ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਹਰਨਾਮ ਨਗਰ ਦੀ ਰਹਿਣ ਵਾਲੀ ਮਨਦੀਪ ਕੌਰ ਜਿਸ ਦਾ ਵਿਆਹ ਹੋਏ ਨੂੰ ਕੁਝ ਮਹੀਨੇ ਹੀ ਹੋਏ ਸਨ, ਨੂੰ ਅੱਜ ਗੰਭੀਰ ਹਾਲਤ ਹੋਣ ਕਾਰਨ ਇਲਾਜ ਲਈ ਪਰਿਵਾਰ ਨੇ ਸਿਵਲ ਹਸਪਤਾਲ ਬਟਾਲਾ 'ਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ।
ਮ੍ਰਿਤਕਾ ਦੀ ਮਾਂ ਅਤੇ ਸੱਸ ਨੇ ਦੱਸਿਆ ਕਿ ਮਨਦੀਪ ਪਿਛਲੇ ਕੁਝ ਦਿਨਾਂ ਤੋਂ ਇਕ ਘਰ...
ਸਪੈਸ਼ਲ ਇੰਟਰਿਵਊ
Video : ਸ਼ੋਅ ਨਾ ਮਿਲਣ ‘ਤੇ ਪੇਂਟ ਦਾ ਕੰਮ ਕਰਦਾ ਹੈ ਬੱਬੂ ਮਾਨ ਦਾ ਹਮਸ਼ਕਲ ਜਲੰਧਰ ਦਾ ਹੈਰੀ ਨਾਗਰਾ
Admin - 0
ਜਲੰਧਰ | ਬਹੁਤ ਸਾਰੇ ਲੋਕਾਂ ਦੀ ਸ਼ਕਲ ਫਿਲਮੀ ਕਲਾਕਾਰਾਂ, ਮਸ਼ਹੂਰ ਗਾਇਕਾਂ ਜਾਂ ਕਿਸੇ ਪ੍ਰਸਿੱਧ ਹਸਤੀ ਨਾਲ ਮਿਲਦੀ ਹੁੰਦੀ ਹੈ ਤੇ ਉਹ ਆਪਣੇ favorite ਸਖਸ਼ ਨੂੰ follow ਕਰਨ ਲੱਗਦੇ ਹਨ।
ਅਜਿਹਾ ਹੀ ਇਕ ਨੌਜਵਾਨ ਹੈ ਜਲੰਧਰ ਜ਼ਿਲੇ ਦਾ ਹੈਰੀ ਨਾਗਰਾ, ਜਿਸ ਦੀ ਸ਼ਕਲ ਹੂ-ਬ-ਹੂ World famous ਪੰਜਾਬੀ ਗਾਇਕ ਬੱਬੂ ਮਾਨ ਨਾਲ ਮਿਲਦੀ ਹੈ।
ਹੈਰੀ ਨਾਗਰਾ ਸੱਭਿਆਰਕ ਪ੍ਰੋਗਰਾਮਾਂ ਦੇ ਨਾਲ-ਨਾਲ ਪੇਂਟ ਦਾ ਕੰਮ...
ਸ੍ਰੀ ਮੁਕਤਸਰ ਸਾਹਿਬ
ਸਾਢੇ 4 ਸਾਲ SC ਭਾਈਚਾਰੇ ਦੀ ਗੱਲ ਨਾ ਕਰਨ ਵਾਲੇ ਮੁੱਖ ਮੰਤਰੀ ਨੂੰ ਅੱਜ ਭਲਾਈ ਸਕੀਮਾਂ ਦੀ ਆਈ ਯਾਦ : ਜਸਵੀਰ ਸਿੰਘ ਗੜ੍ਹੀ
Admin - 0
ਸ੍ਰੀ ਮੁਕਤਸਰ ਸਾਹਿਬ (ਤਰਸੇਮ) | ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਪਿੰਡ ਬਰਕੰਦੀ ਵਿਖੇ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਗ੍ਰਹਿ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੜ੍ਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਗਠਜੋੜ ਇੱਕ ਮਜ਼ਬੂਤ ਗਠਜੋੜ ਹੈ ਅਤੇ ਸਾਰੀਆਂ ਵਿਰੋਧੀ ਧਿਰਾਂ ਮਿਲ ਕੇ ਵੀ ਇਸ ਗਠਜੋੜ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਮਾਹਿਲਪੁਰ ਦੀ ਰਾਜਨ ਨਿਊਜ਼ ਏਜੰਸੀ ਦੇ ਮਾਲਕ ਨੇ ਕੋਟਫਤੂਹੀ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਰਾਜਨ ਵਜੋਂ ਹੋਈ ਹੈ, ਜੋ ਪਿਛਲੇ 25 ਸਾਲ ਤੋਂ ਨਿਊਜ਼ ਏਜੰਸੀ ਚਲਾਉਣ ਦਾ ਕੰਮ ਕਰਦਾ ਸੀ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਹਿਲਪੁਰ ਦੇ ਮੁਖੀ ਸਤਵਿੰਦਰ ਸਿੰਘ ਅਤੇ ਪੁਲਿਸ ਚੌਕੀ ਕੋਟਫਤੂਹੀ ਦੇ ਇੰਚਾਰਜ...
ਸ਼ਾਹਕੋਟ | ਵੀਰਵਾਰ ਰਾਤ ਮਲਸੀਆਂ-ਨਕੋਦਰ ਹਾਈਵੇ 'ਤੇ ਸੰਤ ਵਰਿਆਮ ਸਿੰਘ ਦਹੀਆ ਮੈਮੋਰੀਅਲ ਗਲੋਬਲ ਹਸਪਤਾਲ ਦੇ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ, ਜਿਸ ਨਾਲ ਇੱਕ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੂਸਰੇ ਮੋਟਰਸਾਈਕਲ 'ਤੇ ਸਵਾਰ ਇਕ ਬੱਚੇ ਤੇ ਔਰਤ ਸਮੇਤ ਤਿੰਨ ਲੋਕ ਜ਼ਖਮੀ ਹੋ ਗਏ।
ਕਪੂਰਥਲਾ ਦੇ ਪਿੰਡ ਲਾਟੀਆਂਵਾਲ ਨਿਵਾਸੀ ਦੇ 2 ਨੌਜਵਾਨ ਕੇਟੀਐੱਮ ਮੋਟਰਸਾਈਕਲ 'ਤੇ...
ਐਸਏਐਸ ਨਗਰ/ਮੋਹਾਲੀ
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ਵਿੱਚ ਲਿਆਉਣ ਲਈ ਹਰੀ ਝੰਡੀ
Admin - 0
ਚੰਡੀਗੜ੍ਹ | ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ...
ਜਲੰਧਰ | ਆਦਮਪੁਰ-ਦਿੱਲੀ ਦੀ ਸਪਾਈਸਜੈੱਟ ਫਲਾਈਟ 31 ਅਗਸਤ ਤੱਕ ਰੱਦ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਹ ਉਡਾਣ 31 ਜੁਲਾਈ ਤੱਕ ਰੱਦ ਕੀਤੀ ਗਈ ਸੀ।
ਆਦਮਪੁਰ-ਦਿੱਲੀ ਦੀ ਇਹ ਇਕੋ-ਇਕ ਫਲਾਈਟ ਮਾਰਚ ਤੋਂ ਹੀ ਬੰਦ ਪਈ ਹੈ। ਸਪਾਈਸਜੈੱਟ ਨੇ ਆਦਮਪੁਰ ਤੋਂ ਦਿੱਲੀ ਤੋਂ ਇਲਾਵਾ ਮੁੰਬਈ ਤੇ ਜੈਪੁਰ ਲਈ ਵੀ ਫਲਾਈਟ ਦਾ ਸੰਚਾਲਨ ਸ਼ੁਰੂ ਕੀਤਾ ਸੀ ਪਰ ਮਾਰਚ ਮਹੀਨੇ ਤੋਂ ਬਾਅਦ...
ਜਲੰਧਰ
Video : ਪ੍ਰਧਾਨ ਬਣਨ ਤੋਂ ਬਾਅਦ ਜਲੰਧਰ ਪਹੁੰਚੇ ਨਵਜੋਤ ਸਿੱਧੂ ਦਾ ਸੁਣੋ ਧਮਾਕੇਦਾਰ ਭਾਸ਼ਣ, ਬਿਨਾਂ ਨਾਂ ਲਏ ਅਕਾਲੀਆਂ ਨੂੰ ਲਾਏ ਰਗੜੇ
Admin - 0
ਜਲੰਧਰ | ਨਵਜੋਤ ਸਿੰਘ ਸਿੱਧੂ ਵੀਰਵਾਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਕਾਂਗਰਸ ਦਫ਼ਤਰ ਆਏ। ਵਿਧਾਇਕਾਂ ਦੀ ਮੌਜੂਦਗੀ 'ਚ ਸਿੱਧੂ ਨੇ ਧਮਾਕੇਦਾਰ ਭਾਸ਼ਣ ਦਿੱਤਾ।
ਸਿੱਧੂ ਨੇ ਬਿਨਾਂ ਨਾਂ ਲਏ ਜਿਥੇ ਅਕਾਲੀ ਦਲ ਨੂੰ ਰਗੜੇ ਲਾਏ, ਉਥੇ ਹੀ ਨਾਂ ਲੈ-ਲੈ ਕੇ ਆਮ ਆਦਮੀ ਪਾਰਟੀ ਨੂੰ ਵੀ ਕੋਸਿਆ।
ਸੁਣੋ ਹੋਰ ਕੀ-ਕੀ ਬੋਲੇ ਸਿੱਧੂ -
https://www.youtube.com/watch?v=8qrYGrX-0pI&t=76s
(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ...
ਨੈਸ਼ਨਲ
ਸਾਵਧਾਨ! ਜੇ ਅਜੇ ਨਹੀਂ ਕੀਤਾ ਤਾਂ ਅੱਜ ਹੀ ਕਰੋ ਡਰਾਈਵਿੰਗ ਲਾਇਸੈਂਸ ਨੂੰ ਆਧਾਰ ਕਾਰਡ ਨਾਲ ਲਿੰਕ, ਜਾਣੋ ਪੂਰਾ ਪ੍ਰੋਸੈੱਸ
Admin - 0
ਨਵੀਂ ਦਿੱਲੀ | ਆਧਾਰ ਕਾਰਡ ਨੂੰ ਹੁਣ ਤਕਰੀਬਨ ਹਰ ਦਸਤਾਵੇਜ਼ ਨਾਲ ਲਿੰਕ ਕੀਤਾ ਜਾ ਰਿਹਾ ਹੈ। ਪੈਨ ਕਾਰਡ ਤੇ ਹੋਰ ਦਸਤਾਵੇਜ਼ਾਂ ਦੇ ਨਾਲ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਨੂੰ ਆਧਾਰ ਨਾਲ ਜੋੜਨ ਲਈ ਵੀ ਕਿਹਾ ਹੈ। ਇਸ ਨਾਲ ਡਰਾਈਵਰ ਸਰਕਾਰ ਦੀਆਂ ਕੌਂਟੈਕਟਲੈੱਸ ਸਰਵਿਸਿਜ਼ ਦਾ ਲਾਭ ਪ੍ਰਾਪਤ ਕਰ ਸਕਣਗੇ। ਇਸ ਦੇ ਨਾਲ ਹੀ ਪੁਲਿਸ ਦਾ ਕੰਮ ਵੀ ਸੌਖਾ ਹੋ ਜਾਵੇਗਾ।ਮਿਸਾਲ ਵਜੋਂ...
ਪੰਜਾਬ
ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ...








































