Home Blog Page 1927
ਚੰਡੀਗੜ੍ਹ | ਪੰਜਾਬ ਦੀਆਂ 30 ਸੰਘਰਸ਼ਸ਼ੀਲ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਮਾਲ-ਗੱਡੀਆਂ ਰੋਕਣ ਦੀ ਸਖ਼ਤ ਨਿਖੇਧੀ ਕੀਤੀ ਹੈ। ਕਿਸਾਨ-ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ-ਟ੍ਰੈਕ ਖਾਲੀ ਕਰ ਦਿੱਤੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਮਾਲ-ਗੱਡੀਆਂ ਚਲਾਉਣ ਲਈ ਇਹ ਸ਼ਰਤ ਮੜ੍ਹ ਰਹੀ ਹੈ ਕਿ ਕਿਸਾਨ ਯਾਤਰੀ-ਗੱਡੀਆਂ ਵੀ ਲੰਘਣ ਦੇਣ, ਜੋ ਕਿ ਨਿੰਦਣਯੋਗ ਹੈ। ਕਿਉਂਕਿ ਅਸਲ 'ਚ ਕੇਂਦਰ ਸਰਕਾਰ ਕਿਸਾਨਾਂ ਦੇ...
ਨਵੀਂ ਦਿੱਲੀ | ਐਲਪੀਜੀ ਦੀ ਵਰਤੋਂ ਕਰਨ ਵਾਲੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਜਾਣਕਾਰੀ ਸਾਹਮਣੇ ਆ ਰਹੀ ਹੈ। ਤੇਲ ਕੰਪਨੀਆਂ ਇੱਕ ਨਵੰਬਰ ਤੋਂ ਭਾਵ ਅਗਲੇ ਮਹੀਨੇ ਤੋਂ ਐਲਪੀਜੀ ਸਿਲੰਡਰਾਂ ਦੀ ਨਵੀਂ ਪ੍ਰਣਾਲੀ ਲਾਗੂ ਕਰਨ ਜਾ ਰਹੀਆਂ ਹਨ। ਜੇ ਤੁਸੀਂ ਇਸ ਦੀ ਪਾਲਣਾ ਨਹੀਂ ਕਰਦੇ, ਤਾਂ ਤੁਹਾਨੂੰ ਗੈਸ ਸਿਲੰਡਰ ਦੀ ਡਿਲੀਵਰੀ ਲੈਣ ਵਿੱਚ ਮੁਸ਼ਕਲ ਆ ਸਕਦੀ ਹੈ। ਗਲਤ ਜਾਣਕਾਰੀ ਕਾਰਨ ਗੈਸ...
ਪੀੜਤ ਮਾਪਿਆਂ ਦੀਆਂ ਪੰਜ ਧੀਆਂ ਦੇ ਨਾਂ ਉਤੇ 50-50 ਹਜਾਰ ਰੁਪਏ ਦੀ ਐਫਡੀ ਕਰਵਾਉਣ ਲਈ ਕੈਬਨਿਟ ਮੰਤਰੀ ਵੱਲੋਂ ਸੁੰਦਰ ਸ਼ਾਮ ਅਰੋੜਾ ਆਪਣੀ ਜੇਬ ਵਿੱਚੋਂ 2.5 ਲੱਖ ਰੁਪਏ ਦੇਣ ਦਾ ਐਲਾਨ ਹੁਸ਼ਿਆਰਪੁਰ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਉਦਯੋਗ ਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਜਲਾਲਪੁਰ ਵਿਖੇ ਜਾ ਕੇ ਰੇਪ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।ਸੁੰਦਰ...
ਅੰਮ੍ਰਿਤਸਰ | ਸਥਾਨਕ ਚਰਚ ਵਿਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਉਥੇ ਖੁੱਲ੍ਹੇਆਮ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਇਕ ਵਿਅਕਤੀ ਆਪਣੇ ਸੱਤ-ਅੱਠ ਸਾਥੀਆਂ ਨਾਲ ਚਰਚ ਵਿਚ ਦਾਖਲ ਹੋਇਆ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਵਾਈ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਖਬਰਾਂ ਅਨੁਸਾਰ ਪ੍ਰਿੰਸ ਤੇ ਮਨੋਜ ਨਾਮ ਦੇ...
ਚੰਡੀਗੜ੍ਹ | ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲ ਪਾਸ ਕੀਤੇ ਹਨ। ਉਹ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਪਰ ਇਸ ਮਸਲੇ 'ਤੇ ਸਿਆਸਤ ਸਰਗਰਮ ਹੋ ਗਈ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ 27 ਅਕਤੂਬਰ ਨੂੰ ਜਲੰਧਰ ਪੇਸ਼ ਹੋਣ ਲਈ ਕਿਹਾ ਹੈ। ਰਣਇੰਦਰ ਸਿੰਘ ਵਿਰੁੱਧ ਫੌਰਨ ਐਕਸਚੇਂਜ ਮੈਨੇਜਮੈਂਟ ਐਕਟ (ਫੇਮਾ) ਦੇ ਤਹਿਤ ਕੇਸ ਚੱਲ ਰਿਹਾ...
ਜਲੰਧਰ ਕੈਂਟ | ਦੀਪ ਨਗਰ ਵਿਚ ਸ਼ੁੱਕਰਵਾਰ ਰਾਤ ਕਰੀਬ 11 : 30 ਵਜੇ ਰੋਹਿਤ ਚੱਢਾ ਨਾਮ ਦੇ ਦੁਕਾਨਦਾਰ ਕੋਲੋਂ ਤਿੰਨ ਲੁਟੇਰਿਆਂ ਨੇ ਕੁੱਟਮਾਰ ਕੀਤੀ। ਸ਼ੋਰ-ਸ਼ਰਾਬ ਹੋਣ 'ਤੇ ਲੋਕ ਘਰਾਂ ਤੋ ਬਾਹਰ ਆਏ ਤਾਂ ਲੁਟੇਰੇੇ ਰੋਹਿਤ ਕੋਲੋਂ 26,000 ਰੁਪਏ ਤੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਲੁੱਟ ਹੋਣ ਤੋਂ ਬਾਅਦ ਕਈ ਲੜਕੇ ਉੱਥੇ ਆਏ ਤੇ ਕਿਸੇ ਨੇ ਪੀਸੀਆਰ ਨੂੰ...
ਜਲੰਧਰ | ਅੱਜਕੱਲ੍ਹ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਹਾਲ ‘ਚ ਪਿਆਜ਼, ਟਮਾਟਰ ਤੇ ਆਲੂ ਦੀਆਂ ਕੀਮਤਾਂ ਨੇ ਲੋਕਾਂ ਦੀ ਜੇਬ ‘ਤੇ ਭਾਰ ਪਾਇਆ ਹੈ। ਹੁਣ ਇਨ੍ਹਾਂ ਦੇ ਨਾਲ ਹੋਰ ਸਬਜ਼ੀਆਂ ਦੇ ਮੁੱਲ ਵੀ ਲਗਾਤਾਰ ਵਧਦੇ ਵਿਖਾਈ ਦੇ ਰਹੇ ਹਨ।ਹੁਣ ਸਬਜ਼ੀਆਂ ਦੀਆਂ ਕੀਮਤਾਂ 40 ਤੋਂ ਲੈ ਕੇ 70 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਹੀਆਂ ਹਨ ਤੇ ਕੁਝ...
ਮੁੰਬਈ | ਸਾਬਕਾ ਕ੍ਰਿਕਟਰ ਕਪਿਲ ਦੇਵ ਨੂੰ ਦਿਲ ਦਾ ਦੌਰਾ ਪਿਆ ਹੈ ਅਤੇ ਖ਼ਬਰ ਇਹ ਹੈ ਕਿ ਉਨ੍ਹਾਂ ਨੂੰ ਦਿੱਲੀ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਮੀਡੀਆ ਰਿਪੋਰਟਾਂ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਕਪਿਲ ਦੇਵ ਦੀ ਇੰਜਿਓਪਲਾਸਟੀ ਕੀਤੀ ਗਈ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਸੋਸ਼ਲ ਮੀਡੀਆ ’ਤੇ ਵੀ ਕਪਿਲ ਦੇਵ ਦੀ ਸਿਹਤ...
ਤਰਨ ਤਾਰਨ | ਨੇੜਲੇ ਪਿੰਡ ਸੇਰੋਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸਵੇਰੇ ਤੜਕਸਾਰ ਦੋ ਧਿਰਾਂ ਵਿੱਚ ਆਹਮਣੇ ਸਾਹਮਣਿਓਂ ਗੋਲੀਆਂ ਚੱਲੀਆਂ। ਫਾਇਰਿੰਗ ਵਿੱਚ ਇੱਕ ਧਿਰ ਦੇ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਹੈ ਜਿੱਥੇ ਇੱਕ ਦੀ ਹਾਲਤ ਗੰਭੀਰ ਹੈ। ਡੀਐਸਪੀ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ...
ਨਵੀਂ ਦਿੱਲੀ | ਬਿਹਾਰ ਵਿੱਚ ਆਪਣੀ ਪਹਿਲੀਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਫ਼ ਕਰ ਦਿੱਤਾ ਕਿ ਦੇਸ਼ ਸੰਵਿਧਾਨ ਦੀ ਧਾਰਾ 370 ਤੇ ਖੇਤੀ ਸਬੰਧੀ ਤਿੰਨ ਨਵੇਂ ਕਾਨੂੰਨਾਂ ਬਾਰੇ ਫੈਸਲਿਆਂ ਤੋਂ ਪਿੱਛੇ ਨਹੀਂ ਹਟੇਗਾ। ਜੇਡੀਯੂ ਪ੍ਰਧਾਨ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਹਾਜ਼ਰੀ ਵਿੱਚ ਰੋਹਤਾਸ ਵਿੱਚ ਚੋਣ ਰੈਲੀ ਦੌਰਾਨ ਸ੍ਰੀ ਮੋਦੀ ਨੇ ਇਨ੍ਹਾਂ ਦੋਵਾਂ ਮੁੱਦਿਆਂ...
- Advertisement -

MOST POPULAR