Home Blog Page 1853
ਚੰਡੀਗੜ੍ਹ | ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨਾਲ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੇ ਦੋਵੇਂ ਟੀਕੇ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 'ਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ। ਆਮ ਰਾਜ ਪ੍ਰਬੰਧ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ...
ਤਰਨਤਾਰਨ (ਬਲਜੀਤ ਸਿੰਘ) | ਪਿੰਡ ਚੀਮਾ ਕਲਾਂ ਮੋੜ ਰੇਲਵੇ ਫਾਟਕ ਦੇ ਕੋਲ ਚੈਕਿੰਗ ਕਰ ਰਹੇ ਥਾਣਾ ਸਦਰ ਪੱਟੀ ਦੇ ਐੱਸਐੱਚਓ ਤੇ ਪੁਲਿਸ ਕਰਮਚਾਰੀਆਂ 'ਤੇ ਕਾਰ ਸਵਾਰ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਗੰਨਮੈਨ ਗੁਰਸਾਹਿਬ ਸਿੰਘ ਦੇ ਪੇਟ ਵਿਚ ਗੋਲੀ ਵੱਜਣ ਨਾਲ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਜਦੋਂ ਗੱਡੀ ਦਾ ਪਿੱਛਾ ਕੀਤਾ ਤਾਂ ਉਸ ਵਿੱਚ ਸਵਾਰ 2 ਵਿਅਕਤੀ ਗੱਡੀ...
ਬੀਜਿੰਗ | ਚੀਨ ਦੇ ਹੇਨਾਨ ਪ੍ਰਾਂਤ 'ਚ ਮੌਸਮ ਦਾ ਅਜਿਹਾ ਕਹਿਰ ਵਰ੍ਹਿਆ ਹੈ ਕਿ ਪਿਛਲੇ 1 ਹਜ਼ਾਰ ਸਾਲ ਦੀ ਸਭ ਤੋਂ ਭਿਆਨਕ ਬਾਰਿਸ਼ ਨਾਲ ਜ਼ਿੰਦਗੀ ਅਸਤ-ਵਿਅਸਤ ਹੋ ਗਈ ਹੈ। ਹੜ੍ਹ ਨਾਲ ਇਕ ਦਰਜਨ ਤੋਂ ਵੱਧ ਸ਼ਹਿਰ ਪਾਣੀ 'ਚ ਡੁੱਬ ਗਏ ਹਨ। ਸੁਰੰਗ 'ਚ ਫਸੀ ਮੈਟਰੋ ਵਿੱਚ ਪਾਣੀ ਭਰ ਗਿਆ ਤੇ ਸਟੇਸ਼ਨਾਂ ਤੋਂ ਲੋਕ ਨਿਕਲ ਨਹੀਂ ਪਾ ਰਹੇ। ਯਿਚੁਆਨ 'ਚ ਉਫਨਤੀ ਨਦੀ...
ਦਿੱਲੀ | ਖੇਤਾ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 7 ਮਹੀਨਿਆਂ ਤੋਂ ਵੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਹੁਣ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਮਨਵਾਉਣ ਲਈ ਖੁਦ ਦੀ ਸੰਸਦ ਲੁਉਣ ਦਾ ਫੈਸਲਾ ਕੀਤਾ ਹੈ। ਕਿਸਾਨ ਸਿੰਘੂ ਬਾਰਡਰ ਤੋਂ ਬੱਸਾਂ 'ਚ ਰਵਾਨਾ ਹੋ ਕੇ ਦਿੱਲੀ ਦੇ ਜੰਤਰ-ਮੰਤਰ ਚੌਕ ਵੱਲ ਰਵਾਨਾ ਹੋ ਗਏ ਹਨ। 5...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਫੀਸ ਵਾਧੇ ਨੂੰ ਲੈ ਕੇ ਡਿਪਸ ਸਕੂਲ ਖਿਲਾਫ਼ ਮਾਪਿਆਂ ਨੇ ਆਵਾਜ਼ ਬੁਲੰਦ ਕੀਤੀ ਹੈ। ਦਸੂਹਾ ਰੋਡ 'ਤੇ ਕਸਬਾ ਹਰਿਆਣਾ ਨਜ਼ਦੀਕ ਸਥਿਤ ਡਿਪਸ ਪਬਲਿਕ ਸਕੂਲ ਦੇ ਬਾਹਰ ਮਾਪੇ ਇਕੱਠੇ ਹੋਏ ਤੇ ਸਾਲਾਨਾ ਫੀਸ ਦੇ ਵਿਰੋਧ 'ਚ ਰੋਸ ਜ਼ਾਹਿਰ ਕੀਤਾ । ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੇ ਬੱਚੇ ਪਿਛਲੇ ਕਈ ਸਾਲਾਂ ਤੋਂ ਡਿਪਸ ਸਕੂਲ 'ਚ ਸਿੱਖਿਆ...
ਬਰਨਾਲਾ (ਕਮਲਜੀਤ ਸੰਧੂ) | ਲਵਪ੍ਰੀਤ ਦੀ ਮੌਤ ਦੇ ਮਾਮਲੇ 'ਚ ਉਸ ਦੀ ਪਤਨੀ ਬੇਅੰਤ ਕੌਰ ਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ, ਪਿੰਡ ਵਾਸੀਆਂ ਤੇ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਇਕੱਠੇ ਹੋ ਕੇ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਤੇ ਪੁਲਿਸ ਵੱਲੋਂ...
ਮੋਹਾਲੀ | ਮੋਹਾਲੀ ਵਿਜੀਲੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਫ਼ਤਰ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਦੇ ਡੀਐੱਸਪੀ ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੀੜਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਵਾਸੀ ਫੇਜ਼-11 ਮੋਹਾਲੀ ਦੀ ਸ਼ਿਕਾਇਤ ’ਤੇ ਕੀਤੀ ਗਈ । ਆਰੋਪੀ ਖ਼ਿਲਾਫ਼ ਵਿਜੀਲੈਂਸ ਥਾਣਾ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ...
ਚੰਡੀਗੜ੍ਹ | ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲੋਂ ਚਲਾਈ ਜਾ ਰਹੀ ਸਿੱਧਾ ਕਰਜ਼ਾ ਸਕੀਮ ਤਹਿਤ ਕਰਜ਼ਾ ਲੈਣ ਲਈ ਆਮਦਨ ਦੀ ਕਰਜ਼ਾ ਹੱਦ 1 ਲੱਖ ਤੋਂ ਵਧਾ ਕੇ 3 ਲੱਖ ਕੀਤੀ ਗਈ ਹੈ। ਇਸ ਨਾਲ ਵੱਧ ਤੋਂ ਵੱਧ ਨੌਜਵਾਨ ਸਵੈ-ਰੋਜ਼ਗਾਰ ਲਈ ਵਿੱਤੀ ਸਹਾਇਤਾ ਹਾਸਲ ਕਰਨ ਦੇ ਹੱਕਦਾਰ ਹੋਣਗੇ। ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ...
ਤਰਨਤਾਰਨ (ਬਲਜੀਤ ਸਿੰਘ) | ਕਸਬਾ ਗੋਇੰਦਵਾਲ ਸਾਹਿਬ ਵਿਖੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਮਹਾਕਾਲੀ ਮੰਦਰ 'ਚ 15-20 ਅਣਪਛਾਤੇ ਵਿਅਕਤੀਆਂ ਨੇ ਮੰਦਰ ਦੇ ਭਗਤ ਦਲਜੀਤ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਦੌਰਾਨ ਭਗਤ ਦਲਜੀਤ ਤੇ ਉਸ ਦੀ ਪਤਨੀ ਜਸਬੀਰ ਕੌਰ ਦਾ ਬਚਾ ਕਰਦੇ ਸਮੇਂ ਸੰਗਤ ਨੂੰ ਵੀ ਗੰਭੀਰ ਸੱਟਾਂ ਲੱਗ ਗਈਆਂ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ...
ਨਵੀਂ ਦਿੱਲੀ | ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਹਾਲ ਹੀ 'ਚ ਐਕਸਚੇਂਜ ਫੀਸ ਵਿੱਚ ਵਾਧਾ ਕੀਤਾ ਹੈ, ਜੋ ਬੈਂਕ ATM ਟ੍ਰਾਂਜੈਕਸ਼ਨਾਂ ਉਤੇ ਚਾਰਜ ਕਰ ਸਕਦੇ ਹਨ। ਵਿੱਤੀ ਲੈਣ-ਦੇਣ ਦੀ ਇੰਟਰਚੇਂਜ ਫੀਸ ਨੂੰ 15 ਰੁਪਏ ਤੋਂ ਵਧਾ ਕੇ 17 ਰੁਪਏ ਕਰ ਦਿੱਤਾ ਗਿਆ ਹੈ, ਜਦੋਂਕਿ ਗੈਰ-ਵਿੱਤੀ ਲੈਣ-ਦੇਣ ਲਈ 5 ਰੁਪਏ ਤੋਂ 6 ਰੁਪਏ ਕਰ ਦਿੱਤੇ ਗਏ ਹਨ। ਨਵੀਆਂ ਦਰਾਂ 1...
- Advertisement -

MOST POPULAR