Wednesday, November 11, 2026
Home Blog Page 1881
ਲੁਧਿਆਣਾ | ਟਿੱਬਾ ਰੋਡ 'ਤੇ ਮਾਮੂਲੀ ਝਗੜੇ ਤੋਂ ਬਾਅਦ 8 ਦੋਸਤਾਂ ਨੇ ਮਿਲ ਕੇ 10ਵੀਂ ਦੇ ਸਟੂਡੈਂਟ ਨੂੰ ਘਰੋਂ ਅਗਵਾ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਨੀਲੋ ਨਹਿਰ 'ਤੇ ਲਿਜਾ ਕੇ ਕੁੱਟਮਾਰ ਕੀਤੀ ਅਤੇ ਨਹਿਰ 'ਚ ਸੁੱਟ ਕੇ ਮਾਰ ਦਿੱਤਾ। ਪੁਲਿਸ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ 'ਚੋਂ ਲਾਸ਼ ਬਰਾਮਦ ਕਰ ਲਈ ਹੈ। ਮ੍ਰਿਤਕ ਟਿੱਬਾ ਰੋਡ ਦਾ ਰਹਿਣ ਵਾਲਾ...
ਚੰਡੀਗੜ੍ਹ | ਬੈਂਕਾਂ ਰਾਹੀਂ ਵਪਾਰ ਕਰਨ ਵਾਲਿਆਂ ਲਈ ਇਕ ਜ਼ਰੂਰੀ ਖ਼ਬਰ ਹੈ ਕਿ ਉਨ੍ਹਾਂ ਨੂੰ ਜੇਕਰ ਬੈਂਕ ਤੋਂ ਕੋਈ ਜ਼ਰੂਰੀ ਕੰਮ ਹਨ ਤਾਂ ਨਿਪਟਾ ਲੈਣ ਕਿਉਂਕਿ ਆਉਣ ਵਾਲੇ 12 ਦਿਨਾਂ ਵਿਚ ਬੈਂਕਾਂ 'ਚ ਛੁੱਟੀਆਂ ਰਹਿਣਗੀਆਂ। ਇਸ ਸ਼ਨੀਵਾਰ ਤੋਂ ਅਗਲੇ ਕੁਝ ਦਿਨਾਂ ਲਈ ਬੈਂਕ ਵੱਖ-ਵੱਖ ਰਾਜਾਂ ਵਿੱਚ ਬੰਦ ਰਹਿਣਗੇ। ਜੇਕਰ ਤੁਹਾਡੇ ਕੋਲ ਅਗਲੇ ਹਫ਼ਤੇ ਬੈਂਕ ਨਾਲ ਸਬੰਧਤ ਕੋਈ ਕੰਮ ਹੈ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਕਈ ਵੱਡੇ ਐਲਾਨ ਕੀਤੇ। ਸੁਖਬੀਰ ਨੇ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਪੰਜਾਬ ਅਤੇ ਦੂਜੇ ਸੂਬਿਆਂ ਦੇ ਕਿਸਾਨ ਦਿੱਲੀ 'ਚ ਮੋਰਚਾ ਲਾ ਕੇ ਆਪਣੀਆਂ ਮੰਗਾਂ ਮਨਵਾਉਣ ਬੈਠੇ ਹੋਏ ਹਨ। ਜਿਹੜੇ ਕਾਲੇ ਕਾਨੂੰਨ ਮੋਦੀ ਸਰਕਾਰ ਨੇ ਲਿਆਂਦੇ ਹਨ, ਉਨ੍ਹਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼...
ਗੁਰਦਾਸਪੁਰ (ਜਸਵਿੰਦਰ ਬੇਦੀ) | ਪੁਲਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸਰਫਕੋਟ 'ਚ ਜਤਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਦੀ ਲਾਸ਼ ਘਰ ਦੇ ਗੋਬਰ ਗੈਸ ਪਲਾਂਟ 'ਚੋਂ ਬਰਾਮਦ ਹੋਈ। ਸੋਸ਼ਲ ਮੀਡੀਆ 'ਤੇ ਸੁਰਿੰਦਰ ਕੌਰ ਦੀ ਫ਼ੋਟੋ ਗੁੰਮਸ਼ੁਦਾ ਦੀ ਭਾਲ ਕਰਕੇ ਜਨਤਕ ਹੋ ਰਹੀ ਸੀ, ਅੱਜ ਉਸ ਦੀ ਲਾਸ਼ ਉਸ ਦੇ ਆਪਣੇ ਹੀ ਘਰ 'ਚ ਬਣੇ ਗੋਬਰ ਗੈਸ ਪਲਾਂਟ ਦੇ ਗਟਰ 'ਚੋਂ...
ਜਲੰਧਰ | ਅੱਤ ਦੀ ਗਰਮੀ 'ਚ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ ਹਨ। ਪੰਜਾਬ 'ਚ 40 ਡਿਗਰੀ ਦੇ ਪਾਰ ਪਾਰਾ ਪਹੁੰਚ ਚੁੱਕਾ ਹੈ। ਅੱਜ ਜ਼ਿਆਦਾਤਰ ਇਲਾਕਿਆਂ 'ਚ ਬੱਦਲਵਾਈ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਮੌਸਮ 'ਚ ਬਦਲਾਅ ਦੇ ਲਿਹਾਜ਼ ਨਾਲ ਜਲੰਧਰ 'ਚ 4 ਦਿਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ 9 ਜੁਲਾਈ ਰਾਤ ਨੂੰ ਮੌਸਮ 'ਚ...
ਜਲੰਧਰ | ਸੂਬੇ 'ਚ ਲੱਗ ਰਹੇ ਲੰਮੇ-ਲੰਮੇ ਬਿਜਲੀ ਕੱਟਾਂ ਤੋਂ ਲੋਕ ਕਾਫੀ ਪ੍ਰੇਸ਼ਾਨ ਹੋ ਚੁੱਕੇ ਹਨ। ਅੱਜ ਕਿਸਾਨਾਂ ਨੇ ਜਲੰਧਰ ਦੇ ਮੁੱਖ ਬਿਜਲੀ ਦਫਤਰ ਸ਼ਕਤੀ ਸਦਨ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ। ਖਾਲਜਾ ਕਾਲਜ ਦੇ ਨਾਲ ਬਣੇ ਬਿਜਲੀ ਦਫਤਰ ਸ਼ਕਤੀ ਸਦਨ ਦੇ ਬਾਹਰ ਕਿਸਾਨ ਟੈਂਟ ਲਗਾ ਕੇ ਬੈਠ ਗਏ ਅਤੇ ਕਿਹਾ ਕਿ ਜਦੋਂ ਤੱਕ ਬਿਜਲੀ ਸਪਲਾਈ ਠੀਕ ਨਹੀਂ...
ਗੁਰਦਾਸਪੁਰ (ਜਸਵਿੰਦਰ ਬੇਦੀ) | ਗੁਰਦਾਸਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸਿਵਿਲ ਹਸਪਤਾਲ ਦੇ ਨਸ਼ਾ ਛੁਡਾਓ ਕੇਂਦਰ ਵਿੱਚ ਇੱਕ ਅਜਿਹਾ ਪ੍ਰੇਮੀ ਜੋੜਾ ਇਲਾਜ ਕਰਵਾਉਣ ਆਇਆ ਹੈ ਜਿਹੜਾ ਕਿ ਪਿਛਲੇ 2 ਸਾਲਾਂ ਤੋਂ ਨਸ਼ਾ ਕਰ ਰਿਹਾ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇਹ ਰੋਜ਼ਾਨਾ 3 ਹਜ਼ਾਰ ਰੁਪਏ ਦਾ ਨਸ਼ਾ ਕਰਦੇ ਸਨ। ਸਭ ਕੁਝ ਗਵਾਉਣ ਤੋਂ ਬਾਅਦ ਹੁਣ...
ਚੰਡੀਗੜ੍ਹ | ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਇਸ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਿੱਧੀ ਭਰਤੀ ਦੀਆਂ ਜੂਨੀਅਰ ਡਰਾਫਟਸਮੈਨ (ਸਿਵਲ, ਮਕੈਨੀਕਲ ਅਤੇ ਆਰਕੀਟੈਕਚਰਲ) ਦੀਆਂ 659 ਖਾਲੀ ਅਸਾਮੀਆਂ ਲਈ ਯੋਗ ਉਮੀਦਵਾਰ ਮਿਤੀ...
ਜਲੰਧਰ | ਰਾਜਸਥਾਨ ਪੁਲਿਸ ਨੇ ਪਿੰਡ ਮਾਲਾਰਾਮਪੁਰਾ ਦੀ ਇੱਕ ਰਿਹਾਇਸ਼ੀ ਕਾਲੋਨੀ ਵਿੱਚ ਬੁੱਧਵਾਰ ਨੂੰ ਛਾਪੇਮਾਰੀ ਕਰਕੇ ਜਲੰਧਰ ਪੁਲਿਸ 'ਚ ਤਾਇਨਾਤ ਹੈੱਡ ਕਾਂਸਟੇਬਲ ਵਰਿੰਦਰਪਾਲ ਸਿੱਧੂ ਵਾਸੀ ਮੁਕਤਸਰ ਅਤੇ ਮਦਨ ਕਰੀਰ ਵਾਸੀ ਚੱਕ ਕੇਐੱਸਡੀ ਰੋਹੀ ਨੂੰ ਮੌਕੇ 'ਤੇ 650 ਗ੍ਰਾਮ ਅਫੀਮ ਖਰੀਦਦੇ ਗ੍ਰਿਫਤਾਰ ਕੀਤਾ। ਕਰੀਰ ਦੇ ਘਰ ਛਾਪੇਮਾਰੀ ਦੌਰਾਨ 5 ਕਿਲੋ 600 ਗ੍ਰਾਮ ਅਫੀਮ ਤੇ 17 ਲੱਖ ਤੋਂ ਜ਼ਿਆਦਾ ਨਕਦੀ ਵੀ ਬਰਾਮਦ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ ਦੇ ਪਹਿਲੇ ਮੰਤਰੀ ਮੰਡਲ ਦਾ ਵਿਸਥਾਰ ਬੁੱਧਵਾਰ ਸ਼ਾਮ ਨੂੰ ਹੋਇਆ, ਜਿਸ ਵਿਚ ਕਈ ਨਵੇਂ ਚਿਹਰਿਆਂ ਨੂੰ ਸ਼ਾਮਿਲ ਕੀਤਾ ਗਿਆ। ਮੰਤਰੀ ਮੰਡਲ ਦੇ ਵਿਸਥਾਰ ਅਤੇ ਤਬਦੀਲੀ ਤੋਂ ਬਾਅਦ ਹੁਣ ਸਰਕਾਰ ਨੇ ਸ਼ਾਮ 5 ਵਜੇ ਕੈਬਨਿਟ ਦੀ ਬੈਠਕ ਬੁਲਾਈ ਹੈ। ਇਸ ਤੋਂ ਇਲਾਵਾ ਸ਼ਾਮ 7 ਵਜੇ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਵੇਗੀ।...
- Advertisement -

MOST POPULAR