ਚੰਡੀਗੜ੍ਹ | ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੇ ਸਵਾਲ ਉੱਠ ਰਹੇ ਹਨ। ਕਿਸਾਨਾਂ ਦਾ ਇਲਜ਼ਾਮ ਹੈ ਕਿ ਇਹ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਬਣਾਏ ਗਏ ਹਨ। ਹੁਣ ਤੱਕ ਸੱਤਾਧਿਰ ਬੀਜੇਪੀ ਦਾਅਵਾ ਕਰ ਰਹੀ ਸੀ ਕਿ ਇਨ੍ਹਾਂ ਕਾਨੂੰਨਾਂ ਦਾ ਕਾਰੋਪਰੇਟ ਜਾਂ ਪੂੰਜੀਪਤੀਆਂ ਨਾਲ ਕੋਈ ਸਬੰਧ ਨਹੀਂ। ਇਹ ਕਾਨੂੰਨ ਕਿਸਾਨਾਂ ਦੀ ਭਲਾਈ ਲਈ ਲਿਆਂਦੇ ਗਏ ਹਨ। ਇਨ੍ਹਾਂ...
ਨਵੀਂ ਦਿੱਲੀ | ਕੇਂਦਰ ਸਰਕਾਰ ਨਾਲ ਕਿਸਾਨਾਂ ਦਾ ਘੋਲ ਜਾਰੀ ਹੈ। ਕਿਸਾਨਾਂ ਨੇ ਤਿੰਨੋਂ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਵਿੱਢਿਆ ਹੋਇਆ ਹੈ ਪਰ ਕੇਂਦਰ ਸਰਕਾਰ ਕਾਨੂੰਨ ਰੱਦ ਕਰਨ ਦਾ ਥਾਂ ਕਿਸਾਨਾਂ ਨੂੰ ਹਰ ਮੀਟਿੰਗ ਵਿਚ ਇਸ ਦੇ ਫਾਇਦੇ ਤੇ ਨਵੇਂ ਕਾਨੂੰਨ ਅੱਗੇ ਰੱਖ ਰਹੀ ਹੈ। ਪਰ ਦੇਸ਼ ਭਰ ਦੇ ਕਿਸਾਨਾਂ ਦੇ ਕਹਿਣਾ ਹੈ ਕਿ ਜਿੰਨਾ ਚਿਰ ਕਾਨੂੰਨ ਸਰਕਾਰ ਰੱਦ...
ਜਲੰਧਰ | ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਲੋਕ ਆਪਣੇ-ਆਪਣੇ ਤਰੀਕੇ ਨਾਲ ਸਪੋਰਟ ਕਰ ਰਹੇ ਹਨ। ਇਸੇ ਲੜੀ ਤਹਿਤ ਇਕ ਇੰਮੀਗ੍ਰੇਸ਼ਨ ਕੰਪਨੀ ਅਜਿਹੀ ਵੀ ਹੈ ਜਿਸ ਨੇ ਕਿਸਾਨਾਂ ਦੇ ਬੱਚਿਆਂ ਨੂੰ ਫ੍ਰੀ ਆਈਲਟਸ ਕਰਵਾਉਣ ਦਾ ਐਲਾਨ ਕੀਤਾ ਹੈ।
ਇੰਮੀਗ੍ਰੇਸ਼ਨ ਕੰਪਨੀ ਇੰਟਰਨੈਸ਼ਨਲ ਐਜੂਕੇਸ਼ਨ ਸਰਵਿਸਿਜ਼ ਦੇ ਐਮਡੀ ਹਰਸੌਰਭ ਸਿੰਘ ਬਜਾਜ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਲੜ੍ਹਾਈ ਲੜ੍ਹ ਰਹੇ ਹਨ।...
ਚੰਡੀਗੜ੍ਹ | ਕਿਸਾਨ ਅੰਦੋਲਨ ਪ੍ਰਤੀ ਸਰਕਾਰ ਦੇ ਰਵੱਈਏ ਤੋਂ ਸੀਨੀਅਰ ਅਫਸਰ ਵੀ ਬੇਚੈਨ ਹਨ। ਇਸ ਕਰਕੇ ਪੰਜਾਬ ਦੇ ਜੇਲ੍ਹ ਵਿਭਾਗ ਦੇ ਡੀਆਈਜੀ ਐਲਐਸ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਆਪਣੇ ਅਸਤੀਫੇ ਵਿੱਚ ਉਨ੍ਹਾਂ ਲਿਖਿਆ ਹੈ ਕਿ ਅੱਜ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਠੰਢੀਆਂ ਰਾਤਾਂ ਵਿੱਚ ਖੁੱਲ੍ਹੇ ਅਸਮਾਨ ਥੱਲੇ ਆਪਣੇ ਹੱਕਾਂ ਲਈ...
ਨਵੀਂ ਦਿੱਲੀ | ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸ਼ਾਹਜਹਾਂਪੁਰ ਤੋਂ ਕਿਸਾਨ ਦਿੱਲੀ ਲਈ ਕੂਚ ਕਰਨ ਵਾਲੇ ਹਨ। ਐਤਵਾਰ ਕਿਸਾਨ ਦਿੱਲੀ ਨੂੰ ਸੀਲ ਕਰਨ ਦੀ ਪੂਰੀ ਤਿਆਰੀ ਕਰੀ ਬੈਠੇ ਹਨ। ਪੰਜਾਬ ਤੇ ਹਰਿਆਣਾ ਤੋਂ ਦਿੱਲੀ ਲਈ ਕਿਸਾਨਾਂ ਦਾ ਜਥਾ ਨਿਕਲ ਚੁੱਕਾ ਹੈ। ਉੱਥੇ ਹੀ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ 12 ਦਿਨ ਬਾਅਦ ਖੋਲ੍ਹ ਦਿੱਤਾ ਗਿਆ ਹੈ। ਕਿਸਾਨ ਖੇਤੀ ਕਾਨੂੰਨ ਰੱਦ...
ਜਲੰਧਰ | ਪਰਿਵਾਰ ਵਲੋਂ ਵਿਆਹ ਲਈ ਸਹਿਮਤ ਨਾ ਹੋਣ ਤੋਂ ਪਰੇਸ਼ਾਨ ਪ੍ਰੇਮੀ ਜੋੜੇ ਨੇ ਅੱਜ ਜਲੰਧਰ-ਕਪੂਰਥਲਾ ਰੇਲਵੇ ਪਟੜੀ ਤੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਲੜਕੇ ਦੀ ਪਛਾਣ 22 ਸਾਲ ਮਨਪ੍ਰੀਤ ਸਿੰਘ ਵਾਸੀ ਸਫੀਪੁਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਦਾਨਿਸ਼ਮੰਦਾਂ ਦੀ ਰਹਿਣ ਵਾਲੀ ਸੀ।ਘਟਨਾ ਦੀ ਸੂਚਨਾ ਮਿਲਦਿਆਂ ਹੀ ਰੇਲਵੇ ਪੁਲਿਸ ਮੌਕੇ ਤੇ...
ਖੇਤੀਬਾੜੀ
ਹਰਿਆਣੇ ਦੇ ਵੱਡੀ ਗਿਣਤੀ ‘ਚ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਨੂੰ ਕਹਿ ਰਹੇ – ਨਰਿੰਦਰ ਤੋਮਰ
Admin - 0
ਨਵੀਂ ਦਿੱਲੀ | ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਵੱਡੀ ਗਿਣਤੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਹੱਕ ਵਿਚ ਉਨ੍ਹਾਂ ਤੱਕ ਪਹੁੰਚ ਕੀਤੀ ਹੈ ਤੇ ਕਿਹਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਭਲੇ ਲਈ ਹਨ ਤੇ ਰੱਦ ਨਾ ਕੀਤੇ ਜਾਣ। ਖੇਤੀ ਮੰਤਰੀ ਨੇ ਇਸ ਸਬੰਧੀ ਆਪਣੇ ਫੇਸਬੁੱਕ ਸਫੇ ਉੱਤੇ ਜਾਣਕਾਰੀ ਤੇ ਤਸਵੀਰਾਂ ਸਾਂਝੀਆਂ ਕੀਤੀਆਂ...
ਚੰਡੀਗੜ੍ਹ | ਪੰਜਾਬ ਦੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (PSTCL) ਸਹਾਇਕ ਲਾਈਨਮੈਨ ਦੀਆਂ 350 ਅਸਾਮੀਆਂ ਦੀ ਭਰਤੀ ਕਰਨ ਜਾ ਰਿਹਾ ਹੈ। ਇਲੈਕਟ੍ਰੀਸ਼ੀਅਨ ਜਾਂ ਵਾਇਰਮੈਨ ਟ੍ਰੇਡ ਵਿੱਚ 10ਵੀਂ ਪਾਸ ਅਤੇ ਆਈਟੀਆਈ ਪਰੂਫ ਵਾਲੇ ਨੌਜਵਾਨ ਪੀਐਸਟੀਸੀਐਲ ਦੀ ਅਧਿਕਾਰਤ ਵੈਬਸਾਈਟ ‘ਤੇ ਇਸ ਪੋਸਟ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ।ਪੀਐਸਟੀਸੀਐਲ ਦੀ ਵੈਬਸਾਈਟ www.pstcl.org/recruitindex.aspx 'ਤੇ ਆਨਲਾਈਨ ਫਾਰਮ ਉਪਲਬਧ ਹਨ। ਪੂਰੀ...
ਨਵੀਂ ਦਿੱਲੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ FICCI ਦੀ 93 ਵੀਂ ਸਲਾਨਾ ਜਨਰਲ ਅਸੈਂਬਲੀ ਅਤੇ ਸਾਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ, 'ਅਸੀਂ ਗਤੀ ਨਾਲ ਟੀ-20 ਮੈਚਾਂ ਵਿਚ ਬਹੁਤ ਤੇਜ਼ੀ ਨਾਲ ਤਬਦੀਲੀ ਵੇਖੀ ਹੈ। ਪਰ 2020 ਦੇ ਇਸ ਸਾਲ ਨੇ ਸਾਰਿਆਂ ਨੂੰ ਹਰਾ ਦਿੱਤਾ ਹੈ। ਦੇਸ਼ ਅਤੇ ਦੁਨੀਆ ਬਹੁਤ ਸਾਰੇ ਉਤਰਾਅ ਚੜਾਅ ਵਿਚੋਂ...
ਖੇਤੀਬਾੜੀ
ਜਾਣੋ – ਇਹ ਬਾਜ ਕਿਵੇਂ ਰੱਖਦਾ ਹੈ ਪੂਰੇ ਅੰਦੋਲਨ ‘ਤੇ ਨਜ਼ਰ ਤੇ ਕੋਈ ਵੀ ਹਰਕਤ ਦੀ ਕਿਵੇਂ ਦਿੰਦਾ ਹੈ ਕਿਸਾਨਾਂ ਨੂੰ ਸੂਚਨਾ
Admin - 0
ਚੰਡੀਗੜ੍ਹ | ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਕੌਮੀ ਰਾਜਧਾਨੀ ਵਿੱਚ ਪਿਛਲੇ 16 ਦਿਨਾਂ ਤੋਂ ਵਿਰੋਧ ਕਰ ਰਹੇ ਹਨ। ਕਿਸਾਨਾਂ ਦਾ ਪ੍ਰਦਰਸ਼ਨ ਅੱਜ 17ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਇਸ ਦੌਰਾਨ ਕੁੰਡਲੀ ਬਾਰਡਰ ਤੇ ਧਰਨਾ ਦੇ ਰਹੇ ਕਿਸਾਨਾਂ ਦੇ ਨਾਲ ਪੰਜਾਬ ਤੋਂ 30 ਨਿਹੰਗ ਸਿੰਘਾਂ ਦਾ ਜੱਥਾ ਵੀ ਕਈ ਦਿਨਾਂ ਤੋਂ ਕਿਸਾਨਾਂ ਨਾਲ ਡਟਿਆ ਹੋਇਆ ਹੈ। ਗੁਰੂ ਦੀ...








































