Home Blog Page 192
ਫਾਜ਼ਿਲਕਾ, 13 ਫਰਵਰੀ | ਇੱਕ ਨਵ-ਵਿਆਹੁਤਾ ਔਰਤ ਨੇ ਨਹਿਰ ਵਿਚ ਛਾਲ ਮਾਰ ਦਿੱਤੀ। ਕਰੀਬ ਦੋ ਮਹੀਨੇ ਪਹਿਲਾਂ ਉਸ ਦਾ ਪ੍ਰੇਮ ਵਿਆਹ ਹੋਇਆ ਸੀ। ਮੰਡੀ ਲਾਧੂਕਾ ਵਿਚ ਵਾਪਰੀ ਇਸ ਘਟਨਾ ਵਿਚ ਸਥਾਨਕ ਨੌਜਵਾਨਾਂ ਦੀ ਸਿਆਣਪ ਸਦਕਾ ਔਰਤ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਦਿੱਲੀ ਦੀ ਰਹਿਣ ਵਾਲੀ ਇਸ ਔਰਤ ਦਾ ਵਿਆਹ ਕਰੀਬ ਦੋ ਮਹੀਨੇ ਪਹਿਲਾਂ ਪਿੰਡ ਝੁੱਗੇ ਲਾਲ ਸਿੰਘ ਦੇ...
ਗੁਰਦਾਸਪੁਰ, 13 ਫਰਵਰੀ | ਬੁੱਧਵਾਰ ਨੂੰ ਛੁੱਟੀ 'ਤੇ ਗਏ ਫੌਜੀ (ਸਿਪਾਹੀ) ਨੇ ਸਰਪੰਚ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਕਲਾਨੌਰ ਦੇ ਪਿੰਡ ਸਹੂਰ ਖੁਰਦ ਦੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਦੇ ਛੋਟੇ ਭਰਾ 35 ਸਾਲਾ ਨਿਰਮਲ ਸਿੰਘ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਜੋਂ ਹੋਈ ਹੈ,...
ਅਮ੍ਰਿੰਤਸਰ,13 ਫਰਵਰੀ । ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਹਿੰਮ ਤਹਿਤ  ਅਮਰੀਕਾ ਤੋਂ  104 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ । ਸੂਤਰਾ ਦੇ ਹਵਾਲੇ ਤੋਂ ਫਿਰ  ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ  ਅਮਰੀਕਾ ਇਕ ਵਾਰ ਫਿਰ ਤੋਂ ਭਾਰਤੀਆਂ ‘ਤੇ ਵੱਡਾ ਐਕਸ਼ਨ ਲੈ ਸਕਦਾ ਹੈ।  ਕਿ ਜਿਹੜੇ ਭਾਰਤੀ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ ਉਨ੍ਹਾਂ ਵਿਚੋਂ 200 ਹੋਰ...
ਲੁਧਿਆਣਾ, 13 ਫਰਵਰੀ | ਬਹਾਦਰ ਕੇ ਰੋਡ 'ਤੇ ਸਥਿਤ ਬਾਜ਼ੀਗਰ ਡੇਰੇ 'ਚ ਕੁਝ ਲੋਕਾਂ ਨੇ ਕਰਿਆਨੇ ਦੀ ਦੁਕਾਨ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਦੋਵਾਂ ਧਿਰਾਂ ਦੇ 5 ਲੋਕ ਜ਼ਖਮੀ ਹੋਏ ਹਨ। ਹਮਲਾਵਰ ਕੋਈ ਬਾਹਰੀ ਨਹੀਂ ਬਲਕਿ ਕਰਿਆਨੇ ਦੀ ਦੁਕਾਨ ਦੇ ਮਾਲਕ ਦਾ ਭਰਾ ਰਾਕੇਸ਼ ਸੀ। ਹਮਲੇ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਕਰੀਬ 2.5 ਲੱਖ ਰੁਪਏ ਦੇ...
ਅਹਿਮਦਾਬਾਦ, 13 ਫਰਵਰੀ।ਹੁਣ ਅਮਰੀਕਾ ਤੋਂ ਬਾਅਦ ਭਾਰਤ ਨੇ ਵੀ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਪ੍ਰਵਾਸੀਆਂ ਤੇ ਵੱਡਾ ਐਕਸ਼ਨ ਲਿਆ ਹੈ। ਭਾਰਤ ਨੇ ਵੀ ਗੈਰ ਕਾਨੂੰਨੀ ਪ੍ਰਵਾਸੀਆਂ ‘ਤੇ ਵੱਡੀ ਕਾਰਵਾਈ ਕੀਤੀ ਹੈ,ਜਿਸ ਦੇ ਤਹਿਤ ਬੰਗਲਾਦੇਸ਼ ਦੇ 16 ਲੋਕਾਂ ਨੂੰ ਡਿਪੋਰਟ ਕੀਤਾ ਗਿਆ ਹੈ। ਇਹ ਬੰਗਲਾਦੇਸ਼ੀ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਭਾਰਤ ਵਿਚ ਰਹਿ ਰਹੇ ਸਨ।ਗੈਰ-ਕਾਨੂੰਨੀ ਤਰੀਕੇ ਨਾਲ ਕੰਮ ਕਰਦੇ ਬੰਗਲਾਦੇਸ਼ੀਆਂ...
ਫਿਲੌਰ 13 ਫਰਵਰੀ। ਬੀਤੇ ਦਿਨੀ ਫਿਲੋਰ ਤਹਿਸੀਲ ਕੰਪਲੈਕਸ ’ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਾਇਬ ਤਹਿਸੀਲਦਾਰ ਨੂੰ ਦਫ਼ਤਰ ’ਚ ਬੰਧਕ ਬਣਾ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ ਜ਼ਮੀਨ ਦੀ ਜ਼ਬਰਦਸਤੀ ਰਜਿਸਟਰੀ ਕਰਵਾਈ ਗਈ। ਇਸ ਘਟਨਾ ਤੋਂ ਬਾਅਦ ਜ਼ਿਲ੍ਹੇ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਪਟਵਾਰੀ ਵੀ ਨਾਇਬ ਤਹਿਸੀਲਦਾਰ ਦੇ ਸਮਰਥਨ ’ਚ ਆ ਗਏ ਹਨ। ਉਨ੍ਹਾਂ ਚਿਤਾਵਨੀ...
ਬਰਨਾਲਾ, 9 ਫਰਵਰੀ | ਅੱਜ ਦੇ ਸਮੇਂ ’ਚ ਜਿੱਥੇ ਲੋਕ ਪੈਸਿਆਂ ਲਈ ਕੁਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ, ਉੱਥੇ ਹੀ ਇਸ ਸਮੇਂ ’ਚ ਇਮਾਨਦਾਰ ਲੋਕ ਵੀ ਹਨ। ਅਜਿਹੀ ਹੀ ਇੱਕ ਇਮਾਨਦਾਰੀ ਦੀ ਮਿਸਾਲ ਬਰਨਾਲਾ ’ਚ ਦੇਖਣ ਨੂੰ ਮਿਲੀ ਹੈ। ਜਿੱਥੇ ਇੱਕ ਬਿਜਲੀ ਦੀ ਦੁਕਾਨ ਕਰਨ ਵਾਲੇ ਦੁਕਾਨਦਾਰ ਨੂੰ ਅਚਾਨਕ ਬੈਂਕ ਵੱਲੋਂ 3 ਲੱਖ ਰੁਪਏ ਉਹਨਾਂ ਦੇ ਅਕਾਊਂਟ...
ਪਟਿਆਲਾ, 11 ਫਰਵਰੀ | ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਤਿੰਨ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡਾ. ਨਾਨਕ ਸਿੰਘ ਆਈਪੀਐਸ ਐਸਐਸਪੀ ਪਟਿਆਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਦਿਲਦਾਰ ਖਾਨ, ਕੁਲਵਿੰਦਰ ਸਿੰਘ ਅਤੇ ਮਨਿੰਦਰ ਸਿੰਘ ਉਰਫ਼ ਲੱਡੂ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ, ਜੋ ਕਿ ਗੈਂਗਸਟਰਾਂ ਦੇ ਸਾਥੀ ਦੱਸੇ ਜਾ...
ਨਵੀਂ ਦਿੱਲੀ/ਚੰਡੀਗੜ੍ਹ, 9 ਫਰਵਰੀ | ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਵਿਚ ਅਸੰਤੋਸ਼ ਦੀਆਂ ਅਫਵਾਹਾਂ ਦੇ ਵਿਚਕਾਰ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮੰਤਰੀਆਂ ਅਤੇ ਵਿਧਾਇਕਾਂ ਨਾਲ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਮੀਟਿੰਗ ਹੋਈ । ਇਸ ਮੀਟਿੰਗ ਵਿਚ ਹਾਲ ਹੀ ਵਿਚ ਹੋਈਆਂ ਦਿੱਲੀ ਵਿਧਾਨ ਚੋਣਾਂ ਵਿਚ 'ਆਪ' ਦੇ ਪ੍ਰਦਰਸ਼ਨ ਦੀ ਸਮੀਖਿਆ ਅਤੇ 2027...
ਮੋਗਾ, 11 ਫਰਵਰੀ | ਜ਼ਿਲੇ ਦੇ ਪਿੰਡ ਦੌਧਰ ਸ਼ਰਕੀ ਵਿੱਚ ਇਕੱਲੀ ਰਹਿਣ ਵਾਲੀ 62 ਸਾਲਾ ਔਰਤ ਗੁਰਮੇਲ ਕੌਰ ਦਾ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ। ਹਮਲਾਵਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਅਤੇ ਨੱਕ ਦੀ ਨੱਥ ਲੁੱਟ ਕੇ ਭੱਜ ਗਏ। ਥਾਣਾ ਮੁਖੀ ਬੱਧਨੀ ਕਲਾਂ ਗੁਰਮੇਲ ਸਿੰਘ ਅਨੁਸਾਰ ਹਮਲਾਵਰ ਰਾਤ ਨੂੰ ਘਰ ਵਿੱਚ ਦਾਖ਼ਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ...
- Advertisement -

MOST POPULAR