Home Blog Page 1938
ਨਵੀਂ ਦਿੱਲੀ . ਸਰਕਾਰ ਵੱਲੋਂ ਪਿਛਲੇ ਹਫ਼ਤੇ ਲੇਬਰ ਕਾਨੂੰਨ ਵਿੱਚ ਕੀਤੇ ਗਏ ਸੋਧ ਮੁਤਾਬਿਕ ਹੁਣ ਤੁਹਾਡੀ ਕੰਪਨੀ ਨੂੰ ਇਹ ਅਧਿਕਾਰ ਮਿਲ ਗਿਆ ਹੈ ਕਿ ਤੁਹਾਡੀ ਪੱਕੀ ਨੌਕਰੀ ਨੂੰ ਕਿਸੇ ਵੀ ਸਮੇਂ ਖ਼ਾਸ ਮਿਆਦ ਲਈ ਕੰਟਰੈਕਟ ਵਿੱਚ ਬਦਲ ਸਕੇ। ਕੇਂਦਰ ਸਰਕਾਰ ਨੇ ਪਿਛਲੇ ਹਫ਼ਤੇ ਕਿਰਤ ਕਾਨੂੰਨ ਵਿੱਚ ਕੀਤੇ ਬਦਲਾਅ ਮੁਤਾਬਿਕ ਉਨ੍ਹਾਂ ਸ਼ਰਤਾਂ ਨੂੰ ਹਟਾ ਦਿੱਤਾ ਹੈ ਜਿਨ੍ਹਾਂ ਕਾਰਨ ਕੰਪਨੀਆਂ ਪੱਕੀ...
ਚੰਡੀਗੜ੍ਹ . ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਦੇ ਮੱਖਣ ਸਿੰਘ ਗਿੱਲ ਅਤੇ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਨੇ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜੇਡਐਫ) ਦੇ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।ਅਰੋਪੀਆਂ ਤੋਂ ਪੁਲਿਸ ਨੇ 2 ਅਤਿ-ਆਧੁਨਿਕ ਹਥਿਆਰ ਅਤੇ ਅਸਲਾ ਬਰਾਮਦ ਕੀਤਾ ਜਿਸ ਵਿੱਚ ਇੱਕ ਐਮਪੀ5 ਸਬ-ਮਸ਼ੀਨ ਗੰਨ ਸਮੇਤ ਦੋ ਮੈਗਜ਼ੀਨ ਤੇ 30 ਜ਼ਿੰਦਾ ਕਾਰਤੂਸ ਅਤੇ ਇੱਕ...
ਜਲੰਧਰ . ਜੇਲ ਰੋਡ ਦੇ ਨੇੜੇ ਮਹੁੱਲਾ ਬਾਹਰੀਆਂ ਵਿਚ ਬੀਤੀ ਰਾਤ 10 ਵਜੇ ਘਰ ਦੇ ਵੱਡੇ ਪੁੱਤਰ ਨੇ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਆਪਣੇ ਛੋਟੇ ਭਰਾ ਦੇ ਵੀ ਢਿੱਡ ਵਿਚ ਵੀ ਚਾਕੂ ਮਾਰਿਆ ਹੈ, ਭਰਾ ਦੀ ਹਾਲਤ ਗੰਭੀਰ ਹੈ। ਜਾਣਕਾਰੀ ਮੁਤਾਬਿਕ ਮੁਲਜ਼ਮ ਦੀ ਪਹਿਚਾਣ ਜਤਿਨ ਨਾਗਪਾਲ ਦੇ ਰੂਪ ਵਿਚ ਹੋਈ ਹੈ। ਮੁਲਜ਼ਮ ਨੂੰ ਆਪਣੇ...
ਚੰਡੀਗੜ੍ਹ . ਅਕਾਲੀ ਦਲ ਤੇ ਬੀਜੇਪੀ ਦੀ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਤੜਿੰਗ ਹੋ ਗਈ ਹੈ। ਅਜਿਹੇ 'ਚ ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਨੇ ਆਪਣੇ ਆਪ ਨੂੰ ਗਠਜੋੜ ਤੋਂ ਵੱਖ ਕਰ ਲਿਆ ਹੈ। ਹੁਣ ਬੀਜੇਪੀ 117 ਵਿਧਾਨ ਸਭਾ ਸੀਟਾਂ 'ਤੇ ਪੰਜਾਬ 'ਚ ਚੋਣ ਲੜੇਗੀ। ਉਨ੍ਹਾਂ ਹਰਸਮਿਰਤ 'ਤੇ ਤਨਜ ਕੱਸਦਿਆਂ ਕਿਹਾ ਕਿ ਪਹਿਲਾਂ...
ਜਲੰਧਰ . ਗਾਂਧੀ ਜੈਅੰਤੀ ਮੌਕੇ ਸਾਰੇ ਸ਼ਰਾਬ ਦੇ ਠੇਕੇ ਬੰਦ ਕਰ ਦੇ ਹੁਕਮ ਦਿੱਤੇ ਗਏ ਸਨ, ਪਰ ਹੁਕਮਾਂ ਦੇ ਬਾਵਜੂਦ ਜਲੰਧਰ ਦੇ ਲੰਮਾ ਪਿੰਡ ਗੁਰੂ ਗੋਬਿੰਦ ਸਿੰਘ ਐਵੀਨਿਊ ਦੇ ਮੌਤ ਵਾਲੇ ਠੇਕੇ ਤੇ ਸ਼ਰੇਆਮ ਸ਼ਰਾਬ ਦੀ ਵਿਕਰੀ ਹੋ ਰਹੀ ਸੀ। 2 ਅਕਤੂਬਰ ਗਾਂਧੀ ਜੈਅੰਤੀ ਕਰਕੇ ਡ੍ਰਾਈ ਡੇਅ ਹੁੰਦਾ ਹੈ ਇਸ ਦੌਰਾਨ ਸ਼ਰਾਬ ਦੇ ਠੇਕੇ ਸ਼ਾਮ ਪੰਜ ਵਜੇ ਤੱਕ ਬੰਦ...
ਜਲੰਧਰ . ਦੇਸ਼ ਵਿਚ ਕੋਰੋਨਾ ਨਾਲ ਹੁਣ ਤੱਕ 1 ਲੱਖ ਮੌਤਾਂ ਹੋ ਚੁੱਕੀਆਂ ਹਨ। ਅਨਲੌਕ-5 ਵਿਚ ਸਾਰੀਆਂ ਪਾਬੰਦੀਆਂ ਹਟਾਈਆਂ ਗਈਆਂ ਨੇ ਅਜੇ ਤੱਕ ਕੋਈ ਵੀ ਵੈਕਸੀਨ ਨਹੀਂ ਆਈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਕਿਹਾ ਹੈ ਕਿ ਸਰਕਾਰ ਨੂੰ ਨਹੀਂ ਪਤਾ ਕਿ ਕੋਰੋਨਾ ਕਦੋਂ ਖਤਮ ਹੋਵੇਗਾ ਤੇ ਦਵਾਈ ਪਤਾ ਨਹੀਂ ਕਦ ਆਵੇਗੀ। ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ...
ਚੰਡੀਗੜ੍ਹ . ਅੱਜ ਪੰਜਾਬ 'ਚ 1071 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ 'ਚ ਹੁਣ ਤੱਕ 116213  ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 97777 ਮਰੀਜ਼ ਠੀਕ ਹੋ ਚੁੱਕੇ, ਬਾਕੀ 14935 ਮਰੀਜ ਇਲਾਜ਼ ਅਧੀਨ ਹਨ। ਅੱਜ 1840 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 318 ਮਰੀਜ਼ ਆਕਸੀਜਨ ਅਤੇ 59 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ...
ਨਵੀਂ ਦਿੱਲੀ . ਅਕਤੂਬਰ ਤੋਂ, ਫੂਡ ਸੇਫਟੀ ਸਟੈਂਡਰਡਜ਼ ਅਥਾਰਟੀ ਆਫ ਇੰਡੀਆ (FSSAI-Food Safety and Standards Authority of India) ਨੇ ਦੇਸ਼ ਭਰ ਵਿਚ ਮਿਠਾਈ 'ਤੇ ਇਕ ਨਵਾਂ ਨਿਯਮ ਲਾਗੂ ਹੋ ਗਿਆ ਹੈ। ਪਹਿਲਾਂ ਇਹ ਨਿਯਮ ਜੂਨ ਵਿੱਚ ਲਾਗੂ ਹੋਣਾ ਸੀ, ਪਰ ਕੋਰੋਨਾ ਦੀ ਲਾਗ ਕਾਰਨ ਇਸ ਨੂੰ ਹੁਣ ਲਾਗੂ ਕੀਤਾ ਗਿਆ ਹੈ। ਹਾਲਾਂਕਿ, ਬਹੁਤ ਸਾਰੀਆਂ ਥਾਵਾਂ 'ਤੇ ਪਹਿਲੇ ਦਿਨ ਹਲਵਾਈ...
ਚੰਡੀਗੜ੍ਹ .ਚਾਰ ਮਹੀਨਿਆਂ ਤੋਂ ਤਨਖਾਹ ਦੇ ਇੰਤਜ਼ਾਰ ‘ਚ ਬੈਠੇ 155 ਕੰਪਿਊਟਰ ਟੀਚਰਾਂ ਨੂੰ ਵੀਰਵਾਰ ਨੂੰ ਸੇਵਾ ਮੁਕਤ ਕਰ ਦਿੱਤਾ ਗਿਆ। ਇਹ ਕਰਮਚਾਰੀ ਕਾਂਟ੍ਰੈਕਟ ‘ਤੇ ਸ਼ਹਿਰ ਦੇ ਸਕੂਲਾਂ ‘ਚ ਲਗਭਗ 10 ਸਾਲਾਂ ਤੋਂ ਸੇਵਾਵਾਂ ਦੇ ਰਹੇ ਸਨ। ਬੀਤੇ 4 ਮਹੀਨੇ ਤੋਂ ਇਨ੍ਹਾਂ ਅਧਿਆਪਕਾਂ ਦਾ ਕਾਂਟ੍ਰੈਕਟ ਨਾਲ ਵਿਵਾਦ ਚੱਲ ਰਿਹਾ ਸੀ ਕਿਉਂਕਿ ਕਾਂਟ੍ਰੈਕਟ ਮੁਲਾਜ਼ਮਾਂ ਨੂੰ ਨੌਕਰੀ ‘ਤੇ ਬਣੇ ਰਹਿਣ ਲਈ 12...
ਚੰਡੀਗੜ੍ਹ . ਦੇਸ਼ ਵਿੱਚ ਨਵਾਂ ਮੋਟਰ ਵਾਹਨ ਕਾਨੂੰਨ ਲਾਗੂ ਹੋ ਗਿਆ ਹੈ। ਹੁਣ ਤੁਹਾਨੂੰ ਆਪਣੇ ਡਰਾਈਵਿੰਗ ਲਾਇਸੈਂਸ (DL), ਆਰ ਸੀ (RC),  ਪਰਮਿਟ (Permit ) ,  ਪੀ ਯੂ ਸੀ (PUC )  ਜਾਂ ਹੋਰ ਦਸਤਾਵੇਜ਼ਾਂ ਦੀ ਹਾਰਡ ਕਾਪੀ (Hard Copy)  ਆਪਣੇ ਕੋਲ ਰੱਖਣ ਦੀ ਜ਼ਰੂਰਤ ਨਹੀਂ ਹੈ ਪਰ ਤੁਹਾਨੂੰ ਇਸ ਦਸਤਾਵੇਜ਼ ਦੀ ਡਿਜੀਟਲ ਕਾਪੀ ਆਪਣੇ ਸਮਾਰਟ ਫ਼ੋਨ ਉੱਤੇ M -Parivahan ਜਾਂ...
- Advertisement -

MOST POPULAR