Wednesday, November 20, 2024
Home Blog Page 1930
ਮੁੰਬਈ. ਕੋਰੋਨਾਵਾਇਰਸ ਦੇ ਖੋਫ ਦੇ ਚੱਲਦਿਆਂ ਸ਼ੇਅਰ ਬਾਜ਼ਾਰ ‘ਚ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਸਵੇਰੇ ਬਾਜਾਰ ਵਿੱਚ ਓਪਨਿੰਗ ਸੇਸ਼ਨ ਵਿੱਚ ਹੀ ਇੰਨੀ ਤੇਜ਼ ਗਿਰਾਵਟ ਆਈ ਕਿ ਨਿਫਟੀ, ਬੈਂਕ ਨਿਫਟੀ ਤੇ ਸੈੰਨਸੇਕਸ ਨੇ 12 ਸਾਲ ਦੇ ਇਤਿਹਾਸ ਦੇ ਲੋਅਰ ਸਰਕਟ ਨੂੰ ਵੀ ਤੋੜ ਦਿੱਤਾ। ਇਸ ਤੇਜ ਗਿਰਾਵਟ ਕਰਕੇ ਇਤਿਹਾਸ ‘ਚ ਪਹਿਲੀ ਵਾਰ ਬਾਜਾਰ ਚ ਟ੍ਰੇਡਿੰਗ ਨੂੰ 45 ਮਿਨਟ...
ਬਠਿੰਡਾ. ਜ਼ਿਲਾ ਬੀਸੀਸੀ ਕੋਆਰਡੀਨੇਟਰ ਨਰਿੰਦਰ ਕੁਮਾਰ ਵਲੋਂ ਨਹਿਰੂ ਯੁਵਾ ਕੇਂਦਰ ਬਠਿੰਡਾ ਦੇ ਪ੍ਰੋਗਰਾਮ ਯੂਥ ਲੀਡਰਸ਼ਿਪ ਅਤੇ ਕਮਿਊਨਿਟੀ ਡੇਵੇਲਪਮੈਂਟ ਸੈਂਟਰ ਵਿੱਚ ਯੂਥ ਵਿੱਚ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ। ਸਿਵਲ ਸਰਜਨ ਬਠਿੰਡਾ ਡਾ. ਅਮਰੀਕ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਨਰਿੰਦਰ ਕੁਮਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੰਘਦੇ ਜਾਂ ਛਿੱਕਦੇ ਸਮੇਂ...
ਨਵੀਂ ਦਿੱਲੀ. ਨਿਰਭਯਾ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਪਵਨ ਗੁਪਤਾ ਨੇ ਇਹ ਦਾਅਵਾ ਕਰਦਿਆਂ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ ਕਿ ਮੰਡੋਲੀ ਜੇਲ ਵਿਚ ਉਸਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਸੀ। ਆਪਣੀ ਪਟੀਸ਼ਨ ਵਿਚ ਉਸਨੇ ਜੇਲ ਅਧਿਕਾਰੀਆਂ ਸਮੇਤ ਦੋ ਕਾਂਸਟੇਬਲਾਂ ਦੇ ਖ਼ਿਲਾਫ਼ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਇਸ ਅਰਜ਼ੀ 'ਤੇ ਕਰਤਾਰਦੂਮਾ ਅਦਾਲਤ ਨੇ ਮੰਡੋਲੀ ਜੇਲ ਅਧਿਕਾਰੀਆਂ...
ਚੰਡੀਗੜ. ਬੇਰੁਜ਼ਗਾਰ ਅਧਿਆਪਕਾਂ ਦੀ ਮੰਗਾ ਨੂੰ ਲੈ ਕੇ ਪੰਜਾਬ ਭਵਨ ਵਿੱਚ ਪੰਜਾਬ ਸਰਕਾਰ ਨਾਲ ਅਧਿਆਪਕਾਂ ਦੇ ਪ੍ਰਤੀਨਿਧਿਆਂ ਦੀ ਮੀਟਿੰਗ ਹੋਈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਖਤਮ ਹੋ ਚੁੱਕੀ ਹੈ ਇਸ ਮੀਟਿੰਗ ਵਿੱਚ ਚੀਫ਼ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸ਼ਾਮਿਲ ਹੋਏ। ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵਲੋਂ 16...
ਅਮ੍ਰਿਤਸਰ. ਅਜਨਾਲਾ ‘ਚ ਦਿਹਾਤੀ ਪੁਲਿਸ ਵੱਲੋਂ 10 ਕਿੱਲੋ ਹੈਰੋਇਨ ਬਰਾਮਦ ਕੀਤੇ ਜਾਣ ਦੀ ਵੱਡੀ ਖਬਰ ਹੈ। ਬਾਜਾਰ ਵਿੱਚ ਇਸ ਹੋਰੋਇਨ ਦੀ ਕੀਮਤ 50 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੇਹਾਤੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਸ਼ਕ ਦੇ ਆਧਾਰ ਤੇ ਗਿਰਫਤਾਰ ਵੀ ਕੀਤਾ ਗਿਆ ਹੈ। ਇਸ ਸੰਬੰਧ ਵਿੱਚ ਆਈਜੀ ਬਾਰਡਰ ਰੇਂਜ ਵਲੋਂ ਦੇਰ ਸ਼ਾਮ ਨੂੰ...
-ਸੁਖਦੇਵ ਸਲੇਮਪੁਰੀ ਇਸ ਵੇਲੇ ਭਾਰਤ ਸਰਕਾਰ ਇਸ ਗੱਲ ਨੂੰ ਲੈ ਕੇ ਬਹੁਤ ਚਿੰਤਤ ਹੈ ਕਿ ਦੇਸ਼ ਵਿਚ ਵਿਲੱਖਣ ਮਹਾਨਤਾ ਪ੍ਰਾਪਤ ਨਦੀ ਗੰਗਾ ਦੀ ਸਫਾਈ ਹੋ ਜਾਵੇ ਤਾਂ ਜੋ ਇਸ ਨਦੀ ਦੀ ਪਵਿੱਤਰਤਾ ਬਹਾਲ ਰੱਖੀ ਜਾ ਸਕੇ। ਇਸ ਸਾਲ ਦੇ ਪਹਿਲੇ ਮਹੀਨੇ ਹੋਈਆਂ ਦਿੱਲੀ ਚੋਣਾਂ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਇਸ ਨਦੀ ਦੀ ਸਫਾਈ ਨੂੰ ਲੈ ਕੇ ਇੱਕ-ਦੂਜੇ ਉਪਰ...
ਟਾਟਾ ਪਾਵਰ ਕੰਪਨੀ 10 ਦਿਨਾਂ ਬਾਅਦ ਬੰਦ ਕਰ ਸਕਦੀ ਹੈ ਬਿਜਲੀ ਸਪਲਾਈ ਚੰਡੀਗੜ੍ਹ. ਪੰਜਾਬ ਸਮੇਤ ਪੰਜ ਰਾਜਾਂ ਵਿਚ 10 ਦਿਨਾਂ ਵਿਚ ਬਿਜਲੀ ਦਾ ਗੰਭੀਰ ਸੰਕਟ ਆ ਸਕਦਾ ਹੈ। ਟਾਟਾ ਪਾਵਰ ਕੰਪਨੀ ਵੱਲੋਂ ਬਿਜਲੀ ਸਪਲਾਈ ਬੰਦ ਕਰਨ ਦਾ ਅਲਟੀਮੇਟਮ ਦੇਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ। ਕੰਪਨੀ ਬਿਜਲੀ ਰੇਟਾਂ ਵਿੱਚ 50 ਪੈਸੇ ਪ੍ਰਤੀ ਯੂਨਿਟ ਵਾਧੇ ਦੀ ਮੰਗ ਕਰ ਰਹੀ ਹੈ।...
ਜਲੰਧਰ. ਸਰਕਾਰੀ ਪ੍ਰਾਇਮਰੀ ਸਕੂਲ ਆਬਾਦਪੁਰਾ ਵਿੱਚ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜਨਮ ਦਿਨ ਮਣਾਇਆ ਗਿਆ। ਇਸ ਮੌਕੇ ਜਿਲਾ ਮਹਿਲਾ ਕਾਂਗ੍ਰੇਸ ਪ੍ਰਧਾਨ ਅਤੇ ਪਾਰਸ਼ਦ ਵਾਰਡ ਨੰਬਰ 20 ਜਲੰਧਰ ਡਾ. ਜਸਲੀਨ ਸੇਠੀ ਅਤੇ ਸਮੂਹ ਕਾਂਗ੍ਰੇਸੀ ਵਰਕਰਾਂ ਨੇ ਬੱਚੀਆਂ ਨੂੰ ਫਲ ਅਤੇ ਬਿਸਕੁਟ ਵੰਡੇ। ਡਾ. ਜਸਲੀਨ ਸੇਠੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਕਰਕੇ ਹੀ ਪੰਜਾਬ ਇਕ ਵਾਰ ਫਿਰ...
ਚੰਡੀਗੜ. ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣ ਗਈ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ। ਪੰਜਾਬ ਤੋਂ ਉਹ ਕੇਵਲ ਇਕੋ-ਇਕ ਮੁੱਕੇਬਾਜ਼ ਸੀ ਜਿਹੜੀ ਭਾਰਤੀ ਟੀਮ ਵਿਚ ਚੁਣੀ ਗਈ ਸੀ।...
ਅੱਤਵਾਦ ਦੇ ਕਾਲੇ ਦਿਨਾਂ 'ਚ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਯਾਦਗਾਰ ਬਣਾਈ ਜਾਵੇਗੀ: ਗੁਰਕੀਰਤ ਸਿੰਘ ਚੰਡੀਗੜ. ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ 'ਫਲੈਗ...
- Advertisement -

MOST POPULAR