Home Blog Page 1909
ਨਵੀਂ ਦਿੱਲੀ | ਜੇਕਰ ਤੁਸੀਂ ਪੰਜਾਬ ਨੈਸ਼ਨਲ ਬੈਂਕ (ਪੀ ਐਨ ਬੀ) ਦੇ ਗਾਹਕ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਦਰਅਸਲ, ਪੀ ਐਨ ਬੀ ਨੇ 1 ਦਸੰਬਰ ਤੋਂ ਨਕਦ ਕਢਵਾਉਣ ਦੇ ਨਿਯਮਾਂ ਨੂੰ ਬਦਲਣ ਦਾ ਐਲਾਨ ਕੀਤਾ ਹੈ. ਬੈਂਕ ਦੇ ਅਨੁਸਾਰ ਨਵਾਂ ਨਿਯਮ ਕਾਫ਼ੀ ਸੁਰੱਖਿਅਤ ਰਹੇਗਾ। 1 ਦਸੰਬਰ ਤੋਂ, ਪੀਐਨਬੀ ਵਨ ਟਾਈਮ ਪਾਸਵਰਡ (ਓਟੀਪੀ) ਅਧਾਰਤ ਨਕਦੀ ਕਢਵਾਉਣ ਦੀ ਸਹੂਲਤ...
ਜਲੰਧਰ | ਕਿਸਾਨ ਸੰਘਰਸ਼ ਸਿਖਰ 'ਤੇ ਹੈ। ਪੰਜਾਬ ਤੇ ਨਾਲ ਦੇ ਗੁਆਂਢੀ ਸੂਬੇ ਹਰਿਆਣੇ ਤੋਂ ਕਿਸਾਨਾਂ ਨੇ ਦਿੱਲੀ ਵੱਲ ਨੂੰ ਕੂਚ ਕੀਤਾ ਹੈ। ਦਿੱਲੀ ਪਹੁੰਚਣ ਲਈ ਕਿਸਾਨਾਂ ਨੇ ਕਿਹੜੇ-ਕਿਹੜੇ ਤਸ਼ੱਦਦ ਝੱਲੇ ਪੂਰਾ ਮੁਲਕ ਗਵਾਹ ਜਾਣਦਾ ਹੈ। ਪੀਐਮ ਮੋਦੀ ਤੇ ਹੋਰ ਪੌਲੀਟੀਕਲ ਲੀਡਰਾਂ ਵਲੋਂ ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਹੁਣ 'ਮਨ ਕੀ ਬਾਤ' ਵਿਚ ਪੀਐਮ ਮੋਦੀ ਦੁਆਰਾ ਕਿਸਾਨਾਂ...
ਬਲਜੀਤ ਸਿੰਘ | ਤਰਨਤਾਰਨਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਸਾਰੇ ਆਪਣੇ-ਆਪਣੇ ਤਰੀਕੇ ਨਾਲ ਮਨਾਉਂਦੇ ਹਨ। ਇਸੇ ਸੰਬੰਧੀ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਸਟ ਹਸਪਤਾਲ ਨੇ ਵੀ ਇੱਕ ਨਿਵੇਕਲਾ ਐਲਾਨ ਕੀਤਾ ਹੈ।ਹਸਪਤਾਲ ਨੇ ਐਲਾਨ ਕੀਤਾ ਹੈ ਕਿ 30 ਨਵੰਬਰ ਤੋਂ 14 ਦਸੰਬਰ ਤੱਕ ਗਰਭਵਤੀ ਔਰਤਾਂ ਉਨ੍ਹਾਂ ਦੇ ਹਸਪਤਾਲ 'ਚ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਰਜਿਸਟਰ ਹੋਈਆਂ ਔਰਤਾਂ...
ਨਵੀਂ ਦਿੱਲੀ | ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ 'ਚ ਠੰਡ ਨੇ ਦਸਤਕ ਦੇ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਪਾਰਾ ਹੇਠਾਂ ਡਿੱਗ ਰਿਹਾ ਹੈ ਜਿਸ ਕਾਰਨ ਠੰਡ ਦਿਨ ਬ ਦਿਨ ਵਧ ਰਹੀ ਹੈ। ਕਸ਼ਮੀਰ ਦੇ ਗੁਲਮਰਗ 'ਚ ਪਾਰਾ ਜ਼ੀਰੋ ਤੋਂ 5.6 ਡਿਗਰੀ ਸੈਲਸੀਅਸ ਹੇਠਾਂ ਚਲਾ ਗਿਆ। ਉੱਥੇ ਹੀ ਮੌਸਮ ਵਿਗਿਆਨ ਵਿਭਾਗ ਨੇ ਕਿਹਾ ਕਿ ਦੱਖਣੀ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਕੀਤੀ ਗਈ ਅਪੀਲ ਨੂੰ ਮੰਨਣ ਲਈ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਮਸਲਿਆਂ ਦਾ ਹੱਲ ਹੋ ਜਾਵੇਗਾ। ਅਮਿਤ ਸ਼ਾਹ ਦਾ ਕਿਸਾਨਾਂ ਨਾਲ ਜਲਦ ਵਿਚਾਰ-ਵਟਾਂਦਰਾ ਕਰਨ ਦੀ ਕਹੀ ਗੱਲ ਉਤੇ ਪ੍ਰਤੀਕਿਰਿਆ ਜਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਅੰਮਿਤ ਸ਼ਾਹ ਦੀ ਗੱਲ ਨੂੰ ਸੁਣ ਲੈਣਾ ਉਹਨਾਂ ਦੇ...
ਟਿਕਰੀ | ਟਿਕਰੀ ਵਿਖੇ ਦਿੱਲੀ-ਹਰਿਆਣਾ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਕਿਉਂਕਿ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ, ਦਿੱਲੀ ਦੇ ਬੁੜਾਰੀ ਦੇ ਨਿਰੰਕਾਰੀ ਸਮਾਗਮ ਗਰਾਉਂਡ ਵਿਖੇ "ਸ਼ਾਂਤਮਈ ਪ੍ਰਦਰਸ਼ਨ" ਕਰਨ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਥੇ ਇਕੱਠੇ ਹੋਏ ਹਨ।ਕਿਸਾਨ ਨਿਰੰਕਾਰੀ ਭਵਨ ਨੂੰ ਉਨ੍ਹਾਂ ਦੇ ਵਿਰੋਧ ਸਥਾਨ ਵਜੋਂ ਲੈਣ ਲਈ ਸਹਿਮਤ ਹੋਣਗੇ ਜਾਂ ਨਹੀਂ ਇਸ ਬਾਰੇ ਫੈਸਲਾ ਲੈਣ...
ਹਿਮਾਚਲ ਪ੍ਰਦੇਸ਼ | ਕੋਰੋਨਾ ਦੀ ਦੂਜੀ ਲਹਿਰ ਦੇ ਖਦਸ਼ੇ ਨੂੰ ਦੇਖਦਿਆਂ ਵੱਖ-ਵੱਥ ਸੂਬੇ ਸਖਤੀ ਵਧਾ ਰਹੇ ਹਨ। ਕੋਰੋਨਾ ਤੋਂ ਬਚਣ ਲਈ ਹਿਮਾਚਲ ਪ੍ਰਦੇਸ਼ ਵਿਚ ਮਾਸਕ ਨਾ ਪਾਉਣ ਤੇ 5000 ਹਜਾਰ ਰੁਪਏ ਜੁਰਮਾਨਾ ਤੇ ਅੱਠ ਦਿਨਾਂ ਦੀ ਜੇਲ੍ਹ ਵੀ ਹੋ ਸਕਦੀ ਹੈ। ਹਿਮਾਚਲ ਪੁਲਿਸ ਨੇ ਅੱਗੇ ਕਿਹਾ ਕਿ ਇਸ ਫੈਸਲੇ ਨੂੰ ਮੰਨਿਆ ਜਾਵੇ ਨਹੀਂ ਤਾਂ ਬਿਨਾਂ ਵਰੰਟ ਗ੍ਰਿਫਤਾਰੀ ਹੋਏਗੀ। ਉਹਨਾਂ ਅੱਗੇ...
ਚੰਡੀਗੜ੍ਹ | ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਮਗਰੋਂ ਪਰਚਿਆਂ ਦੀ ਝੜੀ ਲਾ ਦਿੱਤੀ ਹੈ। ਹਰਿਆਣਾ ਪੁਲਿਸ ਨੇ ਕਿਸਾਨ ਲੀਡਰਾਂ ਖਿਲਾਫ ਮਾਮਲੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਨਾਲ ਪੁਲਿਸ ਨੇ ਕਈ ਅਣਪਛਾਤਿਆਂ ਖਿਲਾਫ ਵੀ ਮਾਮਲੇ ਦਰਜ ਕੀਤੇ ਹਨ।ਰੋਹਤਕ 'ਚ 900 ਦੇ ਖਿਲਾਫ ਕੇਸ ਦਰਜਕਿਸਾਨ ਜੱਥੇਬੰਦੀਆਂ ਦੇ ਸੱਦੇ 'ਤੇ, ਦਿੱਲੀ...
ਨਵੀ ਦਿੱਲੀ | ਕਿਸਾਨਾਂ ਨੂੰ ਦਿੱਲੀ ਪਹੁੰਚਣ ਤੱਕ ਰੋਕਣ ਲਈ ਕੇਂਦਰ ਸਰਕਾਰ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਕਿਸਾਨਾਂ 'ਤੇ ਲਗਾਤਾਰ ਤਸ਼ੱਦਦ ਢਾਹੇ ਜਾ ਰਹੇ ਹਨ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਮੋਦੀ ਸਰਕਾਰ ਨੂੰ ਬੁਰੀ ਤਰ੍ਹਾਂ ਘੇਰ ਰਹੀਆਂ ਹਨ।ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਦਿੱਲੀ ਸਰਹੱਦਾਂ 'ਤੇ ਖੇਤ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ 'ਤੇ ਲਾਠੀਚਾਰਜ ਕਰਨ 'ਤੇ...
ਜਲੰਧਰ | ਖੇਤੀ ਕਾਨੂੰਨਾਂ ਖਿਲਾਫ਼਼ ਰੋਹ ਹੁਣ ਤਿੱਖਾ ਹੋ ਗਿਆ ਹੈ। ਕਿਸਾਨ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਦਿੱਲੀ ਵੱਲ ਵਹੀਰਾਂ ਘੱਤ ਦਿੱਤੀਆਂ ਹਨ ਪਰ ਇਸਦੇ ਨਾਲ ਇਹ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਕਈ ਹੱਥਕੰਡੇ ਅਪਣਾਏ ਜੋ ਅਸਫ਼ਲ ਰਹੇ। ਹੁਣ ਲੋਕ ਮਨਾਂ ਵਿਚ ਸਵਾਲ ਪੈਦਾ ਹੋ ਰਹੇ ਹਨ ਕਿ ਆਖਰਕਾਰ ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ...
- Advertisement -

MOST POPULAR