Home Blog Page 194
ਚੰਡੀਗੜ੍ਹ, 22 ਜਨਵਰੀ | ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਵੱਲੋਂ ਪੰਜਾਬੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਅਪਮਾਨਜਨਕ ਅਤੇ ਫੁੱਟ ਪਾਊ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਆਪ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਸੀਨੀਅਰ ਬੁਲਾਰਾ ਨੀਲ ਗਰਗ ਨੇ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਇਸ ਦੀ ਲੀਡਰਸ਼ਿਪ 'ਤੇ ਨਫ਼ਰਤ ਅਤੇ...
ਮੋਗਾ, 22 ਜਨਵਰੀ | ਵਿਆਹ ਟੁੱਟਣ ਨੂੰ ਲੈ ਕੇ ਹੋਏ ਝਗੜੇ ਨੇ ਹਿੰਸਕ ਰੂਪ ਲੈ ਲਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਜੀਤ ਸਿੰਘ ’ਤੇ ਪਾਠੀ ਨਿਰਮਲ ਸਿੰਘ ਨੇ ਸੀਰੀ ਸਾਹਿਬ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਪਿੰਡ ਸਦਾ ਸਿੰਘਵਾਲਾ ਦੀ ਹੈ। ਘਟਨਾ ਦੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਪਿਛਲੇ 4 ਸਾਲਾਂ ਤੋਂ ਆਪਣੇ...
ਫਾਜ਼ਿਲਕਾ, 22 ਜਨਵਰੀ | ਅਬੋਹਰ 'ਚ ਦੋਵਾਂ ਧਿਰਾਂ ਵਿਚਾਲੇ ਹੋਈ ਲੜਾਈ ਨੇ ਖੂਨੀ ਟਕਰਾਅ ਦਾ ਰੂਪ ਧਾਰਨ ਕਰ ਲਿਆ। ਇਸ ਮਾਮਲੇ 'ਚ ਦੋਵੇਂ ਧਿਰਾਂ ਦੇ ਕੁੱਲ 7 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 3 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਇਹ ਘਟਨਾ ਪਿੰਡ ਪੰਜਕੋਸੀ ਵਿਖੇ ਵਾਪਰੀ। ਪਹਿਲੀ ਧਿਰ ਦੇ ਸੁਨੀਲ ਕੁਮਾਰ ਅਨੁਸਾਰ ਗੁਆਂਢ ਦਾ...
ਚੰਡੀਗੜ੍ਹ, 22 ਜਨਵਰੀ | ਜਿਹੜੇ ਵਾਹਨ ਮਾਲਕਾਂ ਵਿਰੁੱਧ ਪੰਜ ਜਾਂ ਵੱਧ ਚਲਾਨ ਬਕਾਇਆ ਹਨ, ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫ਼ਿਕੇਟ ਮੁਅੱਤਲ ਕਰ ਦਿਤੇ ਜਾਣਗੇ। ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ ਦੇ ਇੰਚਾਰਜ ਪ੍ਰਦੁਮਨ ਸਿੰਘ ਦੇ ਅਨੁਸਾਰ ਸ਼ਹਿਰ 'ਚ ਅਜੇ ਵੀ 7.5 ਲੱਖ ਤੋਂ ਵੱਧ ਚਲਾਨ ਬਕਾਇਆ ਹਨ, ਜੋ ਟ੍ਰੈਫ਼ਿਕ ਉਲੰਘਣਾਵਾਂ ਦੀ ਇਕ ਗੰਭੀਰ ਸਮੱਸਿਆ ਨੂੰ ਉਜਾਗਰ...
ਚੰਡੀਗੜ੍ਹ, 22 ਜਨਵਰੀ | ਅਮਰੀਕਾ 'ਚ ਟਰੰਪ-2 ਸਰਕਾਰ ਦਾ ਪਹਿਲਾ ਵੱਡਾ ਐਲਾਨ ਪੰਜਾਬ ਅਤੇ ਹਰਿਆਣਾ ਦੇ ਲੱਖਾਂ ਨੌਜਵਾਨਾਂ 'ਤੇ ਸਿੱਧਾ ਹਮਲਾ ਹੈ। ਪੰਜਾਬ ਅਤੇ ਹਰਿਆਣਾ ਦੇ ਕਰੀਬ 2 ਲੱਖ ਨੌਜਵਾਨ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰ ਕੇ ਅਮਰੀਕਾ ਵਿਚ ਸ਼ਰਨ ਦੀ ਉਡੀਕ ਕਰ ਰਹੇ ਹਨ। ਤਾਜਪੋਸ਼ੀ ਤੋਂ ਬਾਅਦ ਟਰੰਪ ਨੇ ਸਪੱਸ਼ਟ ਕਿਹਾ ਹੈ ਕਿ ਇਨ੍ਹਾਂ ਪ੍ਰਵਾਸੀਆਂ ਨੂੰ ਅਮਰੀਕਾ ਤੋਂ ਬਾਹਰ...
ਕਰਨਾਟਕਾ, 22 ਜਨਵਰੀ | ਉੱਤਰਾ ਕੰਨੜ ਜ਼ਿਲੇ ਦੇ ਯੇਲਾਪੁਰਾ ਵਿਚ ਬੁੱਧਵਾਰ ਸਵੇਰੇ ਇੱਕ ਟਰੱਕ 50 ਮੀਟਰ ਡੂੰਘੀ ਖੱਡ ਵਿਚ ਡਿੱਗ ਗਿਆ। ਇਸ 'ਚ 10 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 15 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਸਾਵਨੂਰ ਤੋਂ ਫਲ ਅਤੇ ਸਬਜ਼ੀਆਂ ਲੈ ਕੇ ਜਾ ਰਹੇ ਟਰੱਕ ਵਿਚ 25 ਤੋਂ ਵੱਧ ਲੋਕ ਸਵਾਰ ਸਨ।...
ਬਠਿੰਡਾ, 22 ਜਨਵਰੀ | ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਬੁੱਧਵਾਰ ਨੂੰ ਪੰਜਾਬ ਦੇ ਬਠਿੰਡਾ 'ਚ ਛਾਪੇਮਾਰੀ ਕੀਤੀ। ਟੀਮ ਨੇ ਸ਼ੱਕ ਦੇ ਆਧਾਰ 'ਤੇ ਸੰਨੀ ਜੌੜਾ ਉਰਫ਼ ਗੁਰਪ੍ਰੀਤ ਸਿੰਘ ਅਤੇ ਮਨੀ ਜੌੜਾ ਪੁੱਤਰ ਦਰਸ਼ਨ ਸਿੰਘ ਵਾਸੀ ਗਲੀ ਨੰਬਰ 19, ਪ੍ਰਤਾਪ ਨਗਰ (ਰਾਜੂ ਬੇਬੇ ਵਾਲੀ ਗਲੀ) ਦੁਸਹਿਰਾ ਗਰਾਊਂਡ ਬਠਿੰਡਾ ਦੇ ਘਰ ਛਾਪਾ ਮਾਰਿਆ। ਸਾਹਮਣੇ ਆਇਆ ਹੈ ਕਿ ਸੰਨੀ ਜੋੜਾ ਗੈਂਗਸਟਰ ਹੈਪੀ ਪਾਸਿਆਨ ਨੂੰ...
ਕਪੂਰਥਲਾ, 22 ਜਨਵਰੀ | ਭੁਲੱਥ ਵਿਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਮਹਿਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਹੈ। ਨੌਜਵਾਨ ਦੀ ਬਾਈਕ...
ਚੰਡੀਗੜ੍ਹ, 22 ਜਨਵਰੀ | ਪੰਜਾਬ 'ਚ ਧਰਮ ਪਰਿਵਰਤਨ ਕਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ, ਜ਼ਿਆਦਾਤਰ ਭਾਰਤੀ ਆਪਣਾ ਧਰਮ ਬਦਲ ਕੇ ਇਸਾਈ ਧਰਮ ਅਪਣਾ ਰਹੇ ਹਨ। ਇਕੱਲੇ ਪੰਜਾਬ ਦੀ ਗੱਲ ਕਰੀਏ ਤਾਂ ਪਿਛਲੇ ਦੋ ਸਾਲਾਂ ਵਿਚ 3.5 ਲੱਖ ਪੰਜਾਬੀ ਆਪਣਾ ਧਰਮ ਛੱਡ ਕੇ ਇਸਾਈ ਬਣ ਗਏ ਹਨ। ਸਿੱਖ ਵਿਦਵਾਨ ਅਤੇ ਖੋਜ ਡਾ. ਰਣਬੀਰ ਸਿੰਘ ਨੇ ਆਪਣੇ ਸਰਵੇਖਣ ਦੇ ਆਧਾਰ 'ਤੇ...
ਜਲੰਧਰ, 22 ਜਨਵਰੀ | ਅਯੁੱਧਿਆ 'ਚ ਸ਼੍ਰੀ ਰਾਮ ਲਾਲਾ ਦੀ ਪਹਿਲੀ ਬਰਸੀ ਦੇ ਮੌਕੇ 'ਤੇ ਜਲੰਧਰ 'ਚ ਅੱਜ ਯਾਨੀ ਬੁੱਧਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਸ ਦੇ ਨਾਲ ਹੀ ਸ਼੍ਰੀ ਦੇਵੀ ਤਾਲਾਬ ਮੰਦਿਰ ਵਿਚ ਵੀ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਬੁੱਧਵਾਰ ਨੂੰ ਇਹ ਯਾਤਰਾ ਸ਼੍ਰੀ ਦੇਵੀ ਤਾਲਾਬ ਮੰਦਿਰ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਵਿਚੋਂ ਗੁਜ਼ਰੇਗੀ। ਇਹ...
- Advertisement -

MOST POPULAR