ਨੈਸ਼ਨਲ
BJP ਲੀਡਰ ਦੀ ਖਿੱਚ-ਧੂਹ : ਰਾਜਪੁਰਾ ‘ਚ ਕਿਸਾਨਾਂ ‘ਤੇ ਪਰਚੇ ਦਰਜ ਹੋਣ ਤੋਂ ਬਾਅਦ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ
Admin - 0
ਪਟਿਆਲਾ | ਰਾਜਪੁਰਾ 'ਚ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਪਰਚਾ ਦਰਜ ਕਰ ਦਿੱਤਾ ਹੈ।
ਪਰਚਾ ਦਰਜ ਹੋਣ ਤੋਂ ਬਾਅਦ ਕਿਸਾਨ ਭੜਕ ਗਏ ਅਤੇ ਉਨ੍ਹਾਂ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।
ਭਾਜਪਾ ਦੇ ਆਗੂਆਂ ਨੂੰ ਬੰਦੀ ਬਣਾਉਣ ਤੋਂ ਬਾਅਦ ਪੁਲਿਸ ਨੇ ਕਿਸਾਨਾਂ 'ਤੇ ਪਰਚਾ ਦਰਜ ਕੀਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤਾ ਅਤੇ ਗਗਨ ਚੌਕ 'ਤੇ...
ਜਲੰਧਰ | ਪਿੰਡ ਦੇਸਲਪੁਰ ਡਾਕਖਾਨਾ ਅਠੌਲਾ ਦੇ ਰਹਿਣ ਵਾਲੇ 72 ਸਾਲਾ ਸੁਖਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਐੱਸਐੱਸਪੀ ਜਲੰਧਰ ਦਿਹਾਤੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਗੁਹਾਰ ਲਗਾਈ ਹੈ ਕਿ ਉਸ ਦੇ 4 ਲੜਕੇ ਹਨ, ਜਿਨ੍ਹਾਂ ਵਿਚੋਂ 2 ਲੜਕਿਆਂ ਨੇ ਮੇਰਾ ਜਿਊਣਾ ਹਰਾਮ ਕੀਤਾ ਹੋਇਆ ਹੈ।
ਇਕ ਲੜਕਾ ਸੁਖਵਿੰਦਰ ਸਿੰਘ (20) ਪਹਿਲਾਂ ਘਰ ਛੱਡ ਕੇ ਪਿੰਡ ਦੇ ਹੀ ਲੱਲੀ ਦੇ ਘਰ...
ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, 2 ਬੇਟੀਆਂ ਤੇ ਇਕ ਬੇਟਾ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਯਸ਼ਪਾਲ...
ਤਰਨਤਾਰਨ (ਬਲਜੀਤ ਸਿੰਘ) | ਥਾਣਾ ਝਬਾਲ ਅਧੀਨ ਆਉਂਦੇ ਪਿੰਡ ਗੱਗੋਬੁਆ ਵਿਚ ਬੀਤੀ ਰਾਤ 12 ਵਜੇ ਦੇ ਕਰੀਬ ਮੋਟਰਸਾਈਕਲ ਅਤੇ ਫਾਰਚੂਨਰ ਗੱਡੀ ਵਿਚਕਾਰ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਜਾਨ ਚਲੀ ਗਈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ।
ਪਿੰਡ ਠੱਠਗੜ੍ਹ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਚਾਰੇ ਲੋਕ ਆਪਣੇ ਕੰਮ...
ਜਲੰਧਰ | ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਏਅਰਪੋਰਟ ਰੱਖਣ ਦੀ ਮੰਗ ਨੂੰ ਲੈ ਕੇ ਭੀਮ ਆਰਮੀ ਨੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਦਾ ਘਿਰਾਓ ਕੀਤਾ।
ਭੀਮ ਆਰਮੀ ਦੇ ਮੈਂਬਰਾਂ ਨੇ ਬੈਰੀਕੇਡ ਤੋੜ ਕੇ ਅੰਦਰ ਜਾਣ ਦਾ ਯਤਨ ਕੀਤਾ ਪਰ ਪੁਲਿਸ ਨੇ ਜਾਣ ਨਹੀਂ ਦਿੱਤਾ। ਇਸ ਦੌਰਾਨ ਉਨ੍ਹਾਂ ਜੰਮ ਕੇ ਨਾਅਰੇਬਾਜ਼ੀ ਕੀਤੀ। ਪੁਲਿਸ ਨਾਲ ਝੜਪ ਵੀ...
ਚੰਡੀਗੜ੍ਹ | ਸਵੇਰੇ ਕਰੀਬ 6 ਵੱਜ ਕੇ 45 ਮਿੰਟ 'ਤੇ ਮਿੱਟੀ ਨਾਲ ਭਰੇ ਟਰੱਕ ਨੰ. PB O7 BX 0062 ਦੀ ਟੱਕਰ ਮਹਿੰਦਰਾ ਪਿਕਅਪ ਨੰ. PB 02 AY 7160 ਨਾਲ ਹੋ ਗਈ, ਜਿਸ ਤੋਂ ਬਾਅਦ ਇਕ ਹੋਰ ਟਰੱਕ ਨੰ. PB 07 AR 0062 ਜਿਸ ਵਿੱਚ ਗਟਕਾ ਭਰਿਆ ਹੋਇਆ ਸੀ, ਵੀ ਗੱਡੀ ਨਾਲ ਟਕਰਾ ਗਿਆ।
ਦੋਹਾਂ ਵਿੱਚ ਫਸਣ ਕਾਰਨ ਗੱਡੀ ਬੁਰੀ...
ਪੰਜਾਬ
ਮੁੱਖ ਮੰਤਰੀ ਕੈਪਟਨ ਵੱਲੋਂ ਉਦਯੋਗਾਂ ‘ਤੇ ਲਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਆਦੇਸ਼
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿੱਚ ਬਿਜਲੀ ਸੰਕਟ ਨਾਲ ਨਜਿੱਠਣ ਲਈ ਉਦਯੋਗਾਂ 'ਤੇ ਲਾਈਆਂ ਸਾਰੀਆਂ ਬਿਜਲੀ ਬੰਦਿਸ਼ਾਂ ਤੁਰੰਤ ਪ੍ਰਭਾਵ ਨਾਲ ਉਠਾਉਣ ਦੇ ਆਦੇਸ਼ ਦਿੱਤੇ ਹਨ।
ਮੌਨਸੂਨ ਵਿੱਚ ਦੇਰੀ ਕਾਰਨ ਖੇਤੀਬਾੜੀ ਤੇ ਘਰੇਲੂ ਖੇਤਰ ਵਿੱਚ ਅਣਕਿਆਸੀ ਮੰਗ ਕਾਰਨ ਇਹ ਸੰਕਟ ਪੈਦਾ ਹੋਇਆ ਸੀ।
ਤਲਵੰਡੀ ਸਾਬੋ ਥਰਮਲ ਪਲਾਂਟ ਦੇ ਬੰਦ ਪਏ 3 ਯੂਨਿਟਾਂ ਵਿੱਚੋਂ ਇਕ ਦੇ...
ਕ੍ਰਾਇਮ ਅਤੇ ਨਸ਼ਾ
ਬੀਮਾ ਕੰਪਨੀ ਤੋਂ ਪੈਸੇ ਲੈਣ ਲਈ ਮਾਂ ਨੇ ਹੀ ਦਿੱਤਾ 2 ਮਾਸੂਮ ਬੱਚੀਆਂ ਨੂੰ ਜ਼ਹਿਰ, ਇਕ ਦੀ ਮੌਤ
Admin - 0
ਫਿਲੌਰ | ਐਤਵਾਰ ਵਾਰਡ-10 'ਚ 2 ਮਾਸੂਮ ਬੱਚੀਆਂ ਵੱਲੋਂ ਸਲਫਾਸ ਖਾਣ ਦੇ ਮਾਮਲੇ 'ਚ ਪੁਲਿਸ ਨੇ ਮਾਂ ਅਤੇ ਉਸ ਦੇ ਪੇਕੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਮਾਂ ਫਰਾਰ ਹੈ।
ਪੁਲਿਸ ਜਾਂਚ 'ਚ ਪਤਾ ਲੱਗਾ ਹੈ ਕਿ ਦੋਵਾਂ ਬੱਚੀਆਂ ਆਯਤ (4) ਅਤੇ ਅਲੀਸ਼ਾ (6) ਨੂੰ ਉਨ੍ਹਾਂ ਦੀ ਮਾਂ ਹਿਨਾ ਨੇ ਹੀ ਪਤੀ ਦੀ ਮੌਤ ਤੋਂ ਬਾਅਦ...
ਅੰਮ੍ਰਿਤਸਰ
ਖੇਮਕਰਨ ‘ਚ ਕਾਂਗਰਸੀ MP ਡਿੰਪਾ ਤੇ MLA ਸੁਖਪਾਲ ਭੁੱਲਰ ਦਾ ਕਿਸਾਨਾਂ ਵੱਲੋਂ ਜ਼ਬਰਦਸਤ ਵਿਰੋਧ, ਗੱਡੀਆਂ ਘੇਰ ਕੇ ਲਾਏ ਮੁਰਦਾਬਾਦ ਦੇ ਨਾਅਰੇ
Admin - 0
ਤਰਨਤਾਰਨ (ਬਲਜੀਤ ਸਿੰਘ) | ਖੇਮਕਰਨ ਦੇ ਪਿੰਡ ਮਾਨ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ।
ਕਿਸਾਨਾਂ ਨੇ ਇਨ੍ਹਾਂ ਲੀਡਰਾਂ ਦੀਆਂ ਗੱਡੀਆਂ ਘੇਰ ਕੇ ਮੁਰਦਾਬਾਦ ਦੇ ਨਾਅਰੇ ਲਾਏ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਮੇਹਰ ਸਿੰਘ ਤਲਵੰਡੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ 'ਚ ਸਾਢੇ...
ਜਲੰਧਰ | ਪੰਜਾਬ 'ਚ ਬਾਰਿਸ਼ ਨਾਲ ਮੌਸਮ ਠੰਡਾ ਹੋ ਗਿਆ ਹੈ। ਕਈ ਜਗ੍ਹਾ ਤੇਜ਼ ਤੇ ਕਈ ਥਾਈਂ ਬੂੰਦਾਬਾਂਦੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 4 ਦਿਨ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਦਿਨਾਂ 'ਚ ਹਲਕੀ ਬੂੰਦਾਬਾਂਦੀ ਤੇ ਕਿਤੇ ਤੇਜ਼ ਮੀਂਹ ਦੀ ਸੰਭਾਵਨਾ ਹੈ।
16 ਅਤੇ 17 ਜੁਲਾਈ ਨੂੰ...








































