Home Blog Page 19
ਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ ਨਹੀਂ ਰਹਿੰਦਾ, ਸਗੋਂ ਕੁਝ ਮਰੀਜ਼ਾਂ ਨੂੰ ਰੇਡੀਏਸ਼ਨ, ਟਾਰਗੇਟਿਡ ਜਾਂ ਹਾਰਮੋਨ ਥੈਰੇਪੀ ਦੇ ਨਾਲ ਲੰਬੇ ਸਮੇਂ ਤੱਕ ਫਾਲੋ-ਅੱਪ ਦੀ ਵੀ ਲੋੜ ਪੈ ਸਕਦੀ ਹੈ। ਯੋਗ ਲਾਭਪਾਤਰੀਆਂ ਲਈ, ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਰਾਹੀਂ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦੀ ਕੈਸ਼ਲੈੱਸ ਇਲਾਜ ਸਹੂਲਤ...
1. ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਪਟਿਆਲਾ ਵਿੱਚ ਖੇਤਰੀ ਬੈਠਕ ਨੂੰ ਸੰਬੋਧਨ ਕਰਦਿਆਂ ਬੀ.ਐੱਲ. ਸੰਤੋਸ਼ ਨੇ ਕਿਹਾ ਕਿ ਪਾਰਟੀ ਵੱਲੋਂ...
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ, ਪੰਜਾਬ ਭਰ ਦੇ ਸਕੂਲਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਦੀ ਦੁਰਵਰਤੋਂ ਨਾਲ ਜੁੜੇ ਖ਼ਤਰਿਆਂ ਅਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਯੋਜਨਾਬੱਧ ਢੰਗ ਨਾਲ ਵੱਖ- ਵੱਖ ਗਤੀਵਿਧੀਆਂ ਕਰਵਾਉਣ ਲਈ ਕਿਹਾ ਗਿਆ ਹੈ। ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (SCERT)...
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ...
ਪੰਜਾਬ ਦੀ ਸਰਕਾਰੀ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ), ਮੋਹਾਲੀ ਵਿਖੇ ਇੱਕ ਹਫ਼ਤੇ ਵਿੱਚ ਤਿੰਨ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀਆਂ ਕਰਕੇ ਪੰਜਾਬ ਨੇ ਉੱਨਤ ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਹੋਰ ਮੀਲ ਪੱਥਰ ਹਾਸਲ ਕਰ ਲਿਆ ਹੈ। ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਉੱਨਤ ਟ੍ਰਾਂਸਪਲਾਂਟ ਸੇਵਾਵਾਂ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ...
ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ ਏਐਸਏਪੀ (ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ) ਨੇ ਵੀਰਵਾਰ ਨੂੰ ਆਗਾਮੀ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਆਦਿਲ ਬਰਾੜ ਨੂੰ ਪ੍ਰਧਾਨਗੀ ਅਹੁਦੇ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਆਪ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਦਿਆਂ ਵਿਦਿਆਰਥੀ ਅਧਿਕਾਰਾਂ ਅਤੇ ਸਰਗਰਮੀਆਂ ਵਿੱਚ...
ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਭਰ ਵਿੱਚ ਚੀਨੀ ਦੀਆਂ ਕੀਮਤਾਂ ਵਿੱਚ ਭਾਰੀ ਵਾਧੇ ਲਈ ਮੋਦੀ ਸਰਕਾਰ ਦੇ ਗਲਤ ਫੈਸਲੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਹਨਾਂ ਨੇ ਕਿਹਾ ਕਿ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਚੀਨੀ ਦਾ ਉਤਪਾਦਨ ਡਿੱਗ ਗਿਆ ਅਤੇ 17 ਦਿਨਾਂ ਵਿੱਚ ਚੀਨੀ 20 ਰੁਪਏ ਪ੍ਰਤੀ ਕਿੱਲੋ ਮਹਿੰਗੀ ਹੋ ਗਈ। ਇਹ ਲੋਕ ਈਥਾਨੌਲ ਨੂੰ ਪੈਟਰੋਲ...
ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਦੇ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਵੱਲ...
ਪੰਜਾਬ ਨੂੰ ਤਕਨਾਲੋਜੀ-ਅਧਾਰਤ ਉੱਦਮਤਾ ਦੇ ਕੌਮੀ ਧੁਰੇ ਵਜੋਂ ਉਭਾਰਨ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ 29 ਕਰੋੜ ਰੁਪਏ ਦੇ ਨਿਵੇਸ਼ ਨਾਲ ਐਸ.ਟੀ.ਪੀ.ਆਈ. ਮੋਹਾਲੀ ਵਿਖੇ "ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0" ਸਥਾਪਤ ਕਰਨ ਲਈ ਸਾਫਟਵੇਅਰ ਤਕਨਾਲੋਜੀ ਪਾਰਕਸ ਆਫ਼ ਇੰਡੀਆ (ਐਸਟੀਪੀਆਈ) ਨਾਲ ਇੱਕ ਅਹਿਮ ਸਮਝੌਤਾ ਸਹੀਬੱਧ ਕੀਤਾ ਹੈ। ਇਹ ਇਨਕਿਊਬੇਸ਼ਨ ਸੈਂਟਰ ਸੂਬੇ ਦੇ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ਕਰਨ...
- Advertisement -

MOST POPULAR