Home Blog Page 1917
https://www.youtube.com/watch?v=42K75fJeAZ8 (ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )
8.42 ਲੱਖ ਰੁਪਏ ਦੀ ਨਕਦੀ, 47 ਵਾਹਨ ਅਤੇ ਸ਼ਰਾਬ ਦੀਆਂ 40 ਬੋਤਲਾਂ ਬਰਾਮਦਮਾਮਲੇ ਵਿੱਚ ਦੇਹ ਵਪਾਰ ਦੇ ਧੰਦੇ ਦੇ ਨਜ਼ਰੀਏ ਤੋਂ ਵੀ ਕੀਤੀ ਜਾ ਰਹੀ ਜਾਂਚ ਚੰਡੀਗੜ੍ਹ | ਪੰਜਾਬ ਪੁਲਿਸ ਨੇ ਪਟਿਆਲਾ ਜ਼ਿਲੇ ਵਿੱਚ ਸਰਗਰਮ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਬਨੂੜ ਦੇ ਬਾਹਰਵਾਰ ਸਥਿਤ ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ...
ਜਲੰਧਰ | ਕੋਰੋਨਾ ਵੈਕਸੀਨ ਆਉਣ ਤੋਂ ਬਾਅਦ ਵੀ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਜਲੰਧਰ ਵਿੱਚ ਇੱਕ 12 ਦਿਨ ਦੇ ਬੱਚੇ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। 12 ਦਿਨ ਦੇ ਬੱਚੇ ਸਮੇਤ ਐਤਵਾਰ ਨੂੰ ਜਲੰਧਰ ਦੇ 37 ਲੋਕਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ। ਦੋ ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਿਕ- ਸਰਕਾਰੀ ਅਤੇ ਪ੍ਰਾਈਵੇਟ ਲੈਬ ਤੋਂ...
ਜਲੰਧਰ | ਅੱਜ ਜਲੰਧਰ ਦੇ ਫਿਲੌਰ ਇਲਾਕੇ ਦੇ ਪਿੰਡ ਭਾਰ ਸਿੰਘ ਪੁਰਾ ਵਿੱਚ ਇੱਕ ਵੱਡੀ ਵਾਰਦਾਤ ਹੋ ਗਈ। ਕੁਝ ਲੋਕਾਂ ਨੇ ਮੰਦਰ ਵਿੱਚ ਵੜ੍ਹ ਕੇ ਪੰਡਤ ਨੂੰ ਗੋਲੀਆਂ ਮਾਰ ਦਿੱਤੀਆਂ। ਪੰਡਤ ਦੇ ਨਾਲ ਇੱਕ ਕੁੜੀ ਨੂੰ ਵੀ ਗੋਲੀ ਮਾਰੀ ਗਈਆਂ ਹਨ। ਪੰਡਤ ਨੂੰ ਤਿੰਨ ਅਤੇ ਕੁੜੀ ਨੂੰ ਇੱਕ ਗੋਲੀ ਲੱਗੀ ਹੈ। ਗੰਭੀਰ ਜ਼ਖਮੀ ਪੰਡਤ ਗਿਆਨ ਮੁਨੀ ਅਤੇ ਕੁੜੀ ਸਿਮਰਨ ਨੂੰ...
ਅਮਰੀਕ ਕੁਮਾਰ | ਹੁਸ਼ਿਆਰਪੁਰ ਪਿੰਡ ਅਲਾਹਾਬਾਦ ਦੇ ਇੱਕ ਨੌਜਵਾਨ ਨੇ ਸਾਲੀ ਤੋਂ ਤੰਗ ਆ ਕੇ ਜ਼ਹਿਰ ਖਾ ਲਿਆ ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਸਰਬਜੀਤ ਕੁਮਾਰ ਦੇ ਭਰਾ ਸੁਰਿੰਦਰਪਾਲ ਨੇ ਦੱਸਿਆ ਕਿ ਭਰਾ ਦਾ ਵਿਆਹ 12 ਸਾਲ ਪਹਿਲਾਂ ਪਿੰਡ ਬਜਵਾੜਾ ਵਿਖੇ ਹੋਇਆ ਸੀ। ਉਸ ਦੇ ਘਰ ਤਿੰਨ ਲੜਕੀਆਂ ਨੇ ਜਨਮ ਲਿਆ। ਸੁਰਿੰਦਰਪਾਲ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਪਿਛਲੇ...
ਤਰਨਤਾਰਨ (ਬਲਜੀਤ ਸਿੰਘ) | ਪਿੰਡ ਠੱਠੀਖਾਰਾ ਦੇ ਨੌਜਵਾਨ ਦਰਸ਼ਨ ਸਿੰਘ ਦੀ ਇਟਲੀ ਦੇ ਸ਼ਹਿਰ ਰੋਮ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ। ਦਰਸ਼ਨ ਸਿੰਘ ਦੇ ਪਿਤਾ ਕਾਬਲ ਸਿੰਘ ਨੇ ਦੱਸਿਆ- ਅਸੀਂ ਆਪਣਾ ਸਾਰਾ ਕੁਝ ਲਗਾ ਕੇ ਉਸ ਨੂੰ ਰੋਜ਼ੀ-ਰੋਟੀ ਲਈ ਵਿਦੇਸ਼ ਭੇਜਿਆ ਸੀ। ਇੱਕ ਕੰਪਨੀ ਵਲੋਂ ਉਸ ਦੇ 70 ਲੱਖ ਰੁਪਏ ਵੀ ਮਾਰ ਲਏ ਗਏ। ਉਹ ਉੱਥੇ ਕੱਚਾ ਸੀ ਇਸ...
ਜਲੰਧਰ | ਸਿਰਫ 30 ਰੁਪਏ ਦੀ ਕਾਰ ਪਾਰਕਿੰਗ ਦੀ ਪਰਚੀ ਪਿੱਛੇ ਹੋਏ ਝਗੜੇ ਵਿੱਚ ਇੱਕ ਕਾਂਗਰਸੀ ਕੌਂਸਲਰ ਅਤੇ ਇੱਕ ਪੱਤਰਕਾਰ ਜਖਮੀ ਹੋ ਗਿਆ ਹੈ। ਦਰਅਸਲ ਕਾਰ ਪਾਰਕਿੰਗ ਨੂੰ ਲੈ ਕੇ ਕੌਂਸਲਰ ਮਨਦੀਪ ਜੱਸਲ ਦਾ ਝਗੜਾ ਠੇਕੇਦਾਰ ਨਾਲ ਹੋ ਗਿਆ। ਇਸ ਦੌਰਾਨ ਕੌਂਸਲਰ ਨਾਲ ਆਏ ਉਸ ਦੇ ਸਾਥੀਆਂ ਨੇ ਪੱਤਰਕਾਰ 'ਤੇ ਵੀ ਹਮਲਾ ਕਰ ਦਿੱਤਾ। ਦਰਅਸਲ ਦੋ ਦਿਨ ਪਹਿਲਾਂ ਕੌਂਸਲਰ ਮਨਦੀਪ...
ਚੰਡੀਗੜ੍ਹ | ਦਿੱਲੀ ਦੀਆਂ ਸਰਹੱਦਾਂ ਉਤੇ ਪਿਛਲੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਸੰਘਰਸ਼ ਕਰ ਰਹੇ ਅੰਦੋਲਨ ਨੂੰ ਲੀਹੋਂ ਲਾਹੁਣ ਲਈ ਭਾਜਪਾ ਦੇ ਗੁੰਡਿਆਂ ਵੱਲੋਂ ਕੀਤਾ ਨੰਗਾ ਨਾਚ ਭਾਰਤੀ ਜਮਹੂਰੀਅਤ 'ਤੇ ਕਾਲਾ ਧੱਬਾ ਹੈ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲਗਾਤਾਰ ਚੁੱਪ ਅਜਿਹੇ ਅਨਸਰਾਂ ਨੂੰ ਹੋਰ ਵੀ ਸ਼ਹਿ ਦਿੰਦੀ ਹੈ। ਇਹ ਗੱਲ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ...
- Advertisement -

MOST POPULAR