Wednesday, September 30, 2026
Home Blog Page 1944
ਨਵੀਂ ਦਿੱਲੀ | ਕੇਂਦਰ ਸਰਕਾਰ ਨੇ ਕੋਰੋਨਾ ਮਹਾਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ ਲਈ ਵੈਕਸੀਨ ਦੇ ਟੀਕਾਕਰਨ ਬਾਰੇ ਰੂਪ-ਰੇਖਾ ਤਿਆਰ ਕਰ ਲਈ ਹੈ। ਖ਼ਬਰ ਏਜੰਸੀ ‘ਰਾਇਟਰਜ਼’ ਅਨੁਸਾਰ਼ ਸਰਕਾਰ ਕੋਰੋਨਾ ਟੀਕਾਕਰਨ ਦਾ ਸਾਰਾ ਖ਼ਰਚਾ ਚੁੱਕੇਗੀ। ਇਸ ਦੇ ਨਾਲ ਹੀ ਆਉਣ ਵਾਲੇ ਬਜਟ 2021-2022 ਵਿੱਚ ਇਸ ਦੀ ਰੂਪ-ਰੇਖਾ ਦਾ ਐਲਾਨ ਹੋ ਸਕਦਾ ਹੈ। ਏਜੰਸੀ ਦੀ ਰਿਪੋਰਟ ਮੁਤਾਬਕ ਸਰਕਾਰ ਨੇ ਐਸਟ੍ਰਾਜੈਨਿਕਾ ਤੋਂ ਭਾਰੀ...
ਜਲੰਧਰ | ਦੁਨੀਆ ’ਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਜਰਮਨੀ ਨੇ ਲੌਕਡਾਊਨ 20 ਦਸੰਬਰ ਤੱਕ ਵਧਾ ਦਿੱਤਾ ਹੈ। ਸਮਾਜਕ ਸੰਪਰਕ ਨੂੰ ਲੈ ਕੇ ਜਾਰੀ ਪਾਬੰਦੀਆਂ ਨੂੰ ਜਨਵਰੀ ਤੱਕ ਵਧਾਇਆ ਜਾ ਸਕਦਾ ਹੈ। ਫ਼ੈਡਰਲ ਸਟੇਟ ਦੇ ਮਿਨਿਸਟਰ ਪ੍ਰੈਜ਼ੀਡੈਂਟ ਨਾਲ ਮੀਟਿੰਗ ਤੋਂ ਬਾਅਦ ਵਰਚੁਅਲ ਪ੍ਰੈੱਸ ਕਾਨਫ਼ਰੰਸ ’ਚ ਚਾਂਸਲਰ ਏਂਜਲਾ ਮਰਕੇਲ ਨੇ ਇਹ ਜਾਣਕਾਰੀ ਦਿੱਤੀ।ਜਰਮਨੀ ’ਚ ਹੁਣ ਤੱਕ ਕੋਰੋਨਾ ਦੇ ਕੁੱਲ 9...
ਮਨਪ੍ਰੀਤ ਕੌਰ | ਜਲੰਧਰ ਨਗਰ ਨਿਗਮ ਦੇ ਐਮਟੀਪੀ ਪਰਮਪਾਲ ਸਿੰਘ ਨਾਲ ਬਦਸਲੂਕੀ ਕਰਨ ਦੇ ਮਾਮਲੇ ਵਿਚ ਕਾਂਗਰਸੀ ਲੀਡਰ ਅਤੇ ਸਮਾਲ ਸਕੇਲ ਇੰਡਸਟ੍ਰੀ ਬੋਰਡ ਦੇ ਡਾਇਰੈਕਟਰ ਮਲਵਿੰਦਰ ਲੱਕੀ 'ਤੇ ਥਾਣਾ ਤਿੰਨ ਵਿੱਚ ਗੈਰ ਜ਼ਮਾਨਤੀ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ 3 ਦੇ ਐਸਐਚਓ ਮੁਕੇਸ਼ ਕੁਮਾਰ ਨੇ ਦੱਸਿਆ ਕਿ ਕੱਲ ਰਾਤ 231 ਨੰਬਰ ਐਫਆਈਆਰ ਦਰਜ ਕਰ ਲਈ ਗਈ ਹੈ। ਦੂਜੇ ਪਾਸੇ...
ਚੰਡੀਗੜ੍ਹ | ਅੱਜ ਸਵੇਰ ਤੋਂ ਹੀ ਸ਼ੰਭੂ ਬਾਰਡਰ 'ਤੇ ਕਿਸਾਨਾਂ ਨਾਲ ਧੱਕੇਸ਼ਾਹੀ ਜਾਰੀ ਹੈ। ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ 'ਤੇ ਰੋਕਿਆ ਹੋਇਆ ਹੈ। ਕਿਸਾਨਾਂ ਨੇ ਅੱਜ ਦਿੱਲੀ ਕੂਚ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਕੱਲ੍ਹ ਰਾਤ ਤੋਂ ਹੀ ਕਿਸਾਨ ਸ਼ੰਭੂ ਸਮੇਤ ਹੋਰ ਬਾਰਡਰਾਂ 'ਤੇ ਡਟੇ ਹੋਏ ਸਨ।ਅੱਜ ਕਿਸਾਨਾਂ ਨੇ ਜਦੋਂ ਪੁਲਿਸ ਦੀ ਬੈਰਿਕੇਡਿੰਗ ਪਾਰ...
ਜਲੰਧਰ | ਆਉਣ ਵਾਲੇ ਹਫਤਿਆਂ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਤਿੰਨ ਵੱਡੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੀ ਸੰਸਥਾਵਾਂ ਵਿੱਚ ਲੈਵਲ-II ਅਤੇ ਲੈਵਲ-III ਕੋਵਿਡ ਦੇ ਮਰੀਜ਼ਾਂ ਲਈ ਬੈੱਡਾਂ ਦੀ ਸਮਰੱਥਾ ਘੱਟੋ ਘੱਟ 50 ਫੀਸਦੀ ਤੱਕ ਵਧਾਉਣ ਦੀ ਅਪੀਲ ਕੀਤੀ ਹੈ। ਕੋਰੋਨਾ ਦੇ ਤਾਜ਼ਾ ਵਾਧੇ ਨਾਲ ਨਜਿੱਠਣ ਲਈ ਸਿਹਤ ਸੰਸਥਾਵਾਂ ਦੀ ਤਿਆਰੀ ਦਾ ਜਾਇਜ਼ਾ...
ਨਵੀਂ ਦਿੱਲੀ | ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕੋਰੋਨਵਾਇਰਸ ਸੰਬੰਧੀ ਕੰਟੇਨਮੈਂਟ ਜ਼ੋਨ, ਨਿਗਰਾਨੀ ਅਤੇ ਸਾਵਧਾਨੀ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿਚ ਇਹ ਕਿਹਾ ਗਿਆ ਹੈ ਕਿ ਜਿਨ੍ਹਾਂ ਇਲਾਕਿਆਂ ਵਿਚ ਪਾਬੰਦੀ ਲਗਾਈ ਗਈ ਹੈ, ਉਥੇ ਸਖਤ ਨਿਯਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਕੋਰੋਨਾ ਕੇਸਾਂ ਵਿੱਚ ਗਿਰਾਵਟ ਨੂੰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਗ੍ਰਹਿ ਮੰਤਰਾਲੇ ਨੇ ਰਾਜਾਂ...
ਚੰਡੀਗੜ੍ਹ | ਦੇਸ਼ ਦੇ ਬਾਕੀ ਸੂਬਿਆਂ ਵਾਂਗ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਅੰਕੜਾ ਮੁੜ ਤੋਂ ਤੇਜ਼ੀ ਫੜਨ ਲੱਗਾ ਹੈ। ਅਜਿਹੇ 'ਚ ਬੁੱਧਵਾਰ ਪੰਜਾਬ 'ਚ 785 ਨਵੇਂ ਪੌਜ਼ੇਟਿਵ ਕੇਸ ਦਰਜ ਕੀਤੇ ਗਏ ਤੇ ਕੋਰੋਨਾ ਨਾਲ 31 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਅੱਜ 444 ਲੋਕ ਠੀਕ ਹੋਕੇ ਘਰਾਂ ਨੂੰ ਪਰਤ ਗਏ। ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ...
ਨਵੀਂ ਦਿੱਲੀ | ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਲੀ ਚੱਲੋ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਪੂਰੇ ਜ਼ੋਰਾ-ਸ਼ੋਰਾਂ ਨਾਲ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਅੱਜ ਦਿੱਲੀ ਵੱਲ ਵਹੀਰਾ ਘੱਤੀਆਂ ਜਾ ਰਹੀਆਂ ਹਨ। ਇੱਥੋਂ ਤਕ ਕਿ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਰਿਆਣਾ ਬਾਰਡਰ 'ਤੇ ਜਾ ਡੇਰੇ ਵੀ ਲਾ ਲਏ ਹਨ। ਅਜਿਹੇ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਲਈ...
ਫਰੀਦਕੋਟ | ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਦੇ ਦਸੰਬਰ ਦੀ ਪ੍ਰੀਖਿਆ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਟੈਸਟ 7 ਤੋਂ 24 ਦਸੰਬਰ ਤੱਕ ਸ਼ੁਰੂ ਹੋਣਗੇ। ਡੇਟਸ਼ੀਟ ਮੁਤਾਬਕ ਪਹਿਲੀ ਤੋਂ ਅੱਠਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਦਾ ਮੁਲਾਂਕਣ ਆਨਲਾਈਨ ਟੈਸਟ ਦੇ ਅਧਾਰ ’ਤੇ ਕੀਤਾ ਜਾਵੇਗਾ, ਜਦਕਿ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਆਪਣੇ ਸਕੂਲ ਵਿੱਚ ਆਫਲਾਈਨ ਹੀ ਪ੍ਰੀਖਿਆ ਦੇਣਗੇ। ਇਸ...
ਚੰਡੀਗੜ੍ਹ | ਪੰਜਾਬ ਭਰ 'ਚੋਂ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੋਇਆ ਹੈ। ਜਿਸ ਤਹਿਤ ਕਿਸਾਨਾਂ ਨੇ ਦਿੱਲੀ ਵੱਲ ਅੱਜ ਵਹੀਰਾ ਘੱਤ ਦਿੱਤੀਆਂ ਹਨ। ਹਾਲਾਂਕਿ ਕਿਸਾਨਾਂ ਦਾ ਇਹ ਪੈਂਡਾ ਸੌਖਾ ਨਹੀਂ ਕਿਉਂਕਿ ਰਾਹ 'ਚ ਉਨ੍ਹਾਂ ਨੂੰ ਪੈਰ-ਪੈਰ 'ਤੇ ਔਕੜਾਂ ਦਾ ਸਾਹਮਣਾ ਕਰਨਾ ਪਵੇਗਾ। ਪਰ ਅਜਿਹੇ 'ਚ ਵੱਖ-ਵੱਖ ਥਾਵਾਂ ਤੋਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ...
- Advertisement -

MOST POPULAR