Home Blog Page 1914
ਜਲੰਧਰ | ਗੜ੍ਹਾ ਇਲਾਕੇ ਵਿੱਚ ਇਕ 36 ਸਾਲ ਦੇ ਬਿਲਡਿੰਗ ਠੇਕੇਦਾਰ ਦਾ ਕਤਲ ਹੋ ਗਿਆ। ਕਿਸੇ ਨੇ ਉਸ ਦੇ ਸਿਰ 'ਤੇ ਕਈ ਵਾਰ ਕਰਕੇ ਉਸ ਨੂੰ ਮਾਰ ਦਿੱਤਾ।ਜਲੰਧਰ ਪੁਲਿਸ ਨੇ ਬਿਲਡਿੰਗ ਠੇਕੇਦਾਰ ਦੇ ਕਤਲ ਦੇ ਮਾਮਲੇ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਿਹਾ- ਮੁਲਜ਼ਮ ਨੂੰ ਕਤਲ ਲਈ ਵਰਤੇ ਗਏ ਹਥਿਆਰ (ਹਥੌੜੇ) ਤੇ...
ਨਵੀਂ ਦਿੱਲੀ | ਭਾਰਤੀ ਰੇਲਵੇ ਨੇ ਕਿਸਾਨਾਂ ਦੀ ਹਰੀ ਝੰਡੀ ਮਗਰੋਂ ਪੰਜਾਬ 'ਚ ਯਾਤਰੀ ਤੇ ਮਾਲ ਗੱਡੀਆਂ ਚਲਾਉਣ ਬਾਰੇ ਕਿਹਾ ਹੈ। ਰੇਲਵੇ ਨੇ ਸ਼ਨੀਵਾਰ ਕਿਹਾ ਕਿ ਉਸ ਨੂੰ ਪੰਜਾਬ 'ਚ ਪਟੜੀਆਂ ਖਾਲੀ ਹੋਣ ਬਾਰੇ ਪੰਜਾਬ ਸਰਕਾਰ ਵੱਲੋਂ ਜਾਣਕਾਰੀ ਮਿਲੀ ਹੈ। ਜਿਸ ਮਗਰੋਂ ਹੁਣ ਸੂਬੇ 'ਚ ਜਲਦ ਹੀ ਰੇਲ ਸੇਵਾਵਾਂ ਸ਼ੁਰੂ ਕੀਤੀ ਜਾਵੇਗੀ। ਦਰਅਸਲ ਸ਼ਨੀਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ...
ਜਲੰਧਰ | ਪਾਕਿਸਤਾਨ ਦੇ ਇਕ ਸ਼ੋਅ ਵਿਚ ਜਲੰਧਰ ਦੀ ਗੱਲ ਇੰਨੀ ਦਿਨੀ ਬਹੁਤ ਵਾਇਰਲ ਹੋ ਰਹੀ ਹੈ। ਜਲੰਧਰ ਦੇ ਖਾਣ-ਪਾਣ ਤੋਂ ਲੈ ਕੇ ਇੱਥੇ ਦੇ ਧਾਰਮਿਕ ਸਥਾਨਾਂ ਦੀ ਗੱਲ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ ਇਤਿਹਾਸ ਬਾਰੇ ਵੀ ਖੁੱਲ੍ਹ ਕੇ ਵਿਚਾਰ ਕੀਤਾ ਗਿਆ ਹੈ। ਨਕੋਦਰ ਦੇ ਲਾਡੀ ਸ਼ਾਹ ਦਰਬਾਰ ਤੋਂ ਲੈ ਕੇ ਇਮਾਮਨਾਸਰ ਮਸਜਿਦ ਤੱਕ ਦੀ ਖੂਬ ਚਰਚਾ ਹੋਈ ਹੈ।...
ਚੰਡੀਗੜ੍ਹ | ਕੇਂਦਰੀ ਖੇਤੀ ਕਾਨੂੰਨਾਂ ਦਾ ਪੰਜਾਬ 'ਚ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾ ਰਿਹਾ ਹੈ। ਸੂਬੇ 'ਚ ਕਈ ਥਾਵਾਂ 'ਤੇ ਕਿਸਾਨਾਂ ਨੇ ਰੇਲ ਪਟੜੀਆਂ 'ਤੇ ਡੇਰਾ ਲਾਇਆ ਹੋਇਆ ਹੈ। ਇਸ ਦੇ ਮੱਦੇਨਜ਼ਰ ਪੰਜਾਬ 'ਚ ਰੇਲ ਸੇਵਾਵਾਂ ਪੂਰੀ ਤਰ੍ਹਾਂ ਠੱਪ ਹਨ। ਨਤੀਜਾ ਇਹ ਕਿ ਰੇਲਵੇ ਨੂੰ ਰੋਜ਼ਾਨਾ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚ ਰਿਹਾ ਹੈ। ਰੇਲਵੇ ਮੁਤਾਬਕ ਹੁਣ ਤਕ 2,220 ਕਰੋੜ...
ਬਠਿੰਡਾ |  ਗੈਂਗਸਟਰ ਸੁੱਖਾ ਗਿੱਲ ਲੰਮੇ ਨੇ ਸੋਸ਼ਲ ਮੀਡੀਆ ‘ਤੇ ਬੀਤੀ ਸ਼ਾਮ ਭਗਤਾ ਭਾਈ ’ਚ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂ ਮਨੋਹਰ ਲਾਲ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਫੇਸਬੁੱਕ ‘ਤੇ ਪਾਈ ਪੋਸਟ ’ਚ ਦੱਸਿਆ ਹੈ ਅੱਜ ਜੋ ਭਗਤੇ ਕਤਲ ਹੋਇਆ ,ਉਹ ਮੇਰੇ ਵੀਰ ਹਰਜਿੰਦਰ ਤੇ ਅਮਨ ਨੇ ਕੀਤਾ ਹੈ। ਇਸ ਕਤਲ ਦਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ...
ਜਲੰਧਰ | ਜ਼ਿਲ੍ਹੇ ਵਿਚ ਕੋਰੋਨਾ ਹੁਣ ਫਿਰ ਵੱਧਣ ਲੱਗਾ ਹੈ। ਸ਼ੁਕਰਵਾਰ ਨੂੰ ਜਲੰਧਰ ਵਿਚ 111 ਨਵੇਂ ਮਾਮਲੇ ਤੇ 4 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਹੁਣ ਜ਼ਿਲ੍ਹਾ ਪ੍ਰਸਾਸ਼ਨ ਨੇ ਲੈਵਲ 2-3 ਦੇ ਮਰੀਜ਼ਾਂ ਦੇ ਇਲਾਜ ਸੰਬੰਧੀ ਜ਼ਿਲ੍ਹੇ ਦੇ 51 ਹਸਪਤਾਲਾਂ ਦੇ ਡਾਕਟਰਾਂ ਨਾਲ ਮੀਟਿੰਗ ਕੀਤੀ ਹੈ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਇਕ ਵਾਰ ਫਿਰ ਕੇਸ...
ਚੰਡੀਗੜ੍ਹ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ 'ਚ ਸਪੱਸ਼ਟ ਕੀਤਾ ਕਿ ‘ਫ਼ਸਟ ਕਜ਼ਨ’ ਯਾਨੀ ਕਿ ਸਕੇ ਚਾਚੇ-ਤਾਏ, ਮਾਮੇ-ਭੂਆ ਤੇ ਮਾਸੀ ਦੇ ਬੱਚੇ ਆਪਸ ਵਿਚ ਵਿਆਹ ਨਹੀਂ ਕਰਾ ਸਕਦੇ। ਅਦਾਲਤ ਮੁਤਾਬਕ ਇਹ ਗ਼ੈਰਕਾਨੂੰਨੀ ਹੈ। ਹਾਈ ਕੋਰਟ ਨੇ ਇਹ ਫ਼ੈਸਲਾ ਲੁਧਿਆਣਾ ਦੇ ਖੰਨਾ ਥਾਣੇ ਵਿਚ ਆਈਪੀਸੀ ਦੀ ਧਾਰਾ 363 (ਅਗਵਾ), 366ਏ (ਨਾਬਾਲਗ ਲੜਕੀ ’ਤੇ ਅੱਤਿਆਚਾਰ) ਤਹਿਤ ਦਰਜ ਮਾਮਲੇ...
ਲੁਧਿਆਣਾ | ਪੀਐਸਪੀਸੀਐਲ ਦੇ ਡਾਇਰੈਕਟਰ ਡਿਸਟ੍ਰੀਬਿਸ਼ਨ ਇੰਜੀਨੀਅਰ ਡੀਪੀਐਸ ਗਰੇਵਾਲ ਨੇ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਪੂਰਬੀ ਅਤੇ ਪੱਛਮੀ ਸਰਕਲ ਲੁਧਿਆਣਾ ਅਧੀਨ ਉਦਯੋਗਿਕ ਫੀਡਰਾਂ ਦੇ ਸੁਧਾਰ ਲਈ 25 ਕਰੋੜ ਰੁਪਏ ਦੇ ਪ੍ਰੋਜੈਕਟ ਦੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰੋਜੈਕਟ 'ਤੇ ਕੰਮ ਦਸੰਬਰ 2020 ਦੇ ਦੂਜੇ ਹਫਤੇ ਤੋਂ ਸ਼ੁਰੂ ਹੋਵੇਗਾ ਅਤੇ ਅਗਲੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੂਰਾ...
ਜਲੰਧਰ | ਜ਼ਿਲੇ ਵਿੱਚ ਕੋਰੋਨਾ ਮੁੜ ਵੱਧਦਾ ਨਜ਼ਰ ਆ ਰਿਹਾ ਹੈ। ਸ਼ੁੱਕਰਵਾਰ ਨੂੰ 111 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਵੀਰਵਾਰ ਨੂੰ 130 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਸ਼ੁੱਕਰਵਾਰ ਨੂੰ 4 ਲੋਕਾਂ ਦੀ ਮੌਤ ਵੀ ਹੋਈ ਹੈ। ਵੱਧਦੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਘਰਨਸ਼ਿਆਮ ਥੋਰੀ ਦਾ ਕਹਿਣਾ ਹੈ ਕਿ ਸਾਨੂੰ ਇਕ ਵਾਰ ਫਿਰ ਤੋਂ ਕੋਰੋਨਾ ਪ੍ਰਤੀ...
ਚੰਡੀਗੜ੍ਹ | ਪੰਜਾਬ ਕੇ ਵੱਡੇ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਦੀ Z+ ਸਿਕਓਰਿਟੀ ਕੇਂਦਰ ਸਰਕਾਰ ਨੇ ਵਾਪਿਸ ਲੈ ਲਈ ਹੈ। ਸੂਬੇ 'ਚ ਅਕਾਲੀ-ਬੀਜੇਪੀ ਸਰਕਾਰ ਸਮੇਂ ਜਦੋਂ ਆਰਐਸਐਸ ਦੇ ਲੀਡਰ ਜਗਦੀਸ਼ ਗਗਨੇਜਾ ਦਾ ਮਰਡਰ ਹੋਇਆ ਸੀ ਉਸ ਤੋਂ ਬਾਅਦ ਸੂਬਾ ਸਰਕਾਰ ਦੀ ਮੰਗ 'ਤੇ ਮਜੀਠੀਆ ਨੂੰ Z+ ਸਿਕਓਰਿਟੀ ਦਿੱਤੀ ਗਈ ਸੀ। ਸੂਬੇ 'ਚ ਹੁਣ ਚਰਚਾ ਸ਼ੁਰੂ ਹੋ ਗਈ ਹੈ ਕਿ ਬੀਜੇਪੀ ਨਾਲ...
- Advertisement -

MOST POPULAR