ਨਰਿੰਦਰ ਕੁਮਾਰ | ਜਲੰਧਰ
ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਭਾਲ ਵਿੱਚ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦਲ ਖਾਲਸਾ ਨੇ ਐਲਾਨ ਕੀਤਾ ਹੈ ਕਿ ਸੈਣੀ ਨੂੰ ਗ੍ਰਿਫਤਾਰ ਕਰਨ ਅਤੇ ਕਰਵਾਉਣ ਵਾਲਿਆਂ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਵੀ ਇੱਕ ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ...
ਗੁਰਪ੍ਰੀਤ ਡੈਨੀ | ਜਲੰਧਰ
ਰੋਜੀ-ਰੋਟੀ ਕਮਾਉਣ ਜਲੰਧਰ ਤੋਂ ਆਸਟ੍ਰੇਲੀਆ ਗਏ ਬੀਰ ਭਾਰਤੀ ਹੁਣ ਉੱਥੇ ਕੌਂਸਲਰ ਦੀ ਚੋਣ ਲੜ੍ਹ ਰਹੇ ਹਨ। ਵਿਕਟੋਰੀਆ ਦੇ ਮੈਲਬਰਨ ਸ਼ਹਿਰ ਦੇ ਹੈਰੀਸਨ ਵਾਰਡ ਤੋਂ ਕੌਂਸਲਰ ਦੀਆਂ ਚੌਣਾਂ ਕੋਰੋਨਾ ਕਰਕੇ ਇਕੱਠ ਵਿਚ ਨਾ ਹੋ ਕੇ ਆਨਲਾਈਨ ਤੇ ਟਿਕਟਾਂ ਦੇ ਰੂਪ ਵਿਚ ਹੋ ਰਹੀਆਂ ਹਨ। ਨਤੀਜੇ ਅਕਤੂਬਰ ਵਿਚ ਘੋਸ਼ਿਤ ਹੋਣਗੇ।
ਪੰਜਾਬੀ ਬੁਲੇਟਿਨ ਨਾਲ ਫੋਨ 'ਤੇ ਗੱਲਬਾਤ ਦੌਰਾਨ ਬੀਰ ਭਾਰਤੀ...
ਜਲੰਧਰ
ਜਲੰਧਰ ਦੇ ਨਾਖਾਂ ਵਾਲਾ ਬਾਗ ‘ਚ ਪੁਲਿਸ ਮੁਲਾਜ਼ਮ ਦਾ ਕਤਲ, ਮ੍ਰਿਤਕ ਦੀ ਲੜਕੀ ਨੇ ਆਪਣੇ ਪਤੀ ਨੂੰ ਕਿਹਾ ਦੋਸ਼ੀ
Admin - 0
ਜਲੰਧਰ . ਜ਼ਿਲ੍ਹਾ ਜਲੰਧਰ ਦੇ ਬਸਤੀ ਬਾਵਾ ਖੇਲ ਦੇ ਤਹਿਤ ਪੈਂਦੇ ਨਾਖਾਂ ਵਾਲੇ ਬਾਗ ਦੇ ਕੋਲ ਇੱਕ ਪੁਲਿਸ ਮੁਲਾਜ਼ਮ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਵੈਸਟ ਬਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲੜਕੀ ਨੇ ਆਰੋਪ ਲਾਏ ਹਨ ਕਿ ਉਸਦੇ ਪਿਤਾ ਦੀ ਹੱਤਿਆ ਉਸਦੇ ਪਤੀ ਨੇ ਚਾਕੂ ਮਾਰ ਕੇ ਕੀਤੀ ਹੈ।ਬਸਤੀ ਬਾਵਾ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਤ ਦਿਨੋਂ ਦਿਨ ਵਿਗੜ ਦੇ ਜਾ ਰਹੇ ਹਨ।ਪੰਜਾਬ 'ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾਵਾਇਰਸ ਨੇ 76 ਲੋਕਾਂ ਦੀ ਜਾਨ ਲਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2288 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ...
ਸਾਇੰਸ
JEE Mains 2020 Result : ਨਤੀਜਿਆਂ ਦਾ ਹੋਇਆ ਐਲਾਨ, 24 ਵਿਦਿਆਰਥੀਆਂ ਨੂੰ 100 ਫੀਸਦੀ ਨੰਬਰ, ਇੰਝ ਪਤਾ ਕਰੋ ਆਪਣਾ ਰਿਜ਼ਲਟ
Admin - 0
ਨਵੀਂ ਦਿੱਲੀ : ਜੇਈਈ-ਮੇਨ ਦੀ ਪ੍ਰੀਖਿਆ ਦੇ ਨਤੀਜਿਆ ਦਾ ਐਲਾਨ ਹੋ ਗਿਆ ਹੈ। ਇਸ ਵਾਰ 24 ਵਿਦਿਆਰਥੀਆਂ ਨੇ 100 ਫੀਸਦੀ ਨੰਬਰ ਹਾਸਲ ਕੀਤੇ ਹਨ। ਨਤੀਜੇ ਵੇਖਣ ਲਈ ntaresults.nic.in ਅਤੇ jeemain.nta.nic.in 'ਤੇ ਲੌਗ ਇਨ ਕੀਤਾ ਜਾ ਸਕਦਾ ਹੈ।
ਤੇਲੰਗਾਨਾ ਦੇ ਅੱਠ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇਸ ਤੋਂ ਇਲਾਵਾ ਦਿੱਲੀ ਵਿਚ ਪੰਜ, ਰਾਜਸਥਾਨ ਵਿਚ ਚਾਰ, ਆਂਧਰਾ ਪ੍ਰਦੇਸ਼ ਵਿਚ...
Uncategorized
21 ਸਤੰਬਰ ਤੋਂ ਖੁੱਲ੍ਹਣ ਜਾ ਰਹੇ ਸਕੂਲ ਤੇ ਕਾਲਜ, ਜਾਣੋਂ ਕਿਹੜੀਆਂ-ਕਿਹੜੀਆਂ ਸ਼ਰਤਾਂ ਨੂੰ ਪਵੇਗਾ ਮੰਨਣਾ
Admin - 0
ਨਵੀਂ ਦਿੱਲੀ . ਕੇਂਦਰੀ ਸਿਹਤ ਮੰਤਰਾਲੇ ਨੇ 21 ਸਤੰਬਰ ਤੋਂ ਸਕੂਲ, ਕਾਲਜ ਤੇ ਉੱਚ ਸਿੱਖਿਆ ਸੰਸਥਾਵਾਂ ਨੂੰ ਮੁੜ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ, ਵਿਦਿਅਕ ਅਦਾਰਿਆਂ ਵਿੱਚ ਨਵਾਂ ਸੈਸ਼ਨ ਉਸ ਨਾਲੋਂ ਵੱਖਰਾ ਹੋਵੇਗਾ ਜੋ ਅਸੀਂ ਹੁਣ ਤੱਕ ਵੇਖਦੇ ਆਏ ਹਾਂ। ਮਾਸਕ ਪਹਿਨਣ ਜਾਂ ਸਮਾਜਕ ਦੂਰੀ ਬਣਾਈ ਰੱਖਣ ਤੋਂ ਲੈ ਕੇ ਹੋਰ ਕਈ ਬਦਲਾਅ ਕੀਤੇ ਗਏ ਹਨ।
ਕੌਣ-ਕੌਣ ਆ ਸਕੇਗਾ
ਇਸ...
ਅੰਮ੍ਰਿਤਸਰ . ਕੋਰੋਨਾਵਾਇਰਸ ਕਰਕੇ ਲਾਗੂ ਲੌਕਡਾਊਨ ਤਕਰੀਬਨ ਖੁੱਲ੍ਹ ਗਿਆ ਹੈ। ਇਸ ਦੇ ਬਾਵਜੂਦ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੀ ਦਰਸ਼ਨਾਂ ਲਈ ਕਰਤਾਰਪੁਰ ਕੌਰੀਡੋਰ ਨਹੀਂ ਖੋਲ੍ਹਿਆ ਜਾ ਰਿਹਾ। ਸਿੱਖ ਜਥੇਬੰਦੀਆਂ ਕਾਫੀ ਸਮੇਂ ਤੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕਰ ਰਹੀਆਂ ਹਨ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਦੇ...
ਚੰਡੀਗੜ੍ਹ . ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।ਹਾਲਾਤ ਦਿਨੋਂ ਦਿਨ ਵਿਗੱੜ ਦੇ ਜਾ ਰਹੇ ਹਨ।ਅੱਜ ਪੰਜਾਬ 'ਚ ਕੋਰੋਨਾਵਾਇਰਸ ਨੇ 88 ਲੋਕਾਂ ਦੀ ਜਾਨ ਲਈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2149 ਹੋ ਗਈ ਹੈ।ਪੰਜਾਬ 'ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ 'ਚ ਸਭ ਤੋਂ ਵੱਧ ਹੈ।ਵੀਰਵਾਰ ਨੂੰ 2464...
ਜਲੰਧਰ
ਜਲੰਧਰ ‘ਚ ਹੁਣ ਤੱਕ ਦਾ ਟੁੱਟਿਆ ਰਿਕਾਰਡ, ਇਕ ਦਿਨ ‘ਚ ਆਏ 300 ਤੋਂ ਵੱਧ ਕੋਰੋਨਾ ਮਰੀਜ਼, ਪੜ੍ਹੋ ਇਲਾਕਿਆਂ ਦੀ ਡਿਟੇਲ
Admin - 0
ਜਲੰਧਰ . ਜ਼ਿਲ੍ਹੇ ਵਿਚ ਕੋਰੋਨਾ ਹੁਣ ਤੱਕ ਦਾ ਸਭ ਵੱਡਾ ਅੰਕੜਾ ਸਾਹਮਣੇ ਆਇਆ ਹੈ। ਵੀਰਵਾਰ ਨੂੰ ਜਲੰਧਰ ਵਿਚ ਕੋਰੋਨਾ ਦੇ 310 ਨਵੇਂ ਕੇਸ ਸਾਹਮਣੇ ਆਏ ਹਨ।
ਜਾਣਕਾਰੀ ਮੁਤਾਬਿਕ ਕੋਰੋਨਾ ਤੇਜੀ ਨਾਲ ਫੈਲ ਰਿਹਾ ਹੈ। ਅੱਜ ਸਵੇਰੇ ਜਲੰਧਰ ਵਿਚ 82 ਕੋਰੋਨਾ ਦੇ ਮਰੀਜ਼ ਤੇ 3 ਮੌਤਾਂ ਹੋਣ ਦੀ ਖਬਰ ਸੀ ਜੋ ਸ਼ਾਮ 5 ਵਜੇ ਤੱਕ 300 ਤੋਂ ਪਾਰ ਦਾ ਅੰਕੜਾ ਹੋ...
ਨਵਾਂਸ਼ਹਿਰ . ਸਬ ਡਵੀਜਨ ਗੜ੍ਹਸ਼ੰਕਰ ਅਧੀਨ ਆਉਂਦੇ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਤਾਇਨਾਤ ਇਕ ਮਹਿਲਾ ਡਾਕਟਰ ਨੂੰ ਰੋਜ਼ਾਨਾ ਹੀ ਤੰਗ ਪ੍ਰੇਸ਼ਾਨ ਕਰਨ ਵਾਲੇ ਕਥਿਤ ਦੋਸ਼ੀ ਨੂੰ ਆਖਿਰਕਾਰ 15 ਦਿਨਾਂ ਬਾਅਦ ਹਾਈ ਵੋਲਟੇਜ ਡਰਾਮੇ ਮਗਰੋਂ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਤਾਇਨਾਤ ਡਾ. ਡਿੰਪਲ ਪਤਨੀ ਗੌਰਵ ਕੌਡਲ ਵਾਸੀ ਫ਼ਗਵਾੜਾ ਨੇ ਪੁਲਿਸ ਨੂੰ ਦਿੱਤੇ ਬਿਆਨਾ ਵਿਚ...









































