ਨੈਸ਼ਨਲ
Porn Film Scandal : ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜਿਆ, ਪੜ੍ਹੋ ਲੁਧਿਆਣਾ ਤੋਂ ਲੰਡਨ, ਫਿਰ ਮੁੰਬਈ ਤੋਂ ਜੇਲ ਤੱਕ ਦੀ ਕਹਾਣੀ
Admin - 0
ਮੁੰਬਈ (ਮੁਕੇਸ਼) | ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿੱਚ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਹਾਲਾਂਕਿ ਮੁੰਬਈ ਪੁਲਿਸ ਨੇ ਰਾਜ ਲਈ 7 ਦਿਨਾਂ ਦੀ ਪੁਲਿਸ ਹਿਰਾਸਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਨਹੀਂ ਕੀਤਾ। ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ 19 ਜੁਲਾਈ ਨੂੰ...
ਅੰਮ੍ਰਿਤਸਰ
ਸਿੱਧੂ ਨੇ 5 ਮੰਗਾਂ ਕੈਪਟਨ ਨੂੰ ਦੱਸੀਆਂ, ਕਿਹਾ- ਪਹਿਲ ਦੇ ਅਧਾਰ ‘ਤੇ ਲਓ ਐਕਸ਼ਨ, ਨਸ਼ੇ ਦੇ ਮਗਰਮੱਛਾਂ ਨੂੰ ਗ੍ਰਿਫਤਾਰ ਕਰਨ ਸਮੇਤ ਪੜ੍ਹੋ ਹੋਰ ਕਿਹੜੇ-ਕਿਹੜੇ ਚੁੱਕੇ ਮੁੱਦੇ
Admin - 0
ਚੰਡੀਗੜ੍ਹ/ਐਸਏਐਸ ਨਗਰ | ਪ੍ਰਧਾਨ ਬਣਨ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
ਸਿੱਧੂ ਨੇ ਪੰਜਾਬ ਦੀਆਂ 5 ਜ਼ਰੂਰੀ ਮੰਗਾਂ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੀਆਂ ਅਤੇ ਕਿਹਾ ਕਿ ਸਰਕਾਰ ਇਨ੍ਹਾਂ ਮੁੱਦਿਆਂ ਉੱਤੇ ਪਹਿਲ ਦੇ ਅਧਾਰ ਉੱਤੇ ਕੰਮ ਕਰੇ। ਇਹ 5 ਨੁਕਤੇ ਤਿਆਰ ਕਰਨ ਤੋਂ ਪਹਿਲਾਂ ਸਿੱਧੂ ਕਾਂਗਰਸ ਵਿੱਚ ਆਪਣੇ ਹਮਦਰਦਾਂ ਜਿਵੇਂ...
ਕ੍ਰਾਇਮ ਅਤੇ ਨਸ਼ਾ
ਪੁੱਤ ਬਣਿਆ ਕਪੁੱਤ : ਮਾਂ-ਪਿਉ ਨੂੰ ਬੁਰੀ ਤਰ੍ਹਾਂ ਕੁੱਟ ਕੇ ਕੱਢਿਆ ਘਰੋਂ ਬਾਹਰ, ਸਿਵਲ ਹਸਪਤਾਲ ਮੋਗਾ ‘ਚ ਜ਼ੇਰੇ ਇਲਾਜ
Admin - 0
ਮੋਗਾ (ਤਨਮਯ) | ਸਿਵਲ ਹਸਪਤਾਲ ਮੋਗਾ 'ਚ ਜ਼ੇਰੇ ਇਲਾਜ ਬਜ਼ੁਰਗ ਮਾਂ-ਬਾਪ ਨੇ ਕਿਹਾ ਕਿ ਜਿਸ ਤਰ੍ਹਾਂ ਸਾਡੇ ਇਕਲੌਤੇ ਪੁੱਤ ਨੇ ਸਾਨੂੰ ਬੁਰੀ ਤਰ੍ਹਾਂ ਕੁੱਟਿਆ ਹੈ। ਉਹ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਨ੍ਹਾਂ ਦੇ ਪੁੱਤਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।
ਮਾਤਾ ਹਰਵਿੰਦਰ ਕੌਰ ਨੇ ਦੱਸਿਆ ਕਿ ਪਿਛਲੇ ਤਿੰਨ ਸਾਲ ਤੋਂ ਉਹ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਪਹਿਲਾਂ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਵੱਲੋਂ ਜਰਮਨ ਸਫੀਰ ਨੂੰ ਪ੍ਰਮੁੱਖ ਖੇਤਰਾਂ ‘ਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦਾ ਭਰੋਸਾ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਜਰਮਨ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿੱਚ ਮੋਬਿਲਟੀ, ਇੰਜੀਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਅਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ 'ਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
ਜਰਮਨੀ ਸਫੀਰ ਨੇ ਸੋਮਵਾਰ ਨੂੰ ਦੇਰ ਸ਼ਾਮ ਮੁੱਖ ਮੰਤਰੀ ਨਾਲ ਮੁਲਾਕਾਤ...
ਐਸਏਐਸ ਨਗਰ/ਮੋਹਾਲੀ
ਬੇਅੰਤ ਕੌਰ ਮਾਮਲਾ : ਵੁਮਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਪੁਲਿਸ ‘ਤੇ ਕੱਢੀ ਭੜਾਸ, ਕਿਹਾ- ਮੇਰੇ ਕਹਿਣ ‘ਤੇ ਵੀ ਦਰਜ ਨਹੀਂ ਹੋ ਰਹੇ ਪਰਚੇ, ਪੜ੍ਹੋ ਹੋਰ ਕੀ-ਕੀ...
Admin - 0
ਐਸਏਐਸ/ਬਰਨਾਲਾ | ਬਹੁ-ਚਰਚਿਤ ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਹੁਣ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੁਲਿਸ 'ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਪੁਲਿਸ ਖਿਲਾਫ ਭੜਾਸ ਕੱਢਦਿਆਂ ਕਿਹਾ ਹੈ ਕਿ ਉਨ੍ਹਾਂ ਦੇ ਕਹਿਣ ਉੱਤੇ ਵੀ ਪਰਚੇ ਦਰਜ ਨਹੀਂ ਹੋ ਰਹੇ।
ਮਨੀਸ਼ਾ ਗੁਲਾਟੀ ਨੇ ਫੇਸਬੁੱਕ ਲਾਇਵ ਰਾਹੀਂ ਕਿਹਾ- ਲਵਪ੍ਰੀਤ ਦੇ ਮਾਮਲੇ 'ਚ ਮੈਂ ਹਰ ਰੋਜ਼ SSP ਬਰਨਾਲਾ ਨੂੰ ਫੋਨ ਕਰ ਰਹੀ ਹਾਂ...
ਮੁੱਖ ਖਬਰਾਂ
ਜੀਂਦ ‘ਚ ਭਿਆਨਕ ਸੜਕ ਹਾਦਸਾ : ਟਰੱਕ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ‘ਚ 4 ਨੌਜਵਾਨਾਂ ਦੀ ਮੌਤ, ਡਰਾਈਵਰ ਟਰੱਕ ਛੱਡ ਕੇ ਭੱਜਿਆ
Admin - 0
ਜੀਂਦ (ਹਰਿਆਣਾ) | ਜੀਂਦ ਦੇ ਸਫੀਦੋਂ ਇਲਾਕੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਮੋਟਰਸਾਈਕਲ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਨਾਲ ਇਕੋ ਮੋਟਰਸਾਈਕਲ 'ਤੇ ਸਵਾਰ 4 ਨੌਜਵਾਨਾਂ ਦੀ ਮੌਤ ਹੋ ਗਈ। ਟਰੱਕ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ।
ਮਰਨ ਵਾਲੇ 2 ਨੌਜਵਾਨ ਯੂਪੀ ਦੇ ਮੁਜ਼ੱਫਰਨਗਰ, ਇਕ ਸ਼ਾਮਲੀ ਦਾ ਤੇ ਇਕ ਜੀਂਦ ਦਾ ਰਹਿਣ ਵਾਲਾ...
ਪੰਜਾਬ
Weather Update : ਪੰਜਾਬ-ਚੰਡੀਗੜ੍ਹ ਸਣੇ ਇਨ੍ਹਾਂ ਰਾਜਾਂ ‘ਚ ਭਾਰੀ ਮੀਂਹ ਦੀ ਚਿਤਾਵਨੀ, ਪੜ੍ਹੋ ਪੂਰੀ ਡਿਟੇਲ…
Admin - 0
ਚੰਡੀਗੜ੍ਹ | ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਉੱਤਰੀ ਅਤੇ ਪੂਰਬੀ ਭਾਰਤ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ 29 ਜੁਲਾਈ ਤੱਕ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਇਨ੍ਹਾਂ ਇਲਾਕਿਆਂ ਵਿੱਚ ਘੱਟ ਬਾਰਿਸ਼ ਹੋਏਗੀ।
ਗੁਰਦਾਸਪੁਰ, ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ 'ਚ ਹੋ ਸਕਦੀ ਹੈ...
ਜਲੰਧਰ |ਸ਼ਹਿਰ 'ਚ ਹੁਣ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਸਾਰੇ ਰੈਸਟੋਰੈਂਟ, ਕਲੱਬ, ਬਾਰ, ਪੱਬ ਅਤੇ ਅਜਿਹੀਆਂ ਹੋਰ ਖਾਣ-ਪੀਣ ਵਾਲੀਆਂ ਥਾਵਾਂ 'ਚ ਰਾਤ 11 ਵਜੇ ਤੋਂ ਬਾਅਦ ਭੋਜਨ ਤੇ ਸ਼ਰਾਬ ਆਦਿ ਦਾ ਆਰਡਰ ਨਹੀਂ ਲਿਆ ਜਾਵੇਗਾ ਅਤੇ 11 ਵਜੇ ਤੋਂ ਬਾਅਦ ਕਿਸੇ ਵੀ ਨਵੇਂ ਗਾਹਕ ਨੂੰ ਰੈਸਟੋਰੈਂਟ, ਕਲੱਬ, ਬਾਰ, ਪੱਬ ਆਦਿ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਜਗਮੋਹਨ ਸਿੰਘ ਨੇ ਜਾਰੀ ਕੀਤੇ ਹੁਕਮਾਂ ਵਿੱਚ ਇਹ ਵੀ ਕਿਹਾ ਹੈ ਕਿ ਸਾਰੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ ਜਾਂ ਹੋਰ ਅਜਿਹੀਆਂ...
ਕ੍ਰਾਇਮ ਅਤੇ ਨਸ਼ਾ
ਸਾਵਧਾਨ! ਡਿਜੀਟਲ ਠੱਗ ਨੇ ਖੁਦ ਨੂੰ BSF ਅਫ਼ਸਰ ਦੱਸ ਢਾਬਾ ਮਾਲਕ ਦੇ ਖਾਤੇ ‘ਚੋਂ ਉਡਾਏ ਹਜ਼ਾਰਾਂ ਰੁਪਏ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਡਿਜੀਟਲ ਇੰਡੀਆ ਦਾ ਇਕ ਦਾ ਤਾਜ਼ਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਠੱਗ ਨੇ ਆਪਣੇ-ਆਪ ਨੂੰ BSF ਅਫ਼ਸਰ ਦੱਸ ਕੇ ਗ਼ਰੀਬ ਢਾਬਾ ਮਾਲਕ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਉਸ ਦੇ 2 ਖਾਤਿਆਂ 'ਚੋਂ 8 ਹਜ਼ਾਰ ਰੁਪਏ ਉਡਾ ਲਏ।
ਪੀੜਤਾ ਜਸਬੀਰ ਕੌਰ ਅਤੇ ਉਸ ਦੇ ਪਤੀ ਨੇ ਦੱਸਿਆ ਕਿ ਉਹ ਢਾਬਾ ਚਲਾਉਂਦੇ ਹਨ। ਬੀਤੇ ਦਿਨ...
ਪਾਲੀਵੁੱਡ
ਫ਼ਿਲਮ ਤੁਣਕਾ-ਤੁਣਕਾ ਦੇ trailer ਨੂੰ 3 ਦਿਨਾਂ ‘ਚ 10 ਲੱਖ ਤੋਂ ਵੱਧ ਵਾਰ ਦੇਖਿਆ ਗਿਆ, ਤੁਸੀਂ ਵੀ ਦਿਓ ਆਪਣੇ comments
Admin - 0
ਹਰਦੀਪ ਗਰੇਵਾਲ ਅਤੇ ਗੈਰੀ ਖਟਰਾਓ ਦੀ ਪੰਜਾਬੀ ਫ਼ਿਲਮ 'ਤੁਣਕਾ-ਤੁਣਕਾ' 5 ਅਗਸਤ ਨੂੰ ਰਿਲੀਜ਼ ਹੋ ਰਹੀ ਹੈ, ਜਿਸ ਦਾ trailer youtube 'ਤੇ ਛਾਇਆ ਹੋਇਆ ਹੈ। ਇਸ trailer ਨੂੰ 3 ਦਿਨਾਂ 'ਚ 10 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਇਸ trailer ਦੀ ਚਰਚਾ ਹੋ ਰਹੀ ਹੈ। ਤੁਸੀਂ ਵੀ ਇਸ trailer ਬਾਰੇ ਆਪਣੇ ਵਿਚਾਰ ਜ਼ਰੂਰ...








































