ਸੰਘਰਸ਼ ਦਾ ਅਹਿਦ ਮੁਕੇਰੀਆ। ਸਿੱਖ ਪੰਥ ਦੇ ਮਹਾਨ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਨੂੰ ਗਲਤ ਤਰੀਕੇ ਨਾਲ ਹਟਾਉਣ ਦੇ ਰੋਸ ਵਜ੍ਹੋਂ ਅਕਾਲੀ ਦਲ ਦੇ ਅਹੁੱਦਿਆਂ ਤੋਂ ਪਿਛਲੇ ਦਿਨੀਂ ਅਸਤੀਫਾ ਦੇਣ ਵਾਲੇ ਮੁਕੇਰੀਆ ਹਲਕੇ ਦੇ...
ਜਲੰਧਰ, 2 ਅਪ੍ਰੈਲ | ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ | ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ ਹੈ | ਉਨ੍ਹਾਂ ਦੇ ਪਤਨੀ ਜਲੰਧਰ ਦੇ ਨਿੱਜੀ ਹਸਪਤਾਲ 'ਚ ਜੇਰੇ ਇਲਾਜ਼ ਸਨ |
ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਸਹੁੰ ਚੁੱਕ ਸਮਾਗਮ ਦੌਰਾਨ ਹਜ਼ਾਰਾਂ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਤੁਰੰਤ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਪੰਜਾਬ ਦੇ ਭਵਿੱਖ ਦੀ ਜ਼ਿੰਮੇਵਾਰੀ ਲੈਣ ਦੀ ਅਪੀਲ ਕੀਤੀ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ...
ਆਈ.ਏ.ਐਸ. ਮਾਲਵਿੰਦਰ ਸਿੰਘ ਜੱਗੀ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਹੋਏ ਸੇਵਾ ਮੁਕਤ ਚੰਡੀਗੜ੍ਹ, 31 ਮਾਰਚ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਅਤੇ ਪੰਜਾਬ ਕਾਡਰ ਦੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਵਜੋਂ 33 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ 31 ਮਾਰਚ ਨੂੰ ਸੇਵਾ ਮੁਕਤ ਹੋ ਰਹੇ ਹਨ। ਪਟਿਆਲਾ ਵਿਖੇ ਅਧਿਆਪਨ ਤੇ ਬੁੱਧੀਜੀਵੀ ਪਰਿਵਾਰ ਵਿੱਚ...
- Advertisement -

MOST POPULAR