ਜਲੰਧਰ
ਮਨੀ ਲਾਂਡਰਿੰਗ : ਪੈਰਿਸ ਭੱਜਣ ਦੀ ਫਿਰਾਕ ‘ਚ ਸੀ ਫਗਵਾੜਾ ਦਾ NRI ਸ਼ਿਵਲਾਲ ਪੱਬੀ, ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ
Admin - 0
ਜਲੰਧਰ | Enforcement Directorate (ED) ਦਿੱਲੀ ਦੀ ਟੀਮ ਨੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ ਤੋਂ ਮਨੀ ਲਾਂਡਰਿੰਗ ਮਾਮਲੇ 'ਚ ਫਗਵਾੜਾ ਦੇ NRI ਸ਼ਿਵਲਾਲ ਪੱਬੀ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰੀ ਸਮੇਂ ਪੱਬੀ ਪੈਰਿਸ ਲਈ ਫਲਾਈਟ ਫੜਨ ਜਾ ਰਿਹਾ ਸੀ। ਈ.ਡੀ. ਨੇ ਉਸ ਨੂੰ ਏਅਰਪੋਰਟ 'ਤੇ ਹੀ ਗ੍ਰਿਫਤਾਰ ਕਰ ਲਿਆ। ਪੱਬੀ 'ਤੇ ਹਵਾਲਾ ਕਾਰੋਬਾਰ 'ਚ ਸ਼ਾਮਿਲ ਹੋਣ ਦਾ ਆਰੋਪ ਹੈ।
ਉਹ ਕਰੀਬ 40 ਸਾਲ...
ਐਸਏਐਸ ਨਗਰ/ਮੋਹਾਲੀ
ਸੋਸ਼ਲ ਮੀਡੀਆ ‘ਤੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ
Admin - 0
ਚੰਡੀਗੜ੍ਹ |ਸੋਸ਼ਲ ਮੀਡੀਆ 'ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖਿਲਾਫ਼ ਅਭੱਦਰ ਟਿੱਪਣੀਆਂ ਕਰਨ ਵਾਲੇ ਵਿਅਕਤੀ ਵਿਰੁੱਧ ਅੱਜ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਈ.ਟੀ. ਐਕਟ ਦੀਆਂ ਗੈਰ-ਜ਼ਮਾਨਤੀ ਧਾਰਾਵਾਂ ਅਧੀਨ ਨਿਸ਼ਾਨ ਗਿੱਲ ਨਾਮੀ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਮਹਿਲਾ ਕਮਿਸ਼ਨ...
ਕ੍ਰਾਇਮ ਅਤੇ ਨਸ਼ਾ
ਕਰਤਾਰਪੁਰ ਵਿੱਚ ਡੇਰੇ ‘ਚ ਹੀ ਬਣਾਇਆ ਸੀ ਨਸ਼ਾ ਛੁਡਾਊ ਕੇਂਦਰ, ਸੰਚਾਲਕ ਨੇ ਸਾਥੀਆਂ ਨਾਲ ਮਿਲ ਕੇ ਕੀਤਾ ਨੌਜਵਾਨ ਦਾ ਕਤਲ
Admin - 0
ਕਰਤਾਰਪੁਰ | ਪਿੰਡ ਪੱਤੜ ਕਲਾਂ ਦੇ ਇਕ ਨੌਜਵਾਨ ਦਾ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕ ਤੇ ਉਸ ਦੇ ਸਾਥੀਆਂ ਨੇ ਕੇਂਦਰ 'ਚ ਹੀ ਕਤਲ ਕਰ ਦਿੱਤਾ। ਨੌਜਵਾਨ ਨਸ਼ਾ ਛੁਡਾਉਣ ਲਈ ਕੇਂਦਰ 'ਚ ਦਾਖਲ ਹੋਇਆ ਸੀ।
ਥਾਣਾ ਕਰਤਾਰਪੁਰ ਦੀ ਪੁਲਿਸ ਨੇ ਸੰਚਾਲਕ ਪੱਤੜ ਕਲਾਂ ਵਾਸੀ ਸੁੱਖਾ ਨਿਹੰਗ ਤੇ ਉਸ ਦੇ 7 ਅਣਪਛਾਤੇ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਾਰੇ ਆਰੋਪੀ ਫਰਾਰ...
ਹੁਸ਼ਿਆਰਪੁਰ
ਹੁਸ਼ਿਆਰਪੁਰ ‘ਚ ਬਜ਼ੁਰਗ ਔਰਤ ਤੇ ਨੂੰਹ ਨੂੰ ਬੰਧਕ ਬਣਾ ਕੇ ਲੁਟੇਰਿਆਂ ਨੇ ਮਾਰਿਆ ਡਾਕਾ, ਸੋਨਾ ਤੇ ਕੈਸ਼ ਲੁੱਟਿਆ
Admin - 0
ਹੁਸ਼ਿਆਰਪੁਰ (ਅਮਰੀਕ ਕੁਮਾਰ) | ਬੀਤੀ ਦੇਰ ਰਾਤ ਹਲਕਾ ਚੱਬੇਵਾਲ ਅਧੀਨ ਆਉਂਦੇ ਪਿੰਡ ਨੌਨੀਤਪੁਰ ਵਿਖੇ ਕੁਝ ਨਕਾਬਪੋਸ਼ਾਂ ਵੱਲੋਂ ਘਰ 'ਚ ਮੌਜੂਦ ਔਰਤਾਂ ਨੂੰ ਬੰਦੀ ਬਣਾ ਕੇ ਡਾਕਾ ਮਾਰਨ ਦੀ ਖਬਰ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ 'ਤੇ ਪੁਲਿਸ ਫੋਰਸ ਅਤੇ ਡਾਗ ਸਕੁਐਡ ਦੀ ਟੀਮ ਨਾਲ ਪਹੁੰਚੇ।
ਮਾਤਾ ਗੁਰਮੀਤ ਕੌਰ ਨੇ ਦੱਸਿਆ ਕਿ ਘਰ 'ਚ ਉਹ ਤੇ ਉਨ੍ਹਾਂ ਦੀ...
ਤਰਨਤਾਰਨ
4 ਏਕੜ ਜ਼ਮੀਨ ਗਹਿਣੇ ਪਾ ਪਤਨੀ ਨੂੰ ਭੇਜਿਆ ਇੰਗਲੈਂਡ, ਸਹੁਰੇ ਘਰ ਪਹੁੰਚਿਆ ਤਾਂ ਪਤਾ ਲੱਗਾ ਪਤਨੀ ਦਾ ਪਹਿਲਾਂ ਵੀ ਹੋ ਚੁੱਕਾ ਹੈ ਵਿਆਹ
Admin - 0
ਤਰਨਤਾਰਨ (ਬਲਜੀਤ ਸਿੰਘ) | ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਵਿਦੇਸ਼ ਜਾਣ ਲਈ ਹਰ ਹਥਕੰਡਾ ਅਪਣਾ ਰਹੇ ਹਨ। ਕਈ ਨੌਜਵਾਨ ਆਪਣੀਆਂ ਜ਼ਮੀਨਾਂ ਗਹਿਣੇ ਪਾ ਕੇ ਲੱਖਾਂ ਰੁਪਏ ਲਾ ਕੇ ਆਪਣੀਆਂ ਪਤਨੀਆਂ ਨੂੰ ਵਿਦੇਸ਼ ਭੇਜ ਰਹੇ ਹਨ ਪਰ ਪਤਨੀਆਂ ਵਿਦੇਸ਼ ਪਹੁੰਚ ਕੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਨਾਲੋਂ ਨਾਤਾ ਤੋੜ ਲੈਂਦੀਆਂ ਹਨ, ਜਿਸ ਦੀਆਂ ਕਈ ਉਦਾਹਰਨਾਂ ਹੁਣ ਸਾਡੇ ਸਾਹਮਣੇ ਆ ਰਹੀਆਂ ਹਨ।
ਇਸੇ...
ਪਟਿਆਲਾ
ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਕੀਤਾ ਪਹਿਲਾ ਟਵੀਟ, ‘ਜਿੱਤੇਗਾ ਪੰਜਾਬ’ ਦਾ ਨਵਾਂ ਨਾਅਰਾ ਦਿੱਤਾ, ਪੜ੍ਹੋ ਕੀ-ਕੀ ਕਿਹਾ ਸਿੱਧੂ ਨੇ
Admin - 0
ਪਟਿਆਲਾ/ਚੰਡੀਗੜ੍ਹ | ਕਾਂਗਰਸ ਦਾ ਪੰਜਾਬ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪਹਿਲਾ ਟਵੀਟ ਕਰ ਦਿੱਤਾ ਹੈ। ਸਿੱਧੂ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨਾਲ ਆਪਣੇ ਪਿਤਾ ਦੀ ਤਸਵੀਰ ਸਾਂਝੀ ਕੀਤੀ ਹੈ।
ਸਿੱਧੂ ਨੇ ਨਵਾਂ ਨਾਅਰਾ ‘ਜਿੱਤੇਗਾ ਪੰਜਾਬ’ ਦੇ ਨਾਲ ਆਪਣੀ ਗੱਲ ਰੱਖੀ। ਪੜ੍ਹੋ ਪਹਿਲੇ ਟਵੀਟ ਵਿੱਚ ਕੀ ਲਿਖਿਆ ਹੈ ਸਿੱਧੂ ਨੇ…
ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ ਕੁੱਝ ਕੁ ਲੋਕਾਂ...
ਅੰਮ੍ਰਿਤਸਰ
ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ ‘ਕੈਪਟਨ’, ਚਾਰ ਕਾਰਜਕਾਰੀ ਪ੍ਰਧਾਨਾਂ ਦੀ ਪੜ੍ਹੋ ਪੂਰੀ ਡਿਟੇਲ
Admin - 0
ਹੁਸ਼ਿਆਰਪੁਰ/ਅੰਮ੍ਰਿਤਸਰ/ਫਤਿਹਗੜ੍ਹ ਸਾਹਿਬ/ਫਰੀਦਕੋਟ/ਜਲੰਧਰ | ਪੰਜਾਬ ਕਾਂਗਰਸ 'ਚ ਵੱਡੇ ਕਲੇਸ਼ ਤੋਂ ਬਾਅਦ ਆਖਿਰਕਾਰ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਉਣ ਦਾ ਐਲਾਨ ਕਰ ਹੀ ਦਿੱਤਾ।
ਸਾਢੇ 4 ਸਾਲ ਪਹਿਲਾਂ ਕਾਂਗਰਸ 'ਚ ਆਏ ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ ਹਨ, ਜਿਨ੍ਹਾਂ 'ਚ ਦੋਆਬਾ ਤੋਂ ਪਿੱਛੜੇ ਵਰਗ ਦੇ ਸੰਗਤ ਸਿੰਘ ਗਿਲਜੀਆਂ, ਮਾਝਾ ਤੋਂ ਦਲਿਤ ਵਰਗ ਦੇ ਸੁਖਵਿੰਦਰ ਸਿੰਘ ਡੈਨੀ, ਮਾਲਵਾ...
ਗੁਰਦਾਸਪੁਰ
ਜਰਮਨੀ ਜਾਣ ਲਈ ਨੌਜਵਾਨ ਨੇ ਕਰਵਾਇਆ ਸੀ ਮੇਮ ਨਾਲ ਵਿਆਹ, ਨਾ ਮੇਮ ਨੇ ਬਾਹਰ ਬੁਲਾਇਆ, ਨਾ ਆਪ ਆਈ, ਨਾ ਪੈਸੇ ਮੋੜੇ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਵਿਦੇਸ਼ ਜਾ ਕੇ ਪੈਸੇ ਕਮਾਉਣ ਦੇ ਲਾਲਚ 'ਚ ਪੰਜਾਬੀ ਨੌਜਵਾਨਾਂ ਨਾਲ ਹੋਈਆਂ ਠੱਗੀਆਂ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਤਾਜ਼ਾ ਮਾਮਲਾ ਗੁਰਦਾਸਪੁਰ ਸ਼ਹਿਰ ਦਾ ਹੈ, ਜਿਸ ਵਿਚ ਵਿਕਰਾਂਤ ਨਾਂ ਦੇ ਇਕ ਨੌਜਵਾਨ ਨੇ ਆਪਣੇ ਜਰਮਨੀ ਰਹਿੰਦੇ ਰਿਸ਼ਤੇਦਾਰਾਂ ਦੀਆਂ ਗੱਲਾਂ ਵਿੱਚ ਆ ਕੇ ਜਰਮਨੀ ਜਾਣ ਲਈ ਇਕ ਮੇਮ ਨਾਲ ਕੰਟਰੈਕਟ ਮੈਰਿਜ ਕਰਵਾ ਲਈ ਅਤੇ ਲੱਖਾਂ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਜ਼ਿਲ੍ਹਾ ਅਦਾਲਤ ਮੋਹਾਲੀ ਵੱਲੋਂ ਵਿਵਾਦਤ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੈਕਟਰ 20 ਚੰਡੀਗੜ੍ਹ ਕੋਠੀ 20 ਨੂੰ ਮੁਹਾਲੀ 'ਚ ਹੋਏ ਵੱਡੇ ਘੁਟਾਲੇ ਦੌਰਾਨ ਦਰਜ ਹੋਏ ਮੁਕੱਦਮੇ 'ਚ ਅਟੈਚ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਇਹ ਕੋਠੀ ਬਾਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਬਿਆਨ ਦਿੱਤਾ ਸੀ ਕਿ ਉਸ ਨੇ PWD ਦੇ ਅਧਿਕਾਰੀ ਨਿਮਰਤਦੀਪ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਹੁਸ਼ਿਆਰਪੁਰ/ਬਠਿੰਡਾ/ਸ੍ਰੀ ਮੁਕਤਸਰ ਸਾਹਿਬ | ਅੱਜ ਹਰਿਆਣਾ, ਪੰਜਾਬ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਰਾਜਸਥਾਨ ਦੇ ਪੂਰਬੀ ਹਿੱਸਿਆਂ, ਮੱਧ ਪ੍ਰਦੇਸ਼, ਗੋਆ, ਮਹਾਰਾਸ਼ਟਰ ਸਮੇਤ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ...






































