Wednesday, September 30, 2026
Home Blog Page 1937
ਕੋਲਕਾਤਾ: ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਅਗਲੇ ਸਾਲ ਹੋਣਗੀਆਂ ਪਰ ਰਾਜਨੀਤਕ ਮਾਹੌਲ ਹੁਣ ਤੋਂ ਤਿਆਰ ਹੈ। ਰਾਜਨੀਤੀ ਦੀ ਲੜਾਈ ਸਿਰਫ ਜ਼ੁਬਾਨੀ ਹਮਲੇ ਹੀ ਨਹੀਂ, ਬਲਕਿ ਪੱਥਰਾਅ ਵੀ ਹੋਇਆ। ਪ੍ਰਦਰਸ਼ਨਕਾਰੀਆਂ ਨੂੰ ਭਾਜਪਾ ਨੇਤਾ ਤੇ ਬੰਗਾਲ ਇੰਚਾਰਜ ਕੈਲਾਸ਼ ਵਿਜੇ ਦੀ ਗੱਡੀ 'ਤੇ ਡਾਇਮੰਡ ਹਾਰਬਰ 'ਚ ਪੱਥਰ ਮਾਰੇ ਗਏ। ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਕਾਫਲੇ 'ਤੇ ਵੀ ਹਮਲਾ ਕੀਤਾ ਗਿਆ। ਭਾਜਪਾ...
ਨਵੀਂ ਦਿੱਲੀ: ਪਾਕਿਸਤਾਨ ਨੂੰ ਇਹ ਡਰ ਹੈ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਭਾਰਤ ਉਸ ਉੱਤੇ ਇੱਕ ਹੋਰ ‘ਸਰਜੀਕਲ ਸਟ੍ਰਾਈਕ’ ਕਰ ਸਕਦਾ ਹੈ। ਇਸ ਨੂੰ ਵੇਖਦਿਆਂ ਪਾਕਿਸਤਾਨ ਨੇ ਕੌਮਾਂਤਰੀ ਸਰਹੱਦ ਉੱਤੇ ਫ਼ੌਜ ਨੂੰ ‘ਹਾਈ ਅਲਰਟ’ ਕਰ ਦਿੱਤਾ ਹੈ। ‘ਦ ਐਕਸਪ੍ਰੈੱਸ ਟ੍ਰਿਬਿਊਨ’ ਦੀ ਰਿਪੋਰਟ ਦੇ ਅਨੁਸਾਰ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਮਿਲੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਉੱਤੇ ਕਿਸਾਨਾਂ ਦੇ ਪ੍ਰਦਰਸ਼ਨ...
ਹੁਸ਼ਿਆਰਪੁਰ | ਸਿੱਖਿਆ ਵਿਭਾਗ ਵੱਲੋਂ ਸਾਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ 7 ਦਸੰਬਰ ਤੋਂ ਪ੍ਰਾਇਮਰੀ, ਅਪਰ-ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਜਮਾਤਾਂ ਲਈ ਸਾਂਝੇ ਤੌਰ ਤੇ ਤਿਆਰ ਕੀਤੀ ਗਈ ਡੇਟਸ਼ੀਟ ਅਨੁਸਾਰ ਦਸੰਬਰ-2020 ਟੈਸਟ ਕਰਵਾਇਆ ਜਾ ਰਿਹਾ ਹੈ।ਵਿਭਾਗ ਵੱਲੋਂ ਤਾਰੀਖ਼ ਬੀਤੀ 25 ਨਵੰਬਰ ਨੂੰ ਜਾਰੀ ਕੀਤੀ ਡੇਟਸ਼ੀਟ ਵਿੱਚ ਕੁੱਝ ਤਬਦੀਲੀ ਕੀਤੀ ਗਈ ਹੈ।ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਜੀਤ ਸਿੰਘ ਤੇ ਜਿਲ੍ਹਾ ਸਿੱਖਿਆ...
ਜਲੰਧਰ: ਸ਼ਹਿਰ ਵਿਚ ਕੋਰੋਨਾ ਦਿਨੋ ਦਿਨ ਘਾਤਕ ਹੁੰਦਾ ਨਜ਼ਰ ਆ ਰਿਹਾ ਹੈ। ਕੋਰੋਨਾ ਦੇ ਮਰੀਜ਼ ਦੀ ਗਿਣਤੀ ਦੇ ਨਾਲ ਨਾਲ ਕੋਰੋਨਾ ਦੇ ਕਰਕੇ ਮਾਰਨ ਵਾਲੇ ਲੋਕਾਂ ਦੀ ਗਿਣਤੀ ਵੀ ਵੱਧ ਰਹੀ ਹੈ। ਬੁੱਧਵਾਰ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਦੇ 70 ਪਾਜੀਟਿਵ ਕੇਸ ਮਿਲੇ ਤੇ 6 ਲੋਕਾਂ ਦੀ ਕੋਰੋਨਾ ਦੇ ਕਰਕੇ ਮੌਤ ਹੋ ਗਈ। ਪਿੱਛਲੇ 10 ਦਿਨਾਂ ਵਿੱਚੋ ਇੱਕ ਹੀ ਦਿਨ ਵਿੱਚ...
ਜਲੰਧਰ | ਕਵੀ ਮੰਗਲੇਸ਼ ਡਬਰਾਲ ਦਾ ਕੋਰੋਨਾ ਨਾਲ ਦੇਹਾਂਤ ਹੋ ਗਿਆ ਹੈ। ਉਹਨਾਂ ਨੇ ਬੁੱਧਵਾਰ ਦੀ ਸ਼ਾਮ ਦਿੱਲੀ ਦੇ ਏਮਸ ਹਸਪਤਾਲ ਵਿਚ ਆਖਰੀ ਸਾਹ ਲਏ। ਉਹਨਾਂ ਦੇ ਜਾਣ ਨਾਲ ਸਾਹਿਤ ਅਤੇ ਕਲਾਂ ਨੂੰ ਪਿਆਰ ਕਰਨ ਵਾਲੇ ਲੋਕਾਂ ਵਿਚ ਉਦਾਸੀ ਦੀ ਲਹਿਰ ਹੈ। ਮੰਗਲੇਸ਼ ਡਬਰਾਲ ਹਿੰਦੀ ਦੇ ਮਸ਼ਹੂਰ ਕਵੀ ਸਨ। ਉਹਨਾਂ ਨੇ ਪੰਜ ਕਾਵਿ ਸੰਗ੍ਰਹਿ ਲਿਖੇ। ਉਹਨਾਂ ਨੇ ਆਪਣੀ ਪੱਤਰਕਾਰੀ ਦੀ...
ਲੁਧਿਆਣਾ | ਪੰਜਾਬ ਵਿੱਚ ਆਉਂਦੇ ਦਿਨਾਂ 'ਚ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੇ ਬਰਫਬਾਰੀ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਉਂਦੇ 24 ਘੰਟਿਆਂ 'ਚ ਨਾ ਸਿਰਫ ਠੰਢ ਵਧੇਗੀ ਸਗੋਂ ਕਈ ਥਾਵਾਂ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਸਵੇਰ ਸਮੇਂ ਧੁੰਦ 'ਚ ਵੀ ਇਜ਼ਾਫ਼ਾ ਹੋਵੇਗਾ ਤੇ ਦਿਨ...
ਨਵੀਂ ਦਿੱਲੀ | ਕਿਸਾਨੀ ਸੰਘਰਸ਼ ਵਿਚ ਔਰਤਾਂ ਵੀ ਮਰਦਾਂ ਵਾਂਗ ਆਪਣਾ ਯੋਗਦਾਨ ਪਾ ਰਹੀਆਂ ਹਨ। ਉਹਨਾਂ ਦੇ ਕਹਿਣਾ ਹੈ ਕਿ ਅਸੀਂ ਕੇਂਦਰ ਕੋਲੋਂ ਕਾਨੂੰਨ ਵਾਪਸ ਲੈ ਕੇ ਹੀ ਮੁੜਾਗੀਆਂ। ਪਰ ਉਹਨਾਂ ਨੂੰ ਦਿੱਲੀ ਰਹਿਣ ਲਈ ਬੰਦਿਆਂ ਨਾਲ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਧਰਨਿਆਂ 'ਚ ਸਾਫ਼-ਸਫ਼ਾਈ ਤੇ ਔਰਤਾਂ ਦੀ ਸਹੂਲਤ ਲਈ ਇਹ ਹੈ ਪ੍ਰਬੰਧ ਹਰ ਰੋਜ਼ ਉਹ ਹੱਥਾਂ...
ਨਵੀਂ ਦਿੱਲੀ | ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੀ ਮੰਗ ਸਵੀਕਾਰ ਨਹੀਂ ਕਰਦੀ ਉਦੋਂ ਤਕ ਉਹ ਅੰਦੋਲਨ ਜਾਰੀ ਰੱਖਣਗੇ ਤੇ ਇਸ ਨੂੰ ਹੋਰ ਤੇਜ਼ ਕਰਨਗੇ। ਉੱਥੇ ਹੀ...
ਚੰਡੀਗੜ੍ਹ | ਕੇਂਦਰ ਸਰਕਾਰ ਨੇ ਆਯੁਰਵੈਦਿਕ ਡਾਕਟਰਾਂ ਨੂੰ ਵੀ ਆਪ੍ਰੇਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਨਿੱਜੀ ਹਸਪਤਾਲਾਂ ਦੇ ਡਾਕਟਰ ਨਾਰਾਜ਼ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ 11 ਦਸੰਬਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਪੂਰੇ ਮੁਲਕ ਵਿੱਚ ਓਪੀਡੀ ਬੰਦ ਰੱਖਕੇ ਇਕ ਰੋਜਾ ਹੜਤਾਲ ਕੀਤੀ ਜਾਵੇਗੀ। ਜਲੰਧਰ ਵਿੱਚ ਵੀ ਸਾਰੇ ਪ੍ਰਾਈਵੇਡ ਹਸਪਤਾਲ ਓਪੀਡੀ ਬੰਦ ਰੱਖਣਗੇ। ਇੰਡੀਅਨ ਮੈਡੀਕਲ...
ਜਲੰਧਰ | ਕੇਂਦਰ ਸਰਕਾਰ ਨੇ ਆਯੁਰਵੈਦਿਕ ਡਾਕਟਰਾਂ ਨੂੰ ਵੀ ਆਪ੍ਰੇਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਨਿੱਜੀ ਹਸਪਤਾਲਾਂ ਦੇ ਡਾਕਟਰ ਨਾਰਾਜ਼ ਹਨ। ਕੇਂਦਰ ਸਰਕਾਰ ਦੇ ਇਸ ਫੈਸਲੇ ਖਿਲਾਫ 11 ਦਸੰਬਰ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਪੂਰੇ ਮੁਲਕ ਵਿੱਚ ਓਪੀਡੀ ਬੰਦ ਰੱਖਕੇ ਇਕ ਰੋਜਾ ਹੜਤਾਲ ਕੀਤੀ ਜਾਵੇਗੀ। ਜਲੰਧਰ ਵਿੱਚ ਵੀ ਸਾਰੇ ਪ੍ਰਾਈਵੇਡ ਹਸਪਤਾਲ ਓਪੀਡੀ ਬੰਦ ਰੱਖਣਗੇ। ਇੰਡੀਅਨ ਮੈਡੀਕਲ...
- Advertisement -

MOST POPULAR