Home Blog Page 1880
ਚੰਡੀਗੜ੍ਹ | ਕੈਪਟਨ ਸਰਕਾਰ ਨੇ ਕੋਰੋਨਾ ਕੇਸ ਘਟਦਿਆਂ ਹੀ ਪਾਬੰਦੀਆਂ ਵੀ ਘਟਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ 7 ਜੂਨ ਨੂੰ ਜਾਰੀ ਨਵੇਂ ਹੁਕਮਾਂ ਮੁਤਾਬਿਕ ਹੋਰ ਛੋਟਾਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਸਰਕਾਰ ਨੇ ਪਾਬੰਦੀਆਂ 15 ਜੂਨ ਤੱਕ ਵਧਾ ਦਿੱਤੀਆਂ ਹਨ ਪਰ ਨਵੀਆਂ ਗਾਈਡਾਲਾਈਂਜ਼ ਮੁਤਾਬਿਕ ਅਗਲੇ ਹਫਤੇ ਤੋਂ ਦੁਕਾਨਾਂ ਸ਼ਾਮ 6 ਵਜੇ ਤੱਕ ਖੁੱਲ੍ਹ ਸਕਦੀਆਂ ਹਨ ਅਤੇ ਕਰਫਿਊ ਰਾਤ 7 ਵਜੇ...
ਜਲੰਧਰ | ਆਦਮਪੁਰ ਦੇ ਪਿੰਡ ਤਲਵੰਡੀ ਅਰਾਈਆਂ 'ਚ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣਾ ਆਇਆ ਹੈ। ਪ੍ਰੇਮ ਸੰਬੰਧਾਂ ਦੇ ਚੱਕਰ 'ਚ ਇੱਕ 25 ਸਾਲ ਦੇ ਨੌਜਵਾਨ ਨੂੰ ਕਿਡਨੈਪ ਕਰਕੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਮੁੰਡੇ ਨੂੰ ਪਿਸ਼ਾਬ ਪਿਲਾ ਕੇ ਉਸਦੀ ਵੀਡੀਓ ਬਣਾਈ ਗਈ ਅਤੇ ਉਸ ਨੂੰ ਵਾਇਰਲ ਕੀਤਾ ਗਿਆ। ਜਾਣਕਾਰੀ ਮੁਤਾਬਿਕ ਰਾਂਝਾ ਨਾਂ ਦੇ ਨੌਜਵਾਨ ਦੇ 5 ਸਾਲ...
ਪਠਾਨਕੋਟ (ਧਰਮਿੰਦਰ ਠਾਕੁਰ) | ਸੰਨੀ ਦਿਓਲ ਦੇ ਘਰ ਦੇ ਬਾਹਰ ਯੂਥ ਕਾਂਗਰਸ ਵੱਲੋਂ ਵੱਖਰੀ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਦੇ ਮੈਂਬਰ ਇਕੱਠੇ ਹੋਏ ਅਤੇ ਪਾਣੀ 'ਚ ਪਕੌੜੇ ਤੱਲਣ ਲੱਗ ਪਏ। ਪ੍ਰਦਰਸ਼ਨ ਕਰ ਰਹੇ ਵਰੁਣ ਕੋਹਲੀ ਨੇ ਦੱਸਿਆ ਕਿ ਅਸੀਂ ਪਾਣੀ ਵਿੱਚ ਪਕੌੜੇ ਤਲ ਕੇ ਮਹਿੰਗਾਈ ਖਿਲਾਫ ਅਵਾਜ਼ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਕੇਂਦਰ ਸਰਕਾਰ ਖਿਲਾਫ ਸਾਡਾ...
ਮੋਗਾ | ਸੰਤ ਨਗਰ ਇਲਾਕੇ 'ਚ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਇਕ ਪਰਿਵਾਰ ਨੂੰ ਘਰੋਂ ਕੱਢ ਕੇ ਕਬਜਾ ਕਰਨ ਆਏ 25-30 ਵਿਅਕਤੀਆਂ ਨੇ ਭੰਨਤੋੜ ਤੋਂ ਬਾਅਦ ਫਾਈਰਿੰਗ ਕੀਤੀ। ਇਕ ਗੋਲੀ ਬਜ਼ੁਰਗ ਸੁਰਿੰਦਰਪਾਲ ਸਿੰਘ ਦੇ ਲੱਗੀ ਜਿਸ ਦਾ ਇਲਾਜ ਚੱਲ ਰਿਹਾ ਹੈ। ਸਿਵਲ ਹਸਪਤਾਲ ਜ਼ਖ਼ਮੀ ਹੋਏ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਲੰਮੇਂ ਸਮੇਂ ਤੋਂ ਕਿਰਾਏ 'ਤੇ ਰਹਿ ਰਹੇ ਹਨ।...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ, ਸੁੰਯਕਤ ਰਾਸ਼ਟਰ ਦੇ ਵਾਤਾਵਰਣ ਪ੍ਰੋਗਰਾਮ ਦੇ ਸਹਿਯੋਗ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਵਾਤਾਵਰਣ ਸੰਚਾਰ ਕੇਂਦਰ ਨਵੀ਼ ਦਿੱਲੀ ਨਾਲ ਮਿਲਕੇ ਸਾਂਝੇ ਤੌਰ *ਤੇ ਅੱਜ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ “ਸਥਾਈ ਵਿਕਾਸ ਦੇ ਟੀਚਿਆਂ ਦੀ ਪ੍ਰਾਪਤੀ ਲਈ ਵਾਤਾਵਰਣ ਸੰਤੁਲਨ ਦੀ ਬਹਾਲੀ” ਦੇ ਵਿਸ਼ੇ *ਤੇ ਇਕ ਵਿਸ਼ੇਸ਼ ਵਿਚਾਰ ਚਰਚਾ ਕਰਵਾਈ ਗਈ। ਵਿਚਾਰ— ਚਰਚਾ...
ਜਲੰਧਰ | ਜੂਨ ਦੀ ਗਰਮੀ ਨੂੰ ਵੇਖਦੇ ਹੋਏ ਨਗਰ ਨਿਗਮ ਜਲਦ ਦੁਪਹਿਰ ਨੂੰ 12 ਤੋਂ 2 ਵਜੇ ਤੱਕ ਪਾਣੀ ਦੀ ਸਪਲਾਈ ਸ਼ੁਰੂ ਕਰ ਸਕਦਾ ਹੈ। ਫਿਲਹਾਲ ਸਿਰਫ਼ ਸਵੇਰੇ 5 ਤੋਂ 9 ਵਜੇ ਤੱਕ ਅਤੇ ਸ਼ਾਮ 5 ਤੋਂ 9 ਵਜੇ ਤੱਕ ਪਾਣੀ ਦੀ ਸਪਲਾਈ ਹੁੰਦੀ ਸੀ। ਦੁਪਹਿਰ ਨੂੰ ਪਾਣੀ ਦੀ ਸਪਲਾਈ ਸ਼ੁਰੂ ਹੋਣ ਤੋਂ ਬਾਅਦ ਦਿਨ ਚ ਟੋਟਲ 10 ਘੰਟੇ...
ਜਲੰਧਰ | ਜ਼ਿਲ੍ਹੇ ਵਿੱਚ ਪਿਛਲੇ ਢਾਈ ਮਹੀਨਿਆਂ ਦੌਰਾਨ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਰਿਕਾਰਡ ਕਮੀ ਸਾਹਮਣੇ ਆਈ ਹੈ। ਇਸ ਸਦਕਾ ਜ਼ਿਲ੍ਹੇ ਭਰ ਦੇ ਕੋਵਿਡ ਸੰਭਾਲ ਹਸਪਤਾਲਾਂ ਵਿੱਚ 75 ਫੀਸਦੀ ਬੈਡ ਖਾਲੀ ਹੋ ਗਏ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਕੋਵਿਡ ਸੰਭਾਲ ਸਹੂਲਤਾਂ ਵਿੱਚ...
ਗੁਰਦਾਸਪੁਰ (ਜਸਵਿੰਦਰ ਸਿੰਘ ਬੇਦੀ) | ਪਿੰਡ ਸਦਵਾਂ ਕਲਾਂ ‘ਚੋਂ ਰਿਸ਼ਤਿਆਂ ਦੇ ਤਾਰ-ਤਾਰ ਹੋਣ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਕ ਨੂੰਹ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਜਦੋਂ ਉਹ ਆਪਣੀ 18 ਮਹੀਨੇ ਦੀ ਬੇਟੀ ਨਾਲ ਘਰ ਸੀ ਤਾਂ ਰਾਤ ਨੂੰ ਸਹੁਰੇ ਨੇ ਉਸ ਨਾਲ ਰੇਪ ਕੀਤਾ। ਪੀੜਿਤ ਔਰਤ ਨੇ ਕਿਹਾ ਕਿ ਉਸ ਦਾ ਪਤੀ ਤਿੰਨ ਸਾਲ ਤੋਂ ਬਾਹਰ ਕੰਮ...
ਚੰਡੀਗੜ੍ਹ | ਕਪੂਰਥਲਾ ਦੀ ਭੁਲੱਥ ਸੀਟ ਤੋਂ ਵਿਧਾਇਕ ਸੁਖਪਾਲ ਖਹਿਰਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ਵਿੱਚ ਵੀਰਵਾਰ ਨੂੰ ਉਹ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਅਤੇ ਮੌੜ ਤੋਂ ਵਿਧਾਇਕ ਜਗਦੇਵ ਸਿੰਘ ਕਮਾਲੂ ਦੇ ਨਾਲ ਨਾਲ ਕਾਂਗਰਸ ਵਿੱਚ ਸ਼ਾਮਿਲ ਹੋਏ। ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਤਿੰਨਾਂ ਨੇ ਕਾਂਗਰਸ ਜੁਆਇਨ ਕੀਤੀ। ਇਸ ਤੋਂ ਬਾਅਦ ਕੈਪਟਨ...
ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) | ਹਲਕਾ ਲੰਬੀ ਦੇ ਪਿੰਡ ਸ਼ਾਮ ਖੇੜਾ ਦੇ ਲੋਕਾਂ ਨੇ ਆਪਣੇ ਪਿੰਡ ਨੂੰ ਨਸ਼ਾਮੁਕਤ ਕਰਨ ਦਾ ਬੀੜਾ ਚੁੱਕ ਲਿਆ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਨਾਲ ਲਗਦੇ ਦੂਜੇ ਪਿੰਡਾਂ ਵਿੱਚ ਵੀ ਨਸ਼ਿਆਂ ਦਾ ਬੋਲਬਾਲਾ ਹੋਣ ਕਰਕੇ ਅਨੇਕਾ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ। ਅੱਜ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਮਤੇ ਪਾ ਕੇ ਪੁਲਿਸ...
- Advertisement -

MOST POPULAR