Home Blog Page 1928
ਮੁਕਤਸਰ ਸਾਹਿਬ | ਅਦਾਲਤ ਵੱਲੋਂ ਆਪਣੀ ਪਤਨੀ, ਧੀ-ਪੁੱਤ ਤੇ ਨੌਕਰ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਉਸ ਨੇ ਨੌਕਰ ਦੀ ਪਤਨੀ ਨਾਲ ਨਾਜਾਇਜ਼ ਸਬੰਧਾਂ 'ਚ ਅੜਿੱਚਣ ਕਾਰਨ ਆਪਣੇ ਪਰਿਵਾਰ ਸਮੇਤ ਨੌਕਰ ਨੂੰ ਮਾਰ ਦਿੱਤਾ ਸੀ। ਇਹ ਘਟਨਾ ਸਾਲ 2015 ਦੀ ਹੈ। ਇਸ ਦੇ ਜ਼ੁਰਮ 'ਚ ਅਟਾਰੀ ਪਿੰਡ ਦੇ ਪਲਵਿੰਦਰ ਸਿੰਘ ਨੂੰ ਅਦਾਲਤ ਨੇ...
ਬਠਿੰਡਾ | ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦੁਸਹਿਰੇ ਦੇ ਤਿਉਹਾਰ ਮੋਦੀ ਸਰਕਾਰ ਦਾ ਰਾਵਣ ਰੂਪੀ ਪੁਤਲਾ ਸਾੜ ਕੇ ਮਨਾਇਆ ਜਾ ਰਿਹਾ ਹੈ । ਜਿਸ ਤਹਿਤ ਕਿਸਾਨਾਂ ਨੇ ਇਸ ਦਸ਼ਹਿਰੇ ਸਬੰਧੀ ਦੁਕਾਨਦਾਰਾਂ ਅਤੇ ਸ਼ਹਿਰੀਆਂ ਨੂੰ ਸੱਦਾ ਦਿੱਤਾ ਗਿਆ । ਕਿਸਾਨਾਂ ਵਲੋਂ ਸਾਰੇ ਬਰਨਾਲਾ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਅਤੇ ਟਰੈਕਟਰ ਮਾਰਚ ਕੱਢ ਕੇ...
ਚੰਡੀਗੜ੍ਹ | ਕੇਂਦਰ ਸਰਕਾਰ ਦੀ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਵੱਲੋਂ ਬਿਹਾਰ ਚੋਣਾਂ ਵਿੱਚ ਸੰਕਲਪ ਪੱਤਰ ਵਿੱਚ ਕੋਰੋਨਾ ਟੀਕਾ ਮੁਫਤ  ਵਿਚ ਲਗਾਉਣ ਦਾ ਵਾਅਦੇ ਨੂੰ ਹਾਸੋਹੀਣਾ ਕਰਾਰ ਦਿੱਤਾ ਹੈ। ਹਰਸਿਮਰਤ ਕੌਰ ਨੇ ਟਵੀਟ ਕੀਤਾ ਹੈ ਕਿ ਕੀ ਬਿਹਾਰ ਵਿਚ ਸਿਰਫ ਮੁਫਤ ਟੀਕਾ ਹੀ ਦਿੱਤਾ ਜਾਵੇਗਾ? ਕੀ ਸਾਰੇ ਦੇਸ਼ ਦੇ ਲੋਕ ਬਰਾਬਰ...
ਜਲੰਧਰ | ਮਿਸ਼ਨ ਕੰਪਾਊਂਡ ਦੇ ਨੇੜੇ ਬੁੱਲਟ ਮੋਟਰਸਾਈਕਲ ਤੇ ਘਰ ਜਾ ਰਹੇ ਆਈਸ ਕਰੀਮ ਪਾਰਲਰ ਵਾਲੇ ਨਾਲ ਤਿੰਨ ਲੁਟੇਰਿਆਂ ਨੇ ਕੁੱਟਮਾਰ ਕੀਤੀ। ਲੁਟੇਰਿਆਂ ਨੇ ਆਈਸ ਕਰੀਮ ਪਾਰਲਰ ਵਾਲੇ ਕੋਲੋਂ 80 ਹਜਾਰ ਰੁਪਏ ਵੀ ਲੁੱਟ ਲਏ। ਲੁੱਟ ਦੀ ਵਾਰਦਾਤ ਗਲੀ ਵਿਚ ਲੱਗੇ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਜਾਣਕਾਰੀ ਮਿਲਦੇ ਹੀ ਥਾਣਾ 2 ਨੰਬਰ ਦੀ ਪੁਲਿਸ ਪਹੁੰਚੀ ਗਈ। ਥਾਣਦਾਰ ਜਤਿੰਦਰ ਕੁਮਾਰ...
ਜਲੰਧਰ | ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਲੰਧਰ ਵਿਖੇ 23 ਅਕਤੂਬਰ ਨੂੰ ਸਵੇਰੇ 10 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਵਿੱਚ ਚਾਰ ਕੰਪਨੀਆਂ ਵਲੋਂ ਵੱਖ-ਵੱਖ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਕੀਤੀ ਜਾਵੇਗੀ।ਡਿਪਟੀ ਡਾਇਰੈਕਟਰ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਡੈਸਟਿਨੀ ਇੰਪਾਇਰ ਗਲੋਬਲ, ਸ੍ਰੀ ਰਾਮ ਲਾਈਫ਼ ਇੰਸੋਰੈਂਸ, ਯਰੂਕਾ ਫੋਰਬਸ, ਲਾਈਫ਼...
ਬਠਿੰਡਾ | ਪੌਸ਼ ਏਰੀਆ ਗ੍ਰੀਨ ਸਿਟੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਸਮੇਤ ਖੁਦਕੁਸ਼ੀ ਕਰ ਲਈ। ਪਰਿਵਾਰ ਸਮੇਤ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਮ੍ਰਿਤਕ ਵਪਾਰ ਕਰਦਾ ਸੀ। ਉਸ ਨੇ ਮੌਤ ਤੋਂ ਪਹਿਲਾਂ ਇੱਕ ਸੁਸਾਈਡ ਨੋਟ ਵੀ ਲਿਖਿਆ। ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਮਰਨ ਵਾਲਿਆਂ ਵਿੱਚ ਦਵਿੰਦਰ ਗਰਗ (41), ਮੀਨਾ ਗਰਗ (38), ਪੁੱਤਰ ਅਰੁਸ਼ ਗਰਗ (14), ਮੁਸਕਾਨ ਗਰਗ (10) ਸ਼ਾਮਲ ਹਨ।ਪੁਲਿਸ ਨੇ ਸੁਸਾਈਡ ਨੋਟ...
ਮੁੰਬਈ | ਹਾਲ ਹੀ 'ਚ ਖਬਰਾਂ ਆਈਆਂ ਸੀ ਕਿ ਗੌਹਰ ਖਾਨ ਅਗਲੇ ਮਹੀਨੇ ਨਵੰਬਰ 'ਚ ਮਿਊਜ਼ਿਕ ਡਾਇਰੈਕਟਰ ਇਸਮਾਈਲ ਦਰਬਾਰ ਦੇ ਬੇਟੇ ਜ਼ੈਦ ਦਰਬਾਰ ਨਾਲ ਵਿਆਹ ਕਰਵਾਉਣ ਜਾ ਰਹੀ ਹੈ। ਗੌਹਰ ਤੇ ਜ਼ੈਦ ਦੇ ਰਿਸ਼ਤੇ ਬਾਰੇ ਚਰਚੇ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਹਨ। ਦੋਵੇਂ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਦੂਜੇ ਨਾਲ ਫੋਟੋਆਂ ਤੇ ਵੀਡਿਓ ਸ਼ੇਅਰ ਕਰਦੇ ਰਹਿੰਦੇ ਹਨ।ਜ਼ੈਦ ਦੇ...
ਨਵਾਂ ਸ਼ਹਿਰ | ਅੱਜ ਫਿਰ ਕਿਸਾਨ ਤੇ ਬੀਜੇਪੀ ਵਰਕਰ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਾਫੀ ਧੱਕਾਮੁੱਕੀ ਹੋਈ ਤੇ ਕਈਆਂ ਦੇ ਕੱਪੜੇ ਪਾੜ ਗਏ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਬੀਜੇਪੀ ਵੱਲੋਂ ਸਕਾਲਰਸ਼ਿਪ ਘੁਟਾਲੇ ਖਿਲਾਫ ਮਾਰਚ ਕੀਤਾ ਜਾ ਰਿਹਾ ਸੀ। ਦਰਅਸਲ ਅੱਜ ਬੀਪੇਜੀ ਵੱਲੋਂ ਦਲਿਤਾਂ ਲਈ ਸਕਾਲਰਸ਼ਿਪ ਘੁਟਾਲੇ ਖਿਲਾਫ ਮਾਰਚ ਦਾ...
ਜਲੰਧਰ | ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲਾਗੂ ਕੀਤੇ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਦੇ ਬੀਜੇਪੀ ਲੀਡਰਾਂ ਵੱਲੋਂ ਸੜਕਾਂ 'ਤੇ ਉੱਤਰ ਪ੍ਰਦਰਸ਼ਨ ਕੀਤਾ ਗਿਆ। ਇਸ ਦਾ ਮਕਸਦ ਖੇਤੀ ਕਾਨੂੰਨ ਨਹੀਂ ਸਗੋਂ ਕੈਪਟਨ ਸਰਕਾਰ ਦਾ ਵਿਰੋਧ ਕਰਨਾ ਸੀ। ਇਸ ਦੌਰਾਨ ਜਲੰਧਰ ਵਿੱਚ ਬੀਜੇਪੀ ਦੇ ਮਾਰਚ ਤੋਂ ਪਹਿਲਾਂ ਹੀ ਲੀਡਰਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਦੱਸ ਦਈਏ ਕਿ ਪੁਲਿਸ ਨੇ ਮਨੋਰੰਜਨ...
ਹੁਸ਼ਿਆਰਪੁਰ | ਟਾਂਡਾ ਦੇ ਇੱਕ ਪਿੰਡ ਵਿੱਚ ਛੇ ਸਾਲਾ ਮਾਸੂਮ ਬੱਚੀ ਨਾਲ ਦੁਸ਼ਕਰਮ ਕਰਕੇ ਉਸ ਨੂੰ ਜਿੰਦਾ ਸਾੜ ਦਿੱਤਾ ਗਿਆ। ਅੱਧਸੜ੍ਹੇ ਸਰੀਰ ਨੂੰ ਬੋਰੀ ਨਾਲ ਢੱਕ ਕੇ ਘਰ ਦੇ ਕੋਲ ਹਵੇਲੀ 'ਚ ਲੁਕਾ ਕੇ ਰੱਖਿਆ ਤਾਂ ਕਿ ਰਾਤ ਹੋਣ ਤੇ ਲਾਸ਼ ਖੁਰਦ-ਬੁਰਦ ਕੀਤੀ ਜਾ ਸਕੇ। ਦਰਅਸਲ ਬੱਚੀ ਦੁਪਹਿਰ ਤੋਂ ਲਾਪਤਾ ਸੀ। ਕਾਫੀ ਦੇਰ ਲੱਭਣ ਤੋਂ ਬਾਅਦ ਲਾਸ਼ ਕਿਸਾਨ ਸੁਰਜੀਤ ਸਿੰਘ...
- Advertisement -

MOST POPULAR