ਅੰਮ੍ਰਿਤਸਰ
ਬ੍ਰੇਕਿੰਗ : ਅੰਮ੍ਰਿਤਸਰ ਦੇ ਨਵੇਂ ਮੇਅਰ ਬਣੇ ਆਪ ਦੇ ਮੋਤੀ ਭਾਟੀਆ, ਇਨ੍ਹਾਂ ਨੂੰ ਮਿਲਿਆ ਸੀਨੀਅਰ ਤੇ ਡਿਪਟੀ ਮੇਅਰ ਦਾ ਅਹੁਦਾ
Admin - 0
ਅੰਮ੍ਰਿਤਸਰ, 27 ਜਨਵਰੀ | ਆਮ ਆਦਮੀ ਪਾਰਟੀ (ਆਪ) ਦੇ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣੇ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਅੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀ ਹੈ। 85 ਵਾਰਡਾਂ ਵਾਲੇ ਅੰਮ੍ਰਿਤਸਰ ਵਿਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿਚ ਕਾਂਗਰਸ ਦੇ ਸਭ ਤੋਂ ਵੱਧ 40 ਕੌਂਸਲਰ ਸਨ।
ਆਮ ਆਦਮੀ ਪਾਰਟੀ...
ਜਲੰਧਰ, 27 ਜਨਵਰੀ | ਅੰਮ੍ਰਿਤਸਰ ਵਿਚ ਗਣਤੰਤਰ ਦਿਵਸ ਮੌਕੇ ਇੱਕ ਨੌਜਵਾਨ ਨੇ ਡਾਕਟਰ ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਅੱਜ ਯਾਨੀ ਸੋਮਵਾਰ ਨੂੰ ਅੰਮ੍ਰਿਤਸਰ ਦੇ ਬਾਜ਼ਾਰ ਬੰਦ ਰਹੇ। ਹੁਣ ਉਕਤ ਘਟਨਾ ਅਤੇ 25 ਮਾਰਚ ਨੂੰ ਜਲੰਧਰ ਵਿਚ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਭਲਕੇ ਯਾਨੀ ਮੰਗਲਵਾਰ ਨੂੰ ਜਲੰਧਰ...
ਐਸਏਐਸ ਨਗਰ/ਮੋਹਾਲੀ
ਰੇਲਵੇ ਯਾਤਰੀਆਂ ਲਈ ਅਹਿਮ ਖਬਰ ! ਹਰਿਆਣਾ ਤੇ ਪੰਜਾਬ ‘ਚੋਂ ਲੰਘਣ ਵਾਲੀਆਂ ਚਾਰ ਟਰੇਨਾਂ ਰੱਦ
Admin - 0
ਚੰਡੀਗੜ੍ਹ, 27 ਜਨਵਰੀ | ਹਰਿਆਣਾ ਅਤੇ ਪੰਜਾਬ ਵਿਚੋਂ ਲੰਘਣ ਵਾਲੀਆਂ ਚਾਰ ਅਹਿਮ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ 'ਤੇ ਸਨੇਹਵਾਲ-ਅੰਮ੍ਰਿਤਸਰ ਰੇਲਵੇ ਸੈਕਸ਼ਨ ਦੇ ਵਿਚਕਾਰ ਲੁਧਿਆਣਾ ਯਾਰਡ 'ਚ ਪਲੇਟਫਾਰਮ ਨੰਬਰ 6 ਅਤੇ 7 'ਤੇ ਚੱਲ ਰਹੇ ਪੁਨਰ-ਵਿਕਾਸ ਦੇ ਕੰਮ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਵੇਗੀ।
ਇਹ ਜਾਣਕਾਰੀ ਉੱਤਰੀ ਪੱਛਮੀ ਰੇਲਵੇ ਨੇ ਦਿੱਤੀ ਹੈ। ਪਹਿਲਾਂ ਇਹ ਰੇਲ...
ਕ੍ਰਾਇਮ ਅਤੇ ਨਸ਼ਾ
ਪਾਰਟੀ ਤੋਂ ਵਾਪਸ ਆ ਰਹੇ 3 ਦੋਸਤਾਂ ਨਾਲ ਵਾਪਰੀ ਹੋਣੀ, ਗੱਡੀ ਦਾ ਟਾਇਰ ਫੱਟਣ ਕਾਰਨ ਹੋਈ ਦਰਦਨਾਕ ਮੌਤ
Admin - 0
ਫਾਜ਼ਿਲਕਾ, 27 ਜਨਵਰੀ | ਪਿੰਡ ਲਮੋਚੜ ਕਲਾਂ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਬਠਿੰਡਾ ਵਿਚ ਇੱਕ ਨਿੱਜੀ ਕੰਪਨੀ ਦੇ ਡਰਾਅ ਫੰਕਸ਼ਨ ਪਾਰਟੀ ਤੋਂ ਵਾਪਸ ਆ ਰਹੇ ਚਾਰ ਦੋਸਤਾਂ ਵਿੱਚੋਂ ਇੱਕ ਨੂੰ ਜਲਾਲਾਬਾਦ ਵਿਚ ਛੱਡ ਕੇ ਤਿੰਨ ਨੌਜਵਾਨ ਫਾਜ਼ਿਲਕਾ ਵੱਲ ਜਾ ਰਹੇ ਸਨ। ਰਸਤੇ ਵਿਚ ਅਚਾਨਕ ਟਾਇਰ ਫਟਣ ਕਾਰਨ ਗੱਡੀ ਬੇਕਾਬੂ ਹੋ ਕੇ...
ਕਪੂਰਥਲਾ, 27 ਜਨਵਰੀ | ਇਥੇ 2 ਮੋਟਰਸਾਈਕਲਾਂ ਦੀ ਟੱਕਰ 'ਚ 2 ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਕਪੂਰਥਲਾ ਦੇ ਪਿੰਡ ਭੰਡਾਲ ਬੇਟ ਨੇੜੇ ਵਾਪਰਿਆ। ਇਸ ਤੋਂ ਇਲਾਵਾ ਇਸ ਘਟਨਾ ਵਿਚ ਇਕ ਔਰਤ ਅਤੇ ਇਕ ਬੱਚੇ ਸਮੇਤ ਤਿੰਨ ਜਣੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਗਿਆ ਹੈ। ਰੋਡ ਸੇਫਟੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ : ਪਾਰਕ ‘ਚ ਸ਼ੱਕੀ ਹਾਲਾਤਾਂ ‘ਚ ਮਰੇ ਵਿਅਕਤੀ ਦੀ ਮਿਲੀ ਲਾਸ਼, ਜਾਂਚ ਕਰਨ ਪੁੱਜੀ ਪੁਲਿਸ
Admin - 0
ਲੁਧਿਆਣਾ, 27 ਜਨਵਰੀ | ਇਥੋਂ ਦੇ ਇੱਕ ਪਾਰਕ ਵਿਚ ਅੱਜ ਸਵੇਰੇ ਇੱਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿਚ ਪਈ ਮਿਲੀ। ਇਕ ਰਾਹਗੀਰ ਨੇ ਪਾਰਕ ਵਿਚ ਲਾਸ਼ ਪਈ ਦੇਖੀ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਵਾਲੀ ਥਾਂ ਦੇ ਸਾਹਮਣੇ ਸਥਿਤ ਜੀਵਨ ਨਗਰ ਪੁਲਿਸ ਚੌਕੀ ਤੋਂ ਜਾਂਚ ਅਧਿਕਾਰੀ ਮੌਕੇ ’ਤੇ ਪੁੱਜੇ।
ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਮ੍ਰਿਤਕ ਵਿਅਕਤੀ ਦੀ ਸ਼ਨਾਖਤ...
ਐਸਏਐਸ ਨਗਰ/ਮੋਹਾਲੀ
ਬ੍ਰੇਕਿੰਗ : ਲੋਕਾਂ ਦਾ ਸਫਰ ਹੋਵੇਗਾ ਆਸਾਨ ! ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਬਣੇਗੀ ਚਾਰ ਮਾਰਗੀ ਸੜਕ, ਕੇਂਦਰ ਸਰਕਾਰ ਤੋਂ ਮਿਲੀ ਮਨਜ਼ੂਰੀ
Admin - 0
ਚੰਡੀਗੜ੍ਹ, 27 ਜਨਵਰੀ | ਹੁਣ ਚੰਡੀਗੜ੍ਹ ਜਾਂ ਪੰਜਾਬ ਤੋਂ ਆਨੰਦਪੁਰ ਸਾਹਿਬ ਰਾਹੀਂ ਹਿਮਾਚਲ ਪ੍ਰਦੇਸ਼ ਦੇ ਊਨਾ ਜਾਣ ਵਾਲੇ ਲੋਕਾਂ ਦਾ ਸਫ਼ਰ ਆਸਾਨ ਹੋ ਜਾਵੇਗਾ। ਕੇਂਦਰ ਸਰਕਾਰ ਨੇ ਕੀਰਤਪੁਰ ਸਾਹਿਬ ਤੋਂ ਮਹਿਤਪੁਰ ਤੱਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਪ੍ਰਾਜੈਕਟ 'ਤੇ ਅਗਲੇ ਤਿੰਨ ਮਹੀਨਿਆਂ 'ਚ ਕੰਮ ਸ਼ੁਰੂ ਹੋ ਜਾਵੇਗਾ। ਇਹ ਦਾਅਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ...
ਲੁਧਿਆਣਾ, 26 ਜਨਵਰੀ | ਪੰਜਾਬ ਦੇ ਕਈ ਵੱਡੇ ਸ਼ਹਿਰਾਂ ਵਿੱਚ ਅੱਜ ਤੋਂ ਈ-ਚਲਾਨ ਸ਼ੁਰੂ ਹੋਣ ਜਾ ਰਹੇ ਹਨ। ਭਾਵੇਂ ਇਹ ਚਲਾਨ 2019 ਤੋਂ ਕਈ ਸ਼ਹਿਰਾਂ ਵਿੱਚ ਲਾਗੂ ਹਨ, ਪਰ ਹੁਣ ਟ੍ਰੈਫਿਕ ਪੁਲਿਸ ਨਿਯਮਤ ਤੌਰ 'ਤੇ ਇਨ੍ਹਾਂ ਚਲਾਨਾਂ 'ਤੇ ਤੇਜ਼ੀ ਨਾਲ ਕੰਮ ਕਰੇਗੀ। ਇਸ ਦੀਆਂ ਤਿਆਰੀਆਂ ਟ੍ਰੈਫਿਕ ਪੁਲਿਸ ਵੱਲੋਂ ਪੂਰੀਆਂ ਕਰ ਲਈਆਂ ਗਈਆਂ ਹਨ।
ਪਹਿਲੇ ਪੜਾਅ ਵਿੱਚ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ...
ਮੋਹਾਲੀ, 26 ਜਨਵਰੀ | ਅੱਜ ਦੇਸ਼ ਭਰ ਦੇ ਅੰਦਰ ਗਣਤੰਤਰ ਦਿਵਸ ਦਾ ਮਨਾਇਆ ਗਿਆ ਹੈ। ਇਸੇ ਦੇ ਸਬੰਧ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਦੇ ਸਮਾਗਮ ਵਿੱਚ ਹਿੱਸਾ ਲਿਆ ਹੈ। ਜਾਣਕਾਰੀ ਇਹ ਹੈ ਕਿ ਪੰਜਾਬ ਦੇ ਮੋਹਾਲੀ ਜ਼ਿਲੇ ਅੰਦਰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਭਲਕੇ 27 ਜਨਵਰੀ ਨੂੰ ਮੋਹਾਲੀ ਦੇ ਸਾਰੇ ਸਕੂਲ ਬੰਦ ਰਹਿਣਗੇ।
ਫਾਜ਼ਿਲਕਾ, 26 ਜਨਵਰੀ | ਇੱਕ ਚੱਲਦੀ ਕਾਰ ਦਾ ਟਾਇਰ ਫਟਣ ਕਾਰਨ 2 ਦੋਸਤਾਂ ਦੀ ਮੌਤ ਹੋ ਗਈ। ਹਾਦਸਾ ਫਿਰੋਜ਼ਪੁਰ ਹਾਈਵੇਅ ’ਤੇ ਪਿੰਡ ਲਮੋਚੜ੍ਹ ਕਲਾਂ ਨੇੜੇ ਵਾਪਰਿਆ। ਬਠਿੰਡਾ ’ਚ, ਇੱਕ ਨਿੱਜੀ ਕੰਪਨੀ ਦੇ ਡਰਾਅ ਸਮਾਗਮ ’ਚ ਆਯੋਜਿਤ ਪਾਰਟੀ ਤੋਂ ਵਾਪਸ ਆ ਰਹੇ ਤਿੰਨ ਦੋਸਤਾਂ ਦੀ ਕਾਰ ਦਾ ਟਾਇਰ ਫਟ ਗਿਆ ਤੇ ਕਾਰ ਕਈ ਵਾਰ ਪਲਟਾ ਖਾ ਗਈ। ਹਾਦਸੇ ’ਚ ਸਾਜਨ...








































