Home Blog Page 1851
ਅਬੋਹਰ (ਗੁਰਨਾਮ ਸਿੰਘ) | ਪਿੰਡ ਗੋਵਿੰਦਗੜ੍ਹ ਦੇ ਨਜ਼ਦੀਕ ਇੱਕ ਸੜਕ ਹਾਦਸਾ ਵਾਪਰ ਗਿਆ। ਬੱਸ ਸੜਕ ਦੇ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਦਾ ਅਗਲਾ ਹਿੱਸਾ ਦੋ ਹਿੱਸਿਆ ਵਿੱਚ ਟੁੱਟ ਗਿਆ। ਬਸ ਅੰਮ੍ਰਿਤਸਰ ਤੋਂ ਅਬੋਹਰ ਆ ਰਹੀ ਸੀ। ਹਾਦਸੇ ਵਿੱਚ 1 ਸਵਾਰੀ ਦੀ ਮੌਤ ਹੋ ਗਈ ਤੇ ਕਰੀਬ 10 ਲੋਕ ਜ਼ਖਮੀ ਹੋ ਗਏ ਹਨ। ਯੂਥ ਕਾਂਗਰਸੀ ਲੀਡਰ ਜਯਵੀਰ ਜਾਖੜ...
ਜਲੰਧਰ | ਕਿਸ਼ਨਪੁਰਾ ਰੋਡ 'ਚ ਇੱਕ ਟਰੱਕ ਚਾਲਕ ਨੇ ਖੜ੍ਹੀ ਟਰਾਲੀ ਵਿੱਚ ਟੱਕਰ ਮਾਰ ਦਿੱਤੀ, ਜਿਸ ਨਾਲ ਟਰਾਲੀ ਦੇ ਅੱਗੇ ਖੜ੍ਹੀਆਂ ਤਿੰਨ ਕਾਰਾਂ ਆਪਸ ਵਿੱਚ ਟਕਰਾ ਗਈਆਂ ਅਤੇ ਕਾਫੀ ਨੁਕਸਾਨ ਹੋ ਗਿਆ। ਇਸ ਘਟਨਾ ਵਿੱਚ ਕਿਸੇ ਨੂੰ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਮੌਕੇ 'ਤੇ ਪਹੁੰਚੇ ਥਾਣਾ ਨੰਬਰ ਅੱਠ ਦੇ ਏਐੱਸਆਈ ਮਨਜੀਤ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ...
ਮੋਗਾ (ਤਨਮਯ) | ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਵਿੱਚ ਜਾ ਰਹੀ ਬੱਸ ਦੀ ਟੱਕਰ ਵਿੱਚ ਫੱਟੜ ਹੋਏ ਕਾਂਗਰਸੀ ਵਰਕਰਾਂ ਦਾ ਹਾਲ-ਚਾਲ ਲੈਣ ਨਵਜੋਤ ਸਿੱਧੂ ਹਸਪਤਾਲ ਪਹੁੰਚੇ। ਸਿਵਿਲ ਹਸਪਤਾਲ ਵਿੱਚ ਸਿੱਧੂ ਦੇ ਨਾਲ ਮੰਤਰੀ ਸੁਖਵਿੰਦਰ ਰੰਧਾਵਾ, ਮੰਤਰੀ ਸੁਖ ਸਰਕਾਰੀਆ, ਵਿਧਾਇਕ ਹਰਜੋਤ ਕਮਲ, ਵਿਧਾਇਕ ਕੁਲਬੀਰ ਜੀਰਾ, ਵਿਧਾਇਕ ਦਵਿੰਦਰ ਘੁਬਾਇਆ ਵੀ ਨਾਲ ਸਨ। ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ...
ਚੰਡੀਗੜ੍ਹ/ਲੁਧਿਆਣਾ/ਪਟਿਆਲਾ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਦਿੱਤਿਆ ਬਿਰਲਾ ਗਰੁੱਪ ਵੱਲੋਂ ਪੇਂਟ ਇੰਡਸਟਰੀ ਵਿਚ ਪੈਰ ਰੱਖਦਿਆਂ ਸੂਬੇ ਵਿਚ ਪੇਂਟ ਯੂਨਿਟ ਦੀ ਸਥਾਪਨਾ ਲਈ 1000 ਕਰੋੜ ਰੁਪਏ ਦਾ ਵਿਆਪਕ ਨਿਵੇਸ਼ ਕਰਨ ਅਤੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੀ ਲਾਗਤ ਨਾਲ ਸੀਮੈਂਟ ਦਾ ਯੂਨਿਟ ਸਥਾਪਤ ਕਰਨ ਲਈ ਗਰੁੱਪ ਦਾ ਸਵਾਗਤ ਕੀਤਾ ਹੈ। ਲੁਧਿਆਣਾ ਵਿਖੇ ਹਾਲ ਹੀ ਵਿਚ ਵਿਕਸਤ ਕੀਤੀ ਹਾਈ-ਟੈੱਕ...
ਜਲੰਧਰ | ਸੋਡਲ ਰੋਡ 'ਤੇ ਦੁਕਾਨਦਾਰ ਦੇ ਹੋਏ ਕਤਲ ਕੇਸ ਵਿੱਚ ਚਾਰ ਦਿਨ ‘ਚ ਪੁਲਿਸ ਨੇ 5 ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਕਤਲ ਵਿੱਚ ਵਰਤੇ ਹਥਿਆਰ ਰਮਨ ਕੁਮਾਰ ਉਰਫ਼ ਸਾਈ ਵਲੋਂ ਮੱਧ ਪ੍ਰਦੇਸ਼ ਤੋਂ ਲਿਆਂਦਾ ਗਿਆ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਅਪਰੇਸ਼ਨ ਚਲਾਇਆ ਗਿਆ ਸੀ ਅਤੇ ਇਸ...
ਜਲੰਧਰ | ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। DC ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨੇ-ਪ੍ਰਦਰਸ਼ਨਾਂ ਲਈ ਥਾਵਾਂ ਦੀ ਚੋਣ ਬਹੁਤ ਸੋਚ-ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ...
ਨਵੀਂ ਦਿੱਲੀ | ਸਮਾਰਟ ਹੋ ਰਹੀ ਦੁਨੀਆ ਦੇ ਨਾਲ ਹੁਣ ਬੱਚਿਆਂ ਵਿੱਚ ਆਨਲਾਈਨ ਗੇਮਜ਼ ਪ੍ਰਤੀ ਰੁਚੀ ਵੱਧ ਰਹੀ ਹੈ ਪਰ ਇਹ ਕਲਪਨਾ ਕਰਨਾ ਵੀ ਮੁਸ਼ਕਿਲ ਹੈ ਕਿ ਆਨਲਾਈਨ ਗੇਮਿੰਗ ਦੀ ਇਹ ਆਦਤ ਕਿੰਨੀ ਖਤਰਨਾਕ ਹੋ ਰਹੀ ਹੈ। ਮਹਾਮਾਰੀ ਦੇ ਇਸ ਯੁੱਗ ਵਿਚ ਹੁਣ ਘਰੋਂ ਆਨਲਾਈਨ ਪੜ੍ਹਾਈ ਅਤੇ ਕੰਮ ਕਰਨ ਦਾ ਰੁਝਾਨ ਬਹੁਤ ਜ਼ਿਆਦਾ ਵਧਿਆ ਹੈ। ਅਜਿਹੇ 'ਚ ਬੱਚਿਆਂ ਲਈ ਮਾਪਿਆਂ...
ਨਵੀਂ ਦਿੱਲੀ | ਦੂਰਸੰਚਾਰ ਕੰਪਨੀ ਭਾਰਤੀ ਏਅਰਟੈੱਲ ਦੇ ਗਾਹਕਾਂ ਲਈ ਮਾੜੀ ਖ਼ਬਰ ਹੈ। ਕੰਪਨੀ ਨੇ ਆਪਣੇ ਪੋਸਟਪੇਡ ਪਲਾਨ ਦੀ ਕੀਮਤ ਵਿੱਚ ਵਾਧਾ ਕਰ ਦਿੱਤਾ ਹੈ। ਏਅਰਟੈੱਲ ਨੇ ਆਪਣੇ ਕਾਰਪੋਰੇਟ ਪੋਸਟਪੇਡ ਪਲਾਨ ਦੀ ਕੀਮਤ 299 ਰੁਪਏ ਕਰ ਦਿੱਤੀ ਹੈ, ਭਾਵੇਂ ਗਾਹਕ ਇਸ ਵਿੱਚ ਕੁਝ ਵਾਧੂ ਡਾਟਾ ਵੀ ਪ੍ਰਾਪਤ ਕਰਨਗੇ। ਏਅਰਟੈੱਲ ਨੇ ਆਪਣੀ ਔਸਤ ਆਮਦਨੀ ਵਧਾਉਣ ਲਈ ਆਪਣੀਆਂ ਪ੍ਰਚੂਨ ਪੋਸਟਪੇਡ ਯੋਜਨਾਵਾਂ ਵਿੱਚ ਵੀ ਤਬਦੀਲੀ ਕੀਤੀ...
ਚੰਡੀਗੜ੍ਹ | ਨਵਜੋਤ ਸਿੱਧੂ ਅੱਜ ਅਧਿਕਾਰਤ ਤੌਰ 'ਤੇ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਸੰਭਾਲ ਰਹੇ ਹਨ। ਉਨ੍ਹਾਂ ਦੀ ਚੰਡੀਗੜ੍ਹ ਵਿੱਚ ਤਾਜਪੋਸ਼ੀ ਹੋ ਰਹੀ ਹੈ। ਸਿੱਧੂ ਨਾਲ ਅੱਜ ਉਨ੍ਹਾਂ ਦੀ ਬੇਟੀ ਰਾਬੀਆ ਸਿੱਧੂ ਵੀ ਨਜ਼ਰ ਆਈ। ਰਾਬੀਆ ਪਟਿਆਲਾ ਤੋਂ ਉਨ੍ਹਾਂ ਨਾਲ ਚੰਡੀਗੜ੍ਹ ਪਹੁੰਚੀ। ਇਸ ਤੋਂ ਪਹਿਲਾਂ ਰਾਬੀਆ ਨੇ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਪਣੇ ਘਰ 'ਤੇ ਕਾਲਾ ਝੰਡਾ ਲਹਿਰਾਇਆ ਸੀ। ਚਰਚਾ ਹੈ ਕਿ...
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ ਦੇ ਸਿਵਲ ਹਸਪਤਾਲ 'ਚ ਨਸ਼ੇੜੀਆਂ ਨੇ ਨਸ਼ਾ ਛੁਡਾਊ ਕੇਂਦਰ ਦਾ ਤਾਲਾ ਤੋੜ ਕੇ ਨਸ਼ੇ ਛੁਡਾਉਣ ਵਾਲੀਆਂ ਦਵਾਈਆਂ ਚੋਰੀ ਕਰ ਲਈਆਂ। ਨਸ਼ੇੜੀਆਂ ਨੇ ਇਹ ਚੋਰੀ ਸਿਵਲ ਹਸਪਤਾਲ 'ਚ ਬਣੀ ਪੁਲਿਸ ਚੌਕੀ ਤੋਂ ਥੋੜ੍ਹੀ ਦੂਰ ਬਣੇ ਨਸ਼ਾ ਛੁਡਾਊ ਕੇਂਦਰ ਵਿਚ ਕੀਤੀ । ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਹ ਰਾਤ ਡਿਊਟੀ 'ਤੇ ਸੀ ਅਤੇ ਬਾਹਰ ਇਕ...
- Advertisement -

MOST POPULAR