Wednesday, September 30, 2026
Home Blog Page 1939
ਪੰਜਾਬ: ਕੇਂਦਰ ਨਾਲ ਮੀਟਿਗਾਂ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ 8 ਦਿਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੈ ਜਿਸ ਨੂੰ ਸਮਰਥਨ ਦੇਣ ਦੇ ਲਈ ਕੱਲ੍ਹ ਪੰਜਾਬ ਭਰ ਵਿੱਚ ਪੈਟਰੋਲ ਪੰਪ, ਮੰਡੀਆਂ ਬੰਦ ਰਹਿਣਗੀਆਂ. ਬੀਤੇ ਦਿਨੀ ਕਿਸਾਨ ਆਗੂਆਂ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਤਾਂ 7 ਦਿਸੰਬਰ ਨੂੰ ਸਨਮਾਨ ਵਾਪਿਸ...
ਤਨਮਯ | ਮੋਗਾ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਸੰਘਰਸ਼ 'ਚ ਹੁਣ ਆੜਤੀ ਵੀ ਸ਼ਾਮਿਲ ਹੋ ਗਏ ਹਨ। ਪੂਰੇ ਸੂਬੇ 'ਚੋਂ 40 ਹਜਾਰ ਆੜਤੀ ਦਿੱਲੀ ਰਵਾਨਾ ਹੋਵੇਗਾ। ਪੰਜਾਬ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਕਿ ਕਿਸਾਨੀ ਸੰਘਰਸ਼ 'ਚ ਆੜਤੀ ਐਸੋਸੀਏਸ਼ਨ ਸ਼ੁਰੂ ਤੋਂ ਹੀ ਨਾਲ ਹੈ। ਰੋਜਾਨਾ ਤਿੰਨ ਜਿਲਿਆਂ ਤੋਂ ਆੜਤੀ ਦਿੱਲੀ ਲਈ ਰਵਾਨਾ ਹੋਣਗੇ। ਖੰਨਾ ਮੰਡੀ ਤੋਂ 50 ਬਸਾਂ ਵਿੱਚ ਆੜਤੀ...
ਮੋਗਾ | ਡਾ. ਅੰਬੇਡਕਰ ਨੂੰ ਸਮਰਪਿਤ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਮੋਗਾ ਪਹੁੰਚੇ ਦਿੱਲੀ ਤੋਂ ਬੀਜੇਪੀ ਐਮਪੀ ਹੰਸ ਰਾਜ ਹੰਸ ਨੂੰ ਕਿਸਾਨਾਂ ਨੇ ਘੇਰਾ ਪਾ ਲਿਆ। ਵਿਰੋਧ ਤੋਂ ਬਾਅਦ ਹੰਸ ਰਾਜ ਹੰਸ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਹਨ। ਇਸ ਦੇ ਜਵਾਬ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਹਾ ਕਿ ਫਿਰ ਤਾਂ ਉਨ੍ਹਾਂ ਨੂੰ ਭਾਜਪਾ ਨਾਲੋਂ ਨਾਤਾ ਤੋੜ...
ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਹਰਸਮਿਰਤ ਕੌਰ ਬਾਦਲ ਨੂੰ ਪੀਜੀਆਈ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ 'ਚ ਪਰੇਸ਼ਾਨੀ ਦੇ ਚੱਲਦਿਆਂ ਪੀਜੀਆਈ ਦਾਖਲ ਕਰਾਇਆ ਗਿਆ ਹੈ। ਹਰਸਮਿਰਤ ਬਾਦਲ ਦਾ ਕੋਰੋਨਾ ਟੈਸਟ ਵੀ ਕੀਤਾ ਗਿਆ ਹੈ, ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੂੰ ਐਮਰਜੈਂਸੀ ਵਾਰਡ 'ਚ ਆਇਸੋਲੇਸ਼ਨ 'ਚ ਰੱਖਿਆ ਗਿਆ ਹੈ। ਹਰਸਮਿਰਤ ਬਾਦਲ...
ਜਲੰਧਰ | ਨਗਰ ਨਿਗਮ ਨੇ ਕਈ ਚੌਂਕਾਂ ਦੇ ਨਾਂ ਬਦਲ ਦਿੱਤੇ ਹਨ। ਜਲੰਧਰ ਸ਼ਹਿਰ ਦੇ ਵਿਚਾਲੇ ਬਣਿਆ ਬੀਐਮਸੀ ਚੌਕ ਹੁਣ ਸੰਵਿਧਾਨ ਚੌਕ ਹੋਵੇਗਾ। ਇਸ ਤਰ੍ਹਾਂ ਹੋਰ ਵੀ ਕਈ ਚੌਕਾਂ ਦੇ ਨਾਂ ਬਦਲੇ ਗਏ ਹਨ। ਸੁਣੋ ਕਿਸ ਚੌਕ ਦਾ ਹੁਣ ਕੀ ਹੋਵੇਗਾ ਨਾਂ https://www.youtube.com/watch?v=_JYlrDhjp18
ਜਲੰਧਰ | ਪੰਜਾਬੀ ਦੇ ਸਾਹਿਤਕ ਪਰਚੇ ਅਦਾਰਾ ਰਾਗ ਨੇ ਮਾਤਾ ਮਹਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪਿੰਡ ਬਹਾਦਰਗੜ੍ਹ ਦੀ ਰਹਿਣ ਵਾਲੀ ਮਾਤਾ ਮਹਿੰਦਰ ਕੌਰ ਕਿਸਾਨਾਂ ਨਾਲ ਧਰਨੇ ਵਿਚ ਸ਼ਾਮਲ ਹੈ। ਮੈਗਜੀਨ 'ਰਾਗ' ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਤੇ ਅਜੈ ਤਨਵੀਰ ਦਾ ਕਹਿਣਾ ਹੈ ਕਿ ਬੇਬੇ ਨੂੰ ਇਹ ਸਨਮਾਨ ਦੇਣਾ ਮੋਦੀ ਸਰਕਾਰ ਵਿਰੁੱਧ...
ਚੰਡੀਗੜ੍ਹ | ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ 8 ਦਸੰਬਰ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ। ਉਨ੍ਹਾਂ ਇਸ ਦਿਨ ਟੋਲ ਪਲਾਜ਼ਾ ’ਤੇ ਕਬਜ਼ਾ ਕਰਨ ਦੀ ਚਿਤਾਵਨੀ ਵੀ ਦਿੱਤੀ। ਕਿਸਾਨ ਆਗੂ ਗੁਰਨਾਮ ਸਿੰਘ ਚਧੁਨੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਜੇ ਕੇਂਦਰ ਸਰਕਾਰ ਸ਼ਨੀਵਾਰ ਦੀ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ...
ਚੰਡੀਗੜ੍ਹ | ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਈਡੀ ਜਾਂ ਕਿਸੇ ਹੋਰ ਤੋਂ ਨਹੀਂ ਡਰਦੇ। ਉਨ੍ਹਾਂ ਕਿਹਾ- ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜੀ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨਾਂ ਦੀਆਂ ਮੰਗਾਂ ਮੰਨੇ।ਕੈਪਟਨ ਨੇ ਫੇਸਬੁਕ ਲਾਇਵ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਹਰਸਿਮਰਤ ਬਾਦਲ, ਅਰਵਿੰਦ...
ਜਲੰਧਰ |  ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਅੰਦੋਲਨ ਨੂੰ ਹੁਣ ਵੱਖ-ਵੱਖ ਵਰਗਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਖਿਲਾਫ ਵਿਰੋਧ ਵਜੋਂ ਹੁਣ ਖਿਡਾਰੀਆਂ ਨੇ ਵੀ ਵੱਡਾ ਫੈਸਲਾ ਲਿਆ ਹੈ। ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ ਤਕਰੀਬਨ 40 ਖਿਡਾਰੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਪਣੇ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ।...
ਜਲੰਧਰ | ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ੁੱਕਰਵਾਰ ਨੂੰ ਕੋਰੋਨਾ ਦੇ 126 ਨਵੇਂ ਮਰੀਜ਼ ਤੇ 2 ਮੌਤਾਂ ਹੋਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਨੇ ਹੁਣ ਇਲਾਕਿਆਂ ਨੂੰ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਪ੍ਰਸਾਸ਼ਨ ਵਲੋਂ ਕੋਰੋਨਾ ਦੀ ਪਹਿਲੀਂ ਲਹਿਰ ਵੇਲੇ ਵੀ ਇਲਾਕੇ ਸੀਲ ਕੀਤੇ ਜਾਂਦੇ ਸਨ। ਹੁਣ ਪ੍ਰਸਾਸ਼ਨ ਨੇ ਜਲੰਧਰ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ...
- Advertisement -

MOST POPULAR