Home Blog Page 1929
ਮੋਗਾ | ਐਮਐਲਏ ਡਾ ਹਰਜੋਤ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਬਿਨੋਦ ਬਾਂਸਲ ਦੀ ਬੀਤੀ ਰਾਤ ਕਾਰ ਪਲਟ ਗਈ। ਉਹ ਦੋਵੇਂ  ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਹਰਜੋਤ ਕਮਲ, ਵਿਨੋਦ ਬਾਂਸਲ ਤੇ ਉਹਨਾਂ ਦਾ ਬੇਟਾ ਚੰਡੀਗੜ੍ਹ ਸੈਸ਼ਨ ਤੋਂ ਵਾਪਸ ਆ ਰਹੇ ਸਨ। ਖਮਾਣਾ ਨੇੜੇ ਤੇਜ਼ ਰਫਤਾਰ ਸਕਾਰਪੀਓ ਨਾਲ ਉਹਨਾਂ ਦੀ ਕਾਰ ਟਕਰਾਉਣ ਉਪਰੰਚ ਪਲਟ ਗਈ। ਸਾਰਿਆਂ ਦੇ ਗੰਭੀਰ ਸੱਟਾਂ...
ਜਲੰਧਰ | ਆਮ ਆਦਮੀ ਪਾਰਟੀ ਨੇ ਰਾਜਵਿੰਦਰ ਕੌਰ ਨੂੰ ਜਿਲ੍ਹਾ ਜਲੰਧਰ ਦੇ ਸ਼ਹਿਰ ਪ੍ਰਧਾਨ ਬਣਾਇਆ ਹੈ। ਰਾਜਵਿੰਦਰ ਕੌਰ ਪਹਿਲਾਂ ਦੁਆਬਾ ਮਹਿਲਾ ਵਿੰਗ ਦੇ ਪ੍ਰਧਾਨ ਰਹਿ ਚੁੱਕੇ ਹਨ। ਜਲੰਧਰ ਵਿਚ ਮਿੱਠਾਪੁਰ ਰੋਡ 'ਤੇ ਰਹਿਣ ਵਾਲੀ ਰਾਜਵਿੰਦਰ ਕੌਰ ਦੇ ਪਤੀ ਫਗਵਾੜਾ ਵਿਚ ਬਿਜ਼ਨੈੱਸ ਕਰਦੇ ਹਨ। ਆਤਮ ਪ੍ਰਕਾਸ਼ ਸਿੰਘ ਬੱਬਲੂ ਨੇ ਦੱਸਿਆ ਕਿ ਰਾਜਵਿੰਦਰ ਕੌਰ ਅੱਜ ਸਵੇਰੇ ਗੁਰੂ ਤੇਗ ਬਹਾਦਰ ਨਗਰ ਦੇ ਗੁਰੂਦੁਆਰਾ ਮੱਥਾ...
ਚੰਡੀਗੜ੍ਹ | ਪੰਜਾਬ 'ਚ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਡੇ ਪੱਧਰ 'ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਤਹਿਤ ਕਿਸਾਨ ਸੜਕਾਂ, ਟੋਲ ਪਲਾਜ਼ਿਆਂ ਤੇ ਰੇਲ ਪਟੜੀਆਂ 'ਤੇ ਡਟੇ ਹੋਏ ਹਨ। ਰੇਲਵੇ ਟ੍ਰੈਕ ਮੱਲੇ ਹੋਣ ਕਾਰਨ ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਰੇਲ ਆਵਾਜਾਈ ਠੱਪ ਹੈ ਜਿਸ ਕਾਰਨ ਮਾਲ ਦੀ ਸਪਲਾਈ ਵੀ ਨਹੀਂ ਪਹੁੰਚ ਰਹੀ। ਨਤੀਜੇ ਵਜੋਂ ਪੰਜਾਬ 'ਚ...
ਜਲੰਧਰ | ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਲਾਭ ਦੇਣ ਤੋਂ ਇਨਕਾਰ ਕਰਨ ਵਾਲੀਆਂ ਵਿੱਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਘਨਸ਼ਿਆਮ ਥੋਰੀ ਨੇ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਦੀ ਸਮੀਖਿਆ ਕਰਨ ਲਈ ਵਿੱਦਿਅਕ ਸੰਸਥਾਵਾਂ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ...
ਜਲੰਧਰ | ਨਵਾਂ ਜ਼ਮਾਨਾ ਅਖਬਾਰ ਦੇ ਸੈਕਟਰੀ ਐਡਵੋਕਟ ਗੁਰਮੀਤ ਸਿੰਘ ਸ਼ੁਗਲੀ ਦੀ ਕਿਤਾਬ ‘ਸਚੁ ਸੁਣਾਇਸੀ’ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਰਿਲੀਜ਼ ਕੀਤਾ ਗਿਆ।ਐਡਵੋਕਟ ਗੁਰਮੀਤ ਸ਼ੁਗਲੀ ਨੇ ਕਿਹਾ ਕਿ ਅੱਜ ਮੈਨੂੰ ਹੋਰ ਊਰਜਾ ਅਤੇ ਹੌਸਲਾ ਮਿਲਿਆ ਹੈ। ਉਨ੍ਹਾਂ ਕਿਹਾ- ਲੇਖਕ ਜੋ ਲਿਖਦਾ ਹੈ, ਉਹ ਸਮਾਜ ਵਿੱਚ ਹੀ ਇੱਧਰ ਉੱਧਰ ਪਿਆ ਹੁੰਦਾ ਹੈ। ਬੱਸ ਵੇਖਣ ਵਾਲੀ ਅੱਖ ਚਾਹੀਦੀ ਹੈ। ਨਵਾਂ...
ਚੰਡੀਗੜ੍ਹ | ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਵਿਚ ਪ੍ਰਾਈਵੇਟ ਖਰੀਦਾਰਾਂ ਲਈ ਸਖਤ ਪ੍ਰਬੰਧ ਕੀਤੇ ਗਏ ਹਨ। ਐਮ.ਐਸ.ਪੀ. ਤੋਂ ਘੱਟ ਕੋਈ ਵੀ ਖਰੀਦਦਾਰ ਫਸਲ ਨਹੀਂ ਖਰੀਦੇਗਾ। ਜੇ ਕੋਈ ਐਮ.ਐਸ.ਪੀ. ਤੋਂ ਘੱਟ ਫਸਲ ਖਰੀਦ ਦਾ ਹੈ ਤਾਂ ਉਸ ਨੂੰ ਤਿੰਨ ਸਾਲ ਦੀ ਸਜ਼ਾ ਮਿਲੇਗੀ। ਵਿਵਾਦ ਹੋਣ ’ਤੇ ਕਿਸਾਨ ਅਦਾਲਤ ਦਾ ਦਰਵਾਜ਼ਾ ਖੜਕਾ ਸਕਣਗੇ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ...
ਚੰਡੀਗੜ੍ਹ | ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਮੌਕੇ ਪਾਕਿਸਤਾਨ ਨੇ ਭਾਰਤੀ ਸਿੱਖਾਂ ਨੂੰ ਸੱਦਾ ਦਿੱਤਾ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ।  27 ਨਵੰਬਰ ਤੋਂ 3 ਤਿੰਨ ਰੋਜ਼ਾ ਉਤਸਵ ਨਨਕਾਣਾ ਸਾਹਿਬ ਵਿਖੇ ਸ਼ੁਰੂ ਹੋਵੇਗਾ। ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਉਨ੍ਹਾਂ ਦੇ ਜਨਮ ਦਿਵਸ...
ਚੰਡੀਗੜ੍ਹ | ਮੁੱਖ ਮੰਤਰੀ ਨੇ ਅੱਜ ਵਿਧਾਨ ਸਭਾ ਦੇ ਖ਼ਾਸ ਇਜਲਾਸ ਵਿੱਚ ਕੇਂਦਰ ਦੇ ਖੇਤੀ ਬਿੱਲਾਂ ਨੂੰ ਨਕਾਰਦੇ ਹੋਏ ਮਤਾ ਪੇਸ਼ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਸਤੀਫ਼ਾ ਦੇਣ ਨੂੰ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਅਸਤੀਫਾ ਪਹਿਲਾਂ ਵੀ ਦੇ ਚੁੱਕੇ ਹਨ ਤੇ ਪੰਜਾਬ ਲਈ ਲੰਮੀ ਲੜਾਈ ਲਈ ਤਿਆਰ ਹਨ। ਉਨ੍ਹਾਂ ਨੇ ਕੇਂਦਰ ਦੇ ਪ੍ਰਸ੍ਤਾਵਿਤ ਬਿਜਲੀ...
ਜਲੰਧਰ | ਪੰਜਾਬ 'ਚ 473 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 128103 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 118767 ਮਰੀਜ਼ ਠੀਕ ਹੋ ਚੁੱਕੇ, ਬਾਕੀ 5307 ਮਰੀਜ ਇਲਾਜ਼ ਅਧੀਨ ਹਨ। ਅੱਜ 884 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 117 ਮਰੀਜ਼ ਆਕਸੀਜਨ ਅਤੇ 27 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ, ਨੂੰ ਵੈਂਟੀਲੇਟਰ ਸਹਾਰੇ...
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਬਿੱਲ ਲਿਆਉਣ ਲਈ ਦੋ ਦਿਨਾਂ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ ਹੈ। ਦੋ ਦਿਨ ਦਾ ਇਜਲਾਸ ਸੀ ਪਰ ਪਹਿਲੇ ਦਿਨ ਸ਼ਰਧਾਂਜਲੀਆਂ ਤੋਂ ਬਾਅਦ ਸੈਸ਼ਨ ਦੀ ਕਾਰਵਾਈ ਅਗ ਲਈ ਮੁਲਤਵੀ ਕਰ ਦਿੱਤੀ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵਿਧਾਨ ਸਭਾ 'ਚ ਹੰਗਾਮਾ ਵੀ ਕੀਤਾ ਗਿਆ। ਦਰਅਸਲ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਪੰਜਾਬ...
- Advertisement -

MOST POPULAR