Home Blog Page 1940
ਗੁਰਦਾਸਪੁਰ (ਸੰਦੀਪ ਕੁਮਾਰ) | ਕਿਸਾਨਾਂ ਦੇ ਸੰਘਰਸ਼ 'ਚ ਤਕਰੀਬਨ ਹਰ ਕੋਈ ਆਪਣਾ ਹਿੱਸਾ ਪਾਉਣਾ ਚਾਹੁੰਦਾ ਹੈ। ਇਸੇ ਤਰ੍ਹਾਂ ਦਾ ਇਕ ਦਿਲਚਸਪ ਮਾਮਲਾ ਗੁਰਦਾਸਪੁਰ ਵਿੱਚ ਸਾਹਮਣੇ ਆਇਆ। ਇਕ ਟੀਚਰ ਆਪਣੇ ਵਿਆਹ 'ਤੇ ਕਿਸਾਨੀ ਝੰਡਾ ਲੱਗੀ ਕਾਰ ਵਿੱਚ ਆਇਆ। ਲਾੜਾ-ਲਾੜੀ ਨੇ ਕਿਸਾਨੀ ਝੰਡੇ ਦੇ ਨਾਲ ਕਿਸਾਨਾਂ ਦੇ ਹੱਕ ਵਿੱਚ ਨਾਅਰੇ ਲਗਾਏ। ਲਾੜੇ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਕਿਸਾਨ ਦਾ ਪੁੱਤਰ ਹੈ। ਦਿੱਲੀ...
ਜਲੰਧਰ | ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਅੱਜ ਜਾਰੀ ਇਕ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੇ ਕਿ ਸ੍ਰੀ ਏ.ਵੇਣੂ ਪ੍ਰਸ਼ਾਦ ਵਧੀਕ ਮੁੱਖ ਸਕੱਤਰ ਐਕਸਾਈਜ਼ ਅਤੇ ਟੈਕਟੇਸ਼ਨ ਪੰਜਾਬ ਅਤੇ ਸੀ.ਐਮ.ਡੀ. ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਕੀਤੇ ਗਏ ਅਣਥੱਕ ਯਤਨਾਂ ਅਤੇ ਇੰਜ.ਡੀ.ਪੀ.ਐਸ. ਗਰੇਵਾਲ ਡਾਇਰੈਕਟਰ ਵੰਡ ਵਲੋਂ ਜਾਰੀ ਸਪਸ਼ਟ ਹਦਾਇਤਾਂ ਤਹਿਤ ਹੁਣ ਜਲੰਧਰ ਸ਼ਹਿਰ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ...
ਚੰਡੀਗੜ੍ਹ | ਪੰਜਾਬ ਟੀਕਾਕਰਣ ਦੇ ਪ੍ਰਬੰਧਨ ਲਈ ਤਿਆਰ- ਬਰ- ਤਿਆਰ ਹੈ ਅਤੇ ਜਦੋਂ ਵੀ ਵੈਕਸੀਨ ਦੀ ਸਪਲਾਈ  ਪ੍ਰਾਪਤ ਹੁੰਦੀ ਹੈ ਟੀਕਾਕਰਣ ਮੁਹਿੰਮ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।ਮੁਹਾਲੀ ਦੇ 6-ਫੇਜ਼ ਸਥਿਤ ਜ਼ਿਲਾ ਹਸਪਤਾਲ ਵਿਖੇ ਟੀਕਾਕਰਣ ਅਭਿਆਸ ਚਲਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਇੱਕ ਗੈਰ- ਰਸਮੀ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਦੱਸਿਆ ਕਿ ਟੀਕਾਕਰਣ...
ਜਲੰਧਰ | ਨਗਰ ਨਿਗਮ ਇੱਲੀਗਲ ਕਾਲੋਨੀਆਂ ਕੱਟਣ ਵਾਲਿਆਂ 'ਤੇ ਪਹਿਲੀ ਵਾਰ ਗੰਭੀਰ ਹੁੰਦਾ ਨਜ਼ਰ ਆ ਰਿਹਾ ਹੈ। ਨਿਗਮ ਦੀ ਬਿਲਡਿੰਗ ਐਂਡ ਟਾਉਨ ਪਲਾਨਿੰਗ (ਐਡਹਾਕ) ਕਮੇਟੀ ਨੇ ਰਾਮਾ ਮੰਡੀ ਅਤੇ ਜਲੰਧਰ ਕੈਂਟ ਵਿੱਚ ਵੱਡੇ ਐਕਸ਼ਨ ਵਾਸਤੇ ਪੁਲਿਸ ਨੂੰ ਆਰਡਰ ਕੀਤੇ ਹਨ। ਪਿਛਲੇ ਦਿਨਾਂ ਵਿੱਚ ਰਾਮਾ ਮੰਡੀ ਵਿੱਚ ਬਣੀਆਂ 14 ਇੱਲੀਗਲ ਕਾਲੋਨੀਆਂ 'ਤੇ ਐਫਆਈਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਕਾਲੋਨੀਆਂ ਵਿੱਚ...
ਜਲੰਧਰ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਠਪੁਤਲੀ ਬਣ  ਗਏ ਹਨ ਅਤੇ ਤਿੰਨ ਨਫਰਤ ਪਰੇ ਖੇਤੀ ਕਾਨੂੰਨਾਂ ਖਿਲਾਫ ਬੋਲਣ ਵਾਲਿਆਂ ਦੀ ਆਵਾਜ਼ ਦਬਾ ਰਹੇ ਹਨ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਨੇ ਕਿਹਾ- ਇਹ ਸਪਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਮੁੱਖ...
ਨਵੀਂ ਦਿੱਲੀ| ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਅੱਠਵੀਂ ਮੀਟਿੰਗ ਵਿੱਚ ਵੀ ਕੋਈ ਨਤੀਜਾ ਨਹੀਂ ਨਿਕਲਿਆ। ਨਵੀਂ ਦਿੱਲੀ ਦੇ ਵਿਗਿਆਨ ਭਵਨ ਚ ਹੋਈ ਮੀਟਿੰਗ ਵਿੱਚ ਕਿਸਾਨਾਂ ਅਤੇ ਸਰਕਾਰ ਵਿੱਚ ਤਲਖੀ ਵੱਧ ਗਈ। ਅੱਜ ਕਿਸਾਨਾਂ ਨੇ ਰੋਟੀ ਨਹੀਂ ਖਾਧੀ ਅਤੇ ਮੌਨ ਧਾਰ ਕੇ ਬੈਠੇ ਰਹੇ। ਕਿਸਾਨਾਂ ਦੀ ਸਰਕਾਰ ਨਾਲ ਅਗਲੀ ਮੀਟਿੰਗ 15 ਜਨਵਰੀ ਨੂੰ ਹੋਵੇਗੀ। ਜਾਣਕਾਰੀ ਮੁਤਾਬਿਕ ਕਿਸਾਨਾਂ ਦਾ...
ਤਰਨਤਾਰਨ (ਬਲਜੀਤ ਸਿੰਘ) | ਪੰਜਾਬ ਵਿੱਚ ਕ੍ਰਾਇਮ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਹੀ ਜਾ ਰਹੀਆਂ ਹਨ। ਖਡੂਰ ਸਾਹਿਬ ਵਿੱਖੇ ਇੱਕ ਫੌਜੀ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ। ਅਮਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਚੋਰਾਂ ਨੇ ਖਡੂਰ ਸਾਹਿਬ ਦੇ ਵੈਰੋਵਾਲ ਰੋਡ ਉਪਰ ਸਥਿਤ ਉਨ੍ਹਾਂ ਦੇ ਘਰ ਵਿੱਚ ਡਾਕਾ ਮਾਰਿਆ। ਪੀੜਤ ਅਮਰ ਸਿੰਘ ਦਾ ਪੁੱਤਰ ਫੌਜ...
ਚੰਡੀਗੜ੍ਹ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 75.64 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਪੜਾਅ ਵਾਲੇ ਸਮਾਰਟ ਮੀਟਰਿੰਗ ਪ੍ਰੋਜੈਕਟ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਸ ਉਪਭੋਗਤਾ ਪੱਖੀ ਸਕੀਮ ਨਾਲ ਡਾਟਾ ਆਟੋਮੈਟਿਕ ਢੰਗ ਨਾਲ ਅਪਲੋਡ ਹੋਵੇਗਾ ਜਿਸ ਨਾਲ ਦਸਤੀ ਤੌਰ ’ਤੇ ਰੀਡਿੰਗ ਲੈਣ ਸਮੇਂ ਹੁੰਦੀ ਇਨਸਾਨੀ ਗਲਤੀ ਦੀ ਗੁੰਜਾਇਸ਼ ਕਾਫੀ ਹੱਦ ਤੱਕ ਘਟੇਗੀ। ਸੀਐਮ ਨੇ ਅੱਗੇ ਦੱਸਿਆ ਕਿ...
ਗੁਰਦਾਸਪੁਰ (ਸੰਦੀਪ ਕੁਮਾਰ) | ਪਤੀ-ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰਨ ਦਾ ਇੱਕ ਮਾਮਲਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਸਾਹਮਣੇ ਆਇਆ ਹੈ। ਇੱਥੇ ਇਕ ਔਰਤ ਨੇ ਆਪਣੇ ਨਜਾਇਜ਼ ਸਬੰਧਾਂ ਦੇ ਕਾਰਨ ਆਸ਼ਿਕ ਨਾਲ ਮਿਲ ਕੇ ਆਪਣੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਪੁਲਿਸ ਨੇ ਅਰੋਪੀ ਔਰਤ ਅਤੇ ਉਸਦੇ ਆਸ਼ਿਕ ਨੂੰ ਗ੍ਰਿਫਤਾਰ ਕਰਕੇ ਜੇਲ ਭੇਜ ਦਿੱਤਾ ਹੈ। ਡੀਐਸਪੀ ਕੁਲਵਿੰਦਰ ਸਿੰਘ...
ਧਰਮਿੰਦਰ ਠਾਕੁਰ | ਪਠਾਨਕੋਟ ਇਹ ਖਬਰ ਪੜ੍ਹਣ 'ਚ ਤੁਹਾਨੂੰ ਅਜੀਬ ਜ਼ਰੂਰ ਲੱਗ ਸਕਦੀ ਹੈ ਪਰ ਹੈ 100 ਫੀਸਦੀ ਸੱਚ। ਅੱਜ ਤੋਂ 32 ਸਾਲ ਪਹਿਲਾਂ 1988 ਵਿੱਚ ਇੱਕ ਬੰਬ ਧਮਾਕਾ ਹੋਇਆ ਸੀ। ਧਮਾਕੇ ਵਿੱਚ ਕਮਲਾ ਦੇਵੀ ਜਖਮੀ ਹੋ ਗਏ ਸਨ। ਬਾਜੂ ਅਤੇ ਪੈਰ ਕੱਟਣਾ ਪਿਆ ਸੀ। ਹੁਣ ਹਾਲਤ ਵਿਗੜੀ ਤਾਂ ਡਾਕਟਰਾਂ ਨੇ ਸਰੀਰ ਵਿੱਚੋਂ ਬੰਬ ਦੇ 2 ਹੋਰ ਟੁੱਕੜੇ ਕੱਢੇ ਹਨ। ਕਮਲਾ...
- Advertisement -

MOST POPULAR