Home Blog Page 1906
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਮਿਰਤ ਕੌਰ ਬਾਦਲ ਨੂੰ ਪੀਜੀਆਈ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ 'ਚ ਪਰੇਸ਼ਾਨੀ ਦੇ ਚੱਲਦਿਆਂ ਪੀਜੀਆਈ ਦਾਖਲ ਕਰਾਇਆ ਗਿਆ ਹੈ। ਹਰਸਮਿਰਤ ਬਾਦਲ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਹਰਸਮਿਰਤ ਬਾਦਲ...
ਜਲੰਧਰ | ਨਗਰ ਨਿਗਮ ਨੇ ਕਈ ਚੌਂਕਾਂ ਦੇ ਨਾਂ ਬਦਲ ਦਿੱਤੇ ਹਨ। ਜਲੰਧਰ ਸ਼ਹਿਰ ਦੇ ਵਿਚਾਲੇ ਬਣਿਆ ਬੀਐਮਸੀ ਚੌਕ ਹੁਣ ਸੰਵਿਧਾਨ ਚੌਕ ਹੋਵੇਗਾ। ਇਸ ਤਰ੍ਹਾਂ ਹੋਰ ਵੀ ਕਈ ਚੌਕਾਂ ਦੇ ਨਾਂ ਬਦਲੇ ਗਏ ਹਨ। ਸੁਣੋ ਕਿਸ ਚੌਕ ਦਾ ਹੁਣ ਕੀ ਹੋਵੇਗਾ ਨਾਂ https://www.youtube.com/watch?v=_JYlrDhjp18
ਜਲੰਧਰ | ਪੰਜਾਬੀ ਦੇ ਸਾਹਿਤਕ ਪਰਚੇ ਅਦਾਰਾ ਰਾਗ ਨੇ ਮਾਤਾ ਮਹਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪਿੰਡ ਬਹਾਦਰਗੜ੍ਹ ਦੀ ਰਹਿਣ ਵਾਲੀ ਮਾਤਾ ਮਹਿੰਦਰ ਕੌਰ ਕਿਸਾਨਾਂ ਨਾਲ ਧਰਨੇ ਵਿਚ ਸ਼ਾਮਲ ਹੈ। ਮੈਗਜੀਨ 'ਰਾਗ' ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਤੇ ਅਜੈ ਤਨਵੀਰ ਦਾ ਕਹਿਣਾ ਹੈ ਕਿ ਬੇਬੇ ਨੂੰ ਇਹ ਸਨਮਾਨ ਦੇਣਾ ਮੋਦੀ ਸਰਕਾਰ ਵਿਰੁੱਧ...
ਚੰਡੀਗੜ੍ਹ | ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ। ਉਨ੍ਹਾਂ ਇਸ ਦਿਨ ਟੋਲ ਪਲਾਜ਼ਾ ’ਤੇ ਕਬਜ਼ਾ ਕਰਨ ਦੀ ਚਿਤਾਵਨੀ ਵੀ ਦਿੱਤੀ। ਕਿਸਾਨ ਆਗੂ ਗੁਰਨਾਮ ਸਿੰਘ ਚਧੁਨੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇ ਕੇਂਦਰ ਸਰਕਾਰ ਸ਼ਨੀਵਾਰ ਦੀ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ...
ਚੰਡੀਗੜ੍ਹ | ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਈਡੀ ਜਾਂ ਕਿਸੇ ਹੋਰ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ- ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨਾਂ ਦੀਆਂ ਮੰਗਾਂ ਮੰਨੇ।ਕੈਪਟਨ ਨੇ ਫੇਸਬੁਕ ਲਾਇਵ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਅਰਵਿੰਦ...
ਜਲੰਧਰ |  ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ-ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ ਤਕਰੀਬਨ 40 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ।...
ਜਲੰਧਰ | ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਦੇ 126 ਨਵੇਂ ਮਰੀਜ਼ ਤੇ 2 ਮੌਤਾਂ ਹੋਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਨੇ ਹੁਣ ਇਲਾਕਿਆਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਸਾਸ਼ਨ ਵਲੋਂ ਕੋਰੋਨਾ ਦੀ ਪਹਿਲੀਂ ਲਹਿਰ ਵੇਲੇ ਵੀ ਇਲਾਕੇ ਸੀਲ ਕੀਤੇ ਜਾਂਦੇ ਸਨ। ਹੁਣ ਪ੍ਰਸਾਸ਼ਨ ਨੇ ਜਲੰਧਰ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ...
ਜਲੰਧਰ | ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਅੱਜ ਨਾਕਿਆਂ, ਸ਼ਾਪਿੰਗ ਮਾਲਜ਼ ਅਤੇ ਹੋਰ ਨਾਜ਼ੁਕ ਥਾਵਾਂ ਦੀ ਵਿਸ਼ੇਸ਼ ਚੈਕਿੰਗ ਕਰਦਿਆਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਪੁਲਿਸ ਦੀ ਹਰ ਕੀਮਤ 'ਤੇ ਕਾਨੂੰਨ ਤੇ ਵਿਵਸਥਾ ਕਾਇਮ ਰੱਖਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਡਿਪਟੀ ਕਮਿਸ਼ਨਰ ਗੁਰਮੀਤ ਸਿੰਘ ਵੀ ਮੌਜੂਦ ਸਨ। ਭੁੱਲਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਰੇ...
ਚੰਡੀਗੜ੍ਹ | ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਐਮਪੀ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਫ਼ਸਲਾਂ ਦੀ ਐਮਐਸਪੀ ਉੱਤੇ ਖ਼ਰੀਦ ਨੂੰ ਕਾਨੂੰਨੀ ਗਰੰਟੀ ਦੇਵੇਂ ਅਤੇ ਸਾਰੇ ਕਾਲੇ ਕਾਨੂੰਨ ਰੱਦ ਕਰੇ। ਮਾਨ ਨੇ ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨ ਕੇ...
ਤਰਨਤਾਰਨ | ਬੀਤੇ ਦਿਨ ਤਰਨਤਾਰਨ ਦੇ ਇਕ ਘਰ ’ਚ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਭੇਦਭਰੇ ਹਾਲਾਤਾਂ ’ਚ ਮੌਤ ਹੋ ਗਈ। ਤਰਨਤਾਰਨ ਦੇ ਗੁਰੂ ਤੇਗ ਬਹਾਦੁਰ ਨਗਰ ਦੀ ਗਲੀ ਹਨੂਮਾਨ ਵਾਲੀ ਦੇ ਇਕ ਘਰ ’ਚ ਸੱਸ, ਨੂੰਹ ਅਤੇ ਪੋਤਰੀ ਦੀਆਂ ਲਾਸ਼ਾਂ ਮਿਲਣ ਨਾਲ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਅਨੁਸਾਰ ਨੂੰਹ ਗੀਤਇੰਦਰ ਕੌਰ (35), ਸੱਸ ਪ੍ਰੀਤਮ ਕੌਰ (60) ਅਤੇ ਪੋਤਰੀ ਨੂਰ (10)...
- Advertisement -

MOST POPULAR