Home Blog Page 1860
ਧਰਮਸ਼ਾਲਾ/ਅੰਮ੍ਰਿਤਸਰ | ਹਿਮਾਚਲ ਦੇ ਧਰਮਸ਼ਾਲਾ 'ਚ ਬੱਦਲ ਫਟਣ ਨਾਲ ਜਨ-ਜੀਵਨ ਅਸਤ-ਵਿਅਸਤ ਹੋਇਆ ਪਿਆ ਹੈ। ਅੰਮ੍ਰਿਤਸਰ 'ਚ ਹਰਗੋਬਿੰਦ ਐਵੀਨਿਊ ਛੇਹਰਟਾ ਦੇ ਰਹਿਣ ਵਾਲੇ ਸੂਫੀ ਗਾਇਕ ਭਰਾਵਾਂ ਦੀ ਜੋੜੀ 'ਸੈਨ ਬ੍ਰਦਰਜ਼' 'ਚੋਂ ਇਕ ਮਨਮੀਤ ਸਿੰਘ (31) ਧਰਮਸ਼ਾਲਾ 'ਚ ਬੱਦਲ ਫਟਣ ਕਾਰਨ ਆਏ ਹੜ੍ਹ 'ਚ ਵਹਿ ਗਿਆ। ਮਨਮੀਤ ਦੀ ਲਾਸ਼ ਕਾਂਗੜਾ ਜ਼ਿਲੇ ਦੇ ਕਰੇਰੀ ਝੀਲ ਖੇਤਰ 'ਚੋਂ ਮਿਲੀ ਹੈ। ਮਨਮੀਤ 4 ਦੋਸਤਾਂ ਅਤੇ...
ਮਾਹਿਲਪੁਰ (ਅਮਰੀਕ ਕੁਮਾਰ) | ਬਾਅਦ ਦੁਪਹਿਰ ਮਾਹਿਲਪੁਰ-ਊਨਾ ਰੋਡ 'ਤੇ ਪਿੰਡ ਭੁੱਲੇਵਾਲ ਗੁੱਜਰਾਂ ਨਜ਼ਦੀਕ ਸਾਈਕਲ 'ਤੇ ਜਾ ਰਹੇ ਇੱਕ ਬਜ਼ੁਰਗ ਨੂੰ ਮੋਟਰਸਾਈਕਲ 'ਤੇ ਜਾ ਰਹੇ 2 ਲੁਟੇਰਿਆਂ ਨੇ ਦਾਤਰ ਦੀ ਨੋਕ 'ਤੇ ਲੁੱਟ ਲਿਆ। ਲੁਟੇਰੇ ਅਜੇ ਭੱਜਣ ਦੀ ਤਿਆਰੀ ਹੀ ਕਰ ਰਹੇ ਸਨ ਕਿ ਪਿੱਛੋਂ ਮੋਟਰਸਾਈਕਲ 'ਤੇ ਆ ਰਹੇ ਨੌਜਵਾਨਾਂ ਨੇ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਲੁੱਟੀ ਹੋਈ...
ਨੂਰਮਹਿਲ | ਪੰਡੋਰੀ ਪਿੰਡ ਦੇ ਨੌਜਵਾਨ ਜਸਪ੍ਰੀਤ ਸਿੰਘ ਪੁੱਤਰ ਹਰੀ ਸਿੰਘ ਨੇ ਖੁਦ ਜ਼ਹਿਰਲੀ ਚੀਜ਼ ਪੀ ਕੇ ਅਤੇ ਆਪਣੇ 2 ਬੱਚਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਗੰਭੀਰ ਹਾਲਤ 'ਚ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਸਪ੍ਰੀਤ ਦਾ ਵਿਆਹ ਕਰੀਬ 7 ਸਾਲ ਪਹਿਲਾਂ ਹੋਇਆ ਸੀ। ਉਸ ਦੇ 2 ਬੱਚੇ ਇਕ 7 ਸਾਲ ਦਾ ਲੜਕਾ...
ਚੰਡੀਗੜ੍ਹ | ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ...
ਅਲਾਵਲਪੁਰ | ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਡਾ ਬੱਲਾਂ ਕੋਲ ਰਾਤ ਕਰੀਬ 1 ਵਜੇ ਘਰ ਆ ਰਹੇ ਪਿਤਾ-ਪੁੱਤ ਤੋਂ ਲੁਟੇਰੇ ਹਥਿਆਰਾਂ ਦੀ ਨੋਕ 'ਤੇ 10600 ਰੁਪਏ ਲੁੱਟ ਕੇ ਫਰਾਰ ਹੋ ਗਏ। ਇਸ ਬਾਰੇ ਅਲਾਵਲਪੁਰ ਦੇ ਮੁਹੱਲਾ ਰਾਮਗੜ੍ਹੀਆ ਨਿਵਾਸੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਤਾ ਗੁਰਮੇਲ ਸਿੰਘ ਨਾਲ ਦਿੱਲੀ ਤੋਂ ਰਾਤ ਕਰੀਬ 12.40 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚੇ ਤਾਂ ਦੋਸਤ ਦੇ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਿੱਜੀ ਬਿਜਲੀ ਕੰਪਨੀਆਂ ਕੋਲੋਂ ਰਾਜਸੀ ਫੰਡ ਲੈਣ ਦੇ ਮੁੱਦੇ ਉਤੇ ਝੂਠਾ ਹੋ-ਹੱਲਾ ਮਚਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਖ-ਵੱਖ ਜਾਅਲੀ ਕੰਪਨੀਆਂ ਵੱਲੋਂ ਇਨ੍ਹਾਂ ਪਾਰਟੀਆਂ ਨੂੰ ਦਿੱਤੇ ਜਾਂਦੇ ਗੈਰ-ਕਾਨੂੰਨੀ ਚੰਦੇ ਦੇ ਉਲਟ ਕਾਂਗਰਸ ਨੂੰ ਪ੍ਰਾਪਤ ਚੰਦਿਆਂ ਦਾ ਪੰਜਾਬ ਚੋਣਾਂ ਜਾਂ...
ਤਰਨਤਾਰਨ (ਬਲਜੀਤ ਸਿੰਘ) | ਤੁਸੀਂ ਵੀ ਇਹ ਖ਼ਬਰ ਜਾਣ ਕੇ ਜ਼ਰੂਰ ਹੈਰਾਨ ਹੋਵੋਗੇ ਕਿ ਇੱਕ M.A. ਪੰਜਾਬੀ, M.PHIL., B.A. ਕਾਲਜ ਟਾਪਰ ਅਤੇ ਗੋਲਡ ਮੈਡਲਿਸਟ ਨੌਜਵਾਨ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਪੈਲੇਸ ਵਿੱਚ ਵੇਟਰ ਦਾ ਕੰਮ ਕਰ ਰਿਹਾ ਹੈ ਅਤੇ ਜਦੋਂ ਕੰਮ ਨਾ ਮਿਲੇ ਤਾਂ ਰਿਕਸ਼ਾ ਵੀ ਚਲਾਉਂਦਾ ਹੈ। ਲੋਕਾਂ ਦੇ ਘਰ ਜਾ ਕੇ ਹੇਅਰ ਕਟਿੰਗ ਦਾ ਕੰਮ ਵੀ ਕਰਦਾ...
ਬਰਨਾਲਾ | ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਕੁਝ ਦਿਨ ਪਹਿਲਾਂ ਹੋਈ ਮੌਤ ਲਈ ਉਸ ਦੀ ਕੈਨੇਡਾ ਗਈ ਪਤਨੀ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਅੱਜ ਲਵਪ੍ਰੀਤ ਦੇ ਘਰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੈਡਮ ਮਨੀਸ਼ਾ ਗੁਲਾਟੀ ਪਹੁੰਚੀ, ਜਿਨ੍ਹਾਂ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਦੇ ਆਉਣ ਦੀ ਭਿਣਕ ਲੱਗਦਿਆਂ ਹੀ ਪੰਜਾਬ ਭਰ ਤੋਂ 150 ਤੋਂ ਵੱਧ...
ਬਰਨਾਲਾ | ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਬਰਨਾਲਾ ਜ਼ਿਲੇ ਦੇ ਕਸਬਾ ਧਨੌਲਾ ਦੇ ਪਿੰਡ ਕੋਠੇ ਗੋਬਿੰਦਪੁਰਾ ਦੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਕਾਫ਼ੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਵਿੱਚ ਲਵਪ੍ਰੀਤ ਸਿੰਘ ਵੱਲੋਂ ਲੱਖਾਂ ਰੁਪਏ ਖ਼ਰਚ ਕਰਕੇ ਆਈਲੈਟਸ ਪਾਸ ਕੈਨੇਡਾ ਭੇਜੀ ਪਤਨੀ ਬੇਅੰਤ ਕੌਰ ਵੱਲੋਂ ਧੋਖਾ ਦਿੱਤੇ ਜਾਣ ਦਾ ਜ਼ਿਕਰ ਹੈ। ਉਸ ਦੀ ਪਤਨੀ ਅਤੇ ਸਹੁਰਾ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਅੱਜ ਤੋਂ ਕਰੀਬ ਮਹੀਨਾ ਪਹਿਲਾਂ ਫਰੀਦਕੋਟ ਸ਼ਹਿਰ ਵਿੱਚ 400 ਤੋਤਿਆਂ ਦੀ ਅਚਾਨਕ ਮੌਤ ਦੇ ਮਾਮਲੇ 'ਚ ਐਨ ਜੀ ਟੀ ਦੇ ਹੁਕਮ ਆਏ ਹਨ । ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਤੇ ਸਮਾਜ ਸੇਵੀ ਐਚ ਸੀ ਅਰੋੜਾ ਵੱਲੋਂ ਦਾਇਰ ਪਟੀਸ਼ਨ ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਦੇ Chief Wild Life Warden ਨੂੰ ਕਿਸੇ...
- Advertisement -

MOST POPULAR