Home Blog Page 1902
ਚੰਡੀਗੜ੍ਹ | ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਤੋਂ ਸੀਨੀਅਰ ਅਫਸਰ ਵੀ ਬੇਚੈਨ ਹਨ। ਇਸ ਕਰਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਆਪਣੇ ਅਸਤੀਫੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ...
ਨਵੀਂ ਦਿੱਲੀ | ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸ਼ਾਹਜਹਾਂਪੁਰ ਤੋਂ ਕਿਸਾਨ ਦਿੱਲੀ ਲਈ ਕੂਚ ਕਰਨ ਵਾਲੇ ਹਨ। ਐਤਵਾਰ ਕਿਸਾਨ ਦਿੱਲੀ ਨੂੰ ਸੀਲ ਕਰਨ ਦੀ ਪੂਰੀ ਤਿਆਰੀ ਕਰੀ ਬੈਠੇ ਹਨ। ਪੰਜਾਬ ਤੇ ਹਰਿਆਣਾ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਨਿਕਲ ਚੁੱਕਾ ਹੈ। ਉੱਥੇ ਹੀ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ 12 ਦਿਨ ਬਾਅਦ ਖੋਲ੍ਹ ਦਿੱਤਾ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ...
ਜਲੰਧਰ | ਪਰਿਵਾਰ ਵਲੋਂ ਵਿਆਹ ਲਈ ਸਹਿਮਤ ਨਾ ਹੋਣ ਤੋਂ ਪਰੇਸ਼ਾਨ ਪ੍ਰੇਮੀ ਜੋੜੇ ਨੇ ਅੱਜ ਜਲੰਧਰ-ਕਪੂਰਥਲਾ ਰੇਲਵੇ ਪਟੜੀ ਤੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਲੜਕੇ ਦੀ ਪਛਾਣ 22 ਸਾਲ ਮਨਪ੍ਰੀਤ ਸਿੰਘ ਵਾਸੀ ਸਫੀਪੁਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਦਾਨਿਸ਼ਮੰਦਾਂ ਦੀ ਰਹਿਣ ਵਾਲੀ ਸੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਮੌਕੇ ਤੇ...
ਨਵੀਂ ਦਿੱਲੀ | ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਵੱਡੀ ਗਿਣਤੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਉਨ੍ਹਾਂ ਤੱਕ ਪਹੁੰਚ ਕੀਤੀ ਹੈ ਤੇ ਕਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਤੇ ਰੱਦ ਨਾ ਕੀਤੇ ਜਾਣ। ਖੇਤੀ ਮੰਤਰੀ ਨੇ ਇਸ ਸਬੰਧੀ ਆਪਣੇ ਫੇਸਬੁੱਕ ਸਫੇ ਉੱਤੇ ਜਾਣਕਾਰੀ ਤੇ ਤਸਵੀਰਾਂ ਸਾਂਝੀਆਂ ਕੀਤੀਆਂ...
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (PSTCL) ਸਹਾਇਕ ਲਾਈਨਮੈਨ ਦੀਆਂ 350 ਅਸਾਮੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਇਲੈਕਟ੍ਰੀਸ਼ੀਅਨ ਜਾਂ ਵਾਇਰਮੈਨ ਟ੍ਰੇਡ ਵਿੱਚ 10ਵੀਂ ਪਾਸ ਅਤੇ ਆਈਟੀਆਈ ਪਰੂਫ ਵਾਲੇ ਨੌਜਵਾਨ ਪੀਐਸਟੀਸੀਐਲ ਦੀ ਅਧਿਕਾਰਤ ਵੈਬਸਾਈਟ ‘ਤੇ ਇਸ ਪੋਸਟ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ।ਪੀਐਸਟੀਸੀਐਲ ਦੀ ਵੈਬਸਾਈਟ www.pstcl.org/recruitindex.aspx 'ਤੇ ਆਨਲਾਈਨ ਫਾਰਮ ਉਪਲਬਧ ਹਨ। ਪੂਰੀ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ FICCI ਦੀ 93 ਵੀਂ ਸਲਾਨਾ ਜਨਰਲ ਅਸੈਂਬਲੀ ਅਤੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, 'ਅਸੀਂ ਗਤੀ ਨਾਲ ਟੀ-20 ਮੈਚਾਂ ਵਿਚ ਬਹੁਤ ਤੇਜ਼ੀ ਨਾਲ ਤਬਦੀਲੀ ਵੇਖੀ ਹੈ। ਪਰ 2020 ਦੇ ਇਸ ਸਾਲ ਨੇ ਸਾਰਿਆਂ ਨੂੰ ਹਰਾ ਦਿੱਤਾ ਹੈ। ਦੇਸ਼ ਅਤੇ ਦੁਨੀਆ ਬਹੁਤ ਸਾਰੇ ਉਤਰਾਅ ਚੜਾਅ ਵਿਚੋਂ...
ਚੰਡੀਗੜ੍ਹ | ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਕੌਮੀ ਰਾਜਧਾਨੀ ਵਿੱਚ ਪਿਛਲੇ 16 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਪ੍ਰਦਰਸ਼ਨ ਅੱਜ 17ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕੁੰਡਲੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨਾਂ ਦੇ ਨਾਲ ਪੰਜਾਬ ਤੋਂ 30 ਨਿਹੰਗ ਸਿੰਘਾਂ ਦਾ ਜੱਥਾ ਵੀ ਕਈ ਦਿਨਾਂ ਤੋਂ ਕਿਸਾਨਾਂ ਨਾਲ ਡਟਿਆ ਹੋਇਆ ਹੈ। ਗੁਰੂ ਦੀ...
ਨਵੀਂ ਦਿੱਲੀ | ਕੇਂਦਰ ਸਰਕਾਰ ਵਿਰੁੱਧ ਮੋਰਚੇ ’ਤੇ ਡਟੇ ਕਿਸਾਨਾਂ ਦੀ ਥਕਾਵਟ ਦੂਰ ਕਰਨ ਲਈ ਖਾਲਸਾ ਏਡ ਵੱਲੋਂ ਸਿੰਘੂ ਬਾਰਡਰ ’ਤੇ ਲੱਤਾਂ ਦੀ ਮਾਲਿਸ਼ ਕਰਨ ਵਾਲੀਆਂ 25 ਮਸ਼ੀਨਾਂ ਲਾਈਆਂ ਗਈਆਂ ਹਨ। ਜਾਣਕਾਰੀ ਮੁਤਾਬਕ ਸਿੰਘੂ ਬਾਰਡਰ ’ਤੇ ਲੱਤਾਂ ਦੀ ਮਸਾਜ ਕਰਵਾਉਣ ਲਈ ਵੱਡੀ ਗਿਣਤੀ ਵਿੱਚ ਬਜ਼ੁਰਗ ਪਹੁੰਚ ਰਹੇ ਹਨ ਕਿਉਂਕਿ ਸਿੰਘੂ ਹੱਦ ਤੋਂ ਸ਼ੁਰੂ ਹੋਏ ਮੋਰਚੇ ਦਾ ਦਾਇਰਾ ਹੁਣ 15...
ਜਲੰਧਰ | ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਦੇਸ਼ ਭਰ ਵਿੱਚ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਸਿਹਤ ਸਹੂਲਤਾਂ ਠੱਪ ਰੱਖਣ ਦੇ ਦਿੱਤੇ ਗਏ ਸੱਦੇ ਤਹਿਤ ਜਲੰਧਰ ਦੇ ਡਾਕਟਰ ਹੜਤਾਲ ਕੀਤੀ ਹੈ। ਠੱਪ ਰੱਖੀਆਂ ਗਈਆਂ ਸਿਹਤ ਸਹੂਲਤਾਂ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੋਟ ਦਿੱਤੀ ਗਈ ਸੀ। ਆਈਐੱਮਏ ਪੰਜਾਬ ਦੇ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਨੇ ਦੱਸਿਆ ਕਿ ਕੇਂਦਰ ਸਰਕਾਰ...
ਚੰਡੀਗੜ੍ਹ | ਸ਼ੁੱਕਰਵਾਰ ਰਾਤ ਤੋਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਜ਼ਿਆਦਾਤਰ ਇਲਾਕਿਆਂ ਵਿੱਚ ਬੱਦਲ ਛਾਏ ਰਹੇ ਤੇ ਕੁਝ ਥਾਵਾਂ 'ਤੇ ਬਾਰਸ਼ ਤੇ ਸ਼ੀਤ ਲਹਿਰ ਨੇ ਠੰਢ ਨੂੰ ਵਧਾ ਦਿੱਤਾ। ਇਸ ਦੇ ਨਾਲ ਹੀ ਦਿਨ ਵਿਚ ਜ਼ਿਆਦਾਤਰ ਅਸਮਾਨ ਵਿਚ ਬੱਦਲਵਾਈ ਤੇ ਠੰਢੀ ਹਵਾ ਕਾਰਨ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
- Advertisement -

MOST POPULAR