Home Blog Page 189
ਚੰਡੀਗੜ੍ਹ, 17 ਫਰਵਰੀ | ਸੂਬਾ ਸਰਕਾਰ ਦੇ ਅਧਿਕਾਰੀਆਂ ਦੁਆਰਾ ਤਿਆਰ ਕੀਤੇ ਗਏ ਇੱਕ ਦਸਤਾਵੇਜ਼ ਦੇ ਅਨੁਸਾਰ ਪੰਜਾਬ ਦੇ 65 ਗੈਰ-ਕਾਨੂੰਨੀ ਪ੍ਰਵਾਸੀਆਂ, ਜਿਨ੍ਹਾਂ ਨੂੰ ਹੁਣ ਤੱਕ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ, ਉਨ੍ਹਾਂ ਨੇ ਆਪਣੇ ਅਮਰੀਕੀ ਸੁਪਨੇ ਨੂੰ ਸਾਕਾਰ ਕਰਨ ਦੀ ਉਮੀਦ ਵਿੱਚ 27.5 ਕਰੋੜ ਰੁਪਏ ਖਰਚ ਕੀਤੇ ਹਨ।ਮੋਹਾਲੀ ਦੇ ਦੋ ਜੋੜਿਆਂ ਨੇ ਹਰਿਆਣਾ ਵਿੱਚ ਨਿੱਜੀ ਏਜੰਟਾਂ ਨੂੰ ₹85 ਲੱਖ ਦਾ...
ਲੁਧਿਆਣਾ, 17 ਫਰਵਰੀ | ਖੰਨਾ 'ਚ ਲਲਹੇੜੀ ਰੋਡ ਰੇਲਵੇ ਪੁਲ 'ਤੇ ਇਕ ਤੇਜ਼ ਰਫਤਾਰ ਵਾਹਨ ਨੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ। ਉਹ ਆਪਣੇ ਬੇਟੇ ਨੂੰ ਸਕੂਲ ਛੱਡ ਕੇ ਵਾਪਸ ਆ ਰਹੀ ਸੀ। ਮ੍ਰਿਤਕਾ ਦੀ ਪਛਾਣ 34 ਸਾਲਾ ਹਰਪ੍ਰੀਤ ਕੌਰ ਵਾਸੀ ਕੌਰ ਨੰਦੀ ਕਾਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ...
ਚੰਡੀਗੜ੍ਹ, 17 ਫਰਵਰੀ | ਦਿੱਲੀ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। 17 ਮਿੰਟ ਪਹਿਲਾਂ ਵਿਜੀਲੈਂਸ ਚੀਫ਼ ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਏਡੀਜੀਪੀ ਜੀ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਮੁਖੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ ਮੁਕਤਸਰ ਦੇ ਡੀਸੀ ਨੂੰ ਮੁਅੱਤਲ ਕਰ ਦਿੱਤਾ ਗਿਆ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਮਿਲਣ ਤੋਂ ਬਾਅਦ...
ਮੁਹਾਲੀ,17 ਫਰਵਰੀ। ਮੁਹਾਲੀ ਦੇ  ਜ਼ਿਲ੍ਹਾ ਮੈਜਿਸਟਰੇਟ  ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਮੁਹਾਲੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ...
ਪੰਜਾਬ ਡੈਸਕ ,17 ਫਰਵਰੀ। ਅਨੰਦਪੁਰ ਸਾਹਿਬ ਦੇ ਰਸਤੇ ਮੰਦਿਰ ਸ੍ਰੀ ਨੈਣਾ ਦੇਵੀ ਮਾਰਗ ਦੇ ਮੁੱਖ ਮਾਰਗ ਤੇ ਬਣੇ ਹੋਟਲਾਂ ਤੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਗਈ ਹੈ।ਪੁਲਿਸ ਨੇ ਦੱਸਿਆ ਕੇ ਇਨ੍ਹਾਂ ਹੋਟਲਾਂ ਵਿੱਚ ਵੱਡੇ ਪੱਧਰ 'ਤੇ ਗਲਤ ਹਰਕਤਾਂ ਹੋ ਰਹੀਆਂ ਹਨ, ਜਿਸ ਸਬੰਧੀ ਵੱਖ-ਵੱਖ ਅਖਬਾਰਾਂ 'ਚ ਪ੍ਰਕਾਸ਼ਿਤ ਖਬਰਾਂ ਅਤੇ ਸੋਸ਼ਲ ਮੀਡੀਆ 'ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਗਲਤ ਪੋਸਟਾਂ ਤੋਂ...
ਜਲੰਧਰ ,17 ਫਰਵਰੀ। ਜਾਲੰਧਰ ਰੇਲਵੇ ਸਟੇਸ਼ਨ 'ਤੇ ਭਾਰੀ ਵੋਲਟੇਜ਼ ਡਰਾਮਾ  ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਨਗਰ ਨਿਗਮ ਦੀਆਂ ਗੱਡੀਆ ਨੂੰ ਰੋਕ ਕੇ ਟਰੈਫਿਕ ਪੁਲਿਸ ਕਰਮਚਾਰੀ ਹਰ ਵਾਰ ਨਗਰ ਨਿਗਮ ਦੀਆ ਗੱਡੀਆ ਨੂੰ ਰੋਕਦੇ ਹਨ ਤਾਂ ਉਹਨਾ ਨਾਲ ਗਲਤ ਸਬਦਾਵਲੀ ਦੀ ਵਰਤੋਂ ਕਰਦੇ ਹਨ ।ਇਸ ਦੌਰਾਨ ਨਗਰ ਨਿਗਮਾਂ ਦੇ ਸਫਾਈ ਕਰਮਚਾਰੀਆਂ ਨੇ ਆਪਣੇ ਨਾਲ ਰੇਲਵੇ ਸਟੇਸ਼ਨ ਦੇ ਨੇੜੇ-ਤੇੜੇ...
ਲੁਧਿਆਣਾ,17 ਫਰਵਰੀ।ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਿਟੀ ਬੱਸ ਸੰਚਾਲਨ ਨੂੰ ਵਧਾਉਣ ਲਈ 'ਪੀਐੱਮ-ਈ-ਬੱਸ ਸੇਵਾ' ਨੂੰ ਮਨਜ਼ੂਰੀ ਦਿੱਤੀ, ਜਿਸ ਦੇ ਤਹਿਤ ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ 10,000 ਈ-ਬੱਸਾਂ ਤਾਇਨਾਤ ਕੀਤੀਆਂ ਜਾਣਗੀਆਂ। ਮੰਤਰੀ ਮੰਡਲ ਦੇ ਫੈਸਲਿਆਂ 'ਤੇ ਇੱਕ ਬ੍ਰੀਫਿੰਗ ਦੌਰਾਨ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ਪ੍ਰਧਾਨ ਮੰਤਰੀ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ 'ਤੇ 57,613 ਕਰੋੜ...
ਪੰਜਾਬ ਡੈਕਸ,15 ਫਰਵਰੀ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਦੇ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਾਇਮਾ ਦੇ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਨਾਲ ਸਬੰਧਤ ਥਾਣਾ ਦੀਨਾਨਗਰ ਅਧੀਨ ਪੈਂਦੇ ਇਲਾਕੇ ਵਿੱਚ ਪੁਲੀਸ ਨੇ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵ-ਨਿਯੁਕਤ ਥਾਣਾ ਮੁਖੀ ਦੀਨਾਨਗਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਦੀਨਾਨਗਰ ਸ਼ਹਿਰ ਵਿੱਚ ਪੁਲਿਸ...
ਚੰਡੀਗੜ੍ਹ, 15 ਫਰਵਰੀ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਗਈ ਹੈ। ਇਹ ਧਮਕੀ ਕਿਸੇ ਹੋਰ ਨੇ ਨਹੀਂ ਸਗੋਂ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਦਿੱਤੀ ਹੈ। ਅੱਤਵਾਦੀ ਪੰਨੂ ਨੇ ਇੱਕ ਵਾਰ ਫਿਰ ਦੇਸ਼ ਖਿਲਾਫ ਜ਼ਹਿਰ ਉਗਲਿਆ ਹੈ। ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਜਲੰਧਰ ਸ਼ਹਿਰ ਨਕੋਦਰ ਵਿਚ ਇੱਕ ਵਾਰ...
ਪੰਜਾਬ ਡੈਕਸ,15 ਫਰਵਰੀ। ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਬਰਨਾਲਾ ਵਿੱਚ ਕ੍ਰਿਮੀਨਲ ਪ੍ਰੋਸੀਜਰ ਕੋਡ (CRPC) ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟ੍ਰੇਟ, ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ  ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਪੰਜ ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ। ਅਤੇ ਇਸ ਦੇ ਨਾਲ ਹੀ ਧਾਰਾ 144...
- Advertisement -

MOST POPULAR