Home Blog Page 186
ਲੁਧਿਆਣਾ, 19 ਮਾਰਚ।ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ...
ਮਨਮੋਹਨ ਸਿੰਘ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬੀਤੇ ਕਲ 15 ਮਾਰਚ ਨੂੰ ਮੁੱਖ ਮੰਤਰੀ ਦੇ ਕਾਰਜਕਾਲ ਦੇ 3 ਸਾਲ ਪੂਰੇ ਹੋ ਗਏ ਹਨ ਅਤੇ ਪੰਜਾਬ ਸਰਕਾਰ ਨੇ ਚੋਥੇ ਸਾਲ ਵੱਲ ਆਪਣਾ ਸਫ਼ਰ ਸ਼ੁਰੂ ਕਰ ਲਿਆ ਹੈ ।ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਾਗਰਿਕਾਂ ਦੀ ਭਲਾਈ ਲਈ ਕਈ ਨਵੀਆਂ ਸਕੀਮਾਂ ਅਤੇ ਯੋਜਨਾਵਾਂ ਲਾਗੂ ਕੀਤੀਆਂ ਸਨ। ਬਿਜਲੀ, ਸਿੱਖਿਆ,...
ਚੰਡੀਗੜ੍ਹ, 13 ਮਾਰਚ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ...
  ਚੰਡੀਗੜ , 13 ਮਾਰਚ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਦਰਸਾਇਆ, ਇਸ ਦੇ ਮਜ਼ਬੂਤ...
ਮਲੇਰਕੋਟਲਾ, 13 ਮਾਰਚ | ਮਲੇਰਕੋਟਲਾ ਦੇ ਬਿਜਨੈਸਮੈਨ ਮੁਹੰਮਦ ਓਵੈਸ ਵੀਰਵਾਰ ਨੂੰ ਪੰਜਾਬ ਵਕਫ ਬੋਰਡ ਦੇ ਨਵੇਂ ਚੇਅਰਮੈਨ ਚੁਣ ਲਏ ਗਏ। ਪੰਜਾਬ ਸਰਕਾਰ ਦੇ ਸੈਕਟਰੀ ਗੁਰਕੀਰਤ ਕਿਰਪਾਲ ਸਿੰਘ ਦੀ ਮੌਜੂਦਗੀ 'ਚ ਵਕਫ ਬੋਰਡ ਦੇ ਮੈਂਬਰਾਂ ਨੇ ਵੋਟਿੰਗ ਰਾਹੀਂ ਓਵੈਸ ਨੂੰ ਚੈਅਰਮੈਨ ਚੁਣਿਆ। ਓਵੈਸ ਸਟਾਰ ਇੰਪੈਕਟ ਨਾਂ ਤੋਂ ਕੰਪਨੀ ਚਲਾਉਂਦੇ ਹਨ।
ਬਠਿੰਡਾ, 12 ਮਾਰਚ | ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੀਆਂ ਪੰਚਾਇਤਾਂ ਨੇ ਕਿਸੇ ਵੀ ਨਸ਼ਾ ਤਸਕਰ ਦੀ ਕੋਈ ਵੀ ਮਦਦ ਨਾ ਕਰਨ ਦਾ ਹਲਫ਼ ਲਿਆ ਹੈ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਜ਼ੋਰਦਾਰ ਢੰਗ ਨਾਲ ਪ੍ਰੋੜ੍ਹਤਾ ਕੀਤੀ ਅਤੇ ਪ੍ਰਸ਼ਾਸਨਿਕ ਤੇ ਕਾਨੂੰਨੀ ਕਾਰਵਾਈ...
ਬੋਸਟਨ/ਨਵੀਂ ਦਿੱਲੀ, 6 ਮਾਰਚ 2025: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਅਮਰੀਕਾ ਦੇ ਵੱਕਾਰੀ ਹਾਰਵਰਡ ਕੈਨੇਡੀ ਸਕੂਲ ਨੇ ਆਪਣੇ ਗਲੋਬਲ ਲੀਡਰਸ਼ਿਪ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਇਹ ਸਨਮਾਨ ਰਾਘਵ ਚੱਢਾ ਦੇ ਰਾਜਨੀਤੀ, ਨਵੀਨਤਾ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਵਿਸ਼ਵਵਿਆਪੀ ਮਾਨਤਾ ਦਾ ਪ੍ਰਤੀਕ ਹੈ। ਹਾਰਵਰਡ ਕੈਨੇਡੀ ਸਕੂਲ, ਵਿਸ਼ਵ ਦੀਆਂ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚੋਂ...
ਚੰਡੀਗੜ੍ਹ, 4 ਮਾਰਚ | ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) 'ਤੇ ਹਸਤਾਖਰ ਕੀਤੇ ਗਏ ਹਨ। ਇਹ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਮਾਈਨਿੰਗ ਗਤੀਵਿਧੀਆਂ...
ਕਪੂਰਥਲਾ, 1 ਮਾਰਚ | ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ “ ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ। ਐਸ ਐਸ ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ . ਭਗਵੰਤ ਸਿੰਘ ਮਾਨ ਤੇ ਡੀ ਜੀ ਪੀ...
ਲੁਧਿਆਣਾ, 25 ਫਰਵਰੀ | ਨਸ਼ੇ ਖਿਲਾਫ ਮਾਨ ਸਰਕਾਰ ਨੇ ਨਵੀਂ ਤਰ੍ਹਾਂ ਦਾ ਐਕਸ਼ਨ ਸ਼ੁਰੂ ਕਰ ਦਿੱਤਾ ਹੈ। ਇੱਕ ਨਸ਼ਾ ਤਸਕਰ ਦੇ ਘਰ ਪਹਿਲੀ ਵਾਰ ਬੁਲਡੋਜ਼ਰ ਨਾਲ ਐਕਸ਼ਨ ਹੋਇਆ ਹੈ। ਲੁਧਿਆਣਾ ਦੇ ਪਿੰਡ ਤਲਵੰਡੀ ਦੇ ਰਹਿਣ ਵਾਲੇ ਨਸ਼ਾ ਤਸਕਰ ਦੇ ਘਰ 'ਤੇ ਰਾਤ ਨੂੰ ਬੁਲਡੋਜ਼ਰ ਚਲਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਸੋਨੂੰ 'ਤੇ 6 ਨਸ਼ੇ ਦੇ ਪਰਚੇ ਦਰਜ ਹਨ। (Note :...
- Advertisement -

MOST POPULAR