Home Blog Page 190
ਮਾਨਸਾ, 29 ਜਨਵਰੀ | ਦੇਰ ਰਾਤ ਨਕਾਬਪੋਸ਼ ਬਦਮਾਸ਼ਾਂ ਵੱਲੋਂ ਔਰਤ ਦੇ ਪਤੀ 'ਤੇ ਜਾਨਲੇਵਾ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਮਹਿਲਾ ਸਰਪੰਚ ਸਿਮਰ ਕੌਰ ਦਾ ਪਤੀ ਸੋਨੀ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਪਿੰਡ ਮਾਨਸਾ ਖੁਰਦ ਦੀ ਹੈ। ਸਰਪੰਚ ਸਿਮਰ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਿਸਾਨ ਹੈ ਅਤੇ...
ਲੁਧਿਆਣਾ, 29 ਜਨਵਰੀ | ਬੀਤੀ ਰਾਤ ਇੱਕ ਨਵ-ਵਿਆਹੀ ਔਰਤ ਦੀ ਮੌਤ ਹੋ ਗਈ। ਔਰਤ ਦਾ ਵਿਆਹ 4 ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਗੁਆਂਢ ਵਿਚ ਜਨਮ ਦਿਨ ਦੀ ਪਾਰਟੀ ਤੋਂ ਦੇਰ ਰਾਤ ਘਰ ਪਰਤੀ ਸੀ। ਅਚਾਨਕ ਆਂਢ-ਗੁਆਂਢ ਦੇ ਲੋਕਾਂ ਨੇ ਉਸ ਦੇ ਪਤੀ ਨੂੰ ਫੋਨ ਕਰ ਕੇ ਸੂਚਨਾ ਦਿੱਤੀ ਕਿ ਔਰਤ ਲਟਕ ਰਹੀ ਹੈ। ਔਰਤ ਨੇ ਕਮਰੇ ਦੀ ਹੁੱਕ...
ਚੰਡੀਗੜ੍ਹ, 29 ਜਨਵਰੀ | ਨੈਸ਼ਨਲ ਹੈਲਥ ਅਥਾਰਟੀ ਦੀ ਸਟੇਟ ਐਂਟੀ ਫਰਾਡ ਯੂਨਿਟ (SAFU ) ਨੇ ਸਾਫਟਵੇਅਰ ਰਾਹੀਂ ਪੰਜਾਬ ਵਿਚ ਮੁਫਤ ਇਲਾਜ ਲਈ ਬਣੇ ਆਯੁਸ਼ਮਾਨ ਕਾਰਡ ਵਿਚ ਧੋਖਾਧੜੀ ਦਾ ਪਤਾ ਲਗਾਇਆ ਹੈ। SAFU ਨੇ ਜਾਂਚ ਤੋਂ ਬਾਅਦ 145 ਫਰਜ਼ੀ ਕਾਰਡਾਂ ਦਾ ਪਤਾ ਲਗਾਇਆ ਹੈ, ਜਦਕਿ 77 ਹੋਰ ਕਾਰਡ ਫੀਲਡ ਜਾਂਚ ਲਈ ਭੇਜੇ ਗਏ ਹਨ। ਜਾਂਚ ਵਿਚ ਪਤਾ ਲੱਗਾ ਕਿ ਕਾਰਡਾਂ...
ਉਤਰ ਪ੍ਰਦੇਸ਼, 29 ਜਨਵਰੀ | ਮੰਗਲਵਾਰ-ਬੁੱਧਵਾਰ ਦੀ ਰਾਤ ਕਰੀਬ 1.30 ਵਜੇ ਪ੍ਰਯਾਗਰਾਜ ਦੇ ਸੰਗਮ ਤੱਟ 'ਤੇ ਭਗਦੜ ਮੱਚ ਗਈ। ਇਸ ਵਿਚ 14 ਤੋਂ ਵੱਧ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। 50 ਤੋਂ ਵੱਧ ਜ਼ਖਮੀ ਹਨ। ਸਵਰੂਪਾਣੀ ਹਸਪਤਾਲ 'ਚ 14 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਮਰਨ ਜਾਂ ਜ਼ਖਮੀਆਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ...
ਮੋਹਾਲੀ, 28 ਜਨਵਰੀ | ਏਅਰਪੋਰਟ ਸਿਟੀ ਸਥਿਤ ਪੈਟਰੋਲ ਪੰਪ ਦੇ ਮੈਨੇਜਰ ਤੋਂ 5 ਲੱਖ ਰੁਪਏ ਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਮੈਨੇਜਰ ਦੀ ਐਕਟਿਵਾ ਵੀ ਲੈ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ। ਇਸ ਦੇ ਨਾਲ ਹੀ ਪੀੜਤ ਵੱਲੋਂ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿਚ ਸਹਿਮ...
sucide
ਮੋਗਾ, 28 ਜਨਵਰੀ | ਇਥੇ ਇਕ ਟਰੱਕ ਡਰਾਈਵਰ ਨੂੰ ਗੱਡੀ ਚਲਾਉਂਦੇ ਸਮੇਂ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਗੁਰਵਿੰਦਰ ਸਿੰਘ ਵਾਸੀ ਪਿੰਡ ਫਤਿਹਗੜ੍ਹ ਕੋਰੋਟਾਣਾ ਵਜੋਂ ਹੋਈ ਹੈ। ਹਾਦਸੇ ਦੌਰਾਨ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਥਾਣਾ ਬਾਘਾਪੁਰਾਣਾ ਦੇ ਏਐਸਆਈ ਅਮਰਜੀਤ ਸਿੰਘ ਅਨੁਸਾਰ ਗੁਰਵਿੰਦਰ ਸਿੰਘ ਜ਼ਿਲਾ ਫ਼ਿਰੋਜ਼ਪੁਰ ਦੇ ਵਾੜਾ...
 ਜਲੰਧਰ, 28 ਜਨਵਰੀ | ਜਲੰਧਰ ਦੇ ਨਵ ਨਿਯੁਕਤ ਮੇਅਰ ਵਨੀਤ ਧੀਰ ਨੇ ਸ਼ਹਿਰ 'ਚ ਗੈਰ-ਕਾਨੂੰਨੀ ਤੌਰ 'ਤੇ ਲਗਾਏ ਹੋਰਡਿੰਗ ਅਤੇ ਫਲੈਕਸ ਬੋਰਡਾਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ ਮੇਅਰ ਵਨੀਤ ਧੀਰ ਨੇ ਕਿਹਾ ਕਿ ਸਭ ਤੋਂ ਪਹਿਲਾਂ ਜਿਨ੍ਹਾਂ ਹੋਰਡਿੰਗਜ਼ 'ਤੇ ਮੇਰੀ ਫੋਟੋ ਲੱਗੀ ਹੈ, ਉਨ੍ਹਾਂ ਨੂੰ ਹਟਾਇਆ ਜਾਵੇ। ਮੇਅਰ ਨੇ ਸਖ਼ਤ ਹੁਕਮ ਦਿੱਤੇ ਹਨ ਕਿ...
ਜਲੰਧਰ, 28 ਜਨਵਰੀ | ਲਾਠੀਮਾਰ ਇਲਾਕੇ 'ਚ ਪਤੀ-ਪਤਨੀ ਵਿਚਾਲੇ ਹੋਏ ਝਗੜੇ ਤੋਂ ਬਾਅਦ ਨੋਟਿਸ ਦੇਣ ਵਾਲੀ ਕਮਿਸ਼ਨਰੇਟ ਪੁਲਿਸ ਟੀਮ 'ਤੇ ਇਲਾਕੇ ਦੇ ਦੋ ਬਦਮਾਸ਼ਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਸਬ-ਇੰਸਪੈਕਟਰ ਬਲਜੀਤ ਸਿੰਘ ਅਤੇ ਉਸ ਦੇ ਨਾਲ ਆਏ ਮੁਲਾਜ਼ਮ ਦੀ ਵਰਦੀ ਵੀ ਪਾੜ ਦਿੱਤੀ। ਹਮਲਾਵਰਾਂ ਰਮੇਸ਼ ਕੁਮਾਰ ਪੁੱਤਰ ਮਹਿੰਗਾ ਸਿੰਘ ਵਾਸੀ ਥਾਣਾ ਡਵੀਜ਼ਨ ਨੰਬਰ-8 ਅਧੀਨ ਪੈਂਦੇ...
ਜਲੰਧਰ, 28 ਜਨਵਰੀ | ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਅੱਜ ਜਲੰਧਰ ਜ਼ਿਲੇ ਵਿਚ ਬੰਦ ਦਾ ਸ਼ਾਂਤੀਪੂਰਵਕ ਸਮਰਥਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿਖੇ ਇਕ ਸ਼ਰਾਰਤੀ ਅਨਸਰ ਵਲੋਂ ਬਾਬਾ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ...
ਲੁਧਿਆਣਾ, 28 ਜਨਵਰੀ | ਇਥੇ ਦਲਿਤ ਭਾਈਚਾਰੇ ਨੇ ਮੰਗਲਵਾਰ ਨੂੰ ਅੰਮ੍ਰਿਤਸਰ 'ਚ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕਰ ਦਿੱਤਾ। ਵਿਜੇ ਦਾਨਵ ਦੀ ਅਗਵਾਈ ਹੇਠ ਘੰਟਾਘਰ ਚੌਕ ਵਿਖੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਰੋਸ ਮਾਰਚ ਕੱਢ ਕੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਦਲਿਤ ਭਾਈਚਾਰੇ ਦੇ ਆਗੂਆਂ ਯਸ਼ਪਾਲ ਚੌਧਰੀ...
- Advertisement -

MOST POPULAR