Home Blog Page 1897
ਜਲੰਧਰ | ਆਮ ਲੋਕਾਂ ਦੇ ਕੋਰੋਨਾ ਟੈਸਟ ਕਰਵਾਉਣ ਨੂੰ ਲੈ ਕੇ ਪੁਲਿਸ ਟੀਮਾਂ ਵੱਲੋਂ ਜਲੰਧਰ ਦੇ ਵੱਖ-ਵੱਖ ਚੌਕਾਂ ਵਿੱਚ ਪੂਰੀ ਸਖਤੀ ਕੀਤੀ ਹੋਈ ਹੈ। ਪੈਦਲ, ਬਾਇਕ ਅਤੇ ਆਟੋ ਰਿਕਸ਼ਾ ਉੱਤੇ ਜਾ ਰਹੀਆਂ ਸਵਾਰੀਆਂ ਨੂੰ ਰੋਕ-ਰੋਕ ਕੇ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਕਿਸ਼ਨਪੁਰਾ ਚੌਂਕ 'ਚ ਪੁਲਿਸ ਦਾ ਟੈਸਟਿੰਗ ਅਭਿਆਨ https://www.youtube.com/watch?v=TXbYYaRdGa0 (ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ...
ਜਲੰਧਰ | ਪੰਜਾਬ ਦੀ ਸਰਕਾਰੀ ਬੱਸਾਂ ਵਿੱਚ 1 ਅਪ੍ਰੈਲ ਤੋਂ ਔਰਤਾਂ ਕਰ ਸਕਣਗੀਆਂ ਮੁਫ਼ਤ ਸਫਰ। ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਜਿਸ ਕਾਰਨ ਅੱਜ ਇਸ ਸਕੀਮ ਤੇ ਮੁੱਖ ਮੰਤਰੀ ਨੇ ਮੋਹਰ ਲਗਾ ਦਿੱਤੀ। ਪੰਜਾਬ ਵਿੱਚ ਚਲਾਈ ਜਾ ਰਹੀ ਮੁਫ਼ਤ ਬੱਸਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ), ਪੰਜਾਬ ਰੋਡਵੇਜ਼ ਬੱਸ (ਪਨਪਸ),...
ਹੁਸ਼ਿਆਰਪੁਰ | ਥਾਣਾ ਬੂਲੋਵਾਲ ਤਹਿਤ ਪੈਂਦੇ ਇੱਕ ਪਿੰਡ ਵਿੱਚ ਕੁੜੀ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਪੀੜਤਾ ਨੇ ਜਹਿਰ ਖਾ ਕੇ ਜਾਨ ਦੇ ਦਿੱਤੀ। ਪੀੜਤਾ ਦੀ ਮਾਂ ਨੇ ਦੱਸਿਆ ਕਿ 28 ਮਾਰਚ ਨੂੰ ਸਵੇਰੇ 10 ਵਜੇ ਉਨ੍ਹਾਂ ਦੀ 17 ਸਾਲ ਦੀ ਬੇਟੀ ਆਪਣੀ ਸਹੇਲੀ ਘਰ ਪੜ੍ਹਣ ਵਾਸਤੇ ਗਈ ਸੀ। ਰਸਤੇ ਵੀ ਪਿੰਡ ਦੇ ਦੋ ਲੜਕੇ ਲਵਪ੍ਰੀਤ...
ਪਟਿਆਲਾ | ਥਾਪਰ ਯੂਨੀਵਰਸਿਟੀ ਚੌਂਕ ਵਿੱਚ ਇੱਕ ਐਸਯੂਵੀ ਸਵਾਰ ਨੇ ਦੋ ਕਾਰਾਂ ਅਤੇ ਇੱਕ ਮੋਟਰਸਾਇਕਲ ਨੂੰ ਟੱਕਰ ਮਾਰਦੇ ਹੋਇਆ ਗੱਡੀ ਧਰਨਾ ਦੇ ਰਹੇ ਕਿਸਾਨਾਂ ਉੱਤੇ ਚੜ੍ਹਾ ਦਿੱਤੀ। ਧਰਨਾ ਦੇ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਚਾਣ ਪੂਰਵ ਫੌਜੀ ਇੰਦਰਜੀਤ ਸਿੰਘ ਨਿਵਾਸੀ ਰਣਜੀਤ ਨਗਰ ਦੇ ਰੂਪ ਵਿੱਚ ਹੋਈ। ਦੂਸਰੀ ਕਾਰ ਵਿੱਚ ਸਵਾਰ ਦੋ ਸਾਲ ਦੀ ਬੱਚੀ ਅਤੇ ਮਾਤਾ-ਪਿਤਾ...
ਪਟਿਆਲਾ | ਸੀਐਮਡੀ ਪੀਐਸਪੀਸੀਐਲ ਏ. ਵੇਨੂੰ ਪ੍ਰਸਾਦ ਨੇ ਖੁਲਾਸਾ ਕੀਤਾ ਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਿਡ ਨੇ ਆਉਣ ਵਾਲੇ ਝੋਨੇ ਦੇ ਸੀਜ਼ਨ ਲਈ ਬਿਹਤਰ ਪੱਧਰੀ ਬਿਜਲੀ ਦੇ ਪ੍ਰਬੰਧ ਕੀਤੇ ਹਨ ਅਤੇ ਖੇਤੀਬਾੜੀ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀਐਸਪੀਸੀਐਲ ਨੇ ਪੰਜਾਬ ਵਿੱਚ ਪਿੰਡਾਂ ਦੇ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ। ਸੀਐਮਡੀ ਨੇ ਇਹ ਵੀ ਭਰੋਸਾ...
ਚੰਡੀਗੜ੍ਹ | ਸੂਬੇ ਵਿੱਚ ਕੋਵਿਡ ਕੇਸਾਂ ਅਤੇ ਮੌਤਾਂ ਦੀ ਵੱਧਦੀ ਗਿਣਤੀ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ 10 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿਹਤ ਵਿਭਾਗ ਨੂੰ ਪਬਲਿਕ ਪਲੇਸ ਉੱਤੇ ਟੀਕਾਕਰਨ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ...
ਚੰਡੀਗੜ੍ਹ | ਸੂਬੇ ਵਿੱਚ ਕੋਵਿਡ ਕੇਸਾਂ ਅਤੇ ਮੌਤਾਂ ਦੀ ਦੀ ਵੱਧਦੀ ਗਿਣਤੀ ਨੂੰ ਵੇਖਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਕੋਵਿਡ ਕਾਰਨ ਲਾਈਆਂ ਬੰਦਿਸ਼ਾਂ ਨੂੰ 10 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਿਹਤ ਵਿਭਾਗ ਨੂੰ ਪਬਲਿਕ ਪਲੇਸ ਉੱਤੇ ਟੀਕਾਕਰਨ ਵਧਾਉਣ ਦੇ ਹੁਕਮ ਦਿੱਤੇ ਗਏ ਹਨ। ਮੁੱਖ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ...
ਅੰਮ੍ਰਿਤਸਰ | ਅੱਜ ਤੜਕੇ ਪੰਜਾਬੀ ਗਾਇਕ ਦਿਲਜਾਨ ਦੀ ਗੱਡੀ ਡਿਵਾਇਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਅੰਮ੍ਰਿਤਸਰ ਤੋਂ ਕਰਤਾਰਪੁਰ ਆਪਣੇ ਘਰ ਆ ਰਹੇ ਸਨ। ਗਾਇਕੀ ਦੇ ਖੇਤਰ ਵਿੱਚ ਛੋਟੀ ਉਮਰ ਵਿੱਚ ਹੀ ਨਾਂ ਬਣਾਉਣ ਵਾਲੇ ਦਿਲਜਾਨ ਨਾਲ ਪੰਜਾਬੀ ਬੁਲੇਟਿਨ ਦੀ ਪੱਤਰਕਾਰ ਮਨਪ੍ਰੀਤ ਕੌਰ ਨੇ ਪਿਛਲੇ ਇੱਕ ਮਹੀਨੇ ਵਿੱਚ ਉਨ੍ਹਾਂ ਨਾਲ 2 ਵਾਰ ਇੰਟਰਵਿਊ ਕੀਤਾ...
ਅੰਮ੍ਰਿਤਸਰ | ਪੰਜਾਬੀ ਗਾਇਕੀ ‘ਚ ਨਾਂ ਬਣਾਉਣ ਵਾਲੇ ਮਸ਼ਹੂਰ ਸਿੰਗਰ ਦਿਲਜਾਨ ਦੀ ਅੱਜ ਤੜਕੇ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਹ ਆਪਣੀ ਕਾਰ ਵਿੱਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਜਾ ਰਹੇ ਸਨ। ਜੰਡਿਆਲਾ ਗੁਰੂ ਕੋਲ ਹਾਦਸਾ ਹੋ ਗਿਆ। ਉਨ੍ਹਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। https://www.youtube.com/watch?v=G8vrFuk8XWE&list=PLMlNQH4xs2O6WHSy-2bU3qLpU13Lfys3c ਦਿਲਜਾਨ ਕਰਤਾਰਪੁਰ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਉਨ੍ਹਾਂ ਦੀ...
ਚੰਡੀਗੜ੍ਹ | ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਹੁਣ ਕੋਵਿਡ-19 ਟੀਕਾਕਰਨ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ, ਸਬ ਸੈਂਟਰਾਂ, ਹੋਮਿਓਪੈਥੀ ਅਤੇ ਆਯੁਰਵੈਦਿਕ ਡਿਸਪੈਂਸਰੀਆਂ ਵਿਖੇ ਕੀਤਾ ਜਾਵੇਗਾ। ਕੋਵਿਡ-19 ਟੀਕਾਕਰਨ ਦੀ ਸੁਵਿਧਾ 45 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਲਈ ਬਿਨਾਂ ਕਿਸੇ ਸ਼ਰਤ ਦੇ 1 ਅਪ੍ਰੈਲ ਤੋਂ ਸਾਰੇ ਸਰਕਾਰੀ...
- Advertisement -

MOST POPULAR