Wednesday, September 30, 2026
Home Blog Page 1941
ਪਠਾਨਕੋਟ | ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਲੋਕ ਆਪਣੇ-ਆਪਣੇ ਤਰੀਕੇ ਨਾਲ ਵਿਰੋਧ ਕਰ ਰਹੇ ਹਨ। ਇਸੇ ਤਹਿਤ ਪਠਾਨਕੋਟ ਵਿੱਚ ਕਾਂਗਰਸ ਦੀ ਇੱਕ ਜਥੇਬੰਦੀ ਨੇ ਪੀਐਮ ਮੋਦੀ ਦੀ ਸਦਬੁੱਧੀ ਲਈ ਹਵਨ ਕਰਵਾਇਆ। ਐਨਐਸਯੂਆਈ ਦੇ ਮੈਂਬਰਾਂ ਨੇ ਹਵਨ ਕਰਵਾ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚੰਗੀ ਮੱਤ ਦੇਣ ਲਈ ਪ੍ਰਾਰਥਨਾ ਕੀਤੀ। ਐਨਐਸਯੂਆਈ ਦੇ ਜ਼ਿਲ੍ਹਾ ਪ੍ਰਧਾਨ ਅਭਮਯ ਸ਼ਰਮਾ ਨੇ ਕਿਹਾ- ਕੇਂਦਰ...
ਨਵੀਂ ਦਿੱਲੀ: ਕਿਸਾਨਾਂ ਨੇ ਸੰਘਰਸ਼ ਦੇ 7ਵੇਂ ਦਿਨ ਹੀ ਦਿੱਲੀ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਮੰਗਲਵਾਰ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਅਸਫਲ ਰਹਿਣ ਤੋਂ ਬਾਅਦ ਅੱਜ ਕਿਸਾਨਾਂ ਨੇ ਦਿੱਲੀ ਨੂੰ ਚੁਫੇਰਿਓਂ ਸੀਲ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਦੇ ਮੁੱਖ ਮਾਰਗਾਂ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ, ਇਸ ਨਾਲ ਯਾਤਰੀਆਂ ਤੇ ਦਿੱਲੀ ਦੇ ਆਮ...
ਜਲੰਧਰ | ਕੋਰੋਨਾ ਦੀ ਵੈਕਸੀਨ ਬਣਨ ਤੋਂ ਬਾਅਦ ਕਿਸ ਤਰੀਕੇ ਨਾਲ ਇਹ ਲੋਕਾਂ ਨੂੰ ਲਗਾਈ ਜਾਵੇਗੀ ਇਸ ਦਾ ਪਲਾਨ ਜਲੰਧਰ ਪ੍ਰਸ਼ਾਸਨ ਨੇ ਬਣਾ ਲਿਆ ਹੈ। ਐਡੀਸ਼ਨਲ ਡਿਪਟੀ ਕਮਿਸ਼ਨਰ (ਡੈਵਲਪਮੈਂਟ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਵੈਕਸੀਨ ਦੀ ਪਹਿਲੀ ਖੁਰਾਕ ਡਾਕਟਰਾਂ, ਨਰਸਿੰਗ ਅਤੇ ਲੈਬ ਸਟਾਫ, ਵਾਰਡ ਅਟੈਂਡੈਂਟ ਅਤੇ ਆਂਗਣਵਾੜੀ ਵਰਕਰਾਂ ਸਮੇਤ ਸਮੁੱਚੇ ਫਰੰਟਲਾਈਨ ਸਿਹਤ ਵਰਕਰਾਂ ਅਤੇ ਹੈਲਪਰਾਂ ਨੂੰ ਦਿੱਤੀ ਜਾਵੇਗੀ। ਏਡੀਸੀ...
ਜਲੰਧਰ | ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਅੱਜ ਤੋਂ ਨਾਇਟ ਕਰਫਿਊ ਮੁੜ ਲਾਗੂ ਹੋ ਜਾਵੇਗਾ। ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਰਹੇਗਾ। ਨਾਇਟ ਕਰਫਿਊ ਦੌਰਾਨ ਜਲੰਧਰ ਵਿੱਚ ਪੂਰੀ ਸਖਤੀ ਕੀਤੀ ਜਾਵੇਗੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਫੀਲਡ ਅਫਸਰਾਂ ਨੂੰ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਸਖਤ ਤੋਂ ਸਖਤ ਕਾਰਵਾਈ ਦੇ ਹੁਕਮ ਦੇ ਦਿੱਤੇ ਹਨ। ਪੁਲਿਸ ਕਮਿਸ਼ਨਰ ਨੇ ਡੀਸੀਪੀ ਗੁਰਮੀਤ ਸਿੰਘ, ਨਰੇਸ਼ ਡੋਗਰਾ...
ਪੰਜਾਬੀ ਬੁਲੇਟਿਨ | ਅੰਮ੍ਰਿਤਸਰ ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਦੇ 7 ਪੁਲਿਸ ਮੁਲਾਜ਼ਮਾਂ 'ਤੇ ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦਾ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 4 ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਅਰੋਪੀ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅੱਜ ਵੀਡੀਓ ਸਬੂਤਾਂ ਦੇ ਅਧਾਰ 'ਤੇ ਅੰਮ੍ਰਿਤਸਰ ਜ਼ਿਲੇ ਦੇ ਚਾਟੀਵਿੰਡ ਥਾਣੇ ਦੇ ਸੱਤ...
ਚੰਡੀਗੜ | ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਨੇ ਇਸ ਨਾਲ ਨਜਿੱਠਣ ਦੇ ਸਾਰੇ ਪ੍ਰਬੰਧ ਕਰ ਲਏ ਹਨ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਨੂੰ ਹਲਕੇ ਵਿਚ ਨਾ ਲਿਆ ਜਾਵੇ। ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਦੇ ਪ੍ਰਬੰਧਾਂ ਸਬੰਧੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਉਨ੍ਹਾਂ...
ਜਲੰਧਰ | ਟੋਲ ਪਲਾਜ਼ਾ ਉੱਤੇ ਸਾਰੇ ਕੇਸ਼ ਲੈਣ ਦੀ ਪ੍ਰਕਿਰਿਆ 1 ਜਨਵਰੀ, 2021 ਤੋਂ ਫ਼ਾਸਟੈਗ ਲੈਣ ਵਿੱਚ ਤਬਦੀਲ ਕਰ ਦਿੱਤੀ ਜਾਵੇਗੀ। ਇਸ ਲਈ 1 ਜਨਵਰੀ ਤੋਂ ਟੋਲ–ਪਲਾਜ਼ਾ ਉੱਤੇ ਨਕਦ ਭੁਗਤਾਨ ਨਹੀਂ ਹੋਵੇਗਾ। ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (NHAI) ਟੋਲ ਪਲਾਜ਼ਾ ’ਤੇ ਪ੍ਰੀਪੇਡ ਟੱਚ ਐਂਡ ਗੋ ਕਾਰਡ ਪੇਸ਼ ਕਰੇਗਾ।ਟੋਲ ਪਲਾਜ਼ਾ ’ਤੇ ਭੀੜ ਤੋਂ ਛੁਟਕਾਰਾ ਪਾਉਣ ਲਈ 1 ਜਨਵਰੀ ਤੋਂ ਸਾਰੀਆਂ ਹਾਈਬ੍ਰਿਡ...
ਨਵੀਂ ਦਿੱਲੀ | ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦਿਆਂ ਪੀਐਮ ਮੋਦੀਦੀ ਪ੍ਰਧਾਨਗੀ ਹੇਠ ਸਰਬ ਪਾਰਟੀ ਬੈਠਕ ਹੋਏਗੀ। ਇਹ ਬੈਠਕ ਸ਼ੁੱਕਰਵਾਰ ਨੂੰ ਯਾਨੀ 4 ਦਸੰਬਰ ਨੂੰ ਹੋਏਗੀ। ਇਸ ਬੈਠਕ ਵਿੱਚ ਰਾਜ ਸਭਾ ਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਨੂੰ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਕੀ ਦੁਬਾਰਾ ਦੇਸ਼ ਵਿਆਪੀ ਲੌਕਡਾਊਨ ਦੀ ਤਿਆਰੀ...
ਕਪੂਰਥਲਾ | ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਸਾਇੰਸ ਦੇ ਖੇਤਰ ਵਿਚ ਬੱਚਿਆਂ ਦੀ ਰੁਚੀ ਵਧਾਉਣ ਲਈ ਸਾਇੰਸ ਫੈਸਟ 2020 ਕਰਵਾਇਆ। ਫੈਸਟ ਵਿਚ 200 ਤੋਂ ਵੱਧ ਸਕੂਲੀ ਬੱਚਿਆਂ ਨੇ ਭਾਗ ਲਿਆ। ਕੋਰੋਨਾ ਨੂੰ ਦੇਖਦੇ ਹੋਏ ਫੈਸਟ ਆਨਲਾਈਨ ਹੀ ਕਰਵਾਇਆ ਗਿਆ। ਫੈਸਟ ਦੌਰਾਨ ਹੀ ਬੱਚਿਆਂ ਦੇ ਵਿਗਿਆਨਕ ਮਾਡਲ ਬਣਾਉਣ ਦੇ ਮੁਕਾਬਲੇ ਵੀ ਕਰਵਾਏ। ਮੁਕਾਬਾਲਿਆਂ ਵਿਚ ਪਹਿਲਾਂ ਪਹਿਲਾ ਇਨਾਮ ਸਤਪਾਲ ਮਿੱਤਲ ਸਕੂਲ ਲੁਧਿਆਣਾ...
ਦਿੱਲੀ | ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਪਿਛਲੇ 2 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਹੁਣ ਇਹ ਲੜਾਈ ਦਿੱਲੀ ਦੇ ਨੇੜੇ ਆ ਗਈ ਹੈ । ਕਿਸਾਨ ਪਿਛਲੇ 4 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ । ਇਸ ਵਾਰ ਕਿਸਾਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਇਸ ਧਰਨੇ ਪ੍ਰਦਰਸ਼ਨ ਵਿੱਚ ਹੀ ਮਨਾਉਣਗੇ ।  ਪ੍ਰਕਾਸ਼ ਪੁਰਬ...
- Advertisement -

MOST POPULAR