Home Blog Page 1874
ਜਲੰਧਰ | ਪੰਜਾਬਵਾਸੀ ਸ਼ਿਵਾਲਿਕ ਦੀਆਂ ਪਹਾੜੀਆਂ ਦੇ ਪੈਰਾਂ ਵਿਚ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰ ਸਕਦੇ ਹਨ। ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵਲੋਂ ਈਕੋ ਸਿਟੀ-2, ਨਿਊ ਚੰਡੀਗੜ੍ਹ ਵਿਖੇ 289 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਸਕੀਮ 7 ਦਸੰਬਰ, 2020 ਨੂੰ ਸ਼ੁਰੂ ਹੋਈ ਸੀ ਅਤੇ 14 ਜਨਵਰੀ, 2021 ਨੂੰ ਬੰਦ ਹੋਵੇਗੀ। ਪਲਾਟਾਂ ਦੀ...
ਜਲੰਧਰ | ਨਿੱਕੂ ਪਾਰਕ ਨੂੰ ਬੱਚਿਆਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਨਿੱਕੂ ਪਾਰਕ ਨੂੰ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ। ਡੀਸੀ ਘਨਸ਼ਿਆਮ ਥੋਰੀ ਨੇ ਨਿੱਕੂ ਪਾਰਕ ਦਾ ਦੌਰਾ ਕਰਦਿਆਂ ਕਿਹਾ ਕਿ ਇਹ ਪਾਰਕ ਸ਼ਹਿਰ ਅਤੇ ਇਸ ਦੇ ਲੋਕਾਂ ਲਈ ਵੱਡਮੁੱਲੀ ਜਾਇਦਾਦ ਹੈ। ਇਹ ਪਾਰਕ ਬੱਚਿਆ ਦੀ ਸਭ ਤੋਂ ਪੰਸਦੀਦਾ ਥਾਂ ਹੈ ਕਿਉਂਕਿ...
ਗੁਰਦਾਸਪੁਰ (ਸੰਦੀਪ ਕੁਮਾਰ) | ਖੇਤੀ ਕਾਨੂੰਨਾਂ ਖਿਲਾਫ ਦਿੱਲੀ 'ਚ ਲੱਗੇ ਮੋਰਚੇ ਵਿੱਚ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਅਮਰੀਕ ਸਿੰਘ 24 ਦਸੰਬਰ ਤੋਂ ਟਿਕਰੀ ਬਾਰਡਰ 'ਤੇ ਡਟੇ ਸਨ। ਗੁਰਦਾਸਪੁਰ ਦੇ ਪਿੰਡ ਗਿੱਲਾਂਵਾਲੀ ਦੇ ਰਹਿਣ ਵਾਲੇ ਅਮਰੀਕ ਸਿੰਘ ਦੀ ਉਮਰ 75 ਸਾਲ ਸੀ। ਡਾਕਟਰਾਂ ਮੁਤਾਬਿਕ ਠੰਡ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋਈ ਹੈ। ਮ੍ਰਿਤਕ ਅਮਰੀਕ ਸਿੰਘ ਦੇ ਬੇਟੇ ਦਲਜੀਤ...
ਜਲੰਧਰ |ਕੋਰੋਨਾ ਮਰੀਜਾਂ ਦੀ ਗਿਣਤੀ ਚ ਵਾਧਾ ਲਗਾਤਾਰ ਜਾਰੀ ਹੈ । ਕੱਲ 47 ਹੋਰ ਲੋਕ ਕੋਰੋਨਾ ਪੋਸਟਿਵ ਸਾਹਮਣੇ ਆਏ ਹਨ ਤੇ 3 ਬੰਦਿਆ ਦੀ ਕੋਰੋਨਾ ਨਾਲ ਮੌਤ ਵੀ ਹੋ ਗਈ ਹੈ । ਹੁਣ ਤੱਕ ਕੁੱਲ 465211 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ । ਜਿਸ ਵਿੱਚੋ 426666 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਆ ਚੁੱਕੀ ਹੈ । ਤੇ...
ਜਲੰਧਰ | ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਵੱਧ ਰਿਹਾ ਹੈ। ਸੋਮਵਾਰ ਨੂੰ 53 ਕੇਸ ਹੋਰ ਸਾਹਮਣੇ ਆਏ ਹਨ। ਇਹਨਾਂ ਅੰਕੜਿਆਂ ਦੇ ਆਉਣ ਨਾਲ ਜਲੰਧਰ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 19,803 ਹੋ ਗਈ ਹੈ। ਅੱਜ ਜਲੰਧਰ ਵਿਚ ਕੋਰੋਨਾ ਨਾਲ ਤਿੰਨ ਮਰੀਜਾਂ ਦੇ ਦਮ ਵੀ ਤੋੜਿਆ ਹੈ। ਹੁਣ ਤੱਕ ਜਲੰਧਰ ਵਿਚ ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆ ਦਾ ਅੰਕੜਾ...
ਜਲੰਧਰ | ਕੋਰੋਨਾ ਵਾਇਰਸ ਟੀਕਾਕਰਨ ਤੋਂ ਪਹਿਲਾਂ ਹੋਣ ਵਾਲੇ ਟ੍ਰਾਇਲ ਸੋਮਵਾਰ ਤੋਂ ਪੰਜਾਬ ਸਮੇਤ ਚਾਰ ਰਾਜਾਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ, ਜੋ ਮੰਗਲਵਾਰ ਤੱਕ ਚੱਲੇਗਾ । ਇਨ੍ਹਾਂ ਰਾਜਾਂ ਦੇ ਦੋ -ਦੋ ਜ਼ਿਲ੍ਹਿਆਂ ਵਿੱਚ ਟੀਕਾਕਰਨ ਦੀਆਂ ਤਿਆਰੀਆਂ ਦਾ ਟ੍ਰਾਇਲ ਹੋਵੇਗਾ। ਇਸ ਦੌਰਾਨ ਟੀਕਾਕਰਨ ਤੋਂ ਪਹਿਲਾਂ ਇੱਕ ਕਿਸਮ ਦੀ ਮੌਕਡ੍ਰਿੱਲ ਕੀਤੀ ਜਾਵੇਗੀ। ਇਸ ਦੌਰਾਨ ਕਿਸੇ ਨੂੰ ਟੀਕਾ ਨਹੀਂ ਲੱਗੇਗਾ, ਪਰ...
ਨਵੀਂ ਦਿੱਲੀ | ਕੇਂਦਰ ਸਰਕਾਰ ਨੇ ਦਿੱਲੀ ਦੇ ਵਿਗਿਆਨ ਭਵਨ ’ਚ 30 ਦਸੰਬਰ ਨੂੰ ਦੁਪਹਿਰ 2 ਵਜੇ ਕਿਸਾਨਾਂ ਨੂੰ ਅਗਲੀ ਗੱਲਬਾਤ ਲਈ ਸੱਦਿਆ ਹੈ। ਖ਼ਬਰ ਏਜੰਸੀ ਏਐਨਆਈ ਵਲੋਂ ਖੇਤੀ ਮੰਤਰਾਲੇ ਵਲੋਂ ਭੇਜਿਆ ਗਿਆ ਪੱਤਰ ਵੀ ਸਾਂਝਾ ਕੀਤਾ ਗਿਆ ਹੈ। ਕਿਸਾਨਾਂ ਦੀਆਂ ਇਹ ਹੋਣਗੀਆਂ ਮੁੱਖ 4 ਗੱਲਾਂ 1.ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪ੍ਰਕਿਰਿਆ ਕੀ ਹੋਵੇ 2.ਖੇਤੀ ਵਸਤੂਆਂ 'ਤੇ ਐੱਮਐਸਪੀ ਅਤੇ...
ਕਰਨਾਲ | ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕਿਸਾਨਾਂ ਦਾ ਇਹ ਅੰਦੋਲਨ 33ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕਰਨਾਲ 'ਚ ਮਰਦਾਨੀ ਫਾਊਂਡੇਸ਼ਨ ਦੀਆਂ ਮਹਿਲਾਵਾਂ ਨੇ ਕਿਸਾਨਾਂ ਦੇ ਸਮਰਥਨ 'ਚ ਆਪਣੇ ਖੂਨ ਨਾਲ 50 ਫੁੱਟ ਲੰਬਾ ਬੈਨਰ ਲਿਖਿਆ ਹੈ। ਇਸ ਦੇ ਨਾਲ ਹੀ ਇਹ ਮਹਿਲਾਵਾਂ ਨੇ ਕਰਨਾਲ ਤੋਂ ਪੈਦਲ ਮਾਰਚ ਕੱਢਦੇ ਹੋਏ ਬਸਤਾੜਾ ਟੋਲ...
ਚੰਡੀਗੜ੍ਹ | ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਦਾ ਦੂਜਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕਈ ਇਲਾਕਿਆਂ ’ਚ ਕਿਸਾਨਾਂ ਵੱਲੋਂ ਮੋਬਾਈਲ ਟਾਵਰ ਤੋੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅੰਬਾਨੀ ਤੇ ਅਡਾਨੀ ਦੇ ਵਿਰੋਧ ’ਚ ਪੰਜਾਬ ਵਿੱਚ ਕਈ ਸਥਾਨਾਂ ਉੱਤੇ ਰਿਲਾਇੰਸ-ਜੀਓ ਦੇ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ; ਜਿਸ ਕਾਰਨ ਦੂਰਸੰਚਾਰ ਸੰਪਰਕ ਵਿਵਸਥਾ ਉੱਤੇ ਅਸਰ...
ਚੰਡੀਗੜ੍ਹ | ਪੰਜਾਬ 'ਚ ਠੰਡ ਦਾ ਵਾਧਾ ਲਗਾਤਾਰ  ਜਾਰੀ ਹੈ। ਮੌਸਮ ਵਿਭਾਗ ਨੇ ਭਾਰਤ ਤੇ ਕਈ ਸੂਬਿਆਂ 'ਚ  ਜਿਵੇ ਕਿ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰੀ ਰਾਜਸਥਾਨ ਦੇ ਵੱਖੋ-ਵੱਖਰੇ ਇਲਾਕਿਆਂ ’ਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ’ਚ ਮੀਂਹ ਤੋਂ ਬਾਅਦ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਕੱਲ੍ਹ ਐਤਵਾਰ ਨੂੰ...
- Advertisement -

MOST POPULAR