Home Blog Page 1890
ਗੁਰਦਾਸਪੁਰ (ਜਸਵਿੰਦਰ ਬੇਦੀ) | ਵਿਦੇਸ਼ ਤੋਂ ਪਰਤੇ ਇੱਕ ਐਨਆਰਆਈ ਦੀ ਲਾਸ਼ ਉਸ ਦੀ ਕਾਰ ਵਿੱਚੋਂ ਬਰਾਮਦ ਹੋਈ ਹੈ। ਬਟਾਲਾ ਦੇ ਸਿੰਬਲ ਚੌਂਕ ਦੀ ਪੁਲਿਸ ਚੌਂਕੀ ਦੇ ਨਜ਼ਦੀਕ ਇੱਕ ਕਾਰ ਕਰੀਬ 2 ਘੰਟੇ ਖੜ੍ਹੀ ਰਹੀ। ਕਾਰ ਦਾ ਇੰਜਣ ਸਟਾਰਟ ਸੀ। ਲੋਕਾਂ ਨੇ ਜਦੋਂ ਕੋਲ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਨੌਜਵਾਨ ਬੇਹੋਸ਼ ਪਿਆ ਹੈ। ਲੋਕਾਂ ਨੇ ਨੌਜਵਾਨ ਨੂੰ ਕਾਰ ਵਿਚੋਂ...
ਨਵੀਂ ਦਿੱਲੀ | ਕੋਰੋਨਾ ਦੇ ਨਵੇਂ ਰੂਪ ਡੇਲਟਾ ਪਲੱਸ ਵੈਰੀਅੰਟ ਦੇ 2 ਮਾਮਲੇ ਪੰਜਾਬ ਚ ਵੀ ਸਾਹਮਣੇ ਆਏ ਹਨ। ਲੁਧਿਆਣਾ ਅਤੇ ਪਟਿਆਲਾ ਵਿੱਚ ਡੇਲਟਾ ਪਲੱਸ ਵੈਰੀਅੰਟ ਦੇ ਕੇਸ ਮਿਲੇ ਹਨ। ਡੇਲਟਾ ਪਲੱਸ ਵੈਰੀਅੰਟ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਕੋਰੋਨਾ ਦਾ ਹੁਣ ਤੱਕ ਸਭ ਤੋਂ ਤੇਜੀ ਨਾਲ ਫੈਲਣ ਵਾਲਾ ਰੋਗ ਹੈ। ਦੇਸ਼ ਦੇ 12 ਸੂਬਿਆਂ 'ਚ 51 ਅਜਿਹੇ ਕੇਸ...
ਤਰਨਤਾਰਨ (ਬਲਜੀਤ ਸਿੰਘ) | ਪੱਟੀ ਦੇ ਅਧੀਨ ਪੈਂਦੇ ਪਿੰਡ ਸੈਦੋ ਦੇ ਕਸ਼ਮੀਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਸਮਾਜ ਸੇਵੀਆਂ ਦੀ ਮਦਦ ਦੀ ਲੋੜ ਹੈ। ਕਸ਼ਮੀਰ ਸਿੰਘ ਵੇਖ ਨਹੀਂ ਸਕਦੇ ਅਤੇ ਉਨ੍ਹਾਂ ਦੀ ਪਤਨੀ ਨੂੰ ਵੀ ਪੈਰ ਦੇ ਇਲਾਜ ਲਈ ਮਦਦ ਚਾਹੀਦੀ ਹੈ। ਪੀੜਤ ਵਿਅਕਤੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰਨ ਲਈ ਬਾਹਰ ਗਿਆ ਹੋਇਆ ਸੀ ਤਾਂ...
ਜਲੰਧਰ | ਜਿਲੇ ਵਿੱਚ ਸੂਬਾ ਸਰਕਾਰ ਵੱਲੋਂ 11 ਓਟ ਕਲੀਨਿਕ ਚਲਾਏ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਨਸ਼ੇ ਦੇ ਆਦਿ ਨੌਜਵਾਨ ਦਵਾਈ ਲੈ ਕੇ ਇਲਾਜ ਕਰਵਾ ਰਹੇ ਹਨ। ਓਟ ਕਲੀਨਿਕ ਦੇ ਨੋਡਲ ਅਫ਼ਸਰ ਡਾ. ਅਮਨ ਸੂਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਆਰੰਭੀ...
ਜਲੰਧਰ (ਨਰਿੰਦਰ ਕੁਮਾਰ ਚੂਹੜ) | ਇੱਕ ਅੰਗਰੇਜ਼ੀ ਅਖ਼ਬਾਰ 'ਚ ਕਪੂਰਥਲਾ ਵਿੱਚ ਫੂਡ ਸਪਲਾਈ ਮਹਿਕਮੇ ਦੀ ਛਪੀ ਰਿਪੋਰਟ ਤੋਂ ਬਾਅਦ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਚਾਰ ਫੂਡ ਇੰਸਪੈਕਟਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੰਤਰੀ ਆਸ਼ੂ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਚਾਰ ਫੂਡ ਇੰਸਪੈਕਟਰ ਖ਼ਿਲਾਫ਼...
ਹੁਸ਼ਿਆਰਪੁਰ | ਨਿੱਕੀ ਉਮਰੇ ਵੱਡੀਆਂ ਪੁਲਾਂਘਾ ਪੁੱਟਣ ਵਾਲਿਆਂ ਵਿਚ ਸ਼ੁਮਾਰ ਹੁੰਦਿਆਂ ਕਸਬਾ ਭੰਗਾਲਾ ਦੀ ਇਕ ਸਾਲ 9 ਮਹੀਨਿਆਂ ਦੀ ਬੱਚੀ ਆਰੋਹੀ ਮਹਾਜਨ ਨੇ ਆਪਣੀ ਵਿਲੱਖਣ ਪ੍ਰਾਪਤੀ ਸਦਕਾ ਨਾ ਸਿਰਫ ਜ਼ਿਲ੍ਹਾ ਹੁਸ਼ਿਆਰਪੁਰ ਸਗੋਂ ਪੰਜਾਬ ਦਾ ਮਾਣ ਵਧਾਉਂਦਿਆਂ ਆਪਣਾ ਨਾਂ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਦਰਜ ਕਰਵਾ ਲਿਆ ਹੈ। ਆਰੋਹੀ ਮਹਾਜਨ ਨੂੰ ਇੰਡੀਆ ਬੁੱਕ ਆਫ਼ ਰਿਕਾਰਡਜ਼ ਸੰਸਥਾ ਵਲੋਂ ਇਕ ਸਾਲ 7 ਮਹੀਨੇ...
ਗੁਰਦਾਸਪੁਰ (ਜਸਵਿੰਦਰ ਬੇਦੀ) | ਬਟਾਲਾ 'ਚ ਅੱਜ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਨਰਿੰਦਰ ਪਰਮਾਰ ਪਹੁੰਚੇ ਜਿਨ੍ਹਾਂ ਨੇ ਕਿਸਾਨਾਂ ਨੇ ਤਿੱਖਾ ਵਿਰੋਧ ਕੀਤਾ। ਕਿਸਾਨਾਂ ਨੇ ਭਾਜਪਾ ਦਫਤਰ ਦੇ ਬਾਹਰ ਨਾਅਰੇਬਾਜੀ ਸ਼ੁਰੂ ਕਰ ਦਿੱਤੀ। ਭਾਜਪਾ ਦਫਤਰ ਦੇ ਅੰਦਰ ਜਿਲਾ ਪ੍ਰਧਾਨ ਰਾਕੇਸ਼ ਭਾਟੀਆ, ਹੀਰਾ ਵਾਲਿਆ ਸਮੇਤ ਕਈ ਭਾਜਪਾ ਦੇ ਵਰਕਰ ਮੌਜੂਦ ਸਨ। ਭਾਜਪਾ ਆਪਣੇ ਦਫਤਰ ‘ਚ ਐਮਰਜੈਂਸੀ ਨੂੰ ਲੈ ਕੇ ਕਾਲਾ ਦਿਵਸ ਮਨਾ ਰਹੀ...
ਮੋਹਾਲੀ | ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੀ ਨਵੀਂ ਕੋਰੋਨਾ ਗਾਈਡਲਾਈਨਜ਼ 'ਚ IELTS ਕੋਚਿੰਗ ਸੈਂਟਰ ਖੋਲਣ ਦੀ ਇਜਾਜਤ ਦੇ ਦਿੱਤੀ ਹੈ। ਅੱਜ ਜਾਰੀ ਹੋਈ ਗਾਈਡਲਾਈਨਜ਼ ਮੁਤਾਬਿਕ IELTS ਕੋਚਿੰਗ ਸੈਂਟਰ ਪੂਰੇ ਪੰਜਾਬ 'ਚ ਖੁੱਲ ਸਕਦੇ ਹਨ ਪਰ ਕੁੱਝ ਸ਼ਰਤਾਂ ਦੇ ਨਾਲ। ਸ਼ਰਤਾਂ ਇਹ ਹਨ ਕਿ ਟੀਚਰ, ਸਟਾਫ ਅਤੇ ਸਟੂਡੈਂਟ ਜਿਨ੍ਹਾਂ ਨੇ ਸੈਂਟਰ 'ਚ ਆਉਣਾ ਹੈ ਉਨ੍ਹਾਂ ਨੂੰ ਘੱਟੋ-ਘੱਟ ਕੋਰੋਨਾ ਵੈਕਸੀਨ...
ਤਰਨਤਾਰਨ (ਬਲਜੀਤ ਸਿੰਘ) | ਨੌਜਵਾਨਾਂ ਵਿੱਚ ਅੱਜ-ਕੱਲ ਫੁਕਰੀ ਮਾਰਨ ਦਾ ਇੰਨਾ ਕ੍ਰੇਜ਼ ਵੱਧ ਗਿਆ ਹੈ ਕਿ ਮਾੜੀ-ਮਾੜੀ ਗੱਲ 'ਤੇ ਫਾਇਰਿੰਗ ਕਰ ਦਿੰਦੇ ਹਨ। ਪਿੰਡ ਵਲਟੋਹਾ ਵਿਖੇ ਨੌਜਵਾਨਾਂ ਦੇ ਦੋ ਗੁੱਟਾਂ ਵਿੱਚ ਮਾੜੀ ਜਿਹੀ ਗੱਲ ਪਿੱਛੇ ਤਕਰਾਰ ਐਨੀ ਵੱਧ ਗਈ ਕਿ ਗੋਲੀ ਤੱਕ ਚੱਲ ਗਈ। ਗੋਲੀ ਚੱਲਣ ਕਾਰਨ ਇੱਕ ਜ਼ਖਮੀ ਹੋ ਗਿਆ ਅਤੇ ਦੂਜੇ ਨੂੰ ਸਿਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ...
ਗੁਰਦਾਸਪੁਰ (ਜਸਵਿੰਦਰ ਬੇਦੀ) | ਪਿੰਡ ਫ਼ਜ਼ੂਪੁਰ ਵਿੱਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਖੇਤਾਂ ਵਿੱਚ ਦੋ ਲਾਸ਼ਾਂ ਦੇਖੀਆਂ ਗਈਆਂ। ਮ੍ਰਿਤਕਾਂ ਦੀ ਉਮਰ ਕਰੀਬ 40 ਸਾਲ ਲਗਦੀ ਹੈ। ਸਰਪੰਚ ਬਲਵਿੰਦਰ ਪਾਲ ਅਤੇ ਵਸਨੀਕਾਂ ਨੇ ਦੱਸਿਆ ਕਿ ਮ੍ਰਿਤਕ ਸ਼ਾਮ ਲਾਲ ਅਤੇ ਸਟੀਫਨ ਦੋਵੇ ਪਿੰਡ ਲੇਹਲ ਦੇ ਰਹਿਣ ਵਾਲੇ ਹਨ। ਦੋਵੇਂ ਪਿੰਡ ਫ਼ਜ਼ੂਪੁਰ ਦੇ ਸ਼ਮਸ਼ਾਨਘਾਟ ਵਿੱਚ ਰਹਿ ਕੇ ਮਿਹਨਤ-ਮਜ਼ਦੂਰੀ...
- Advertisement -

MOST POPULAR