Home Blog Page 1872
ਸੰਦੀਪ ਕੁਮਾਰ | ਗੁਰਦਾਸਪੁਰ ਕਸਬਾ ਧਾਰੀਵਾਲ ਦੇ ਪਿੰਡ ਡਡਵਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਨੂੰ ਕੁੱਟ-ਕੁੱਟ ਮਾਰ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਮ੍ਰਿਤਕ ਦੇਹ ਨੂੰ ਨੈਸ਼ਨਲ ਹਾਈਵੇ ਤੇ ਰੱਖ ਕੀਤਾ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿਰਫ਼ਤਾਰ ਕੀਤਾ ਜਾਵੇ। ਸਰਪੰਚ ਦਾ ਸਾਥ...
ਲੁਧਿਆਣਾ | ਪੁਲਿਸ ਚੌਕੀ ਦੇ ਅੰਦਰ ਇੱਕ 25 ਸਾਲ ਦੀ ਵਿਆਹੁਤਾ ਨਾਲ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ। 18 ਦਿਨ ਚੱਲੀ ਜਾਂਚ ਤੋਂ ਬਾਅਦ ਪੁਲਿਸ ਕਰਮਚਾਰੀਆਂ 'ਤੇ ਐਕਸ਼ਨ ਲਿਆ ਗਿਆ ਹੈ। ਮੁੰਡਿਆ ਚੌਂਕੀ ਦੇ ਰਾਕੇਸ਼ ਕੁਮਾਰ ਨਾਂ ਦੇ ਇੱਕ ਕਾਂਸਟੇਬਲ 'ਤੇ ਰੇਪ ਦਾ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਏਐਸਆਈ ਸੁਖਵਿੰਦਰ ਸਿੰਘ ਨੂੰ ਸਸਪੈਂਡ ਕਰਨ ਤੋਂ ਇਲਾਵਾ ਪੂਰੀ...
ਜਲੰਧਰ| ਟਰਾਂਸਪੋਰਟ ਵਿਭਾਗ ਦੀਆਂ ਕਈ ਮੁੱਖ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ 33 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ। ਡੀਸੀ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਈਵਿੰਗ ਲਾਇਸੰਸ,...
ਸੰਦੀਪ ਕੁਮਾਰ | ਗੁਰਦਾਸਪੁਰ ਇੱਕ ਨਵੀਂ ਵਿਆਹੀ ਕੁੜੀ ਨੂੰ ਕਿੰਨਰ ਦੱਸਦੇ ਹੋਏ ਸਹੁਰਾ ਪਰਿਵਾਰ ਵੱਲੋਂ ਘਰੋਂ ਬਾਹਰ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਗੁਰਦਾਸਪੁਰ ਦੇ ਹਲਕਾ ਦੀਨਾਨਗਰ ਦੇ ਪਿੰਡ ਕੈਰੇ ਮਦਾਰਪੁਰ ਦੀ ਹੈ। ਚਾਰ ਮਹੀਨੇ ਬਾਅਦ ਵੀ ਜਦੋਂ ਪੁਲਿਸ ਨੇ ਸਹੀ ਐਕਸ਼ਨ ਨਹੀਂ ਲਿਆ ਤਾਂ ਪੀੜਤ ਲੜਕੀ ਨੇ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਨਾਲ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ...
ਜਲੰਧਰ |ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ । ਕੱਲ 21 ਹੋਰ ਲੋਕ ਕੋਰੋਨਾ ਪੋਸਟਿਵ ਸਾਹਮਣੇ ਆਏ ਹਨ ਤੇ 3 ਦੀ ਕੋਰੋਨਾ ਨਾਲ ਮੌਤ ਵੀ ਹੋ ਗਈ ਹੈ । ਹੁਣ ਤੱਕ ਕੁੱਲ 483616 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਜਿਸ ਵਿੱਚੋ 444959 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁੱਕੀ ਹੈ । ਤੇ 19084 ਲੋਕ ਡਿਸਚਾਰਜ ਹੋ ਕੇ...
ਅਮਰੀਕ ਕੁਮਾਰ | ਹੁਸ਼ਿਆਰਪੁਰ ਦਿੱਲੀ ਮੋਰਚੇ ’ਤੇ ਬੈਠੇ ਕਿਸਾਨਾਂ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਬੀਜੇਪੀ ਲੀਡਰ ਤੀਕਸ਼ਣ ਸੂਦ ਦੇ ਘਰ ਗੋਹਾ ਸੁੱਟਣ ਦੇ ਮਾਮਲੇ ਵਿੱਚ ਕਿਸਾਨਾਂ ’ਤੇ ਦਰਜ ਐਫਆਈਆਰ ਰੱਦ ਕੀਤੀ ਜਾਵੇਗੀ। ਕੁੱਝ ਕਿਸਾਨਾਂ ਨੇ ਬੀਤੇ ਦਿਨੀਂ ਤੀਕਸ਼ਨ ਸੂਦ ਦੇ ਘਰ ਗੋਹਾ ਸੁੱਟ ਦਿੱਤਾ ਸੀ। ਸੂਦ ਦੀ ਸ਼ਿਕਾਇਤ ’ਤੇ ਪੁਲਿਸ ਨੇ ਕਿਸਾਨਾਂ ’ਤੇ ਗੈਰ ਇਰਾਦਤਨ ਹਤਿਆ ਵਰਗੀਆਂ ਸੰਗੀਨ ਧਾਰਾਵਾਂ ਤਹਿਤ ਕੇਸ...
ਨਵੀਂ ਦਿੱਲੀ | ਕਿਸਾਨ ਜਥੇਬੰਦੀਆਂ ਲਗਾਤਾਰ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਖੇਤੀ ਬਿੱਲਾ ਦਾ ਵਿਰੋਧ ਕਰ ਰਹੀਆਂ ਹਨ । ਇਸ ਦੇ ਨਾਲ ਹੀ ਪੰਜਾਬ ਦੇ ਵਿਚ ਵੀ ਜੀਓ ਸਿਮ ਨੂੰ ਲੋਗ ਲਗਾਤਾਰ ਪੋਰਟ ਕਰਵਾ ਰਹੇ ਹਨ । ਇਸ ਵਿਚ ਹੀ ਰਿਲਾਇੰਸ ਉਦਯੋਗ ਲਿਮਿਟੇਡ ਆਪਣੀ ਸਹਾਇਕ ਕੰਪਨੀ " ਰਿਲਾਇੰਸ ਜੀਓ ਇਨਫ਼ੋਕੌਮ " ਨਾਲ ਮਿਲ ਕੇ ਅੱਜ ਪੰਜਾਬ ਤੇ ਹਰਿਆਣਾ ਹਾਈ...
ਜਲੰਧਰ | ਜਲੰਧਰ ਜਿਲੇ ਵਿੱਚ ਮੀਂਹ ਪੈਣ ਤੋਂ ਬਾਅਦ ਸਰਦੀ ਵਿੱਚ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ ਪਰ ਅਗਲੇ ਪੂਰੇ ਹਫਤੇ ਜਿਆਦਾ ਠੰਡ ਪੈਣ ਦੀ ਮੌਸਮ ਵਿਭਾਗ ਨੇ ਭਵਿੱਖਵਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰਪਾਲ ਦਾ ਕਹਿਣਾ ਹੈ ਕਿ ਫਿਲਹਾਲ ਕੜਾਕੇ ਦੀ ਠੰਡ ਪੈਂਦੀ ਰਹੇਗੀ। ਜਲੰਧਰ ਖੇਤਰ ਵਿੱਚ ਬੁੰਦਾਬਾਂਦੀ ਵੀ ਹੁੰਦੀ ਰਹੇਗੀ। ਮੌਸਮ ਮਾਹਿਰ ਮੁਤਾਬਿਕ ਇਸ ਸਾਲ ਵੈਸਟ੍ਰਨ ਡਿਸਟਰਬੈਂਸ...
ਜਲੰਧਰ | ਰੇਪ ਦੀਆਂ ਘਟਨਾਵਾਂ ਸਾਡੇ ਸਮਾਜ ਵਿੱਚ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ। ਜਲੰਧਰ ਵਿੱਚ ਰੇਪ ਅਤੇ ਹਤਿਆ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇੱਥੇ 24 ਸਾਲ ਦੇ ਬੰਦੇ ਨੇ 7 ਸਾਲ ਦੀ ਬੱਚੀ ਨਾਲ ਖੇਤਾਂ ਵਿੱਚ ਰੇਪ ਕੀਤਾ ਅਤੇ ਗਲਾ ਦੱਬ ਕੇ ਉਸ ਨੂੰ ਮਾਰ ਵੀ ਦਿੱਤਾ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਮੁਤਾਬਿਕ ਅਰੋਪੀ ਨੇ ਇਹ ਸਭ...
ਜਲੰਧਰ | ਕੁੱਝ ਮੁੰਡਿਆਂ ਦੇ ਕਮੈਂਟਸ ਤੋਂ ਤੰਗ ਆ ਕੇ ਇੱਕ ਕੁੜੀ ਨੇ ਬੀਐਮਸੀ ਚੌਕ ਤੋਂ ਛਾਲ ਮਾਰ ਦਿੱਤੀ ਹੈ। ਲੜਕੀ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਲੰਧਰ 'ਚ ਇੱਕ ਮੀਡੀਆ ਅਦਾਰੇ ਨਾਲ ਜੁੜੀ ਲੜਕੀ ਨੇ ਸ਼ੁੱਕਰਵਾਰ ਸ਼ਾਮ ਨੂੰ ਬੀਐਮਸੀ ਚੌਕ ਤੋਂ ਛਾਲ ਮਾਰ ਦਿੱਤੀ। ਬੀਐਮਸੀ ਚੌਕ 'ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਲੋਕਾਂ ਦੀ ਮਦਦ ਨਾਲ...
- Advertisement -

MOST POPULAR