Wednesday, November 20, 2024
Home Blog Page 1932
ਚੰਡੀਗੜ੍ਹ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਬੇਰੁਜ਼ਗਾਰੀ ਦਾ ਸ਼ਿਕਾਰ ਨੌਜਵਾਨਾਂ ਅਤੇ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਅਜਿਹਾ ਇੱਕ ਦਿਨ ਵੀ ਨਹੀਂ ਲੰਘਦਾ ਜਦੋਂ ਖੁਦਕੁਸ਼ੀ ਦੀਆਂ ਘਟਨਾਵਾਂ ਦੀ ਖ਼ਬਰ ਅਖ਼ਬਾਰਾਂ ਵਿਚ ਨਾ ਛਪਦੀਆਂ ਹੋਣ। ਇਨ੍ਹਾਂ...
ਚੰਡੀਗੜ. ਪੰਜਾਬ ਸਰਕਾਰ ਵੱਲੋਂ ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020 ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ ਕਾਨੂੰਨ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਦੇਵੇਗਾ। ਜਿਸ ਨਾਲ ਸ਼ਹਿਰਾਂ ਦੇ ਟਿਕਾਊ...
ਸੁਲਤਾਨਪੁਰ ਲੋਧੀ. ਪਿੰਡ ਸੂਖੀਆ ਨੰਗਲ ‘ਚ ਇਕ ਬੁਜੁਰਗ ਦਾ ਕਤਲ ਕੀਤੇ ਜਾਣ ਦੀ ਖਬਰ ਹੈ। ਕਾਤਿਲਾਂ ਵਲੋਂ ਬੁਜੁਰਗ ਦਾ ਕਤਲ ਤੇਜਧਾਰ ਹਥਿਆਰਾਂ ਦਾ ਇਸਤੇਮਾਲ ਕਰਦੇ ਹੋਏ ਬਹੁਤ ਹੀ ਬੇਰਹਮੀ ਨਾਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਕਰਮ ਸਿੰਘ (75) ਪੁੱਤਰ ਕਿਸ਼ਨ ਸਿੰਘ ਨਿਵਾਸੀ ਸੂਖੀਆ ਨੰਗਲ ਦੇ ਰੂਪ ਵਿੱਚ ਹੋਈ ਹੈ। ਇਹ ਬੁਜੁਰਗ ਆਰਸੀਐਫ ਦੇ ਗੁਰੁਦੁਆਰੇ ਵਿੱਚ ਸੇਵਾ ਕਰਦਾ ਸੀ। Note : ਵਟਸਐਪ...
ਨਵੀਂ ਦਿੱਲੀ. ਨਿਰਭਯਾ ਜਬਰ ਜਿਨਾਹ ਕੇਸ ‘ਚ ਦੋਸ਼ੀ ਵਿਨਯ ਸ਼ਰਮਾ ਨੇ ਫਾਂਸੀ ਤੋਂ ਬੱਚਣ ਲਈ ਇਕ ਹੋਰ ਦਾਂਵ ਖੇਲਿਆ ਹੈ। ਉਸਦੇ ਵਕੀਲ ਏਪੀ ਸਿੰਘ ਨੇ ਦਿੱਲੀ ਦੇ ਉਪਰਾਜਪਾਲ ਅਨਿਲ ਬੈਜਲ ਕੋਲ ਅਰਜੀ ਲਗਾ ਕੇ ਵਿਨਯ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਬੱਦਲਣ ਦੀ ਮੰਗ ਕੀਤੀ ਹੈ। ਏਪੀ ਸਿੰਘ ਨੇ ਧਾਰਾ 432 ਅਤੇ 433 ਤਹਿਤ ਪਟੀਸ਼ਨ ਦਾਇਰ ਕੀਤੀ ਹੈ ਅਤੇ...
ਆਨੰਦਪੁਰ ਸਾਹਿਬ. ਸ਼੍ਰੀ ਆਨੰਦਪੁਰ ਸਾਹਿਬ ਹੋਲਾ-ਮੁਹੱਲਾ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਸੰਗਤ ਬੜੇ ਜੋਸ਼ ਨਾਲ ਪਰਿਵਾਰਾਂ ਸਮੇਤ ਪੰਜਾਬ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਵੀ ਭਾਰੀ ਗਿਣਤੀ ਵਿੱਚ ਪਹੁੰਚ ਰਹੀ ਹੈ। ਖਾਲਸਾ ਸੇਵਕ ਵੈਲਫੇਅਰ ਸੁਸਾਇਟੀ ਰਜਿ. ਕਾਲੇਕੇ ਦੇ ਪੈ੍ਸ ਸਕੱਤਰ ਹਰਮਿੰਦਰ ਸਿੰਘ ਗਿੱਲ ਕਾਲੇਕੇ ਨੇ ਦੱਸਿਆ ਕਿ ਸ਼ਿਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ ਨੇ ਸੰਗਤ ਦੀ ਸੁੱਖ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਪ੍ਰਬੰਧ...
ਲੁਧਿਆਣਾ. ਬੇਅੰਤਪੁਰਾ ਵਿੱਚ ਚੰਡੀਗੜ ਰੋਡ ਸਥਿਤ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖਬਰ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਦੇ ਮਾਲਕਾਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਮਾਲੀ ਨੁਕਸਾਨ ਕਾਫੀ ਹੋਇਆ ਹੈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ਤੇ ਪਹੁੰਚੀ ਪਰ...
ਕਪੂਰਥਲਾ. ਸੁਲਤਾਨਪੁਰ ਲੌਧੀ ਪੁਲਿਸ ਨੇ ਇਕ ਕਾਰ ਚਾਲਕ ਨੂੰ ਸਾਢੇ ਚਾਰ ਕਿਲੋ ਅਫੀਮ ਸਮੇਤ ਗਿਰਫਤਾਰ ਕੀਤਾ ਹੈ। ਅਫੀਮ ਦੀ ਕੀਮਤ ਲੱਖਾ ਰੁਪਏਆਂ ਵਿੱਚ ਦੱਸੀ ਜਾ ਰਹੀ ਹੈ। ਗਿਰਫਤਾਰ ਵਿਅਕਤੀ ਯੋਗੀ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਡੀਐਸਪੀ ਸਰਵਣ ਸਿੰਘ ਬਾਲੀ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।   Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ...
ਹੁਸ਼ਿਆਰਪੁਰ. ਮਾਹਿਲਪੁਰ ‘ਚ ਪੁਲਿਸ ਐਨਕਾਉਂਟਰ ਵਿੱਚ ਇਕ ਗੈਂਗਸਟਰ ਦੇ ਮਾਰੇ ਜਾਣ ਦੀ ਖਬਰ ਹੈ। ਜਿਸਦਾ ਨਾਂ ਵਰਿੰਦਰ ਸੀ ਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਿਕ ਇਹ ਕਾਰਵਾਈ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਹੈ। ਗੈਂਗਸਟਰਾਂ ਤੇ ਪੁਲਿਸ ਵਿਚਾਲੇ ਹੋਈ ਇਸ ਮੁਠਭੇੜ ਵਿੱਚ ਇਕ ਗੈਂਗਸਟਰ ਦੀ ਮੌਤ ਹੋ ਗਈ ਹੈ ਅਤੇ ਇਕ ਗੈਂਗਸਟਰ ਨੂੰ ਪੁਲਿਸ...
ਲੁਧਿਆਣਾ. ਸ਼ਿਵਸੇਨਾ ਪੰਜਾਬ ਦੇ ਕੌਮੀ ਪ੍ਰਚਾਰਕ ਕਸ਼ਮੀਰ ਗਿਰੀ ਫਾਇਰਿੰਗ ਕੀਤੇ ਜਾਣ ਦੀ ਖਬਰ ਹੈ। ਜਾਣਕਾਰੀ ਮੁਤਾਬਿਕ ਕਸ਼ਮੀਰ ਗਿਰੀ ਅੱਜ ਸਵੇਰੇ ਜਦੋਂ ਮੰਦਿਰ ਜਾ ਰਹੇ ਸਨ ਤਾਂ ਬਾਈਕ ਸਵਾਰ ਦੋ ਨੋਜਵਾਨਾਂ ਨੇ ਉਹਨਾਂ ਤੇ ਗੋਲੀਆਂ ਚਲਾਈਆਂ। ਕਸ਼ਮੀਰ ਗਿਰੀ ਇਸ ਘਟਨਾ ‘ਚ ਵਾਲ-ਵਾਲ ਬਚ ਗਏ। ਪੁਲਿਸ ਨੂੰ ਇਸ ਘਟਨਾ ਬਾਰੇ ਸੂਚਨਾ ਦੇ ਦਿੱਤੀ ਗਈ ਹੈ। ਐੱਸਐੱਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਿਕ ਪੁਲਿਸ...
ਜਲੰਧਰ. ਸਤਿੰਦਰ ਸਰਤਾਜ ਦੀ ਪਹਿਲੀ ਪੰਜਾਬੀ ਫਿਲਮ ‘ਇਕੋ ਮਿਕੇ’ ਦੇ ਨਵੇਂ ਗੀਤ ‘ਚੰਡੀਗੜ੍ਹ’ ਨੂੰ ਲੋਕਾਂ ਵਲੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਸਤਿੰਦਰ ਸਰਤਾਜ ਅਤੇ ਅਦਾਕਾਰਾ ਅਦਿਤੀ ਸ਼ਰਮਾ ‘ਤੇ ਫ਼ਿਲਮਾਇਆ ਗਿਆ ਹੈ। ਭੰਗੜਾ, ਬੋਲੀਆਂ ਤੇ ਟੱਪਿਆਂ ਦੇ ਅੰਦਾਜ਼ ਵਿਚ ਇਸਦੀ ਸ਼ਬਦਾਵਲੀ ’ਚ ਮਾਡਰਨ ਗਾਇਕੀ ਦੀ ਝਲਕ ਦਿਖ ਰਹੀ ਹੈ। ਇਸ ਗੀਤ ਦਾ ਸੰਗੀਤ ਤੇ ਧੁਨ ਵੀ ਲੋਕਾਂ ਨੂੰ...
- Advertisement -

MOST POPULAR