ਪੰਜਾਬ
ਚੋਣਾਂ 2022 : ਸੁਖਬੀਰ ਵੱਲੋਂ ਕਿਸਾਨ ਅੰਦੋਲਨ ਦੇ ‘ਸ਼ਹੀਦ’ ਪਰਿਵਾਰਾਂ ਨੂੰ ਨੌਕਰੀ, ਸਿਹਤ ਬੀਮਾ ਅਤੇ ਬੱਚਿਆਂ ਦੀ ਮੁਫ਼ਤ ਪੜ੍ਹਾਈ ਦਾ ਐਲਾਨ
Admin - 0
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ।
ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ ਦਿੱਲੀ 'ਚ ਮੋਰਚਾ ਲਾ ਕੇ ਆਪਣੀਆਂ ਮੰਗਾਂ ਮਨਵਾਉਣ ਬੈਠੇ ਹੋਏ ਹਨ। ਜਿਹੜੇ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਲਿਆਂਦੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼...
ਕ੍ਰਾਇਮ ਅਤੇ ਨਸ਼ਾ
ਸੋਸ਼ਲ ਮੀਡੀਆ ‘ਤੇ ਕੀਤਾ ਗੁੰਮਸ਼ੁਦਗੀ ਦਾ ਪ੍ਰਚਾਰ, ਪਤਨੀ ਦਾ ਕਤਲ ਕਰ ਕੇ ਗੋਬਰ ਗੈਸ ਪਲਾਂਟ ਦੇ ਗਟਰ ‘ਚ ਸੁੱਟੀ ਲਾਸ਼
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸਰਫਕੋਟ 'ਚ ਜਤਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਦੀ ਲਾਸ਼ ਘਰ ਦੇ ਗੋਬਰ ਗੈਸ ਪਲਾਂਟ 'ਚੋਂ ਬਰਾਮਦ ਹੋਈ।
ਸੋਸ਼ਲ ਮੀਡੀਆ 'ਤੇ ਸੁਰਿੰਦਰ ਕੌਰ ਦੀ ਫ਼ੋਟੋ ਗੁੰਮਸ਼ੁਦਾ ਦੀ ਭਾਲ ਕਰਕੇ ਜਨਤਕ ਹੋ ਰਹੀ ਸੀ, ਅੱਜ ਉਸ ਦੀ ਲਾਸ਼ ਉਸ ਦੇ ਆਪਣੇ ਹੀ ਘਰ 'ਚ ਬਣੇ ਗੋਬਰ ਗੈਸ ਪਲਾਂਟ ਦੇ ਗਟਰ 'ਚੋਂ...
ਜਲੰਧਰ | ਅੱਤ ਦੀ ਗਰਮੀ 'ਚ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਪੰਜਾਬ 'ਚ 40 ਡਿਗਰੀ ਦੇ ਪਾਰ ਪਾਰਾ ਪਹੁੰਚ ਚੁੱਕਾ ਹੈ। ਅੱਜ ਜ਼ਿਆਦਾਤਰ ਇਲਾਕਿਆਂ 'ਚ ਬੱਦਲਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਮੌਸਮ ਵਿਭਾਗ ਨੇ ਮੌਸਮ 'ਚ ਬਦਲਾਅ ਦੇ ਲਿਹਾਜ਼ ਨਾਲ ਜਲੰਧਰ 'ਚ 4 ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ 9 ਜੁਲਾਈ ਰਾਤ ਨੂੰ ਮੌਸਮ 'ਚ...
ਜਲੰਧਰ
ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਜਲੰਧਰ ਦੇ ਸ਼ਕਤੀ ਸਦਨ ਦਫਤਰ ਅੰਦਰ ਮੁਲਾਜ਼ਮ ਡੱਕੇ, ਕਿਹਾ- ਜਦੋਂ ਤੱਕ ਬੱਤੀ ਨਹੀਂ ਆਉਂਦੀ ਸਾਡੇ ਨਾਲ ਹੀ ਰੁਕੋ
Admin - 0
ਜਲੰਧਰ | ਸੂਬੇ 'ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਹੋ ਚੁੱਕੇ ਹਨ। ਅੱਜ ਕਿਸਾਨਾਂ ਨੇ ਜਲੰਧਰ ਦੇ ਮੁੱਖ ਬਿਜਲੀ ਦਫਤਰ ਸ਼ਕਤੀ ਸਦਨ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ।
ਖਾਲਜਾ ਕਾਲਜ ਦੇ ਨਾਲ ਬਣੇ ਬਿਜਲੀ ਦਫਤਰ ਸ਼ਕਤੀ ਸਦਨ ਦੇ ਬਾਹਰ ਕਿਸਾਨ ਟੈਂਟ ਲਗਾ ਕੇ ਬੈਠ ਗਏ ਅਤੇ ਕਿਹਾ ਕਿ ਜਦੋਂ ਤੱਕ ਬਿਜਲੀ ਸਪਲਾਈ ਠੀਕ ਨਹੀਂ...
ਕ੍ਰਾਇਮ ਅਤੇ ਨਸ਼ਾ
ਇਹ ਪ੍ਰੇਮੀ ਜੋੜਾ 2 ਸਾਲ ਤੋਂ ਕਰ ਰਿਹਾ ਚਿੱਟੇ ਦਾ ਨਸ਼ਾ, ਰੋਜ਼ਾਨਾ ਖ਼ਰਚੇ 3 ਹਜ਼ਾਰ ਰੁਪਏ; ਹੁਣ ਨਸ਼ਾ ਛੁਡਾਓ ਕੇਂਦਰ ‘ਚ ਭਰਤੀ
Admin - 0
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਿਵਿਲ ਹਸਪਤਾਲ ਦੇ ਨਸ਼ਾ ਛੁਡਾਓ ਕੇਂਦਰ ਵਿੱਚ ਇੱਕ ਅਜਿਹਾ ਪ੍ਰੇਮੀ ਜੋੜਾ ਇਲਾਜ ਕਰਵਾਉਣ ਆਇਆ ਹੈ ਜਿਹੜਾ ਕਿ ਪਿਛਲੇ 2 ਸਾਲਾਂ ਤੋਂ ਨਸ਼ਾ ਕਰ ਰਿਹਾ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਰੋਜ਼ਾਨਾ 3 ਹਜ਼ਾਰ ਰੁਪਏ ਦਾ ਨਸ਼ਾ ਕਰਦੇ ਸਨ। ਸਭ ਕੁਝ ਗਵਾਉਣ ਤੋਂ ਬਾਅਦ ਹੁਣ...
ਐਸਏਐਸ ਨਗਰ/ਮੋਹਾਲੀ
ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਆਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਸ਼ੁਰੂ: ਰਮਨ ਬਹਿਲ
Admin - 0
ਚੰਡੀਗੜ੍ਹ | ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ।
ਇਸ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਯੋਗ ਉਮੀਦਵਾਰ ਮਿਤੀ...
ਜਲੰਧਰ | ਰਾਜਸਥਾਨ ਪੁਲਿਸ ਨੇ ਪਿੰਡ ਮਾਲਾਰਾਮਪੁਰਾ ਦੀ ਇੱਕ ਰਿਹਾਇਸ਼ੀ ਕਾਲੋਨੀ ਵਿੱਚ ਬੁੱਧਵਾਰ ਨੂੰ ਛਾਪੇਮਾਰੀ ਕਰਕੇ ਜਲੰਧਰ ਪੁਲਿਸ 'ਚ ਤਾਇਨਾਤ ਹੈੱਡ ਕਾਂਸਟੇਬਲ ਵਰਿੰਦਰਪਾਲ ਸਿੱਧੂ ਵਾਸੀ ਮੁਕਤਸਰ ਅਤੇ ਮਦਨ ਕਰੀਰ ਵਾਸੀ ਚੱਕ ਕੇਐੱਸਡੀ ਰੋਹੀ ਨੂੰ ਮੌਕੇ 'ਤੇ 650 ਗ੍ਰਾਮ ਅਫੀਮ ਖਰੀਦਦੇ ਗ੍ਰਿਫਤਾਰ ਕੀਤਾ।
ਕਰੀਰ ਦੇ ਘਰ ਛਾਪੇਮਾਰੀ ਦੌਰਾਨ 5 ਕਿਲੋ 600 ਗ੍ਰਾਮ ਅਫੀਮ ਤੇ 17 ਲੱਖ ਤੋਂ ਜ਼ਿਆਦਾ ਨਕਦੀ ਵੀ ਬਰਾਮਦ...
ਨੈਸ਼ਨਲ
ਸਿਹਤ ਅਤੇ ਹੋਰ ਵੱਡੇ ਮੰਤਰੀਆਂ ਦੀ ਛੁੱਟੀ ਤੋਂ ਬਾਅਦ ਪੜ੍ਹੋ ਕੌਣ-ਕੌਣ ਬਣੇ ਨਵੇਂ ਮੰਤਰੀ, ਚੋਣਾਂ ਕਰ ਕੇ ਯੂ. ਪੀ. ਤੋਂ ਲਏ ਕਈ ਮੰਤਰੀ
Admin - 0
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਬੁੱਧਵਾਰ ਸ਼ਾਮ ਨੂੰ ਹੋਇਆ, ਜਿਸ ਵਿਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ।
ਮੰਤਰੀ ਮੰਡਲ ਦੇ ਵਿਸਥਾਰ ਅਤੇ ਤਬਦੀਲੀ ਤੋਂ ਬਾਅਦ ਹੁਣ ਸਰਕਾਰ ਨੇ ਸ਼ਾਮ 5 ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਸ ਤੋਂ ਇਲਾਵਾ ਸ਼ਾਮ 7 ਵਜੇ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਵੇਗੀ।...
ਲੁਧਿਆਣਾ | ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ 'ਤੇ ਕੋਰਟ ਨੇ ਰੇਪ ਦਾ ਕੇਸ ਦਰਜ ਕਰਨ ਦੇ ਦਿੱਤੇ ਹੁਕਮ।
ਲੁਧਿਆਣਾ ਦੀ ਇੱਕ ਔਰਤ ਦੁਆਰਾ ਕੋਰਟ ਵਿੱਚ ਰੇਪ ਅਤੇ ਹੋਰ ਆਰੋਪ ਵਾਲੇ ਕੇਸ ਤੇ ਸੁਣਵਾਈ ਕਰਦਿਆਂ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਵੱਲੋਂ ਪੁਲਿਸ ਤੋਂ ਸਿਮਰਜੀਤ ਸਿੰਘ ਬੈਂਸ, ਕਰਮਜੀਤ ਸਿੰਘ, ਸੁਖਚੈਨ ਸਿੰਘ, ਪਰਮਜੀਤ ਸਿੰਘ, ਗੋਗੀ...
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ ਸਿੰਘ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨਾਂ ਨੇ ਅੱਜ ਸਵੇਰੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਿਮਲਾ ਵਿਖੇ ਆਖਰੀ ਸਾਹ ਲਏ। ਉਹ...








































