ਕ੍ਰਾਇਮ ਅਤੇ ਨਸ਼ਾ
ਚੋਣਾਂ ਦਾ ਮਾਹੌਲ ਬਣਦਿਆਂ ਹੀ ਸਿਆਸੀ ਰੰਜਿਸ਼ਾਂ ਸ਼ੁਰੂ : ਗੁਰਦਾਸਪੁਰ ‘ਚ ਵਿਆਹ ਸਮਾਗਮ ਦੌਰਾਨ ਨਬਾਲਿਗ ਦਾ ਚਾਕੂ ਮਾਰ ਕੇ ਕਤਲ, ਭਰਾ ਗੰਭੀਰ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਕਸਬਾ ਭੈਨੀ ਮੀਆਂ ਖਾਂ ਅਧੀਨ ਪੈਂਦੇ ਪਿੰਡ ਮੌਜਪੁਰ ‘ਚ ਅੱਜ ਵਿਆਹ ਸਮਾਰੋਹ ਦੌਰਾਨ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਕੁੱਝ ਨੌਜਵਾਨਾਂ ਨੇ ਨਾਬਾਲਗ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਦੇ ਭਰੇ ਦੇ ਉੱਤੇ ਵੀ ਤੇਜ ਹਥਿਆਰਾਂ ਨਾਲ ਹਮਲਾ ਹੋਇਆ ਜੋ ਕਿ ਗੰਭੀਰ ਜ਼ਖਮੀ ਹੈ।
ਮ੍ਰਿਤਕ ਗੁਰਪ੍ਰੀਤ ਸਿੰਘ ਦੇ ਭਰਾ ਬਲਜੀਤ ਨੇ ਦੱਸਿਆ ਕਿ...
ਜਲੰਧਰ
ਜਨਸੰਖਿਆ ਸਥਿਰਤਾ ਪੰਦਰਵਾੜਾ ਤਹਿਤ ਸਿਵਲ ਹਸਪਤਾਲ ਨਕੋਦਰ ਵਿਖੇ ਮਰੀਜਾਂ ਨੂੰ ਪਰਿਵਾਰ ਸੀਮਤ ਰੱਖਣ ਲਈ ਕੀਤਾ ਪ੍ਰੇਰਿਤ
Admin - 0
ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਜਲੰਧਰ ਨੀਰਜ਼ ਸ਼ਰਮਾਂ ਵੱਲੋਂ ਬਜੁਰਗਾਂ ਲਈ ਹੇਲਪਲਾਈਨ ਨੰਬਰ – 14567 ਪ੍ਰਤੀ ਲੌਕਾਂ ਨੂੰ ਕੀਤਾ ਗਿਆ ਜਾਗਰੂਕ
ਨਕੋਦਰ (ਜਲੰਧਰ) | ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਸ਼ਵ ਆਬਾਦੀ ਦਿਵਸ ਦੇ ਮੱਦੇਨਜਰ '' ਜਨਸੰਖਿਆ ਸਥਿਰਤਾ ਪੰਦਰਵਾੜਾ '' ਮਨਾਇਆ ਜਾ ਰਿਹਾ ਹੈ। ਦਫ਼ਤਰ ਸਿਵਲ ਸਰਜਨ ਜਲੰਧਰ ਤੋਂ ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਨੀਰਜ ਸ਼ਰਮਾ ਵੱਲੋਂ ਸਿਵਲ ਹਸਪਤਾਲ...
ਜਲੰਧਰ | ਖੇਤੀ ਕਾਨੂੰਨਾਂ ਦੇ ਵਿਰੋਧ 'ਚ ਭਾਜਪਾ ਦੇ ਨਾਲ-ਨਾਲ ਅਕਾਲੀ ਅਤੇ ਕਾਂਗਰਸੀ ਲੀਡਰਾਂ ਨੂੰ ਵੀ ਕਿਸਾਨਾਂ ਦਾ ਵਿਰੋਧ ਝੱਲਣਾ ਪੈ ਰਿਹਾ ਹੈ।
ਕਿਸਾਨਾਂ ਦੇ ਵਿਰੋਧ ਕਰਕੇ ਅੱਜ ਸਿਹਤ ਮੰਤਰੀ ਦਾ ਜਲੰਧਰ ਦੌਰਾ ਰੱਦ ਹੋ ਗਿਆ।
ਜਲੰਧਰ ਦੇ ਪਿੰਡ ਧੰਨੋਵਾਲੀ 'ਚ ਅੱਜ ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਵਿਧਾਇਕ ਰਜਿੰਦਰ ਬੇਰੀ ਨੇ ਪ੍ਰਾਇਮਰੀ ਹੈਲਥ ਸੈਂਟਰ ਦਾ ਉਦਘਾਟਨ ਕਰਨਾ ਸੀ ਪਰ ਕਿਸਾਨ ਪਹਿਲਾਂ...
ਜਲੰਧਰ
ਰਾਸ਼ਟਰੀ ਮਾਨਵਾਧਿਕਾਰ ਸੰਗਠਨ ਦੇ ਪੰਜਾਬ ਪ੍ਰਧਾਨ ਬਣੇ ਮਨੋਜ ਪੁੰਜ, ਕਿਹਾ- ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਾਂਗਾ
Admin - 0
ਜਲੰਧਰ | ਰਾਸ਼ਟਰੀ ਮਾਨਵਾਧਿਕਾਰ ਸੰਗਠਨ ਪੰਜਾਬ ਦਾ ਪ੍ਰਧਾਨ ਜਲੰਧਰ ਦੇ ਮਨੋਜ ਪੁੰਜ ਨੂੰ ਬਣਾਇਆ ਗਿਆ ਹੈ। ਉਨ੍ਹਾਂ ਨੂੰ ਅੱਜ ਸਰੋਜ ਸਿੰਘਲ ਨੇ ਅਹੁੱਦੇ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਨਾਰਦਨ ਇੰਡੀਆ ਫਿਲਮ ਐਸੋਸੀਏਸ਼ਨ ਦੇ ਪ੍ਰਧਾਨ ਹਨ ਅਤੇ ਭਾਰਤੀ ਮਜ਼ਦੂਰ ਸੰਘ ਦੇ ਪੰਜਾਬ ਦੇ ਕੈਸ਼ੀਅਰ ਹਨ।
ਇਸ ਦੌਰਾਨ ਸਰੋਜ ਸਿੰਘਲ ਨੇ ਵਿਸ਼ਵਾਸ ਜਤਾਇਆ ਹੈ ਕਿ ਉਹ ਸੰਗਠਨ ਦਾ ਵਿਸਥਾਰ...
ਬਰਨਾਲਾ | ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਲਵਪ੍ਰੀਤ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਮੈਂ ਪਰਿਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਪੁੱਤ ਤਾਂ ਵਾਪਸ ਨਹੀਂ ਆ ਸਕਦਾ ਪਰ ਇਨਸਾਫ ਜ਼ਰੂਰ ਮਿਲੇਗਾ।
ਮਨੀਸ਼ਾ ਗੁਲਾਟੀ ਨੇ ਦੱਸਿਆ- ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ। ਲੜਕੀ...
ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।
ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ...
ਅੰਮ੍ਰਿਤਸਰ | ਸ਼ਹਿਰ ਦੇ ਬੱਸ ਸਟੈਂਡ ਕੋਲ ਸਥਿਤ ਅਜ਼ਾਦ ਹੋਟਲ ਦੇ ਮਾਲਕ ਨੈਸ਼ਨਲ ਸਿਟੀ ਨਿਵਾਸੀ ਕੁਲਵੰਤ ਸਿੰਘ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਕੋਲੋਂ 4 ਪੰਨਿਆਂ ਦਾ ਇਕ ਸੁਸਾਈਡ ਨੋਟ ਮਿਲਿਆ, ਜਿਸ ਵਿਚ ਸਪੱਸ਼ਟ ਹੋਇਆ ਕਿ ਮ੍ਰਿਤਕ ਨੇ ਇਕ ਔਰਤ ਅਤੇ ਉਸ ਦੇ ਸਾਥੀਆਂ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ। ਚੌਕੀ ਬੱਸ ਸਟੈਂਡ ਪੁਲਿਸ ਨੇ ਮਾਮਲਾ...
ਹੁਸ਼ਿਆਰਪੁਰ | ਸਥਾਨਕ ਕੇਂਦਰੀ ਜੇਲ੍ਹ 'ਚ ਸਵੇਰੇ 2 ਗੁੱਟਾਂ ਵਿਚਕਾਰ ਹੋਈ ਖੂਨੀ ਝੜਪ 'ਚ 2 ਕੈਦੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਜੇਲ੍ਹ ਪ੍ਰਸ਼ਾਸਨ ਨੇ ਸਿਵਲ ਹਸਪਤਾਲ ਲਿਆਂਦਾ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਹਰਜਿੰਦਰਪਾਲ ਧਾਰਾ 307 ਅਤੇ ਰਮਨ ਕੁਮਾਰ ਕਤਲ ਦੇ ਮਾਮਲੇ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ 'ਚ ਬੰਦ ਹੈ, ਜਿਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਹ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਸਥਾਪਿਤ ਪ੍ਰਮਾਣੂ ਸ਼ਕਤੀ ਕੇਂਦਰ ਵਿਖੇ ਲੋਕਾਂ ਨੂੰ ਪ੍ਰਮਾਣੂ ਊਰਜਾ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਦੇ ਆਸ਼ੇ ਨਾਲ ਪ੍ਰਮਾਣੂ ਸ਼ਕਤੀ ਤੇ ਅਧਾਰਤ ਗੈਲਰੀ ਦਾ ਅੱਜ ਵਿਸਥਾਰ ਕਰਕੇ ਸੈਲਾਨੀਆ ਲਈ ਖੋਲ੍ਹੀ ਗਈ ਹੈ। ਇਸ ਗੈਲਰੀ ਦਾ ਵਿਸਥਾਰ ਨਿਊਕਲੀਅਰ ਪਾਵਰ ਕਾਰਪੋਰੇਸ਼ਨ ਆਫ਼ ਇੰਡੀਆਂ ਵੱਲੋਂ ਕੀਤਾ ਗਿਆ ਹੈ।ਪ੍ਰਮਾਣੂ ਸ਼ਕਤੀ 'ਤੇ ਅਧਾਰਤ ਇਸ ਵਿਸਥਾਰਤ ਗੈਲਰੀ ਦਾ ਉਦਘਾਟਨ...
ਪੰਜਾਬ
ਅਕਾਲੀ ਵਰਕਰਾਂ ਨੇ ਰੇਪ ਕੇਸ ‘ਚ ਫਸੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਲੁਧਿਆਣਾ ‘ਚ ਕੀਤਾ ਜ਼ਬਰਦਸਤ ਹੰਗਾਮਾ
Admin - 0
ਲੁਧਿਆਣਾ | ਅਕਾਲੀ ਵਰਕਰਾਂ ਨੇ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ਨੂੰ ਲੈ ਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਦੇ ਬਾਹਰ ਜ਼ਬਰਦਸਤ ਹੰਗਾਮਾ ਕੀਤਾ।
ਬੈਂਸ 'ਤੇ ਇਕ ਔਰਤ ਵੱਲੋਂ ਰੇਪ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ FIR ਤਾਂ ਦਰਜ ਹੋ ਗਈ ਹੈ ਪਰ ਅਜੇ ਗ੍ਰਿਫਤਾਰੀ ਨਹੀਂ ਹੋਈ, ਜਿਸ ਦੇ ਰੋਸ ਵਜੋਂ ਅਕਾਲੀ ਵਰਕਰਾਂ ਨੇ ਲੁਧਿਆਣਾ 'ਚ ਪ੍ਰਦਰਸ਼ਨ ਕੀਤਾ।
ਹਾਈ ਕੋਰਟ...








































