Home Blog Page 1907
ਜਲੰਧਰ | ਇਕ ਦਿਨ ਦੀ ਰਾਹਤ ਤੋਂ ਬਾਅਦ ਜਿਲ੍ਹੇ ਵਿੱਚ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਮੁੜ ਵੱਧਣੀ ਸ਼ੁਰੂ ਹੋ ਗਈ ਅਤੇ ਵੀਰਵਾਰ ਨੂੰ ਜਿਲ੍ਹੇ ਦੇ 103 ਲੋਕ ਕੋਰੋਨਾ ਪਾਜ਼ੀਟਿਵ ਕੇਸ ਦਰਜ ਕੀਤੇ ਗਏ, ਤੇ ਇਕ ਮਰੀਜ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ.ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਵੀਰਵਾਰ ਨੂੰ ਵੱਖ-ਵੱਖ ਸਰਕਾਰੀ...
ਜਲੰਧਰ | ਕੈਂਟ ਵਿੱਚ ਫੌਜ ਭਰਤੀ ਰੈਲੀ 4 ਜਨਵਰੀ ਤੋਂ 31 ਜਨਵਰੀ ਤੱਕ ਹੋਣ ਜਾ ਰਹੀ ਹੈ। ਰੈਲੀ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਆਨਲਾਈਨ ਰਜਿਸਟਰੇਸ਼ਨ ਪਹਿਲਾਂ ਹੀ ਜਾਰੀ ਹੈ। 28 ਦਸੰਬਰ, 2020 ਤੱਕ ਵੈਬਸਾਇਟ www.joinindianarmy.nic.in 'ਤੇ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਰਿਕਰਿਊਟਿੰਗ ਦਫ਼ਤਰ (ਹੈੱਡਕੁਆਰਟਰ)...
ਜਲੰਧਰ | ਕੈਂਟ ਵਿੱਚ ਫੌਜ ਭਰਤੀ ਰੈਲੀ 4 ਜਨਵਰੀ ਤੋਂ 31 ਜਨਵਰੀ ਤੱਕ ਹੋਣ ਜਾ ਰਹੀ ਹੈ। ਰਿਕਰਿਊਟਿੰਗ ਦਫ਼ਤਰ (ਹੈੱਡਕੁਆਰਟਰ) ਵੱਲੋਂ ਦੱਸਿਆ ਗਿਆ ਹੈ ਕਿ ਫੌਜ ਦੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਗਰਾਊਂਡ ਜਲੰਧਰ ਛਾਉਣੀ ਵਿਖੇ 4 ਤੋਂ 31 ਜਨਵਰੀ 2021 ਤੱਕ ਹੋਵੇਗੀ। ਰੈਲੀ ਵਿੱਚ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਉਮੀਦਵਾਰਾਂ...
ਚੰਡੀਗੜ੍ਹ | ਭਾਸ਼ਾ ਵਿਭਾਗ ਵਲੋਂ ਦਿੱਤੇ ਜਾਂਦੇ ਸਾਹਿਤ ਰਤਨ ਤੇ ਸ਼੍ਰੋਮਣੀ ਐਵਾਰਡ ਦੀ ਲਿਸਟ ਜਾਰੀ ਹੋ ਗਈ ਹੈ। ਇਹ ਸਾਹਿਤ ਤੇ ਕਲਾ ਨਾਲ ਜੁੜੇ ਲੋਕਾਂ ਨੂੰ ਐਵਾਰਡ ਦਿੱਤਾ ਜਾਂਦਾ ਹੈ। ਇਸ ਸਾਲ ਇਹ ਐਵਾਰਡ 2015 ਤੋਂ ਲੈ ਕੇ 2020 ਦੇ ਚੁਣੇ ਗਏ ਸਾਹਿਤਕਾਰ ਤੇ ਹਰ ਕਲਾ ਨਾਲ ਜੁੜੇ ਬੁੱਧੀਜੀਵੀ ਹੋਣਗੇ ਉਹਨਾਂ ਨੂੰ ਇਹ ਐਵਾਰਡ ਦਿੱਤੇ ਜਾਣਗੇ। ਪੰਜਾਬ ਦੇ ਉਚੇਰੀ ਸਿੱਖਿਆ...
ਮੋਹਾਲੀ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 2021 ਵਿੱਚ ਹੋਣ ਵਾਲੀਆਂ ਸਲਾਨਾ ਪਰੀਖਿਆਵਾਂ ਵਿੱਚ ਦਸਵੀਂ ਸ਼੍ਰੇਣੀ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਰੈਗੂਲਰ ਅਤੇ ਓਪਨ ਸਕੂਲ ਪ੍ਰਣਾਲੀ ਅਧੀਨ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਲਈ ਪ੍ਰੀਖਿਆ ਫ਼ੀਸ ਅਤੇ ਪ੍ਰੀਖਿਆ ਫ਼ਾਰਮ ਜਮ੍ਹਾਂ ਕਰਵਾਉਣ ਲਈ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਪ੍ਰੀਖਿਆਰਥੀ ਨੂੰ ਬਿਨਾਂ ਲੇਟ ਫ਼ੀਸ 16 ਦਸੰਬਰ ਤੱਕ ਪ੍ਰੀਖਿਆ ਫਾਰਮ ਅਤੇ ਬੈਂਕਾਂ ਵਿੱਚ ਚਲਾਨ...
ਸਮਰਾਲਾ | ਕਾਰ ਸਵਾਰ ਲੁਟੇਰਿਆਂ ਵਲੋਂ ਸਮਰਾਲਾ ਵਿਖੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਐਚਡੀਐਫਸੀ ਬੈਂਕ ਦੇ ਏਟੀਐਮ ’ਚੋਂ 26 ਲੱਖ 37 ਹਜ਼ਾਰ ਰੁਪਏ ਲੁੱਟ ਲਏ। ਇਸ ਲੁੱਟ ਦੀਵਾਰਦਾਤ ਨੂੰ ਪਿੰਡ ਲੱਲ ਕਲਾਂ ਦੀ ਬ੍ਰਾਂਚ ਵਿਖੇ ਅੰਜਾਮ ਦਿੱਤਾ ਗਿਆ। ਸਾਰੀ ਘਟਨਾ ਸੀਸੀਟੀਵੀ 'ਚ ਕੈਦ ਹੋ ਗਈ। ਇਨ੍ਹਾਂ ਲੁਟੇਰਿਆਂ ਨੇ ਗੈਸ ਕਟਰ ਨਾਲ ਏਟੀਐਮ ਨੂੰ ਕੱਟਦੇ ਹੋਏ ਉਸ 'ਚ ਰੱਖੇ 26...
ਚੰਡੀਗੜ੍ਹ | ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ 'ਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ICMR) ਦੀ ਇੱਕ ਵਾਰ ਪ੍ਰਵਾਨਗੀ ਮਿਲਣ 'ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕੋਰੋਨਾ ਦੀ ਵੈਕਸੀਨ ਲਈ ਭਾਰਤ ਸਰਕਾਰ ਦੀ ਰਣਨੀਤੀ ਦੀ ਤਰਜ਼ 'ਤੇ ਪੰਜਾਬ ਨੇ ਸਿਹਤ ਕਾਮਿਆਂ, ਫਰੰਟਲਾਈਨ ਵਰਕਰਾਂ, ਵੱਡੀ ਉਮਰ ਦੀ ਵਸੋਂ (50 ਸਾਲ ਤੋਂ ਉਪਰ) ਅਤੇ...
ਪਠਾਨਕੋਟ | ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਲੋਕ ਆਪਣੇ-ਆਪਣੇ ਤਰੀਕੇ ਨਾਲ ਵਿਰੋਧ ਕਰ ਰਹੇ ਹਨ। ਇਸੇ ਤਹਿਤ ਪਠਾਨਕੋਟ ਵਿੱਚ ਕਾਂਗਰਸ ਦੀ ਇੱਕ ਜਥੇਬੰਦੀ ਨੇ ਪੀਐਮ ਮੋਦੀ ਦੀ ਸਦਬੁੱਧੀ ਲਈ ਹਵਨ ਕਰਵਾਇਆ। ਐਨਐਸਯੂਆਈ ਦੇ ਮੈਂਬਰਾਂ ਨੇ ਹਵਨ ਕਰਵਾ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੰਗੀ ਮੱਤ ਦੇਣ ਲਈ ਪ੍ਰਾਰਥਨਾ ਕੀਤੀ। ਐਨਐਸਯੂਆਈ ਦੇ ਜ਼ਿਲ੍ਹਾ ਪ੍ਰਧਾਨ ਅਭਮਯ ਸ਼ਰਮਾ ਨੇ ਕਿਹਾ- ਕੇਂਦਰ...
ਨਵੀਂ ਦਿੱਲੀ: ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਅਸਫਲ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਮੁੱਖ ਮਾਰਗਾਂ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਇਸ ਨਾਲ ਯਾਤਰੀਆਂ ਤੇ ਦਿੱਲੀ ਦੇ ਆਮ...
ਜਲੰਧਰ | ਕੋਰੋਨਾ ਦੀ ਵੈਕਸੀਨ ਬਣਨ ਤੋਂ ਬਾਅਦ ਕਿਸ ਤਰੀਕੇ ਨਾਲ ਇਹ ਲੋਕਾਂ ਨੂੰ ਲਗਾਈ ਜਾਵੇਗੀ ਇਸ ਦਾ ਪਲਾਨ ਜਲੰਧਰ ਪ੍ਰਸ਼ਾਸਨ ਨੇ ਬਣਾ ਲਿਆ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ (ਡੈਵਲਪਮੈਂਟ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਵੈਕਸੀਨ ਦੀ ਪਹਿਲੀ ਖੁਰਾਕ ਡਾਕਟਰਾਂ, ਨਰਸਿੰਗ ਅਤੇ ਲੈਬ ਸਟਾਫ, ਵਾਰਡ ਅਟੈਂਡੈਂਟ ਅਤੇ ਆਂਗਣਵਾੜੀ ਵਰਕਰਾਂ ਸਮੇਤ ਸਮੁੱਚੇ ਫਰੰਟਲਾਈਨ ਸਿਹਤ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੀ ਜਾਵੇਗੀ। ਏਡੀਸੀ...
- Advertisement -

MOST POPULAR