Home Blog Page 1858
ਲੁਧਿਆਣਾ | ਸਾਈਬਰ ਠੱਗਾਂ ਨੇ ਲੁਧਿਆਣਾ ਦੀ ਇਕ ਔਰਤ ਨੂੰ ਆਪਣਾ ਸ਼ਿਕਾਰ ਬਣਾਇਆ ਹੈ। ਸ਼ਾਤਿਰ ਠੱਗ ਨੇ ਖੁਦ ਨੂੰ ਇੰਗਲੈਂਡ ਦਾ ਨਾਗਰਿਕ ਦੱਸ ਕੇ ਪਹਿਲਾਂ 42 ਸਾਲਾ ਵਿਧਵਾ ਨਾਲ ਇੰਸਟਾਗ੍ਰਾਮ 'ਤੇ ਦੋਸਤੀ ਕੀਤੀ ਤੇ ਫਿਰ ਵਿਆਹ ਦਾ ਪ੍ਰਸਤਾਵ ਰੱਖ ਦਿੱਤਾ। ਔਰਤ ਨੂੰ ਵਿਸ਼ਵਾਸ 'ਚ ਲੈਣ ਤੋਂ ਬਾਅਦ ਠੱਗ ਨੇ ਆਪਣੇ ਗਿਰੋਹ ਦੇ ਮੈਂਬਰਾਂ ਦੀ ਮਦਦ ਨਾਲ ਕਸਟਮ ਤੋਂ ਪਾਰਸਲ ਅਤੇ...
ਮੁੰਬਈ | ਪ੍ਰਸਿੱਧ ਮਿਊਜ਼ਿਕ ਕੰਪਨੀ T-SERIES ਦੇ ਮੈਨੇਜਿੰਗ ਡਾਇਰੈਕਟਰ ਭੂਸ਼ਣ ਕੁਮਾਰ ਖਿਲਾਫ਼ Rape ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਮੁੰਬਈ ਦੇ ਡੀ.ਐੱਨ. ਨਗਰ ਪੁਲਿਸ ਨੇ ਦਰਜ ਕੀਤਾ ਹੈ। ਆਰੋਪ ਹੈ ਕਿ ਭੂਸ਼ਣ ਕੁਮਾਰ ਨੇ T-SERIES ਦੇ ਪ੍ਰਾਜੈਕਟ 'ਚ ਕੰਮ ਦੇਣ ਦਾ ਲਾਲਚ ਦੇ ਕੇ 30 ਸਾਲ ਦੀ ਇਕ ਲੜਕੀ ਨਾਲ ਰੇਪ ਕੀਤਾ। ਪੀੜਤ ਦਾ ਆਰੋਪ ਹੈ ਕਿ ਭੂਸ਼ਣ ਕੁਮਾਰ...
ਮੁੰਬਈ | ਹਿੰਦੀ ਫਿਲਮ ਇੰਡਸਟਰੀ ਦੀ ਜਾਣੀ-ਪਛਾਣੀ ਬਜ਼ੁਰਗ ਅਦਾਕਾਰਾ ਸੁਰੇਖਾ ਸੀਕਰੀ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਉਨ੍ਹਾਂ ਦੇ ਮੈਨੇਜਰ ਅਨੁਸਾਰ ਉਹ ਕਈ ਮਹੀਨਿਆਂ ਤੋਂ ਬਿਮਾਰ ਸਨ। ਮੈਨੇਜਰ ਨੇ ਦੱਸਿਆ ਕਿ 2 ਬ੍ਰੇਨ ਸਟ੍ਰੋਕ ਤੋਂ ਬਾਅਦ ਉਹ ਕਈ ਮੁਸ਼ਕਿਲਾਂ ਨਾਲ ਜੂਝ ਰਹੀ ਸੀ। ਸੁਰੇਖਾ ਸੀਕਰੀ ਨੇ 1978 'ਚ ‘ਕਿੱਸਾ...
ਅੰਮ੍ਰਿਤਸਰ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਬਾਹਰ ਬਣਾਏ ਜਾ ਰਹੇ ਜੋੜਾ ਘਰ ਤੇ ਪਾਰਕਿੰਗ ਦੀ ਬੇਸਮੈਂਟ ਦੀ ਖੁਦਾਈ ਦੌਰਾਨ ਇਕ ਸੁਰੰਗ ਮਿਲੀ ਹੈ। ਇਸ ਸੁਰੰਗ ਨੂੰ ਲੈ ਕੇ 2 ਗੁੱਟ ਆਹਮੋ-ਸਾਹਮਣੇ ਹੋ ਗਏ ਹਨ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਖੁਦਾਈ ਦਾ ਕੰਮ ਰੁਕਵਾ ਦਿੱਤਾ ਹੈ। ਸਿੱਖ ਸਦਭਾਵਨਾ ਦਲ ਦੇ ਮੁਖੀ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ...
ਜਲੰਧਰ | ਵੈਸਟ ਹਲਕੇ ਦੇ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ 15 ਸਾਲ ਬਾਅਦ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਕੌਂਸਲਰ ਡਾ. ਸੁਨੀਤਾ ਰਿੰਕੂ ਨੇ ਬੱਸ ਸਟੈਂਡ-ਮਸੰਦ ਚੌਕ ਸਥਿਤ ਭਾਰਗਵ ਹਸਪਤਾਲ ਵਿੱਚ ਸ਼ਾਮ 5.30 ਵਜੇ ਬੇਟੇ ਨੂੰ ਜਨਮ ਦਿੱਤਾ। ਜੱਚਾ-ਬੱਚਾ ਦੋਵੇਂ ਹੀ ਠੀਕ ਹਨ। ਰਿੰਕੂ ਦੇ ਘਰ ਵਿਆਹ ਦੇ 15 ਸਾਲ ਬਾਅਦ ਬੱਚੇ ਨੇ ਜਨਮ ਲਿਆ। ਡਾ. ਸੁਨੀਤਾ ਰਿੰਕੂ ਹਸਪਤਾਲ ਵਿੱਚ ਰੁਟੀਨ...
ਜੈਪੁਰ | ਰਾਜਸਥਾਨ 'ਚ ਹਨੂਮਾਨਗੜ੍ਹ ਜ਼ਿਲੇ ਦੇ ਭੈਰੂਸਰੀ ਪਿੰਡ ਦੀਆਂ 3 ਸਕੀਆਂ ਭੈਣਾਂ ਨੇ ਇਕੋ ਸਮੇਂ ਰਾਜਸਥਾਨ ਪ੍ਰਸਾਸ਼ਨਿਕ ਸੇਵਾ (RAS) ਅਧਿਕਾਰੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਕਿਸਾਨ ਦੀਆਂ ਤਿੰਨੋਂ ਬੇਟੀਆਂ ਨੇ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਇੱਛਾ ਸ਼ਕਤੀ ਅਤੇ ਚੰਗਾ ਪਾਲਣ-ਪੋਸ਼ਣ ਕੀਤਾ ਜਾਵੇ ਤਾਂ ਕੁੜੀਆਂ ਬੋਝ ਨਹੀਂ ਹੁੰਦੀਆਂ। ਕੁੜੀਆਂ ਦੀ ਇਸ ਉਪਲਬਧੀ ਦੀ ਪੂਰੇ ਸੂਬੇ 'ਚ ਚਰਚਾ ਹੈ। ਤਿੰਨੋਂ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਪੰਜਾਬ ਸਰਕਾਰ ਵੱਲੋਂ ਬਣਾਈ ਗਈ ਸਿੱਟ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਦਰਜ 128 ਨੰਬਰ ਐਫਆਈਆਰ ਦੇ ਪੇਸ਼ ਕੀਤੇ ਚਲਾਨ ਵਿਚੋਂ ਗੁਰਮੀਤ ਰਾਮ ਰਹੀਮ ਦਾ ਨਾਮ ਬਾਹਰ ਕਰਨ ਦੀ ਸ਼੍ਰੋਮਣੀ ਕਮੇਟੀ ਨੇ ਸ਼ਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਾਰੀ ਕੀਤੇ ਗਏ ਪ੍ਰੈਸ ਬਿਆਨ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ...
ਹੁਸਿ਼ਆਰਪੁਰ |  ਬੀਤੀ ਰਾਤ ਹੁਸ਼ਿਆਰਪੁਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕੋ ਪਿੰਡ ਦੇ 4 ਨੌਜਵਾਨਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਹੁਸਿ਼ਆਰਪੁਰ ਦੇ ਪਿੰਡ ਪੁਰਹੀਰਾਂ ਨਾਲ ਸਬੰਧਿਤ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਲਾਸ਼ਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਮਾਡਲ ਟਾਊਨ ਦੇ ਐੱਸਐੱਚਓ ਕਰਨੈਲ ਸਿੰਘ ਨੇ ਦੱਸਿਆ ਕਿ ਉਕਤ...
ਜਲੰਧਰ | ਪਿਛਲੇ ਦਿਨੀਂ ਦਿੱਲੀ NCR ਵਿੱਚ ਮੀਂਹ ਪੈਣ ਤੋਂ ਬਾਅਦ ਪੂਰੇ ਦੇਸ਼ 'ਚ ਮੌਸਮ ਦੀ ਆਮਦ ਹੋ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪੰਜਾਬ 'ਚ ਅੱਜ ਸੰਘਣੇ ਬੱਦਲ ਛਾਏ ਰਹਿਣਗੇ ਅਤੇ ਬੂੰਦਾਬਾਂਦੀ ਹੋ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਬੱਦਲ ਛਾਏ ਰਹਿਣਗੇ। 19-20 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬੁੱਧਵਾਰ...
ਜਲੰਧਰ | ਅੱਜ ਸਵੇਰੇ-ਸਵੇਰੇ ਜਲੰਧਰ 'ਚ ਇੱਕ ਲੜਕੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੜਕੀ ਨੂੰ ਗੋਲੀਆਂ ਮਾਰ ਕੇ ਮਾਰਿਆ ਗਿਆ ਹੈ। ਪਿੰਡ ਰਾਏਪੁਰ ਵਿੱਚ ਬਿਸਤ ਦੋਆਬ ਨਹਿਰ ਵਿੱਚ ਲੋਕਾਂ ਨੇ ਜਦੋਂ ਲਾਸ਼ ਪਈ ਵੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ। ਫਿਲਹਾਲ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ। ਦੂਸਰੇ ਪਾਸੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।...
- Advertisement -

MOST POPULAR