Home Blog Page 1865
ਬਠਿੰਡਾ | ਪੰਜਾਬ 'ਚ ਬਿਜਲੀ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਝੋਨੇ ਦੀ ਲੁਆਈ ਅਤੇ ਪੈ ਰਹੀ ਅੱਤ ਦੀ ਗਰਮੀ ਕਾਰਨ ਸੂਬੇ 'ਚ ਬਿਜਲੀ ਦੀ ਮੰਗ ਹੁਣ 13000 ਮੈਗਾਵਾਟ ਤੋਂ ਪਾਰ ਹੋ ਗਈ ਹੈ। ਇਸ ਸੰਕਟ ਨੂੰ ਦੂਰ ਕਰਨ ਲਈ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਬਿਜਲੀ ਉਤਪਾਦਨ ਵਧਾਉਣ ਲਈ ਕਿਹਾ ਹੈ। ਦੂਜੇ ਪਾਸੇ ਤਲਵੰਡੀ...
ਸ਼ਿਮਲਾ | ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿਚ ਆਖਰੀ ਸਾਹ ਲਿਆ। ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਹਸਪਤਾਲ 'ਚ ਇਲਾਜ ਅਧੀਨ ਸਨ। 87 ਸਾਲਾ ਵੀਰਭੱਦਰ ਸਿੰਘ 5 ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। (ਨੋਟ - ਪੰਜਾਬ ਦੀਆਂ...
ਅਬੋਹਰ (ਗੁਰਨਾਮ ਸਿੰਘ ਸੰਧੂ) | ਅਬੋਹਰ ਦੀ ਜੰਮੂ ਬਸਤੀ ਦਾ ਇਕ ਨੌਜਵਾਨ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਬਣਾ ਕੇ ਰਹਿੰਦਾ ਸੀ। 2 ਦਿਨ ਪਹਿਲਾਂ ਹੀ ਉਸ ਔਰਤ ਨੇ ਨੌਜਵਾਨ ਦਾ ਮੋਬਾਇਲ ਨੰਬਰ ਬਲੈਕ ਲਿਸਟ ਵਿਚ ਪਾ ਦਿੱਤਾ ਅਤੇ ਫੋਨ ਚੁੱਕਣਾ ਬੰਦ ਕਰ ਦਿੱਤਾ, ਜਿਸ ਕਾਰਨ ਨੌਜਵਾਨ ਪ੍ਰੇਸ਼ਾਨ ਹੋ ਗਿਆ ਅਤੇ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ...
ਚੰਡੀਗੜ੍ਹ | ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ 12,507 ਸਰਕਾਰੀ ਸਕੂਲਾਂ ਦੇ 17,299 ਹੋਰ ਕਮਰਿਆਂ ਨੂੰ ਸਮਾਰਟ ਕਲਾਸ-ਰੂਮਜ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਸਿੰਗਲਾ ਨੇ ਦੱਸਿਆ ਕਿ 22 ਜ਼ਿਲਾ ਇੰਸਟੀਚਿਊਟ ਆਫ ਐਜੂਕੇਸ਼ਨ ਐਂਡ ਟ੍ਰੇਨਿੰਗ (ਡੀ.ਆਈ.ਈ.ਟੀਜ਼) ਦੇ 24 ਕਮਰਿਆਂ ਨੂੰ ਵੀ ਸਮਾਰਟ ਟ੍ਰੇਨਿੰਗ...
ਗੁਰਦਾਸਪੁਰ, (ਜਸਵਿੰਦਰ ਸਿੰਘ) | ਘੁਮਾਣ ਦੇ ਕਸਬੇ ਬੱਲੜਵਾਲ ਵਿਖੇ 2 ਦਿਨ ਪਹਿਲਾਂ ਹੋਏ ਕਤਲ ਦੇ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਮੁੱਖ ਆਰੋਪੀ ਸੁਖਜਿੰਦਰ ਸਿੰਘ ਦੀ ਬੇਟੀ ਨੇ ਮ੍ਰਿਤਕਾਂ ਦੇ ਪਰਿਵਾਰ ਦੇ 4 ਲੜਕਿਆਂ 'ਤੇ ਉਸ ਨੂੰ ਅਗਵਾ ਦਾ ਆਰੋਪ ਲਾਇਆ ਹੈ। ਆਰੋਪੀ ਦੀ ਬੇਟੀ ਅੱਜ ਸਿਵਿਲ ਹਸਪਤਾਲ ਆਪਣਾ ਮੈਡੀਕਲ ਕਰਵਾਉਣ ਆਈ ਸੀ ਪਰ ਪੁਲਿਸ ਉਨ੍ਹਾਂ ਨਾਲ ਨਹੀਂ ਆਈ,...
ਜਲੰਧਰ | ਦਿਹਾਤੀ ਪੁਲਿਸ ਜਲੰਧਰ ਨੇ ਭਾਰਤੀ ਸੈਨਾ ਦੇ 2 ਜਵਾਨਾਂ ਨੂੰ ਜਾਸੂਸੀ ਦੇ ਆਰੋਪ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਿਕ 2 ਮਹੀਨੇ ਪਹਿਲਾਂ 2 ਨਸ਼ਾ ਸਮੱਗਲਰਾਂ ਨੂੰ ਮਿਲੀ ਇਨਪੁੱਟ ਦੇ ਆਧਾਰ 'ਤੇ ਕਾਬੂ ਕੀਤਾ ਗਿਆ। ਇਨ੍ਹਾਂ ਦੋਵਾਂ ਜਵਾਨਾਂ ਨੇ ਹੁਣ ਤੱਕ 900 ਦੇ ਕਰੀਬ ਕਾਗਜ਼ਾਤ ਪਾਕਿਸਤਾਨ ਦੀ ਖੂਫੀਆ ਏਜੰਸੀ ਆਈਐੱਸਆਈ ਨੂੰ ਭੇਜੇ ਹਨ। ਫਿਲਹਾਲ ਦੋਵਾਂ ਨੂੰ 7 ਦਿਨਾਂ ਲਈ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਲੋਂ ਵਣ ਮਹਾਂ ਉਤਸਵ ਹਫ਼ਤੇ ਦੌਰਾਨ ਅੱਜ “ ਜੰਗਲ ਦੇ ਸਥਾਈ ਪ੍ਰਬੰਧ ਲਈ ਜੀਵਾਣੂਆਂ ਦੀ ਮਹੱਤਤਾ” ਦੇ ਵਿਸ਼ੇ ਤੇ ਵੈਬਨਾਰ ਦਾ ਆਯੋਜਨ ਕਰਵਾਇਆ। ਇਸ ਆਨ ਲਾਇਨ ਪ੍ਰੋਗਰਾਮ ਵਿਚ 300 ਤੋਂ ਵੱਧ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। । ਇਸ ਪ੍ਰੋਗਰਾਮ ਦਾ ਪ੍ਰਯੋਜਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਵਲੋਂ...
ਗੁਰਦਾਸਪੁਰ | (ਜਸਵਿੰਦਰ ਬੇਦੀ)- ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਅਤੇ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਦੇ ਜੱਦੀ ਪਿੰਡ ਦਾਦੂਯੋਦ ਦੀਆਂ ਝਾੜੀਆਂ 'ਚੋ ਮਿੱਟੀ ਵਿੱਚ ਦੱਬੇ ਇਕ ਲਿਫਾਫੇ ਵਿਚੋਂ ਨਾਜਾਇਜ਼ ਹਥਿਆਰਾਂ ਦਾ ਜ਼ਖ਼ੀਰਾ ਮਿਲਿਆ। ਕਾਹਲੋਂ ਦੇ ਘਰ ਦੇ ਬਾਹਰ ਵਾਲੇ ਪਾਸੇ ਪੰਚਾਇਤੀ ਜਗ੍ਹਾ 'ਤੇ ਝਾੜੀਆਂ ਦੀ ਸਾਫ-ਸਫਾਈ ਲਈ ਮਜ਼ਦੂਰ ਕੰਮ ਕਰ ਰਿਹਾ ਸੀ। ਇਸ ਦੌਰਾਨ...
ਤਰਨਤਾਰਨ | (ਬਲਜੀਤ ਸਿੰਘ)- ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਖਵਾਸਪੁਰਾ ਵਿਖੇ ਬੀਤੀ ਰਾਤ ਘਰੋਂ ਖੇਤਾਂ ਨੂੰ ਪਾਣੀ ਲਾਉਣ ਗਏ ਨੌਜਵਾਨ ਦਾ ਭੇਤਭਰੇ ਹਾਲਾਤ ਵਿਚ ਕੁਝ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਜਦੋਂ ਖੇਤਾਂ ਨੂੰ ਪਾਣੀ ਲਾਉਣ ਜਾ ਰਿਹਾ ਸੀ ਤਾਂ ਕੁਝ ਅਣਪਛਾਤਿਆਂ ਨੇ ਚਾਕੂ ਮਾਰ ਕੇ ਉਸ ਨੂੰ...
ਜਲੰਧਰ | ਮੰਗਲਵਾਰ ਨੂੰ ਕਹਿਰ ਦੀ ਗਰਮੀ ਅਤੇ ਹੁੰਮਸ ਕਾਰਨ ਜ਼ਿਆਦਾਤਰ ਸ਼ਹਿਰਵਾਸੀ ਘਰਾਂ ਵਿੱਚ ਹੀ ਬੈਠੇ ਰਹੇ। ਪ੍ਰਮੁੱਖ ਬਾਜ਼ਾਰ ਅਤੇ ਸੜਕਾਂ ਘੱਟ ਆਵਾਜਾਈ ਕਾਰਨ ਸੁੰਨੀਆਂ ਰਹੀਆਂ। ਚੰਡੀਗੜ੍ਹ ਮੌਸਮ ਵਿਭਾਗ ਵੱਲੋਂ 7 ਜੁਲਾਈ ਨੂੰ ਜਲੰਧਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਸਾਰਾ ਦਿਨ ਗਰਮ ਹਵਾਵਾਂ ਚੱਲਣਗੀਆਂ। ਇਸ ਲਈ ਲੋਕਾਂ ਨੂੰ ਬਹੁਤ ਜ਼ਰੂਰੀ ਕੰਮ ਹੋਣ 'ਤੇ ਹੀ ਘਰੋਂ ਬਾਹਰ...
- Advertisement -

MOST POPULAR